ਪੜਚੋਲ ਕਰੋ

ABP Sanjha Top 10, 19 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 19 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 19 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. HSGMC ਨੇ ਪਾਤਸ਼ਾਹੀ ਛੇਵੀਂ ਦੇ ਗੁਰਦੁਆਰਾ ਸਾਹਿਬ ਦੀ ਮੁੱਖ ਗੋਲਕ ਨੂੰ ਲਾਇਆ ਤਾਲਾ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਰਹੇ ਮੌਜੂਦ

    HSGMC: ਕੁਰੂਕਸ਼ੇਤਰ ‘ਚ ਸਥਿਤ ਪਾਤਸ਼ਾਹੀ ਛੇਵੀਂ ਦੇ ਗੁਰਦੁਆਰਾ ਸਾਹਿਬ ਵਿੱਚ ਹਰਿਆਣਾ ਸਰਕਾਰ ਵਲੋਂ ਬਣਾਈ ਗਈ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਦਰਬਾਰ ਸਾਹਿਬ ਵਿੱਚ ਰੱਖੀ ਗੋਲਕ ਦਾ ਤਾਲਾ ਲਾਇਆ। Read More

  4. Turkiye Earthquake: ਤੁਰਕੀ ਤੋਂ ਮਿਲੀ ਮਦਦ ਨੂੰ ਪਾਕਿਸਤਾਨ ਨੇ ਵਾਪਿਸ ਭੇਜ ਦਿੱਤਾ! ਸੋਸ਼ਲ ਮੀਡੀਆ 'ਤੇ ਲੋਕਾਂ ਨੇ 'ਸੋਨ ਪਾਪੜੀ' ਦੱਸ ਕੇ ਲਏ ਮਜ਼ੇ

    Turkiye Earthquake News: ਤੁਰਕੀ (Turkiye) ਦੇ ਅਧਿਕਾਰੀਆਂ ਨੂੰ ਪਤਾ ਲੱਗਿਆ ਕਿ ਪਾਕਿਸਤਾਨ ਨੇ ਸਿਰਫ਼ ਬਾਹਰੀ ਬਕਸੇ ਹੀ ਬਦਲੇ ਹਨ ਪਰ ਅੰਦਰਲੀਆਂ ਚੀਜ਼ਾਂ ਅਤੇ ਪੈਕਟ ਉਹੀ ਹਨ। Read More

  5. Paris Hilton: ਜਿਨਸੀ ਸ਼ੋਸ਼ਣ ਕਾਰਨ ਪੈਰਿਸ ਹਿਲਟਨ ਨੇ ਖੁਦ ਨੂੰ ਅਸੈਕੁਅਲ ਸਮਝਣ ਲੱਗ ਪਈ ਸੀ, ਕਿਹਾ- ਪਤੀ ਕਾਰਟਰ ਨੇ ਬਦਲ ਦਿੱਤੀ ਜ਼ਿੰਦਗੀ

    ਅਮਰੀਕੀ ਮਾਡਲ ਅਤੇ ਅਦਾਕਾਰਾ ਪੈਰਿਸ ਹਿਲਟਨ ਦੀ ਦੁਨੀਆ ਦੀਵਾਨੀ ਹੈ। ਹਾਲ ਹੀ 'ਚ ਪੈਰਿਸ ਨੇ ਆਪਣੀ ਜ਼ਿੰਦਗੀ ਬਾਰੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। Read More

  6. Kartik Aryan: ਸਿੱਧੀ ਵਿਨਾਇਕ ਮੰਦਰ ਜਾ ਰਹੇ ਕਾਰਤਿਕ ਆਰੀਅਨ ਦਾ ਪੁਲਿਸ ਨੇ ਕੱਟ ਦਿੱਤਾ ਚਾਲਾਨ, ਇਹ ਹੈ ਮਾਮਲਾ

    Kartik Aaryan Gets Challan: ਮੁੰਬਈ ਪੁਲਿਸ ਨੇ ਕਾਰਤਿਕ ਆਰੀਅਨ ਦੀ ਕਾਰ ਦਾ ਚਲਾਨ ਕੱਟ ਦਿੱਤਾ ਹੈ। ਡਰਾਈਵਰ ਨੇ ਆਪਣੀ ਕਾਰ ਨੋ ਪਾਰਕਿੰਗ ਜ਼ੋਨ ਵਿੱਚ ਖੜ੍ਹੀ ਕੀਤੀ ਸੀ। Read More

  7. Hamirpur News : ਹਮੀਰਪੁਰ 'ਚ ਹੋਇਆ ਅਨੋਖਾ ਕ੍ਰਿਕਟ ਮੈਚ , ਧੋਤੀ-ਕੁੜਤੇ 'ਚ ਦਿਖੇ ਖਿਡਾਰੀ ਤੇ ਸੰਸਕ੍ਰਿਤ 'ਚ ਕੀਤੀ ਕੁਮੈਂਟਰੀ

     Hamirpur Cricket : ਹਮੀਰਪੁਰ (Hamirpur) ਦੇ ਖੇਡ ਸਟੇਡੀਅਮ ਵਿੱਚ ਕ੍ਰਿਕਟ ਦਾ ਗਜ਼ਬ ਨਜ਼ਾਰਾ ਦੇਖਣ ਨੂੰ ਮਿਲਿਆ, ਜਿੱਥੇ ਜਾਲੌਨ ਅਤੇ ਹਮੀਰਪੁਰ ਵਿਚਾਲੇ ਕ੍ਰਿਕਟ ਮੈਚ ਖੇਡਿਆ ਗਿਆ, ਜਿਸ ਵਿੱਚ ਖਿਡਾਰੀਆਂ ਨੇ ਧੋਤੀ ਕੁੜਤਾ ਪਹਿਨਿਆ ਸੀ। ਇੰਨਾ ਹੀ ਨਹੀਂ ਇਨ੍ਹਾਂ ਖਿਡਾਰੀਆਂ Read More

  8. Champions League scores: 16ਵੇਂ ਰਾਊਂਡ 'ਚ ਵੱਡਾ ਧਮਾਕਾ, ਬਾਇਰਨ ਮਿਊਨਿਕ ਟੀਮ ਦੀ ਪੀਐਸਜੀ ਟੀਮ ਨੂੰ ਕਰਾਰੀ ਸ਼ਿਕਸਤ, ਪੜ੍ਹੋ ਹਾਈਲਾਈਟਸ

    UEFA Champions League: ਮੰਗਲਵਾਰ ਨੂੰ 16 ਦੇ ਦੌਰ ਦੀ ਸ਼ੁਰੂਆਤ ਹੋਈ ਜਦੋਂ ਬਾਇਰਨ ਮਿਊਨਿਖ ਨੇ PSG ਨੂੰ 1-0 ਨਾਲ ਹਰਾਇਆ ਅਤੇ ਏਸੀ ਮਿਲਾਨ ਨੇ ਟੋਟਨਹੈਮ ਹੌਟਸਪਰ 'ਤੇ 1-0 ਨਾਲ ਜਿੱਤ ਦਰਜ ਕੀਤੀ। Read More

  9. Coconut Water: 24 ਸਾਲਾਂ ਤੋਂ ਨਾਰੀਅਲ ਪਾਣੀ ਪੀ ਕੇ ਜ਼ਿੰਦਾ ਹੈ ਇਹ ਵਿਅਕਤੀ, ਇਸ ਬੀਮਾਰੀ ਕਾਰਨ ਲਿਆ ਇਹ ਵੱਡਾ ਫੈਸਲਾ

    Coconut Water: ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਵਿਅਕਤੀ ਦੀ ਕਹਾਣੀ ਦੱਸਾਂਗੇ ਜਿਸ ਨੇ ਗੰਭੀਰ ਬੀਮਾਰੀਆਂ ਤੋਂ ਬਚਣ ਦਾ ਅਨੋਖਾ ਤਰੀਕਾ ਲੱਭਿਆ। 24 ਸਾਲ ਤੋਂ ਸਿਰਫ਼ ਨਾਰੀਅਲ ਪਾਣੀ ਪੀ ਕੇ ਜ਼ਿੰਦਾ ਹੈ ਇਹ ਵਿਅਕਤੀ। Read More

  10. Loan Scheme: 10 ਲੱਖ ਰੁਪਏ ਤੱਕ ਦਾ ਲੋਕ ਆਸਾਨੀ ਨਾਲ ਦੇਵੇਗੀ ਸਰਕਾਰ, ਜਾਣੋ ਇਸ ਸਕੀਮ ਬਾਰੇ

    Pradhan Mantri MUDRA Yojana: ਤੁਸੀਂ ਇਸ ਸਕੀਮ ਰਾਹੀਂ ਕੋਈ ਵੀ ਕਾਰੋਬਾਰ ਸ਼ੁਰੂ ਕਰ ਸਕਦੇ ਹੋ। ਨਾਲ ਹੀ, ਤੁਸੀਂ ਆਸਾਨੀ ਨਾਲ 10 ਲੱਖ ਰੁਪਏ ਤੱਕ ਦਾ ਲੋਨ ਲੈ ਸਕਦੇ ਹੋ। ਜਾਣੋ ਕੀ ਹੈ ਪਲਾਨ.. Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Advertisement
ABP Premium

ਵੀਡੀਓਜ਼

ਸੁਨੀਲ ਜਾਖੜ ਦੇ ਖ਼ਿਲਾਫ਼ ਹੋਏ ਕਿਸਾਨ! ਦੱਸਿਆ MSP ਦੇ ਪਿੱਛਲਾ ਸੱਚਨਵਜੋਤ ਸਿੱਧੂ ਨੇ ਮਨਾਈ ਪਰਿਵਾਰ ਨਾਲ ਲੋਹੜੀ! ਦੇਖੋ ਖ਼ਾਸ ਤਸਵੀਰਾਂ!ਲੋਹੜੀ ਵਾਲੇ ਦਿਨ ਕਿਸਾਨਾ ਨੇ ਸਾੜੀਆ  ਨਵੀਂ ਖ਼ੇਤੀ ਨੀਤੀ ਦੀਆਂ ਕਾਪੀਆਂ!ਪਟਿਆਲਾ ਨਗਰ ਨਿਗਮ ਚੋਣਾਂ 'ਚ 7 ਵਾਰਡਾਂ ਦੀਆਂ  ਚੋਣਾਂ ਮੁਲਤਵੀ ਕਰਨ ਦਾ ਫੈਸਲਾ ਰੱਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
Embed widget