ਪੜਚੋਲ ਕਰੋ

ABP Sanjha Top 10, 19 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 19 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 19 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Army Bunker Fire: ਸਿਆਚਿਨ ਗਲੇਸ਼ੀਅਰ ਦੇ ਬੰਕਰ 'ਚ ਲੱਗੀ ਭਿਆਨਕ ਅੱਗ, ਇਕ ਅਧਿਕਾਰੀ ਦੀ ਮੌਤ, ਤਿੰਨ ਜਵਾਨ ਜ਼ਖਮੀ

    Fire In Siachen: ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਹਾਦਸੇ 'ਚ ਇਕ ਅਧਿਕਾਰੀ ਦੀ ਮੌਤ ਹੋ ਗਈ ਹੈ ਅਤੇ ਤਿੰਨ ਜ਼ਖਮੀ ਜਵਾਨਾਂ ਦਾ ਇਲਾਜ ਚੱਲ ਰਿਹਾ ਹੈ। Read More

  4. Johnson Baby Powder : ਅਮਰੀਕੀ ਬੇਬੀ ਪਾਊਡਰ ਬਣਾਉਣ ਵਾਲੀ ਕੰਪਨੀ ਨੂੰ ਅਦਾ ਕਰਨਾ ਹੋਏਗਾ 154 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਮਾਮਲਾ

    Baby Powder: ਦੁਨੀਆ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਉਤਪਾਦ ਨਿਰਮਾਤਾ J&J ਨੇ ਵਿਕਰੀ ਵਿੱਚ ਗਿਰਾਵਟ ਦਾ ਹਵਾਲਾ ਦਿੰਦੇ ਹੋਏ, 2020 ਵਿੱਚ ਅਮਰੀਕਾ ਅਤੇ ਕੈਨੇਡਾ ਦੇ ਬਾਜ਼ਾਰ ਵਿੱਚੋਂ ਆਪਣਾ ਟੈਲਕ ਪਾਊਡਰ ਨੂੰ ਹਟਾ ਦਿੱਤਾ ਸੀ। Read More

  5. Gippy Grewal: ਗਿੱਪੀ ਗਰੇਵਾਲ ਨੇ ਨਵੀਂ ਫਿਲਮ 'ਜਿੰਨੇ ਲਾਹੌਰ ਨੀ ਵੇਖਿਆ' ਦਾ ਕੀਤਾ ਐਲਾਨ, ਜਾਣੋ ਕਦੋਂ ਹੋਵੇਗੀ ਰਿਲੀਜ਼

    Gippy Grewal Movies: ਗਿੱਪੀ ਗਰੇਵਾਲ ਨੂੰ ਲੈਕੇ ਵੱਡੀ ਅਪਡੇਟ ਆ ਰਹੀ ਹੈ। ਗਿੱਪੀ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਕਰ ਦਿੱਤਾ ਹੈ। ਇਸ ਫਿਲਮ ਦਾ ਨਾਮ ਹੈ 'ਜਿੰਨੇ ਲਾਹੌਰ ਨੀ ਵੇਖਿਆ'। Read More

  6. ਮਨਕੀਰਤ ਔਲਖ ਦਾ ਪੁੱਤਰ ਇਮਤਿਆਜ਼ ਜਿੰਮ 'ਚ ਵਰਕਆਊਟ ਕਰਦਾ ਆਇਆ ਨਜ਼ਰ, ਨੰਨ੍ਹੇ ਹੱਥਾਂ ਨਾਲ ਡੰਬਲ ਚੁੱਕਦੇ ਦਾ ਦੇਖੋ ਵੀਡੀਓ

    Mankirt Aulakh: ਨੰਨ੍ਹੇ ਇਮਤਿਆਜ਼ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਇੰਨੀਂ ਦਿਨੀਂ ਮਨਕੀਰਤ ਦੇ ਲਾਡਲੇ ਇਮਤਿਆਜ਼ ਦਾ ਇੱਕ ਵੀਡੀਓ ਕਾਫੀ ਵਾਇਰਲ ਹੁੰਦਾ ਨਜ਼ਰ ਆ ਰਿਹਾ ਹੈ। Read More

  7. ਉਭਰਦੇ ਖਿਡਾਰੀ ਕਰਨਗੇ ਸੀਐਮ ਭਗਵੰਤ ਮਾਨ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ: ਮੀਤ ਹੇਅਰ

    ਗੱਲਬਾਤ ਵਿੱਚ ਅੱਠ ਵਰ੍ਹਿਆਂ ਦੇ ਯੁਵਾਨ ਬਾਂਸਲ, 10 ਵਰ੍ਹਿਆਂ ਦੀ ਕਾਮਿਲ ਸੱਭਰਵਾਲ, 13 ਵਰ੍ਹਿਆਂ ਦੇ ਸ਼ੀਵਾਨ ਢੀਂਗਰਾ ਤੇ 14 ਵਰ੍ਹਿਆਂ ਦੀ ਆਰੁਸ਼ੀ ਮਹਿਤਾ ਆਤਮ ਵਿਸ਼ਵਾਸ ਨਾਲ ਲਬਰੇਜ਼ ਸਨ। Read More

  8. Rahul Dravid: ਵਰਲਡ ਕੱਪ ਤੋਂ ਬਾਅਦ ਟੀਮ ਇੰਡੀਆ ਨੂੰ ਮਿਲੇਗਾ ਨਵਾਂ ਕੋਚ, ਰਾਹੁਲ ਦਰਾਵਿੜ ਇਸ ਵਜ੍ਹਾ ਨਾਲ ਛੱਡਾਂਗੇ ਅਹੁਦਾ

    Team India: ਰਾਹੁਲ ਦ੍ਰਾਵਿੜ ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਤੋਂ ਵੱਖ ਹੋ ਜਾਣਗੇ। ਦ੍ਰਾਵਿੜ ਪਰਿਵਾਰਕ ਕਾਰਨਾਂ ਕਰਕੇ ਕੋਚ ਦੇ ਅਹੁਦੇ 'ਤੇ ਬਣੇ ਰਹਿਣਾ ਨਹੀਂ ਚਾਹੁੰਦੇ ਹਨ। Read More

  9. ਕੀ ਤੁਸੀਂ ਕਦੇ ਉਚਾਈ ਤੋਂ ਡਿੱਗਣ ਦਾ ਦੇਖਿਆ ਹੈ ਸੁਪਨਾ ? ਮਾਹਰਾਂ ਤੋਂ ਜਾਣੋ ਕੀ ਹਨ ਇਸ ਦੇ ਕਾਰਨ ?

    ਇਹ ਕਿਹਾ ਜਾਂਦਾ ਹੈ ਕਿ ਡਿੱਗਣ ਨਾਲ ਸਬੰਧਤ ਕੋਈ ਵੀ ਸੁਪਨਾ ਚਿੰਤਾ ਅਤੇ ਆਪਣੇ ਆਪ 'ਤੇ ਕਾਬੂ ਗੁਆਉਣ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ। Read More

  10. World Largest Office: ਭਾਰਤ 'ਚ ਬਣੀ ਦੁਨੀਆ ਦੀ ਸਭ ਤੋਂ ਵੱਡੀ ਦਫ਼ਤਰੀ ਬਿਲਡਿੰਗ, ਪੈਂਟਾਗਨ ਨੂੰ ਵੀ ਛੱਡਿਆ ਪਿੱਛੇ

    World Largest Office in India: ਹੁਣ ਤੱਕ ਪੈਂਟਾਗਨ ਕੋਲ ਦੁਨੀਆ ਦੀ ਸਭ ਤੋਂ ਵੱਡੀ ਦਫ਼ਤਰ ਦੀ ਬਿਲਡਿੰਗ ਦਾ ਖਿਤਾਬ ਸੀ, ਜੋ ਕਿ ਹੁਣ ਖੋਹਿਆ ਜਾਣ ਵਾਲਾ ਹੈ। ਭਾਰਤ ਵਿੱਚ ਸਭ ਤੋਂ ਵੱਡੀ ਦਫ਼ਤਰ ਦੀ ਇਮਾਰਤ ਬਣਾਈ ਗਈ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget