ਪੜਚੋਲ ਕਰੋ

ABP Sanjha Top 10, 19 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 19 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 19 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Mood Of The Nation: ਲੋਕ ਸਭਾ ਚੋਣਾਂ 'ਚ N.D.A ਨੂੰ ਨਹੀਂ I.N.D.I.A ਨੂੰ ਹੋਵੇਗਾ ਫ਼ਾਇਦਾ ? ਸਰਵੇ ਨੇ 'ਸਿਆਸੀ ਪੰਡਿਤ' ਕੀਤੇ ਫੇਲ੍ਹ !

    Mood Of The Nation Survey: ਮੂਡ ਆਫ ਦ ਨੇਸ਼ਨ ਸਰਵੇ ਦੇ ਅੰਕੜਿਆਂ ਵਿੱਚ ਵਿਰੋਧੀ ਗਠਜੋੜ ਲਈ ਇੱਕ ਖੁਸ਼ਖਬਰੀ ਛੁਪੀ ਹੋਈ ਹੈ। ਇਸ ਸਰਵੇਖਣ ਦੇ ਅੰਕੜਿਆਂ ਵਿੱਚ ਵਿਰੋਧੀ ਧਿਰ ਨੂੰ ਬੰਪਰ ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। Read More

  4. US News: 2600 ਦਾ ਖਾਧਾ ਖਾਣਾ, 8 ਲੱਖ ਦੀ ਮਿਲੀ ਟਿੱਪ! ਖ਼ਬਰ ਪੜ੍ਹ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ

    US News: ਅਮਰੀਕੀ ਰੈਸਟੋਰੈਂਟ 'ਚ ਕੰਮ ਕਰਨ ਵਾਲੀ ਵੇਟਰੈੱਸ ਨੂੰ ਟਿਪ ਲੈਣਾ ਮਹਿੰਗਾ ਪੈ ਗਿਆ। ਉਸ ਨੂੰ 8 ਲੱਖ ਰੁਪਏ ਦੀ ਟਿਪ ਲੈਣ ਕਰਕੇ ਨੌਕਰੀ ਤੋਂ ਕੱਢ ਦਿੱਤਾ ਗਿਆ। Read More

  5. Dharmendra: ਧਰਮਿੰਦਰ ਨੇ 'ਐਨੀਮਲ' ਐਕਟਰ ਰਣਬੀਰ ਕਪੂਰ 'ਤੇ ਕੀਤੀ ਪਿਆਰ ਦੀ ਬਰਸਾਤ, ਤਸਵੀਰ ਸ਼ੇਅਰ ਕਰ ਕਹੀ ਇਹ ਗੱਲ

    Dharmendra Post: ਧਰਮਿੰਦਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਹਰ ਰੋਜ਼ ਕਿਸੇ ਨਾ ਕਿਸੇ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਧਰਮਿੰਦਰ ਨੇ ਰਣਬੀਰ ਕਪੂਰ 'ਤੇ ਪਿਆਰ ਦੀ ਵਰਖਾ ਕੀਤੀ ਹੈ। Read More

  6. karan Aujla: ਪੰਜਾਬੀ ਗਾਇਕ ਕਰਨ ਔਜਲਾ ਨੂੰ ਵਿੱਕੀ ਕੌਸ਼ਲ ਨੇ ਦਿੱਤਾ ਸਪੈਸ਼ਲ ਗਿਫਟ, ਖਾ ਕੇ ਬੋਲਿਆ ਗਾਇਕ- 'ਬਾਈ ਬਹੁਤ ਸਵਾਦ ਸੀ...'

    Vicky Kaushal: ਕਰਨ ਔਜਲਾ ਦੀ ਇੱਕ ਹੋਰ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਬਾਲੀਵੱੁਡ ਐਕਟਰ ਵਿੱਕੀ ਕੌਸ਼ਲ ਨਾਲ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਕਰਨ ਔਜਲਾ ਵਿੱਕੀ ਕੌਸ਼ਲ ਦੇ ਘਰ ਪਹੁੰਚਿਆ ਸੀ। Read More

  7. IPL 2024: ਆਈਪੀਐਲ 17 ਦਾ ਸ਼ਡਿਊਲ ਇੱਕ ਵਾਰ 'ਚ ਨਹੀਂ ਹੋਵੇਗਾ ਜਾਰੀ, ਦੇਖਣ ਨੂੰ ਮਿਲ ਸਕਦਾ ਹੈ ਇਹ ਵੱਡਾ ਬਦਲਾਅ

    ਲੋਕ ਸਭਾ ਚੋਣਾਂ ਕਾਰਨ IPL ਦੇ ਸ਼ੈਡਿਊਲ 'ਚ ਬਦਲਾਅ ਹੋਵੇਗਾ। ਸ਼ਡਿਊਲ ਪੋਲਿੰਗ ਦੀ ਮਿਤੀ ਦੇ ਅਨੁਸਾਰ ਪ੍ਰਬੰਧਿਤ ਕੀਤਾ ਜਾਵੇਗਾ। Read More

  8. IND Vs ENG: ਭਾਰਤ ਖਿਲਾਫ ਟੈਸਟ ਸੀਰੀਜ਼ 'ਚ ਇੰਗਲੈਂਡ ਦੀ ਹਾਰ ਤੈਅ ਹੈ, ਜਾਣੋ ਕਿਉਂ?

    ਇੰਗਲੈਂਡ ਨੂੰ ਰਾਜਕੋਟ ਟੈਸਟ 'ਚ ਭਾਰਤ ਤੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇੰਗਲੈਂਡ ਲਈ ਹੁਣ ਵਾਪਸੀ ਕਰਨਾ ਬਹੁਤ ਮੁਸ਼ਕਲ ਹੈ। Read More

  9. Woolen clothes: ਗਰਮ ਕੱਪੜਿਆਂ ਨੂੰ ਸਾਂਭਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਮੇਸ਼ਾ ਰਹਿਣਗੇ ਨਵੇਂ ਵਰਗੇ

    Health: ਹੌਲੀ-ਹੌਲੀ ਸਰਦੀਆਂ ਦਾ ਮੌਸਮ ਖ਼ਤਮ ਹੁੰਦਾ ਜਾ ਰਿਹਾ ਹੈ ਅਤੇ ਗਰਮ ਕੱਪੜੇ ਸਾਂਭਣ ਦਾ ਸਮਾਂ ਆ ਗਿਆ ਹੈ ਅਤੇ ਜੇਕਰ ਤੁਸੀਂ ਗਰਮ ਕੱਪੜੇ ਰੱਖਣ ਦੀ ਤਿਆਰੀ ਕਰ ਰਹੇ ਹੋ ਤਾਂ ਹੇਠਾਂ ਤੁਹਾਨੂੰ ਕੁਝ ਤਰੀਕੇ ਦੱਸੇ ਗਏ ਹਨ, ਪੜ੍ਹੋ ਪੂਰੀ ਖ਼ਬਰ Read More

  10. Tata Group: ਇਕੱਲਾ ਟਾਟਾ ਪੂਰੇ ਪਾਕਿਸਤਾਨ 'ਤੇ ਭਾਰੀ, ਪਾਕਿ Economy ਨੂੰ ਛੱਡਿਆ ਪਿੱਛੇ

    Tata Group : ਇਕਨਾਮਿਕ ਟਾਈਮਜ਼ ਦੀ ਰਿਪੋਰਟ ਮੁਤਾਬਕ ਟਾਟਾ ਗਰੁੱਪ ਦਾ ਮਾਰਕੀਟ ਕੈਪ 365 ਅਰਬ ਡਾਲਰ ਜਾਂ 30.30 ਲੱਖ ਕਰੋੜ ਰੁਪਏ ਹੈ। ਇਸ ਦੇ ਨਾਲ ਹੀ IMF ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੀ ਜੀਡੀਪੀ 341 ਅਰਬ ਡਾਲਰ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
Embed widget