ਪੜਚੋਲ ਕਰੋ

ABP Sanjha Top 10, 19 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 19 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 19 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Hemkund Sahib Yatra 2023 : ਖਰਾਬ ਮੌਸਮ ਦੇ ਬਾਵਜੂਦ 80 ਹਜ਼ਾਰ ਤੋਂ ਵੱਧ ਸ਼ਰਧਾਲੂ ਪਹੁੰਚੇ ਸ੍ਰੀ ਹੇਮਕੁੰਟ ਸਾਹਿਬ

    Hemkund Sahib Yatra 2023 : ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਮੌਸਮ ਖਰਾਬ ਰਹਿਣ ਤੇ ਬਰਫਬਾਰੀ ਹੋਣ ਦੇ ਬਾਵਜੂਦ ਇਸ ਯਾਤਰਾ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ। Read More

  4. ਅਟਲਾਂਟਿਕ ਮਹਾਸਾਗਰ ਵਿੱਚ ਟਾਈਟੈਨਿਕ ਮਲਬੇ ਦੇ ਨੇੜੇ ਵਪਾਰਕ ਪਣਡੁੱਬੀ ਹੋਈ ਲਾਪਤਾ

    Commercial Submarine Missing: ਟਾਈਟੈਨਿਕ ਦੇ ਮਲਬੇ ਨੇੜੇ ਇੱਕ ਵਪਾਰਕ ਪਣਡੁੱਬੀ ਲਾਪਤਾ ਹੋ ਗਈ ਹੈ। ਸਕਾਈ ਨਿਊਜ਼ ਨੇ ਆਪਣੀ ਰਿਪੋਰਟ 'ਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ। Read More

  5. Jassie Gill: ਜੱਸੀ ਗਿੱਲ ਆਪਣੇ ਬੇਟੇ ਜੈਜ਼ਵਿਨ ਦਾ ਡਾਇਪਰ ਬਦਲਦੇ ਆਏ ਨਜ਼ਰ, ਬੋਲੇ- 'ਪਿਤਾ ਬਣਨ ਤੋਂ ਬਾਅਦ ਸਿੱਖਿਆ ਪਿਆਰ ਦਾ ਮਤਲਬ'

    Jassie Gill Video: ਜੱਸੀ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜੋ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ। ਇਸ ਵੀਡੀਓ ਨੂੰ ਗਾਇਕ ਨੇ ਐਤਵਾਰ 18 ਜੂਨ ਯਾਨਿ ਕਿ 'ਫਾਦਰਜ਼ ਡੇਅ' ਦੇ ਮੌਕੇ 'ਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਸੀ Read More

  6. ਜਸਬੀਰ ਜੱਸੀ ਨੇ ਸੰਨੀ ਦਿਓਲ-ਰਣਵੀਰ ਸਿੰਘ ਨੂੰ ਕਰਵਾਇਆ ਖੂਬ ਡਾਂਸ, ਦੇਖੋ ਕਰਨ ਦਿਓਲ ਦੇ ਵਿਆਹ 'ਤੇ ਕਿਵੇਂ ਲਾਈਆਂ ਰੌਣਕਾਂ

    Sunny Dance Video With Jasbir Jassi: ਜਸਬੀਰ ਜੱਸੀ ਸੰਨੀ ਦਿਓਲ ਨੂੰ ਸਟੇਜ 'ਤੇ ਲਿਆਉਂਦੇ ਹਨ ਅਤੇ ਐਕਟਰ ਖੂਬ ਡਾਂਸ ਕਰਦੇ ਹਨ। ਇਹ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਦੇਖੋ ਇਹ ਵਡਿੀਓ: Read More

  7. Ashes 2023; ਕਿਵੇਂ ਬੈਨ ਸਟੋਕਸ ਨੇ 'ਬਰੂਮਬ੍ਰੇਲਾ ਫੀਲਡਿੰਗ' ਤੋਂ ਉਸਮਾਨ ਖਵਾਜਾ ਨੂੰ ਕੀਤਾ ਆਊਟ, ਦੇਖੋ ਵਾਇਰਲ ਵੀਡੀਓ

    AUS vs ENG: ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਆਸਟ੍ਰੇਲੀਆਈ ਬੱਲੇਬਾਜ਼ ਉਸਮਾਨ ਖਵਾਜਾ ਨੂੰ ਅਜੀਬ ਫੀਲਡਿੰਗ ਨਾਲ ਆਊਟ ਕੀਤਾ। ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। Read More

  8. CSK: MS ਧੋਨੀ ਦੀ ਚੇਨਈ ਸੁਪਰ ਕਿੰਗਜ਼ ਬਣੀ ਸਭ ਤੋਂ ਪ੍ਰਸਿੱਧ ਟੀਮ, ਕੋਈ ਨਹੀਂ ਦੇ ਪਾ ਰਿਹਾ ਟੱਕਰ

    MS Dhoni: ਚੇਨਈ ਸੁਪਰ ਕਿੰਗਜ਼ ਦੇ ਇੰਸਟਾਗ੍ਰਾਮ 'ਤੇ 377 ਮਿਲੀਅਨ ਫਾਲੋਅਰਜ਼ ਹਨ। ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਸੂਚੀ 'ਚ ਸਿਖਰ 'ਤੇ ਹੈ। ਜਦਕਿ ਰੋਹਿਤ ਸ਼ਰਮਾ ਦੀ ਮੁੰਬਈ ਇੰਡੀਅਨਜ਼ ਤੀਜੇ ਨੰਬਰ 'ਤੇ ਹੈ। Read More

  9. ਕੀ ਤੁਸੀਂ ਵੀ ਭੋਜਨ 'ਤੇ ਪਾਉਂਦੇ ਹੋ ਨਮਕ, ਤੁਹਾਨੂੰ ਪਤਾ ਵੀ ਨਹੀਂ ਲੱਗੇਗਾ ਤੇ ਸ਼ੁਰੂ ਹੋ ਜਾਵੇਗੀ ਬੀਮਾਰੀ

    ਬਹੁਤ ਜ਼ਿਆਦਾ ਨਮਕ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ, ਕੁਝ ਲੋਕਾਂ ਦੀ ਆਦਤ ਹੁੰਦੀ ਹੈ ਕਿ ਤੁਸੀਂ ਜਿੰਨਾ ਮਰਜ਼ੀ ਸਵਾਦਿਸ਼ਟ ਭੋਜਨ ਦਿਓ ਪਰ ਉਹ ਉੱਪਰੋਂ ਨਮਕ ਲੈ ਕੇ ਹੀ ਖਾਂਦੇ ਹਨ। Read More

  10. ਇੰਡੀਗੋ ਨੇ 500 ਨਵੇਂ ਏਅਰਬਸ A320 ਫੈਮਿਲੀ ਜਹਾਜ਼ ਖਰੀਦਣ ਦਾ ਕੀਤਾ ਐਲਾਨ

    ਕਿਸੇ ਵੀ ਭਾਰਤੀ ਏਅਰਲਾਈਨਜ਼ ਵਲੋਂ ਇੱਕ ਸਾਥ ਦਿੱਤੇ ਜਾਣ ਵਾਲਾ ਇਹ ਸਭ ਤੋਂ ਵੱਡਾ ਆਰਡਰ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget