ABP Sanjha Top 10, 19 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 19 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Why Lawyers Wear Black Coat: ਕਾਲ਼ਾ ਕੋਟ ਐਵੇਂ ਹੀ ਨਹੀਂ ਪਾਇਆ...!
ਗਲੈਂਡ ਦੇ ਰਾਜਾ ਚਾਰਲਸ ਦੂਜੇ ਦੀ ਮੌਤ ਤੋਂ ਬਾਅਦ ਵੀ ਵਕੀਲਾਂ ਅਤੇ ਜੱਜਾਂ ਨੂੰ ਕਾਲੇ ਕੱਪੜੇ ਪਹਿਨਣ ਦਾ ਹੁਕਮ ਦਿੱਤਾ ਗਿਆ ਸੀ। ਕਾਲ਼ਾ ਕੋਟ ਪਹਿਨਣ ਪਿੱਛੇ ਇਹ ਵੀ ਦਲੀਲ ਦਿੱਤੀ ਜਾਂਦੀ ਹੈ ਕਿ ਇਹ ਜਲਦੀ ਗੰਦਾ ਨਹੀਂ ਹੁੰਦਾ। Read More
ਸੈਪਟਿਕ ਟੈਂਕ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ ਤਿੰਨ ਮਜ਼ਦੂਰਾਂ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਰੋਡ ਜਾਮ ਕਰਕੇ ਕੀਤਾ ਹੰਗਾਮਾ
Kanpur News : ਕਾਨਪੁਰ ਜ਼ਿਲੇ ਦੇ ਬਰਾੜਾ ਇਲਾਕੇ 'ਚ ਐਤਵਾਰ ਨੂੰ ਇਕ ਨਿਰਮਾਣ ਅਧੀਨ ਘਰ 'ਚ ਬਣੇ 'ਸੈਪਟਿਕ ਟੈਂਕ' 'ਚੋਂ ਜ਼ਹਿਰੀਲੀ ਗੈਸ ਚੜ੍ਹਨ ਕਰਕੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। Read More
ਆਸਟਰੇਲੀਆ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ! ਜਲਦ ਖੁੱਲ੍ਹਣਗੇ ਵਿਦੇਸ਼ੀ ਕਾਮਿਆਂ ਲਈ ਦਰ
ਸਰਕਾਰ ਦੇ ਕਿਰਤ ਮੰਤਰਾਲੇ ਨੇ ਕਿਹਾ ਕਿ ਆਸਟਰੇਲੀਆ ਦੇ ਉਸਾਰੀ, ਨਰਸਿੰਗ ਅਤੇ ਰੈਸਤਰਾਂ ਉਨ੍ਹਾਂ ਦਸ ਖੇਤਰਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਵਿੱਚ ਅਗਲੇ ਪੰਜ ਸਾਲਾਂ ਦੌਰਾਨ ਸਭ ਤੋਂ ਵੱਧ ਕਾਮਿਆਂ ਦੀ ਮੰਗ ਰਹਿਣ ਦੀ ਸੰਭਾਵਨਾ ਹੈ। Read More
ਹਰਿਆਣਵੀ ਡਾਂਸਰ ਸਪਨਾ ਚੌਧਰੀ ਨੇ ਧੋਖਾਧੜੀ ਮਾਮਲੇ `ਚ ਕੋਰਟ ;ਚ ਕੀਤਾ ਆਤਮ ਸਮਰਪਣ
Sapna Choudhary Surrender: ਹਰਿਆਣਵੀ ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੇ ਅੱਜ ਲਖਨਊ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਹਾਲਾਂਕਿ ਕੁਝ ਸਮੇਂ ਬਾਅਦ ਅਦਾਲਤ ਨੇ ਉਸ ਦਾ ਵਾਰੰਟ ਵਾਪਸ ਲੈ ਲਿਆ ਅਤੇ ਉਸ ਨੂੰ ਹਿਰਾਸਤ ਤੋਂ ਰਿਹਾਅ ਕਰ ਦਿਤਾ Read More
Kriti Sanon: ਕ੍ਰਿਤੀ ਸੇਨਨ ਦਾ ਬਾਹੂਬਲੀ ਐਕਟਰ ਪ੍ਰਭਾਸ ਨਾਲ ਚੱਕਰ? ਜਾਣੋ ਕੀ ਹੈ ਅਸਲ ਸੱਚਾਈ
ਇਨ੍ਹੀਂ ਦਿਨੀਂ ਬਾਲੀਵੁੱਡ ਅਭਿਨੇਤਰੀ ਕ੍ਰਿਤੀ ਸੈਨਨ ਅਤੇ ਬਾਹੂਬਲੀ ਐਕਟਰ ਪ੍ਰਭਾਸ ਆਪਣੀ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਨਹੀਂ ਬਲਕਿ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਹਨ। Read More
Rohit Sharma ਨੇ Umesh Yadav ਦੀ ਕੀਤੀ ਤਾਰੀਫ, ਦੱਸਿਆ ਕਿਉਂ ਹਨ ਟੀਮ ਇੰਡੀਆ ਲਈ ਚੰਗੇ ਵਿਕਲਪ
Rohit Sharma Umesh Yadav Team India: ਰੋਹਿਤ ਨੇ ਖੁਲਾਸਾ ਕੀਤਾ ਕਿ ਆਸਟਰੇਲੀਆ ਖਿਲਾਫ਼ ਸੀਰੀਜ਼ ਲਈ ਟੀ-20 ਟੀਮ 'ਚ ਉਮੇਸ਼ ਯਾਦਵ ਨੂੰ ਸ਼ਾਮਲ ਕਰਨ ਨਾਲ ਉਨ੍ਹਾਂ ਦੀ ਟੀਮ ਨੂੰ ਚੰਗਾ ਵਿਕਲਪ ਮਿਲੇਗਾ। Read More
T20 World Cup : ਪਾਕਿਸਤਾਨ ਨੇ T20 ਵਿਸ਼ਵ ਕੱਪ ਲਈ ਟੀਮ ਦਾ ਕੀਤਾ ਐਲਾਨ, ਸ਼ਾਹੀਨ ਦੀ ਵਾਪਸੀ; ਇਹ ਧਾਕੜ ਬੱਲੇਬਾਜ਼ ਬਾਹਰ
ਪਾਕਿਸਤਾਨ ਕ੍ਰਿਕਟ ਬੋਰਡ ਨੇ 16 ਅਕਤੂਬਰ ਤੋਂ ਆਸਟ੍ਰੇਲੀਆ ਵਿੱਚ ਹੋਣ ਵਾਲੇ 2022 T20 ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪੀਸੀਬੀ ਨੇ ਕ੍ਰਿਕਟ ਦੇ ਇਸ ਮਹਾਕੁੰਭ ਲਈ 15 ਮੈਂਬਰੀ ਟੀਮ ਦੀ ਚੋਣ ਕੀਤੀ ਹੈ। Read More
What is PMS : ਜਾਣੋ Premenstrual Syndrome ਬਾਰੇ, ਆਖ਼ਰ ਕਿਉਂ ਕੁਝ ਔਰਤਾਂ ਇਸ ਦੌਰਾਨ ਹੋ ਜਾਂਦੀਆਂ ਨੇ ਚਿੜਚਿੜਾ
ਔਰਤਾਂ ਦੇ ਹਰ ਮਹੀਨੇ ਪੀਰੀਅਡ ਆਉਣ ਤੋਂ ਕੁਝ ਦਿਨ ਪਹਿਲਾਂ ਹਾਰਮੋਨਸ 'ਚ ਕਈ ਬਦਲਾਅ ਹੁੰਦੇ ਹਨ। ਪੀਰੀਅਡ ਤੋਂ ਦੋ ਹਫ਼ਤੇ ਪਹਿਲਾਂ, ਔਰਤਾਂ ਦੇ ਅੰਦਰ ਕਈ ਤਰ੍ਹਾਂ ਦੇ ਸਰੀਰਕ, ਭਾਵਨਾਤਮਕ ਅਤੇ ਵਿਵਹਾਰਕ ਲੱਛਣਾਂ ਵਿੱਚ ਬਦਲਾਅ ਦੇਖਣ ਨੂੰ ਮਿਲਦਾ ਹੈ। Read More
Petrol Diesel Rate: ਕੀ ਅੱਜ ਸਸਤੀਆਂ ਹੋਈਆਂ ਤੇਲ ਦੀਆਂ ਕੀਮਤਾਂ ? ਜਾਣੋ ਆਪਣੇ ਸ਼ਹਿਰ ਦੇ ਭਾਅ
ਕੱਚੇ ਤੇਲ ਦੀਆਂ ਕੀਮਤਾਂ ਅੱਜ ਵਧ ਰਹੀਆਂ ਹਨ ਅਤੇ ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 92.34 ਡਾਲਰ ਪ੍ਰਤੀ ਬੈਰਲ 'ਤੇ ਮਿਲ ਰਿਹਾ ਹੈ। ਇਸ ਦੇ ਨਾਲ ਹੀ WTI ਕਰੂਡ ਦੀ ਕੀਮਤ 85.99 ਡਾਲਰ ਪ੍ਰਤੀ ਬੈਰਲ 'ਤੇ ਆ ਗਈ ਹੈ। Read More
ABP Sanjha Top 10, 19 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
ਏਬੀਪੀ ਸਾਂਝਾ
Updated at:
19 Sep 2022 09:10 PM (IST)
Check Top 10 ABP Sanjha Evening Headlines, 19 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 19 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
19 Sep 2022 09:09 PM (IST)
- - - - - - - - - Advertisement - - - - - - - - -