ABP Sanjha Top 10, 19 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 19 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 19 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 19 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 19 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 19 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Weather Update: ਵਿਗੜੇਗਾ ਮੌਸਮ, ਠੰਢ ਤੋੜੇਗੀ ਰਿਕਾਰਡ, ਮੌਸਮ ਵਿਭਾਗ ਵੱਲੋਂ ਬਾਰਸ਼ ਦਾ ਅਲਰਟ
Rain Alert:ਮੌਸਮ 'ਚ ਬਦਲਾਅ ਦੇ ਨਾਲ ਹੀ ਦੇਸ਼ ਦੇ ਕਈ ਹਿੱਸਿਆਂ 'ਚ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ, ਬਿਹਾਰ, ਯੂਪੀ, ਰਾਜਸਥਾਨ ਸਮੇਤ ਕਈ ਰਾਜਾਂ ਵਿੱਚ ਹਲਕੀ ਧੁੰਦ ਦੇਖਣ ਨੂੰ ਮਿਲ ਰਹੀ ਹੈ। Read More
Israeli Ship Galaxy Leader Hijacked: ਯਮਨ ਦੇ ਹੂਤੀ ਲੜਾਕਿਆਂ ਨੇ ਇਜ਼ਰਾਈਲੀ ਜਹਾਜ਼ ਨੂੰ ਕੀਤਾ ਹਾਈਜੈਕ, ਲਾਲ ਸਾਗਰ ਵਿੱਚ ਘਟਨਾ ਨੂੰ ਦਿੱਤਾ ਅੰਜਾਮ, ਰਿਪੋਰਟ ਦਾ ਦਾਅਵਾ
Israeli Ship Galaxy Leader Hijacked: ਹੂਤੀ ਲੜਕਿਆਂ ਨੇ ਲਾਲ ਸਾਗਰ ਵਿੱਚ ਇਜ਼ਰਾਈਲ ਦੀ ਮਲਕੀਅਤ ਵਾਲੇ ਜਹਾਜ਼ 'ਗਲੈਕਸੀ ਲੀਡਰ' ਨੂੰ ਹਾਈਜੈਕ ਕਰ ਲਿਆ ਹੈ। ਜਹਾਜ਼ 'ਚ 22 ਲੋਕ ਸਵਾਰ ਸਨ ਪਰ ਜਹਾਜ਼ 'ਚ ਕੋਈ ਵੀ ਇਜ਼ਰਾਇਲੀ ਨਾਗਰਿਕ ਨਹੀਂ ਸੀ। Read More
Shah Rukh Khan: ਵਰਲਡ ਕੱਪ ਫਾਈਨਲ ਦੌਰਾਨ ਸ਼ਾਹਰੁਖ ਖਾਨ ਨੇ ਚੁੱਕਿਆ ਆਸ਼ਾ ਭੋਸਲੇ ਦਾ ਜੂਠਾ ਕੱਪ, ਫੈਨਜ਼ ਬੋਲੇ- 'ਇੱਕੋ ਦਿਲ ਹੈ, ਕਿੰਨੀ ਵਾਰ ਜਿੱਤਣਾ'
World Cup 2023 Final: ਵਿਸ਼ਵ ਕੱਪ 2023 ਦੇ ਫਾਈਨਲ ਮੈਚ ਦਾ ਕਿੰਗ ਖਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਨੂੰ ਦੇਖ ਕੇ ਪ੍ਰਸ਼ੰਸਕ ਸ਼ਾਹਰੁਖ ਖਾਨ ਦੀ ਸਾਦਗੀ ਦੀ ਤਾਰੀਫ ਕਰ ਰਹੇ ਹਨ। Read More
Bigg Boss 17: ਬਿੱਗ ਬੌਸ ਦੇ ਘਰ 'ਚ ਅੰਕਿਤਾ-ਵਿੱਕੀ ਨੂੰ ਸਪੈਸ਼ਲ ਟ੍ਰੀਟਮੈਂਟ ਤਾਂ ਭੜਕੇ ਘਰਵਾਲੇ, ਬਿੱਗ ਬੌਸ 'ਤੇ ਉਤਾਰਿਆ ਗੁੱਸਾ
BB 17 Promo: ਬਿੱਗ ਬੌਸ 17 ਦੀ ਸ਼ੁਰੂਆਤ ਚ, ਬਿੱਗ ਬੌਸ ਨੇ ਐਲਾਨ ਕੀਤਾ ਕਿ ਇਸ ਵਾਰ ਉਹ ਸ਼ੋਅ ਵਿੱਚ ਪੱਖਪਾਤੀ ਹੋਣਗੇ। ਆਉਣ ਵਾਲੇ ਐਪੀਸੋਡ 'ਚ ਉਸ ਦਾ ਇਹ ਪੱਖ ਸਾਫ ਨਜ਼ਰ ਆ ਰਿਹਾ ਹੈ, ਜਿਸ ਤੋਂ ਬਾਅਦ ਪਰਿਵਾਰ ਦੇ ਸਾਰੇ ਮੈਂਬਰ ਨਾਰਾਜ਼ ਹੋ ਗਏ ਹਨ Read More
World Cup 2023 Final: ਵਿਸ਼ਵ ਕੱਪ ਫਾਈਨਲ ਤੋਂ ਪਹਿਲਾਂ ਸੱਟੇਬਾਜ਼ਾਂ ਦਾ ਵੱਡਾ ਦਾਅਵਾ, ਭਾਰਤੀਆਂ ਲਈ ਖੁਸ਼ਖਬਰੀ
ਜੇਕਰ ਸੱਟਾ ਬਾਜ਼ਾਰ ਦੀ ਮੰਨੀਏ ਤਾਂ ਇਸ ਵਾਰ ਅਜਿਹਾ ਨਹੀਂ ਹੋਵੇਗਾ। ਸੱਟੇਬਾਜ਼ਾਂ ਦਾ ਮੰਨਣਾ ਹੈ ਕਿ ਹੁਣ ਤੱਕ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ ਭਾਰਤ ਵਿਸ਼ਵ ਕੱਪ-2023 ਫਾਈਨਲ ਆਸਾਨੀ ਨਾਲ ਜਿੱਤ ਜਾਵੇਗਾ। Read More
World Cup 2023 Final: ਅੱਜ ਮਿੱਟ ਸਕਦਾ 16 ਸਾਲ ਪੁਰਾਣਾ ਦਾਗ, ਖਿਤਾਬੀ ਜਿੱਤ ਨਾਲ ਮਿਲੇਗੀ ਰਾਹੁਲ ਦ੍ਰਾਵਿੜ ਨੂੰ ਵਿਦਾਈ?
World Cup 2023: ਭਾਰਤੀ ਕ੍ਰਿਕਟ ਟੀਮ ਦੇ ਕੋਚ ਰਾਹੁਲ ਦ੍ਰਾਵਿੜ ਦਾ ਸਫ਼ਰ ਆਸਾਨ ਨਹੀਂ ਰਿਹਾ। ਕੋਚ ਬਣਨ ਤੋਂ ਬਾਅਦ ਦ੍ਰਾਵਿੜ ਨੂੰ ਕਈ ਵਾਰ ਆਲੋਚਨਾ ਦਾ ਸਾਹਮਣਾ ਕਰਨਾ ਪਿਆ। Read More
Fridge: ਗਲਤੀ ਨਾਲ ਵੀ ਫਰਿੱਜ 'ਚ ਨਾ ਰੱਖੋ ਇਹ 5 ਫਲ, ਨਹੀਂ ਤਾਂ ਖਾਣ ਤੋਂ ਬਾਅਦ ਫਾਇਦੇ ਦੀ ਬਜਾਏ ਸਰੀਰ ਨੂੰ ਹੋਵੇਗਾ ਨੁਕਸਾਨ
5 fruits: ਕੁਝ ਲੋਕ ਸੋਚਦੇ ਹਨ ਕਿ ਸਬਜ਼ੀਆਂ ਦੀ ਤਰ੍ਹਾਂ ਫਲਾਂ ਨੂੰ ਫਰਿੱਜ 'ਚ ਰੱਖਣ ਨਾਲ ਉਹ ਲੰਬੇ ਸਮੇਂ ਤੱਕ ਤਾਜ਼ੇ ਰਹਿਣਗੇ ਅਤੇ ਖਰਾਬ ਹੋਣ ਤੋਂ ਬਚਣਗੇ। ਪਰ ਅਜਿਹਾ ਬਿਲਕੁਲ ਵੀ ਨਹੀਂ ਹੈ। Read More
PM ਮੋਦੀ ਨੇ Deepfake ਵਧਦੇ ਮਾਮਲਿਆਂ ਤੇ ਪ੍ਰਗਟਾਈ ਚਿੰਤਾ, ਸਰਕਾਰ ਨੇ ਗੂਗਲ, ਮੈਟਾ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਭੇਜਿਆ ਨੋਟਿਸ
ਆਈਟੀ ਮੰਤਰੀ Ashwini Vaishnaw ਨੇ ਸ਼ਨੀਵਾਰ (18 ਨਵੰਬਰ) ਨੂੰ ਕਿਹਾ ਕਿ ਜੇਕਰ ਪਲੇਟਫਾਰਮ ਡੀਪਫੇਕ ਨੂੰ ਹਟਾਉਣ ਲਈ ਢੁਕਵੇਂ ਕਦਮ ਨਹੀਂ ਚੁੱਕਦੇ ਹਨ, ਤਾਂ ਉਨ੍ਹਾਂ ਨੂੰ ਆਈਟੀ ਐਕਟ ਦੇ Safe Harbour Immunity Clause ਦੇ ਤਹਿਤ ਸੁਰੱਖਿਆ ਨਹੀਂ ਮਿਲੇਗੀ। Read More