1. ABP Sanjha Top 10, 19 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 19 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rahul Gandhi Puppy Noorie: ਰਾਹੁਲ ਗਾਂਧੀ ਦੇ ਕੁੱਤੇ ਦੇ ਨਾਮ 'ਤੇ ਵਿਵਾਦ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼, ਅਦਾਲਤ ਪਹੁੰਚਿਆ ਮਾਮਲਾ

    Rahul Gandhi Puppy Noorie: ਰਾਹੁਲ ਗਾਂਧੀ ਦੇ ਖਿਲਾਫ਼ AIMIM ਦਾ ਇੱਕ ਨੇਤਾ ਅਦਾਲਤ ਵਿੱਚ ਪਹੁੰਚ ਗਿਆ ਹੈ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ ਅਤੇ ਕਿਵੇਂ ਸ਼ੁਰੂ ਹੋਇਆ। Read More

  4. Sikh in USA: ਅਮਰੀਕਾ 'ਚ ਵੀ ਨਹੀਂ ਸਿੱਖ ਸੁਰੱਖਿਅਤ, ਸਿੱਖ ਮੇਅਰ ਤੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ

    Sikh in USA: ਰਵੀ ਭੱਲਾ ਨਵੰਬਰ 2017 ਵਿੱਚ ਹੋਬੋਕੇਨ ਸਿਟੀ ਦੇ ਮੇਅਰ ਚੁਣੇ ਜਾਣ ਵਾਲੇ ਪਹਿਲੇ ਸਿੱਖ ਹਨ। ਸਾਲ ਤੋਂ ਵੱਧ ਸਮਾਂ ਪਹਿਲਾਂ ਭੇਜੇ ਗਏ ਪਹਿਲੇ ਸੰਦੇਸ਼ ਵਿੱਚ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ ਸੀ... Read More

  5. Gippy Grewal: ਗਿੱਪੀ ਗਰੇਵਾਲ ਦੀ ਫਿਲਮ 'ਮੌਜਾਂ ਹੀ ਮੌਜਾਂ' ਦਾ ਗਾਣਾ 'ਜੁੱਗ ਜੁੱਗ ਜੀ' ਰਾਹਤ ਫਤਿਹ ਅਲੀ ਖਾਨ ਦੀ ਆਵਾਜ਼ 'ਚ ਰਿਲੀਜ਼, ਇੱਥੇ ਦੇਖੋ

    Gippy Grewal New Movie: ਇਸ ਤੋਂ ਪਹਿਲਾਂ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਦੇਖ ਕੇ ਲੋਕ ਖੂਬ ਹੱਸੇ ਸੀ। ਫਿਲਮ ਦੇ ਗਾਣੇ ਵੀ ਲੋਕਾਂ ਨੂੰ ਖੂਬ ਪਸੰਦ ਆ ਰਹੇ ਹਨ। ਹੁਣ ਫਿਲਮ ਦਾ ਇੱਕ ਹੋਰ ਗਾਣਾ 'ਜੁਗ ਜੁਗ ਜੀ' ਰਿਲੀਜ਼ ਹੋ ਗਿਆ ਹੈ। Read More

  6. Gurpreet Ghuggi; ਗੁਰਪ੍ਰੀਤ ਘੁੱਗੀ ਨੇ ਕੀਤਾ ਨਵੀਂ ਫਿਲਮ ਦਾ ਐਲਾਨ, 'ਇੱਟਾਂ ਦੇ ਘਰ' 'ਚ ਨਿਸ਼ਾ ਬਾਨੋ ਨਾਲ ਐਕਟਿੰਗ ਕਰਦੇ ਆਉਣਗੇ ਨਜ਼ਰ

    Gurpreet Ghuggi New Movie: ਘੁੱਗੀ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਨਵੀਂ ਫਿਲਮ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ। Read More

  7. ਪੰਜਾਬ ਸਟੇਟ ਲੇਵਲ ਦੇ ਵਾਲੀਬਾਲ ਟੂਰਨਾਮੈਂਟ ਸਮਾਪਤ, ਦੇਖੋ ਕਿਹੜੇ ਜ਼ਿਲ੍ਹੇ ਨੇ ਮਾਰੀ ਬਾਜ਼ੀ ਤੇ ਕੌਣ ਰਿਹਾ ਫਾਡੀ ?

    ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-2 ਅਧੀਨ ਰਾਜ ਪੱਧਰ ਖੇਡਾਂ-2023 (ਵਾਲੀਬਾਲ ਸਮੈਸ਼ਿੰਗ) ਲੜਕੀਆਂ... Read More

  8. World Cup 2023: ਗੌਤਮ ਗੰਭੀਰ ਨੇ ਬਾਬਰ ਆਜ਼ਮ ਨੂੰ ਪੜ੍ਹਾਇਆ ਕਪਤਾਨੀ ਦਾ ਪਾਠ, ਰੋਹਿਤ ਸ਼ਰਮਾ ਦਾ ਦਿੱਤਾ ਉਦਾਹਰਣ

    Gautam Gambhir to Babar Azam: ਗੌਤਮ ਗੰਭੀਰ ਨੇ ਬਾਬਰ ਆਜ਼ਮ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਉਸ ਨੂੰ ਆਪਣੀ ਕਪਤਾਨੀ ਅਤੇ ਬੱਲੇਬਾਜ਼ੀ ਦੋਵਾਂ ਵਿੱਚ ਆਪਣਾ ਨਜ਼ਰੀਆ ਬਦਲਣ ਦੀ ਲੋੜ ਹੈ। Read More

  9. World's Hottest Chilli: ਇਹ ਹੈ ਦੁਨੀਆ ਦੀ ਸਭ ਤੋਂ ਗਰਮ ਮਿਰਚ, ਛੋਟਾ ਜਿਹਾ ਹਿੱਸਾ ਵੀ ਕਰ ਦੇਵੇਗਾ ਤੁਹਾਡੀ ਹਾਲਤ ਖ਼ਰਾਬ !

    ਅਮਰੀਕਾ ਦੀ ਪੁਕਰਬਟ ਪੇਪਰ ਕੰਪਨੀ ਦੇ ਮਾਲਕ ਅਤੇ ਸੰਸਥਾਪਕ ਐਡ ਕਰੀ ਨੇ ਇਸ ਮਿਰਚ ਨੂੰ ਉਗਾਉਣ ਦਾ ਕੰਮ ਕੀਤਾ ਹੈ। ਉਸ ਨੇ ਸਭ ਤੋਂ ਗਰਮ ਮਿਰਚ ਉਗਾਉਣ ਦਾ ਦਾਅਵਾ ਕੀਤਾ, ਜਿਸ ਤੋਂ ਬਾਅਦ ਇਸ ਦੀ ਜਾਂਚ ਕੀਤੀ ਗਈ। Read More

  10. Petrol-Diesel Price: ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੀਂਆਂ ਕੀਮਤਾਂ

    Petrol-Diesel Rates: ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਰੇਟ ਜਾਰੀ ਕਰ ਦਿੱਤੇ ਗਏ ਹਨ। ਕਈ ਸ਼ਹਿਰਾਂ 'ਚ ਪੈਟਰੋਲ ਦੀ ਕੀਮਤ 'ਚ ਕਮੀ ਆਈ ਹੈ ਅਤੇ ਕਈ ਸ਼ਹਿਰਾਂ 'ਚ ਇਸ ਦੀ ਕੀਮਤ ਵਧ ਗਈ ਹੈ। Read More