ਪੜਚੋਲ ਕਰੋ

ABP Sanjha Top 10, 2 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 2 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਗ੍ਰਹਿ ਮੰਤਰਾਲੇ ਦੇ ਅਧੀਨ ਆਉਣ ਵਾਲੇ ਵਿਭਾਗਾਂ 'ਚ ਇੱਕ ਲੱਖ ਤੋਂ ਵੱਧ ਅਸਾਮੀਆਂ ਖਾਲੀ, ਸਰਕਾਰ ਨੇ ਸੰਸਦ ਵਿੱਚ ਦਿੱਤਾ ਲਿਖਤੀ ਜਵਾਬ

    Ministries of Home Affairs Jobs : ਨੌਜਵਾਨਾਂ ਲਈ ਰੁਜ਼ਗਾਰ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਮੋਦੀ ਸਰਕਾਰ 'ਤੇ ਹਮਲੇ ਕਰ ਰਹੀਆਂ ਹਨ। ਤਕਰੀਬਨ ਹਰ ਚੋਣ ਵਿੱਚ ਰੁਜ਼ਗਾਰ ਦਾ ਮੁੱਦਾ ਜ਼ੋਰਦਾਰ ਢੰਗ Read More

  4. Anti-India Poster: ਕੈਨੇਡਾ 'ਚ ਭਾਰਤੀ ਦੂਤਾਵਾਸ ਦੇ ਬਾਹਰ ਲੱਗੇ ਵਿਵਾਦਿਤ ਪੋਸਟਰ, ਭਾਰਤ ਨੇ ਜਤਾਇਆ ਇਤਰਾਜ਼

    Anti-India poster In Canada: ਭਾਰਤ ਨੇ ਕੈਨੇਡਾ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਲਗਾਏ ਗਏ ਪੋਸਟਰਾਂ ਨੂੰ ਲੈ ਕੇ ਕੈਨੇਡੀਅਨ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਦੇ ਨਾਲ ਹੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ। Read More

  5. Diljit Dosanjh: ਦਿਲਜੀਤ ਦੋਸਾਂਝ ਇਸ ਸ਼ਖਸ ਦੇ ਸਿਰ ਬੰਨ੍ਹਦੇ ਹਨ ਆਪਣੀ ਕਾਮਯਾਬੀ ਦਾ ਸਿਹਰਾ, ਦੇਖੋ ਇਹ ਵੀਡੀਓ

    Diljit Dosanjh Video: ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ 'ਚ ਦਿਲਜੀਤ ਆਪਣੇ ਕਰੀਅਰ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। Read More

  6. ਇਸ ਨੰਨ੍ਹੇ ਬੱਚੇ ਦੀ ਮੌਤ ਨੇ ਬਰਤਾਨਵੀ ਰੈਪਰ ਸਟੈਫਲੋਨ ਡੌਨ ਦੀਆਂ ਅੱਖਾਂ ਹੋਈਆਂ ਨਮ, ਪਾਕਿਸਤਾਨ 'ਚ ਸੋਗ ਦਾ ਮਾਹੌਲ, ਅਨਮੋਲ ਕਵਾਤਰਾ ਨੇ ਸ਼ੇਅਰ ਕੀਤੀ ਵੀਡੀਓ

    Anmol Kwatra Video: ਗੁਰਜੋਤ ਦੀ ਮੌਤ ਨੇ ਪੂਰੇ ਪੰਜਾਬੀ ਨੂੰ ਗਮਗੀਨ ਕਰ ਦਿੱਤਾ। ਗੁਆਂਢੀ ਮੁਲਕ ਪਾਕਿਸਤਾਨ ਦੀਆਂ ਅੱਖਾਂ ਵੀ ਨਮ ਹੋ ਗਈਆਂ ਹਨ। ਇਸ ਦੇ ਨਾਲ ਰੈਪਰ ਸਟੈਫਲੋਨ ਡੌਨ ਨੇ ਵੀ ਇਸ ਬੱਚੇ ਦੀ ਮੌਤ ;ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ Read More

  7. World Cup 2023: ਈਸ਼ਾਨ ਕਿਸ਼ਨ ਨੇ ਵਰਲਡ ਕੱਪ ਲਈ ਪੱਕੀ ਕਰ ਲਈ ਹੈ ਥਾਂ, ਲਾਜਵਾਬ ਅੰਕੜੇ ਆਏ ਸਾਹਮਣੇ

    Ishan Kishan: ਵੈਸਟਇੰਡੀਜ਼ ਖਿਲਾਫ 3 ਵਨਡੇ ਸੀਰੀਜ਼ 'ਚ ਈਸ਼ਾਨ ਕਿਸ਼ਨ ਨੇ 61.33 ਦੀ ਔਸਤ ਨਾਲ 184 ਦੌੜਾਂ ਬਣਾਈਆਂ। ਨਾਲ ਹੀ, ਉਸਨੇ ਤਿੰਨੇ ਮੈਚਾਂ ਵਿੱਚ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ। Read More

  8. WTC Points Table: ਇੰਗਲੈਂਡ ਦੇ 19 ਪੁਆਇੰਟ ਹੋਏ ਕੱਟ, ਆਸਟਰੇਲੀਆ ਨੂੰ ਵੀ ਭਾਰੀ ਨੁਕਸਾਨ, ਜਾਣੋ ਕੀ ਹੈ ਇਸ ਦੀ ਵਜ੍ਹਾ

    Ashes 2023 : ਬੇਨ ਸਟੋਕਸ ਦੀ ਅਗਵਾਈ ਵਾਲੀ ਇੰਗਲੈਂਡ ਨੇ 19 ਅੰਕ ਘਟਾਏ। ਜਦਕਿ ਆਸਟ੍ਰੇਲੀਆਈ ਟੀਮ ਨੂੰ 10 ਅੰਕਾਂ ਦਾ ਝਟਕਾ ਲੱਗਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ਵਿੱਚ ਸਿਖਰ 'ਤੇ ਹੈ। Read More

  9. ਕੀ ਤੁਸੀਂ ਵੀ ਤਾਂ ਨਹੀਂ ਪੈਂਟ ਦੀ ਇਸ ਜੇਬ 'ਚ ਰੱਖਦੇ ਸਮਾਰਟਫੋਨ ? ਸਿਹਤ ਲਈ ਹੋ ਸਕਦਾ ਖ਼ਤਰਨਾਕ !

    ਸਿਹਤ ਮਾਹਿਰਾਂ ਮੁਤਾਬਕ, ਜਦੋਂ ਤੁਸੀਂ ਵਾਇਰਲੈੱਸ ਨੈੱਟਵਰਕ ਨਾਲ ਜੁੜੇ ਫ਼ੋਨ ਨੂੰ ਆਪਣੀ ਜੇਬ ਵਿੱਚ ਰੱਖਦੇ ਹੋ ਤਾਂ ਸਰੀਰ 2 ਤੋਂ 7 ਗੁਣਾ ਰੇਡੀਏਸ਼ਨ ਦੇ ਸੰਪਰਕ ਵਿੱਚ ਆਉਂਦਾ ਹੈ। ਦੱਸ ਦੇਈਏ ਕਿ ਫੋਨ ਰੇਡੀਏਸ਼ਨ ਨੂੰ ਵੀ ਕੈਂਸਰ ਦਾ ਕਾਰਨ ਮੰਨਿਆ ਜਾਂਦਾ ਹੈ। Read More

  10. Stock Market Crash : ਮੂਧੇ ਮੂੰਹ ਡਿੱਗਿਆ ਸ਼ੇਅਰ ਬਾਜ਼ਾਰ ,ਸੈਂਸੈਕਸ 1000 ਅੰਕ ਤੋਂ ਜ਼ਿਆਦਾ ਡਿੱਗਿਆ, ਨਿਫਟੀ 19450 ਤੋਂ ਹੇਠਾਂ, ਜਾਣੋ ਵਜ੍ਹਾ

    Stock Market Crash: ਬੁੱਧਵਾਰ ਨੂੰ ਸ਼ੇਅਰ ਬਾਜ਼ਾਰ 'ਚ ਉਥਲ-ਪੁਥਲ ਦੇਖਣ ਨੂੰ ਮਿਲੀ। ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਬੁੱਧਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਖੁੱਲ੍ਹੇ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕਿਸਾਨਾਂ ਨਾਲ ਬਹਿਸ ਲਈ ਨਹੀਂ ਪਹੁੰਚੇ CM ਮਾਨ, SKM ਨੇ ਮੁੜ ਕਰ ਦਿੱਤਾ ਚੰਡੀਗੜ੍ਹ ਕੂਚ ਦਾ ਐਲਾਨ, ਮੁੜ ਬਣ ਸਕਦੀ ਟਕਰਾਅ ਦੀ ਸਥਿਤੀ ?
Farmer Protest: ਕਿਸਾਨਾਂ ਨਾਲ ਬਹਿਸ ਲਈ ਨਹੀਂ ਪਹੁੰਚੇ CM ਮਾਨ, SKM ਨੇ ਮੁੜ ਕਰ ਦਿੱਤਾ ਚੰਡੀਗੜ੍ਹ ਕੂਚ ਦਾ ਐਲਾਨ, ਮੁੜ ਬਣ ਸਕਦੀ ਟਕਰਾਅ ਦੀ ਸਥਿਤੀ ?
ਪੰਥਕ ਸਿਆਸਤ 'ਚ ਪਏ ਰੱਫੜ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਐਂਟਰੀ ! ਜਥੇਦਾਰ ਵੱਲੋਂ ਖਾਨਾਜੰਗੀ ਤੇ ਹਿੰਸਕ ਟਕਰਾਵਾਂ ਵੱਲ ਇਸ਼ਾਰਾ, ਜਾਣੋ ਕੀ ਨੇ ਮਾਇਨੇ
ਪੰਥਕ ਸਿਆਸਤ 'ਚ ਪਏ ਰੱਫੜ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਐਂਟਰੀ ! ਜਥੇਦਾਰ ਵੱਲੋਂ ਖਾਨਾਜੰਗੀ ਤੇ ਹਿੰਸਕ ਟਕਰਾਵਾਂ ਵੱਲ ਇਸ਼ਾਰਾ, ਜਾਣੋ ਕੀ ਨੇ ਮਾਇਨੇ
Punjab News: ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਕਾਬੂ, 561 ਗ੍ਰਾਮ ਹੇਰੋਇਨ, ਲੱਖਾਂ ਦੀ ਨਕਦੀ ਸਣੇ 4,000 ਡਾਲਰ ਬਰਾਮਦ, ਨਸ਼ਾ ਤਸਕਰਾਂ ਦੀ ਫੰਡਿੰਗ ‘ਚ ਵੀ ਹੱਥ
Punjab News: ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਕਾਬੂ, 561 ਗ੍ਰਾਮ ਹੇਰੋਇਨ, ਲੱਖਾਂ ਦੀ ਨਕਦੀ ਸਣੇ 4,000 ਡਾਲਰ ਬਰਾਮਦ, ਨਸ਼ਾ ਤਸਕਰਾਂ ਦੀ ਫੰਡਿੰਗ ‘ਚ ਵੀ ਹੱਥ
ਬਦਲ ਗਿਆ ਪੰਜਾਬ ! ਗੋਲ਼ੀਆਂ ਦੀ ਥਾਂ 'ਤੇ ਚੱਲਣ ਲੱਗੇ ਗ੍ਰੈਨੇਡ, ਹੁਣ ਜਲੰਧਰ 'ਚ ਇੱਕ ਘਰ ਨੂੰ ਬਣਾਇਆ ਨਿਸ਼ਾਨਾ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ ?
ਬਦਲ ਗਿਆ ਪੰਜਾਬ ! ਗੋਲ਼ੀਆਂ ਦੀ ਥਾਂ 'ਤੇ ਚੱਲਣ ਲੱਗੇ ਗ੍ਰੈਨੇਡ, ਹੁਣ ਜਲੰਧਰ 'ਚ ਇੱਕ ਘਰ ਨੂੰ ਬਣਾਇਆ ਨਿਸ਼ਾਨਾ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ ?
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕਿਸਾਨਾਂ ਨਾਲ ਬਹਿਸ ਲਈ ਨਹੀਂ ਪਹੁੰਚੇ CM ਮਾਨ, SKM ਨੇ ਮੁੜ ਕਰ ਦਿੱਤਾ ਚੰਡੀਗੜ੍ਹ ਕੂਚ ਦਾ ਐਲਾਨ, ਮੁੜ ਬਣ ਸਕਦੀ ਟਕਰਾਅ ਦੀ ਸਥਿਤੀ ?
Farmer Protest: ਕਿਸਾਨਾਂ ਨਾਲ ਬਹਿਸ ਲਈ ਨਹੀਂ ਪਹੁੰਚੇ CM ਮਾਨ, SKM ਨੇ ਮੁੜ ਕਰ ਦਿੱਤਾ ਚੰਡੀਗੜ੍ਹ ਕੂਚ ਦਾ ਐਲਾਨ, ਮੁੜ ਬਣ ਸਕਦੀ ਟਕਰਾਅ ਦੀ ਸਥਿਤੀ ?
ਪੰਥਕ ਸਿਆਸਤ 'ਚ ਪਏ ਰੱਫੜ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਐਂਟਰੀ ! ਜਥੇਦਾਰ ਵੱਲੋਂ ਖਾਨਾਜੰਗੀ ਤੇ ਹਿੰਸਕ ਟਕਰਾਵਾਂ ਵੱਲ ਇਸ਼ਾਰਾ, ਜਾਣੋ ਕੀ ਨੇ ਮਾਇਨੇ
ਪੰਥਕ ਸਿਆਸਤ 'ਚ ਪਏ ਰੱਫੜ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਐਂਟਰੀ ! ਜਥੇਦਾਰ ਵੱਲੋਂ ਖਾਨਾਜੰਗੀ ਤੇ ਹਿੰਸਕ ਟਕਰਾਵਾਂ ਵੱਲ ਇਸ਼ਾਰਾ, ਜਾਣੋ ਕੀ ਨੇ ਮਾਇਨੇ
Punjab News: ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਕਾਬੂ, 561 ਗ੍ਰਾਮ ਹੇਰੋਇਨ, ਲੱਖਾਂ ਦੀ ਨਕਦੀ ਸਣੇ 4,000 ਡਾਲਰ ਬਰਾਮਦ, ਨਸ਼ਾ ਤਸਕਰਾਂ ਦੀ ਫੰਡਿੰਗ ‘ਚ ਵੀ ਹੱਥ
Punjab News: ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਕਾਬੂ, 561 ਗ੍ਰਾਮ ਹੇਰੋਇਨ, ਲੱਖਾਂ ਦੀ ਨਕਦੀ ਸਣੇ 4,000 ਡਾਲਰ ਬਰਾਮਦ, ਨਸ਼ਾ ਤਸਕਰਾਂ ਦੀ ਫੰਡਿੰਗ ‘ਚ ਵੀ ਹੱਥ
ਬਦਲ ਗਿਆ ਪੰਜਾਬ ! ਗੋਲ਼ੀਆਂ ਦੀ ਥਾਂ 'ਤੇ ਚੱਲਣ ਲੱਗੇ ਗ੍ਰੈਨੇਡ, ਹੁਣ ਜਲੰਧਰ 'ਚ ਇੱਕ ਘਰ ਨੂੰ ਬਣਾਇਆ ਨਿਸ਼ਾਨਾ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ ?
ਬਦਲ ਗਿਆ ਪੰਜਾਬ ! ਗੋਲ਼ੀਆਂ ਦੀ ਥਾਂ 'ਤੇ ਚੱਲਣ ਲੱਗੇ ਗ੍ਰੈਨੇਡ, ਹੁਣ ਜਲੰਧਰ 'ਚ ਇੱਕ ਘਰ ਨੂੰ ਬਣਾਇਆ ਨਿਸ਼ਾਨਾ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ ?
Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ
Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ
AR Rahman: ਏਆਰ ਰਹਿਮਾਨ ਦੀ ਅਚਾਨਕ ਵਿਗੜੀ ਤਬੀਅਤ, ਚੇਨਈ ਦੇ ਹਸਪਤਾਲ 'ਚ ਕਰਵਾਇਆ ਭਰਤੀ
AR Rahman: ਏਆਰ ਰਹਿਮਾਨ ਦੀ ਅਚਾਨਕ ਵਿਗੜੀ ਤਬੀਅਤ, ਚੇਨਈ ਦੇ ਹਸਪਤਾਲ 'ਚ ਕਰਵਾਇਆ ਭਰਤੀ
ਭਾਰਤ ਦਾ ਦੁਸ਼ਮਣ ਪਾਕਿਸਤਾਨ 'ਚ ਢੇਰ, ਮਾਰਿਆ ਗਿਆ ਲਸ਼ਕਰ ਦਾ ਮੋਸਟ ਵਾਂਟਡ  ਅੱਤਵਾਦੀ ਅਬੂ ਕਤਾਲ, ਹਾਫਿਜ਼ ਦਾ ਸੀ ਨਜ਼ਦੀਕੀ
ਭਾਰਤ ਦਾ ਦੁਸ਼ਮਣ ਪਾਕਿਸਤਾਨ 'ਚ ਢੇਰ, ਮਾਰਿਆ ਗਿਆ ਲਸ਼ਕਰ ਦਾ ਮੋਸਟ ਵਾਂਟਡ ਅੱਤਵਾਦੀ ਅਬੂ ਕਤਾਲ, ਹਾਫਿਜ਼ ਦਾ ਸੀ ਨਜ਼ਦੀਕੀ
Canada vs US: 'ਜੈਸੇ ਕੋ ਤੈਸਾ', ਟਰੰਪ ਨੂੰ ਸਬਕ ਸਿਖਾਉਣਗੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ, ਰੱਦ ਕਰਨਗੇ ਇਹ ਵੱਡਾ ਸੌਦਾ!
Canada vs US: 'ਜੈਸੇ ਕੋ ਤੈਸਾ', ਟਰੰਪ ਨੂੰ ਸਬਕ ਸਿਖਾਉਣਗੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ, ਰੱਦ ਕਰਨਗੇ ਇਹ ਵੱਡਾ ਸੌਦਾ!
Embed widget