ਪੜਚੋਲ ਕਰੋ

ABP Sanjha Top 10, 19 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 19 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Oye Makhna Trailer: ਐਮੀ ਵਿਰਕ-ਤਾਨੀਆ ਸਟਾਰਰ ਫ਼ਿਲਮ `ਓਏ ਮੱਖਣਾ` ਦਾ ਟਰੇਲਰ ਰਿਲੀਜ਼, ਦੇਖੋ ਵੀਡੀਓ

    Oye Makhna Punjabi Movie: ‘ਓਏ ਮੱਖਣਾ’ ’ਚ ਮੱਖਣ (ਐਮੀ ਵਿਰਕ) ਨੂੰ ਤਾਨੀਆ ਦੀ ਸਿਰਫ਼ ਅੱਖਾਂ ਦੇਖ ਦੇ ਹੀ ਉਸ ਦੇ ਨਾਲ ਪਿਆਰ ਹੋ ਜਾਂਦਾ ਹੈ। ਐਮੀ ਤਾਨੀਆ ਨਾਲ ਆਪਣੀ ਜੋੜੀ ਫਿੱਟ ਕਰਨ ਲਈ ਵਾਰ-ਵਾਰ ਅਜੀਬੋ-ਗਰੀਬ ਤਰੀਕੇ ਅਪਣਾਉਂਦਾ ਹੈ। Read More

  2. ABP Sanjha Top 10, 19 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Kedarnath Helicopter Crash : ਪਹਾੜੀ ਇਲਾਕਿਆਂ 'ਚ ਘੱਟ ਤਜਰਬਾ ਬਣੀ ਕੇਦਾਰਨਾਥ  ਹੈਲੀਕਾਪਟਰ ਕ੍ਰੈਸ਼ ਦੀ ਵਜ੍ਹਾ 

    Kedarnath Helicopter Crash : ਉਤਰਾਖੰਡ (Uttrakhand) ਦੇ ਕੇਦਾਰਨਾਥ (Kedarnath) ਧਾਮ ਨੇੜੇ ਬੀਤੇ ਦਿਨ (18 ਅਕਤੂਬਰ) ਨੂੰ ਇੱਕ ਹੈਲੀਕਾਪਟਰ ਹਾਦਸਾਗ੍ਰਸਤ (Helicoter Crash) ਹੋ ਗਿਆ ਸੀ ਅਤੇ ਇਸ ਵਿੱਚ ਸਵਾਰ ਪਾਇਲਟ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ। Read More

  4. Shahid Mahmood : ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸ਼ਾਹਿਦ ਮਹਿਮੂਦ ਨੂੰ ਚੀਨ ਨੇ ਚੌਥੀ ਵਾਰ ਬਚਾਇਆ, ਨਹੀਂ ਘੋਸ਼ਿਤ ਹੋ ਸਕਿਆ ਗਲੋਬਲ ਅੱਤਵਾਦੀ  

    Shahid Mahmood  : ਚੀਨ ਇੱਕ ਵਾਰ ਫਿਰ ਭਾਰਤ ਅਤੇ ਅਮਰੀਕਾ ਦੇ ਰਾਹ ਵਿੱਚ ਰੋੜਾ ਬਣ ਗਿਆ ਹੈ। ਪਾਕਿਸਤਾਨ ਪ੍ਰਤੀ ਉਨ੍ਹਾਂ ਦਾ ਪਿਆਰ ਘੱਟ  ਹੋਣ ਦਾ ਨਾਮ ਨਹੀਂ ਲੈ ਰਿਹਾ। ਚੀਨ ਨੇ ਲਸ਼ਕਰ-ਏ-ਤੋਇਬਾ (LeT) ਦੇ ਸ਼ਾਹਿਦ ਮਹਿਮੂਦ ਨੂੰ ਗਲੋਬਲ ਅੱਤਵਾਦੀਆਂ ਦੀ ਸੂਚੀ 'ਚ ਸ਼ਾਮਲ ਕਰਨ ਦੇ ਪ੍ਰਸਤਾਵ 'ਤੇ ਪਾਬੰਦੀ ਲਗਾ ਦਿੱਤੀ ਹੈ। Read More

  5. Kajal Aggarwal: ਕਾਜਲ ਅਗਰਵਾਲ ਦਾ ਬੇਟਾ ਨੀਲ ਹੋਇਆ 6 ਮਹੀਨਿਆਂ ਦਾ, ਅਦਾਕਾਰਾ ਨੇ ਫ਼ੋਟੋਆਂ ਸ਼ੇਅਰ ਕਰ ਕਹੀ ਇਹ ਗੱਲ

    Kajal Aggarwal Baby: ਅਦਾਕਾਰਾ ਕਾਜਲ ਅਗਰਵਾਲ ਨੇ ਆਪਣੇ ਬੇਟੇ ਨੀਲ ਦੀ ਫੋਟੋ ਪੋਸਟ ਕਰਕੇ ਇੱਕ ਭਾਵੁਕ ਨੋਟ ਲਿਖਿਆ ਹੈ। ਕਾਜਲ 6 ਮਹੀਨੇ ਪਹਿਲਾਂ ਹੀ ਮਾਂ ਬਣੀ ਸੀ। ਇਸ ਬਾਰੇ ਕਾਜਲ ਨੇ ਆਪਣੇ ਬੇਟੇ ਨੂੰ ਪਿਆਰ ਭਰਿਆ ਸੁਨੇਹਾ ਦਿੱਤਾ ਹੈ। Read More

  6. Vicky Kaushal: ਵਿੱਕੀ ਕੌਸ਼ਲ ਏਅਰਪੋਰਟ `ਤੇ ਪੁਰਾਣੇ ਦੋਸਤ ਨੂੰ ਮਿਲਦੇ ਸਮੇਂ ਕਰ ਗਏ ਅਜਿਹੀ ਗ਼ਲਤੀ, ਵੀਡੀਓ ਹੋਈ ਵਾਇਰਲ

    Vicky Kaushal Video: ਵਿੱਕੀ ਕੌਸ਼ਲ ਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਸਾਹਮਣੇ ਆਉਂਦੇ ਹੀ ਵਿੱਕੀ ਦੇ ਪ੍ਰਸ਼ੰਸਕ ਇਸ 'ਤੇ ਤਰ੍ਹਾਂ-ਤਰ੍ਹਾਂ ਦੇ ਮਜ਼ਾਕੀਆ ਟਿੱਪਣੀਆਂ ਕਰ ਰਹੇ ਹਨ। Read More

  7. Asia Cup 2023: ਏਸ਼ੀਆ ਕੱਪ 2023 ਲਈ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ

    ਏਸ਼ੀਆ ਕੱਪ ਸਾਲ 2023 'ਚ ਪਾਕਿਸਤਾਨ 'ਚ ਖੇਡਿਆ ਜਾਣਾ ਹੈ। ਇਸ ਦੇ ਲਈ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਕੀ ਭਾਰਤੀ ਟੀਮ ਪਾਕਿਸਤਾਨ ਜਾਵੇਗੀ ਜਾਂ ਨਹੀਂ। Read More

  8. New BCCI President: ਸੌਰਵ ਗਾਂਗੁਲੀ ਦੀ ਥਾਂ ਲੈਣਗੇ ਰੋਜਰ ਬਿੰਨੀ, BCCI ਦੇ 36ਵੇਂ ਪ੍ਰਧਾਨ ਨਿਯੁਕਤ

    ਭਾਰਤੀ ਕ੍ਰਿਕਟ ਕੰਟਰੋਲ ਬੋਰਡ 'ਚ ਵੱਡਾ ਬਦਲਾਅ ਹੋਇਆ ਹੈ। 1983 ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਅਤੇ ਸਾਬਕਾ ਆਲਰਾਊਂਡਰ ਰੋਜਰ ਬਿੰਨੀ ਬੀਸੀਸੀਆਈ ਦੇ 36ਵੇਂ ਪ੍ਰਧਾਨ ਬਣ ਗਏ ਹਨ। Read More

  9. Lifestyle Tips: ਆਪਣੇ ਕੀਮਤੀ ਗਹਿਣਿਆਂ ਦਾ ਇਸ ਤਰ੍ਹਾਂ ਰੱਖੋ ਧਿਆਨ, ਕਦੇ ਨਹੀਂ ਹੋਣਗੇ ਖਰਾਬ

    ਅੱਜ-ਕੱਲ੍ਹ ਆਰਟੀਫਿਸ਼ੀਅਲ ਜਿਊਲਰੀ ਪਹਿਨਣ ਦਾ ਕਾਫੀ ਕ੍ਰੇਜ਼ ਹੈ। ਗਹਿਣੇ ਨਾ ਸਿਰਫ਼ ਸੁੰਦਰਤਾ ਨੂੰ ਚਾਰ ਚੰਨ ਲਗਾਉਂਦੇ ਹਨ, ਸਗੋਂ ਤੁਹਾਨੂੰ ਨਿਖਾਰਦੇ ਹਨ। ਤੁਹਾਨੂੰ ਬਜ਼ਾਰ 'ਚ ਆਪਣੀ ਪਸੰਦ ਦਾ ਸਭ ਤੋਂ ਵਧੀਆ ਆਰਟੀਫਿਸ਼ੀਅਲ ਜਿਊਲਰੀ ਮਿਲ ਜਾਵੇਗੀ। Read More

  10. Petrol Diesel Rate: ਦੇਸ਼ ਦੇ ਇਨ੍ਹਾਂ ਸ਼ਹਿਰਾਂ 'ਚ ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੱਥੇ ਵਧੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

    Petrol Diesel Rate Today 19 October: ਤੁਸੀਂ ਇੱਥੇ ਜਾਣ ਸਕਦੇ ਹੋ ਕਿ ਅੱਜ ਦੇਸ਼ ਦੇ ਕਿਹੜੇ-ਕਿਹੜੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਕੁਝ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ ਵੀ ਵਧੀਆਂ ਹਨ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
Advertisement
ABP Premium

ਵੀਡੀਓਜ਼

CM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | PaddyFarmers Protest | Farmers ਦੀ ਹਾਲਤ ਪਿੱਛੇ AAP, 'BJP' ਦੀ ਸਾਜਿਸ਼ -Akali DalPartap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp SanjhaDiwali News | ਕੀ ਦੀਵਾਲੀ 'ਤੇ ਪਟਾਕੇ ਚਲਾਉਣ ਨਾਲ ਹੋਵੇਗੀ ਕਾਰਵਾਈ ?ਦੇਖੋ ਸੁਪਰੀਮ ਕੋਰਟ ਦੀ Report

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ
Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ
ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ
ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ
ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ
ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ
Death: ਮਨੋਰੰਜਨ ਜਗਤ ਨੂੰ ਲੱਗਿਆ ਝਟਕਾ, ਮਸ਼ਹੂਰ ਹਸਤੀ ਦੀ ਘਰੋਂ ਮਿਲੀ ਲਾਸ਼, 3 ਦਿਨ ਪਹਿਲਾਂ ਬੌਬੀ ਦਿਓਲ ਨਾਲ ਆਏ ਸੀ ਨਜ਼ਰ
ਮਨੋਰੰਜਨ ਜਗਤ ਨੂੰ ਲੱਗਿਆ ਝਟਕਾ, ਮਸ਼ਹੂਰ ਹਸਤੀ ਦੀ ਘਰੋਂ ਮਿਲੀ ਲਾਸ਼, 3 ਦਿਨ ਪਹਿਲਾਂ ਬੌਬੀ ਦਿਓਲ ਨਾਲ ਆਏ ਸੀ ਨਜ਼ਰ
Embed widget