ਪੜਚੋਲ ਕਰੋ

ABP Sanjha Top 10, 19 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 19 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 19 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਭਾਰਤੀ ਸੰਸਦ ਦੇ ਇਤਿਹਾਸ ਦੀ ਸਭ ਤੋਂ ਵੱਡੀ ਕਾਰਵਾਈ! ਅੱਜ ਫਿਰ 49 ਸੰਸਦ ਮੈਂਬਰਾਂ ਨੂੰ ਕੀਤਾ ਮੁਅੱਤਲ , ਹੁਣ ਤੱਕ 141 ਸੰਸਦ ਮੈਂਬਰ ਮੁਅੱਤਲ

    ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਅਤੇ ਵਿਰੋਧ ਕਾਰਨ ਅੱਜ (19 ਦਸੰਬਰ) 49 ਹੋਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। Read More

  4. Darshan Resort: ਕਰਤਾਰਪੁਰ ਸਾਹਿਬ ਨੇੜੇ ਪਾਕਿ ਸਰਕਾਰ ਬਣਾਉਣ ਜਾ ਰਹੀ ਦਰਸ਼ਨ ਰਿਜ਼ੋਰਟ, 300 ਮਿਲੀਅਨ ਰੁਪਏ ਖਰਚਾ, ਇੱਕ ਸਾਲ 'ਚ ਹੋਵੇਗਾ ਤਿਆਰ 

    Darshan Resort near Kartarpur Sahib: ਇਹ ਗੁਰਦੁਆਰਾ ਦਰਬਾਰ ਸਾਹਿਬ ਤੋਂ ਮਹਿਜ਼ 500 ਮੀਟਰ ਦੀ ਦੂਰੀ ’ਤੇ ਬਣਾਇਆ ਜਾਵੇਗਾ। ਅਗਲੇ ਮਹੀਨੇ ਸ਼ੁਰੂ ਹੋਣ ਵਾਲੇ ਇਸ ਪ੍ਰੋਜੈਕਟ ਨੂੰ 2024 ਦੇ ਅੰਤ ਤੱਕ ਇੱਕ ਸਾਲ ਦੇ ਅੰਦਰ ਪੂਰਾ ਕਰਨ ਦਾ ਟੀਚਾ ਹੈ। Read More

  5. Karan Aujla: ਪ੍ਰਸਿੱਧ ਅਮਰੀਕੀ ਗਾਇਕ ਟਾਇਰੇਸ ਗਿਬਸਨ ਨੇ ਕਰਨ ਔਜਲਾ ਦੇ ਗਾਣੇ 'ਸੌਫਟਲੀ' 'ਤੇ ਕੀਤਾ ਡਾਂਸ, ਵੀਡੀਓ ਵਾਇਰਲ

    Karan Aujla Softly: ਅਮਰੀਕੀ ਸਿੰਗਰ ਤੇ ਐਕਟਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਉਹ ਕਰਨ ਔਜਲਾ ਦੇ ਗਾਣੇ 'ਸੌਫਟਲੀ' 'ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। Read More

  6. Randeep Hooda: ਹਰਿਆਣਵੀ ਗਾਇਕਾ ਸਪਨਾ ਚੌਧਰੀ ਦੇ ਸੁਪਰਹਿੱਟ ਗਾਣੇ 'ਤੇ ਰਣਦੀਪ ਹੁੱਡਾ ਨੇ ਆਪਣੀ ਪਤਨੀ ਲਿਨ ਨਾਲ ਕੀਤਾ ਜ਼ਬਰਦਸਤ ਡਾਂਸ, ਵੀਡੀਓ ਵਾਇਰਲ

    Randeep Hooda Lin Laishram Dance Video: ਬਾਲੀਵੁੱਡ ਅਭਿਨੇਤਾ ਰਣਦੀਪ ਹੁੱਡਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਆਪਣੀ ਨਵੀਂ ਦੁਲਹਨ ਲਿਨ ਲੈਸ਼ਰਾਮ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। Read More

  7. IPL 2024 Auction: ਆਸਟਰੇਲੀਆ ਦੇ ਮਿਚੇਲ ਸਟਾਰਕ ਬਣੇ IPL ਦੇ ਸਭ ਤੋਂ ਮਹਿੰਗੇ ਖਿਡਾਰੀ, ਕੋਲਕਾਤਾ ਨਾਈਟ ਰਾਈਡਰਜ਼ ਨੇ 24.75 ਕਰੋੜ 'ਚ ਖਰੀਦਿਆ

    IPL 2024: IPL 2024 ਨਿਲਾਮੀ ਵਿੱਚ, IPL ਨਿਲਾਮੀ ਦੇ ਪਿਛਲੇ ਇਤਿਹਾਸ ਦੇ ਸਾਰੇ ਰਿਕਾਰਡ ਟੁੱਟ ਗਏ ਹਨ। ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ ਹੈ। Read More

  8. IPL Auction 2024: ਸੈਮ ਕਰਨ, ਕੈਮਰੂਨ ਗਰੀਨ ਤੇ ਬੈਨ ਸਟੋਕਸ...ਟੁੱਟ ਗਏ ਪਿਛਲੇ ਸਾਰੇ ਰਿਕਾਰਡ, ਪੈਟ ਕਮਿੰਸ ਬਣੇ IPL ਦੇ ਸਭ ਤੋਂ ਮਹਿੰਗੇ ਖਿਡਾਰੀ

    IPL Auction: ਪੈਟ ਕਮਿੰਸ ਨੇ ਆਈਪੀਐਲ 2024 ਦੀ ਨਿਲਾਮੀ ਵਿੱਚ ਪਿਛਲੇ ਸਾਰੇ ਖਿਡਾਰੀਆਂ ਦੇ ਰਿਕਾਰਡ ਤੋੜ ਦਿੱਤੇ ਹਨ। ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਨੇ ਇਸ ਆਸਟ੍ਰੇਲੀਆਈ ਖਿਡਾਰੀ ਲਈ IPL ਇਤਿਹਾਸ ਦੀ ਸਭ ਤੋਂ ਵੱਡੀ ਬੋਲੀ ਲਗਾਈ ਹੈ। Read More

  9. Lower Cardiovascular Risk: ਸਹੀ ਸਮੇਂ 'ਤੇ ਭੋਜਨ ਦਾ ਕਰੋ ਸੇਵਨ, ਹਾਰਟ ਅਟੈਕ ਦਾ ਘਟੇਗਾ ਖਤਰਾ, ਖੋਜ 'ਚ ਹੋਇਆ ਖੁਲਾਸਾ

    Health Tips: ਹਾਲ 'ਚ ਹੋਈ ਖੋਜ ਨੇ ਦਿਖਾਇਆ ਹੈ ਕਿ ਜਲਦੀ ਖਾਣਾ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ। Read More

  10. Stock Market Opening: ਸਟਾਕ ਮਾਰਕੀਟ ਨੇ ਸ਼ੁਰੂ 'ਚ ਮਾਰੀ ਛਾਲ, ਫਿਰ ਥੜੰਮ ਡਿੱਗਿਆ

    Stock Market: ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਅੱਜ ਉਛਾਲ ਨਾਲ ਹੋਈ ਹੈ। ਰਿਲਾਇੰਸ ਇੰਡਸਟਰੀਜ਼ ਵਰਗੇ ਵੱਡੇ ਸ਼ੇਅਰਾਂ ਦੇ ਉਭਾਰ ਦਾ ਸਹਾਰਾ ਸ਼ੇਅਰ ਬਾਜ਼ਾਰ ਨੂੰ ਮਿਲਿਆ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Embed widget