ਪੜਚੋਲ ਕਰੋ

ABP Sanjha Top 10, 19 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 19 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 19 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਰਾਹੁਲ ਗਾਂਧੀ ਦੇ ਘਰ ਪਹੁੰਚੀ ਦਿੱਲੀ ਪੁਲਿਸ, ਸ਼੍ਰੀਨਗਰ 'ਚ ਔਰਤਾਂ ਦੇ 'ਜਿਨਸੀ ਸ਼ੋਸ਼ਣ' ਵਾਲੇ ਬਿਆਨ 'ਤੇ ਜਾਰੀ ਹੋਇਆ ਨੋਟਿਸ

    Rahul Gandhi 'Sexual Harassment' Statement: ਰਾਹੁਲ ਗਾਂਧੀ ਨੇ ਸ਼੍ਰੀਨਗਰ 'ਚ ਭਾਰਤ ਜੋੜੋ ਦੌਰਾਨ 'ਜਿਨਸੀ ਸ਼ੋਸ਼ਣ' ਪੀੜਤਾਂ ਨੂੰ ਲੈ ਕੇ ਬਿਆਨ ਦਿੱਤਾ ਹੈ। ਦਿੱਲੀ ਪੁਲਿਸ ਹੁਣ ਇਸ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦੇ ਘਰ ਪਹੁੰਚ ਗਈ ਹੈ। Read More

  4. Imran Khan Arrest Row: 'ਲਾਹੌਰ ਪੁਲਿਸ ਨੇ ਇਮਰਾਨ ਖਾਨ ਦੇ ਘਰ ਕੀਤੀ ਚੋਰੀ, 'ਜੂਸ ਦੀ ਪੇਟੀ ਹੋਈ ਗਾਇਬ', ਹੁਣ ਐਕਸ਼ਨ ਦੇ ਮੂਡ 'ਚ PTI

    Imran Khan: ਪਾਕਿਸਤਾਨ 'ਚ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਫੋਰਸ ਅਤੇ ਪਾਰਟੀ ਸਮਰਥਕਾਂ ਵਿਚਾਲੇ ਝੜਪ ਹੋ ਗਈ ਸੀ। ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਸੀ। Read More

  5. Neeru Bajwa: ਨੀਰੂ ਬਾਜਵਾ ਨੇ ਸਭ ਦੇ ਸਾਹਮਣੇ ਗੁਰਪ੍ਰੀਤ ਘੁੱਗੀ ਨੂੰ ਖੂਬ ਝਿੜਕਿਆ, ਇਹ ਹੈ ਵਜ੍ਹਾ, ਦੇਖੋ ਵੀਡੀਓ

    ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਨੀਰੂ ਬਾਜਵਾ ਆਪਣੇ ਕੋ ਐਕਟਰ ਗੁਰਪ੍ਰੀਤ ਘੁੱਗੀ ਨੂੰ ਝਿੜਕਦੀ ਹੋਈ ਨਜ਼ਰ ਆ ਰਹੀ ਹੈ। ਦਰਅਸਲ, ਮਾਮਲਾ ਇਹ ਸੀ ਕਿ ਟੀਮ ਨੂੰ ਫਿਲਮ ਦੀ ਪ੍ਰਮੋਸ਼ਨ ਲਈ ਦੇਰ ਹੋ ਰਹੀ ਸੀ ਤੇ.... Read More

  6. Sippy Gill: ਪੰਜਾਬੀ ਗਾਇਕ ਸਿੱਪੀ ਗਿੱਲ ਨੇ ਕਿਸ 'ਤੇ ਕੱਸਿਆ ਤੰਜ? ਬੋਲਿਆ, 'ਪੀਣਾ ਜ਼ਹਿਰ ਸਿੱਖ ਲਿਆ ਸੱਪਾਂ ਨਾਲ ਰਹਿ ਕੇ'

    Sippy Gill Post: ਸਿੱਪੀ ਗਿੱਲ ਦੀ ਇੱਕ ਸੋਸ਼ਲ ਮੀਡੀਆ ਪੋਸਟ ਚਰਚਾ 'ਚ ਆ ਗਈ ਹੈ। ਇਸ ਪੋਸਟ ਵਿੱਚ ਉਸ ਨੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਦੀ ਕੈਪਸ਼ਨ ਨੇ ਫੈਨਜ਼ ਨੂੰ ਕਾਫੀ ਜ਼ਿਆਦਾ ਹੈਰਾਨ ਕਰ ਦਿੱਤਾ ਹੈ। Read More

  7. Happy Birthday Saina Nehwal : 33 ਸਾਲ ਦੀ ਹੋਈ ਸਾਇਨਾ ਨੇਹਵਾਲ, ਬੈਡਮਿੰਟਨ 'ਚ ਭਾਰਤ ਨੂੰ ਦਿਵਾਇਆ ਪਹਿਲਾ ਓਲੰਪਿਕ ਮੈਡਲ

    ਭਾਰਤ ਦੀ ਸਟਾਰ ਸ਼ਟਲਰ ਸਾਇਨਾ ਨੇਹਵਾਲ ਅੱਜ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ। ਸਾਇਨਾ ਅੱਜ 33 ਸਾਲ ਦੀ ਹੋ ਗਈ ਹੈ। ਕਰਾਟੇ ਚੈਂਪੀਅਨ ਤੋਂ ਬੈਡਮਿੰਟਨ 'ਚ ਆਈ ਸਾਇਨਾ ਨੇ ਕਈ ਮੌਕਿਆਂ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। Read More

  8. PV Sindhu: ਪੀਵੀ ਸਿੰਧੂ ਪਹਿਲੇ ਦੌਰ ਵਿੱਚ ਬਾਹਰ, zhang yi man ਨੇ ਸਿੱਧੇ ਸੈੱਟਾਂ ਵਿੱਚ ਹਰਾਇਆ

    PV Sindhu Eliminated: ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਆਲ ਇੰਗਲੈਂਡ ਓਪਨ ਤੋਂ ਬਾਹਰ ਹੋ ਗਈ ਹੈ। ਸਿੰਧੂ ਪਹਿਲੇ ਦੌਰ ਵਿੱਚ ਹੀ ਹਾਰ ਗਈ ਸੀ। Read More

  9. Increase Weight: ਵਜ਼ਨ ਵਧਾਉਣ ਲਈ ਆਪਣੀ ਡਾਈਟ 'ਚ ਸ਼ਾਮਿਲ ਕਰੋ ਇਹ ਘਰੇਲੂ ਡ੍ਰਿੰਕਸ, ਇੱਕ ਹਫਤੇ 'ਚ ਹੀ ਸਾਹਮਣੇ ਆਉਣਗੇ ਨਤੀਜੇ

    Increase Weight: ਕਈ ਵਾਰ ਪਤਲੇ ਹੋਣ ਕਾਰਨ ਲੋਕਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਉਨ੍ਹਾਂ ਲੋਕਾਂ ਨੂੰ ਆਪਣੀ ਡਾਈਟ 'ਚ ਕੁਝ ਘਰੇਲੂ ਡਰਿੰਕਸ ਜ਼ਰੂਰ ਸ਼ਾਮਿਲ ਕਰਨੇ ਚਾਹੀਦੇ ਹਨ। ਇਸ ਨਾਲ ਭਾਰ ਆਸਾਨੀ ਨਾਲ ਵਧਦਾ ਹੈ। Read More

  10. PAN Aadhaar Link: IT ਵਿਭਾਗ ਨੇ ਟੈਕਸ ਦੇਣ ਵਾਲਿਆਂ ਨੂੰ ਕੀਤਾ ਅਲਰਟ! 31 ਮਾਰਚ ਤੋਂ ਪਹਿਲਾਂ ਪੈਨ ਨੂੰ ਆਧਾਰ ਨਾਲ ਲਿੰਕ ਕਰੋ, ਨਹੀਂ ਤਾਂ ਤੁਸੀਂ ਨਹੀਂ ਕਰ ਸਕੋਗੇ ITR ਫਾਈਲ

    PAN Aadhaar Linking: ਪੈਨ ਅਤੇ ਆਧਾਰ ਨੂੰ ਲਿੰਕ ਕਰਨ ਦੀ ਸਮਾਂ ਸੀਮਾ ਤੇਜ਼ੀ ਨਾਲ ਨੇੜੇ ਆ ਰਹੀ ਹੈ। ਅਜਿਹੇ 'ਚ ਇਨਕਮ ਟੈਕਸ ਵਿਭਾਗ ਨੇ ਆਪਣੇ ਕਰਦਾਤਾਵਾਂ ਨੂੰ ਇਹ ਕੰਮ ਪੂਰਾ ਕਰਨ ਲਈ ਕਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget