ABP Sanjha Top 10, 2 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 2 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
Another Toll Plaza Closed: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ ਚੋਂ ਇਕ ਅੱਜ ਹੋਇਆ ਬੰਦ
Dakha-Halwara-Raikot-Barnala Toll Plaza: ਟੋਲ ਪਲਾਜ਼ਾ ਦੇ ਮੈਨੇਜਰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਅੱਜ ਸ਼ਾਮ 4 ਵਜੇ ਟੋਲ ਪਲਾਜ਼ਾ ਬਿਲਕੁਲ ਫਰੀ ਕਰਕੇ ਪੀ.ਡਬਲਿਯੂ.ਡੀ. ਵਿਭਾਗ ਨੂੰ ਸੌਂਪ ਦਿੱਤਾ ਗਿਆ। Read More
Holiday Announced: ਪੰਜਾਬ 'ਚ ਇਸ ਦਿਨ 'ਖਾਸ' ਛੁੱਟੀ ਦਾ ਐਲਾਨ, Notification ਜਾਰੀ
'Special' holiday announced in Punjab: ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖ਼ਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। Read More
Lok Sabha Elections: ਚੋਣਾਂ ਤੋਂ ਪਹਿਲਾਂ ਬੀਜੇਪੀ ਕਰਨ ਜਾ ਰਹੀ ਵੱਡਾ ਐਲਾਨ, ਕਿਸਾਨਾਂ ਨੂੰ ਖੁਸ਼ ਕਰਨ ਲਈ ਐਕਸ਼ਨ ਪਲਾਨ
BJP Manifesto For Lok Sabha Elections 2024: ਲੋਕ ਸਭਾ ਚੋਣਾਂ 2024 ਵਿੱਚ 400 ਸੀਟਾਂ ਦਾ ਟੀਚਾ ਹਾਸਲ ਕਰਨ ਲਈ ਬੀਜੇਪੀ ਵੱਡਾ ਦਾਅ ਖੇਡਣ ਦੀ ਪਲਾਨਿੰਗ ਕਰ ਰਹੀ ਹੈ। ਬੀਜੇਪੀ ਲਈ ਸਭ ਤੋਂ ਅਹਿਮ ਕਿਸਾਨ ਵੋਟ ਮੰਨੀ ਜਾ ਰਹੀ ਹੈ Read More
Pakistan news: JUIF ਆਗੂ ਨੂਰ ਇਸਲਾਮ ਨਿਜ਼ਾਮੀ ਦੀ ਅਣਪਛਾਤੇ ਵਿਅਕਤੀਆਂ ਨੇ ਕੀਤੀ ਹੱਤਿਆ - ਰਿਪੋਰਟ
Pakistan news: ਪਾਕਿਸਤਾਨ ਵਿੱਚ JIUF ਦੇ ਪ੍ਰਮੁੱਖ ਨੇਤਾ ਨੂਰ ਇਸਲਾਮ ਨਿਜ਼ਾਮੀ ਨੂੰ ਅਣਪਛਾਤਿਆਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। Read More
Kriti Sanon: MS ਧੋਨੀ ਦੇ ਪਰਿਵਾਰ ਨਾਲ ਜੁੜੇਗਾ ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਦਾ ਰਿਸ਼ਤਾ! ਸਾਕਸ਼ੀ ਧੋਨੀ ਦੇ ਭਰਾ ਨੂੰ ਕਰ ਰਹੀ ਡੇਟ, ਤਸਵੀਰਾਂ ਵਾਇਰਲ
Kriti Sanon Dating Kabir Bahia: ਹੋਲੀ ਦੇ ਮੌਕੇ 'ਤੇ ਕ੍ਰਿਤੀ ਸੈਨਨ ਦੀਆਂ ਤਸਵੀਰਾਂ ਵਾਇਰਲ ਹੋਈਆਂ ਸਨ, ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਸਨ ਕਿ ਉਹ ਬ੍ਰਿਟੇਨ ਦੇ ਇਕ ਬਿਜ਼ਨੈੱਸਮੈਨ ਨੂੰ ਡੇਟ ਕਰ ਰਹੀ ਹੈ। Read More
Aryan Khan: ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ਾਹਰੁਖ ਖਾਨ ਦਾ ਬੇਟਾ ਆਰੀਅਨ, ਜਾਣੋ ਕੌਣ ਇਹ ਹੈ ਵਿਦੇਸ਼ੀ ਹਸੀਨਾ
Who Is Larissa Bonesi: ਸ਼ਾਹਰੁਖ ਖਾਨ ਦੇ ਪਿਆਰੇ ਆਰੀਅਨ ਖਾਨ ਦਾ ਨਾਮ ਬ੍ਰਾਜ਼ੀਲ ਦੀ ਅਦਾਕਾਰਾ ਦੁਆਰਾ ਜੋੜਿਆ ਜਾ ਰਿਹਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਇਹ ਅਦਾਕਾਰਾ ਕੌਣ ਹੈ। Read More
IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ
MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More
IND vs PAK: ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੀ ਜਾਵੇਗੀ ਸੀਰੀਜ਼? ਕ੍ਰਿਕੇਟ ਆਸਟਰੇਲੀਆ ਨੇ ਜਤਾਈ ਇਹ ਸਪੈਸ਼ਲ ਇੱਛਾ
India vs Pakistan: ਆਖਰੀ ਦੁਵੱਲੀ ਲੜੀ ਭਾਰਤ ਅਤੇ ਪਾਕਿਸਤਾਨ ਵਿਚਾਲੇ 2012-13 ਵਿੱਚ ਖੇਡੀ ਗਈ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਦੋਵੇਂ ਟੀਮਾਂ ਕਿਸੇ ਨਾ ਕਿਸੇ ਮੁਕਾਬਲੇ ਵਿੱਚ ਆਹਮੋ-ਸਾਹਮਣੇ ਆਈਆਂ ਹਨ। Read More
Cumin Water and Weight Loss: ਜੀਰੇ ਦੇ ਪਾਣੀ ਨਾਲ ਘੱਟ ਹੁੰਦਾ ਮੋਟਾਪਾ, ਜਾਣੋ ਕਿਸ ਸਮੇਂ ਅਤੇ ਕਿਵੇਂ ਪੀਣਾ ਰਹਿੰਦਾ ਸਹੀ
Health News:ਲੰਬੇ ਸਮੇਂ ਤੱਕ ਮੋਟੇ ਰਹਿਣਾ ਤਾਂ ਸਮਝ ਲਓ ਤੁਸੀਂ ਵੱਡੀਆਂ ਬਿਮਾਰੀਆਂ ਨੂੰ ਸੱਦਾ ਦੇ ਰਹੇ ਹੋ। ਜੇਕਰ ਤੁਸੀਂ ਵੀ ਮੋਟਾਪੇ ਤੋਂ ਪਰੇਸ਼ਾਨ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਆਓ ਜਾਣਦੇ ਹਾਂ ਅਜਿਹੀ ਕੁਦਰਤੀ ਡ੍ਰਿੰਕ ਬਾਰੇ ਜਿਸ ਨਾਲ.. Read More
Stock Market Opening: ਸਪਾਟ ਖੁੱਲ੍ਹਣ ਤੋਂ ਬਾਅਦ ਬਾਜ਼ਾਰ ਡਿੱਗਿਆ, ਸੈਂਸੈਕਸ 73,900 ਤੋਂ ਹੇਠਾਂ, ਨਿਫਟੀ ਵਿੱਚ ਮਾਮੂਲੀ ਹਲਚਲ
Share Market 2 april: ਭਾਰਤੀ ਸ਼ੇਅਰ ਬਾਜ਼ਾਰ ਅੱਜ ਸਪਾਟ ਖੁੱਲ੍ਹਿਆ ਅਤੇ ਤੇਜ਼ੀ ਨਾਲ ਡਿੱਗਿਆ। ਜਿਸ ਤੋਂ ਬਾਅਦ ਅੱਜ ਸ਼ੇਅਰ ਬਾਜ਼ਾਰ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ Read More