ਪੜਚੋਲ ਕਰੋ

ABP Sanjha Top 10, 2 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 2 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. AAP Protest: ਸੁਪਰੀਮੋ ਕੇਜਰੀਵਾਲ ਤੇ CM ਮਾਨ ਦਾ ਦਿੱਲੀ 'ਚ ਐਕਸ਼ਨ; ਕਰਨਗੇ ਭਾਜਪਾ ਦਫ਼ਤਰ ਦਾ ਘਿਰਾਓ

    AAP Protest: ਚੰਡੀਗੜ੍ਹ ਵਿੱਚ ਮੇਅਰ ਚੋਣਾਂ ਨੂੰ ਲੈ ਕੇ ਹੋ ਰਹੇ ਹੰਗਾਮੇ ਦਰਮਿਆਨ ਆਮ ਆਦਮੀ ਪਾਰਟੀ (AAP) ਅੱਜ ਵੱਡਾ ਪ੍ਰਦਰਸ਼ਨ ਕਰੇਗੀ। ਅੱਜ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ CM ਮਾਨ ਦੀ ਅਗਵਾਈ... Read More

  4. US Student Death: ਭਾਰਤੀ ਵਿਦਿਆਰਥੀਆਂ ਲਈ 'ਕਬਰਸਤਾਨ' ਬਣ ਰਿਹਾ ਅਮਰੀਕਾ ! ਇੱਕ ਹਫ਼ਤੇ 'ਚ ਮਿਲੀ ਤੀਜੀ ਲਾਸ਼

    US Student Death: ਅਮਰੀਕਾ ਵਿੱਚ ਪਿਛਲੇ ਇੱਕ ਹਫਤੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਉੱਥੇ ਰਹਿ ਰਹੇ ਭਾਰਤੀ ਲੋਕ ਚਿੰਤਤ ਹਨ। Read More

  5. Poonam Pandey: ਪ੍ਰਸਿੱਧ ਮਾਡਲ ਤੇ ਅਦਾਕਾਰਾ ਪੂਨਮ ਪਾਂਡੇ ਦਾ ਮਹਿਜ਼ 32 ਦੀ ਉਮਰ 'ਚ ਦੇਹਾਂਤ, ਕੈਂਸਰ ਤੋਂ ਹਾਰ ਗਈ ਜ਼ਿੰਦਗੀ ਦੀ ਜੰਗ

    Poonam Pandey Death: ਬਾਲੀਵੁੱਡ ਅਦਾਕਾਰਾ ਪੂਨਮ ਪਾਂਡੇ ਦੀ ਅਚਾਨਕ ਮੌਤ ਦੀ ਖਬਰ ਨੇ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਦਾਕਾਰਾ ਦੀ ਮੌਤ ਦਾ ਕਾਰਨ ਸਰਵਾਈਕਲ ਕੈਂਸਰ ਦੱਸਿਆ ਜਾ ਰਿਹਾ ਹੈ। Read More

  6. Priyanka Chopra: ਪ੍ਰਿਯੰਕਾ ਚੋਪੜਾ ਦਾ 166 ਕਰੋੜ ਦਾ ਘਰ ਸਲਾਬ ਕਰਕੇ ਹੋਇਆ ਖਰਾਬ, ਨਵੇਂ ਘਰ 'ਚ ਪਰਿਵਾਰ ਸਣੇ ਸ਼ਿਫਟ ਹੋਈ ਅਦਾਕਾਰਾ

    Priyanka Chopra New Home: ਪ੍ਰਿਯੰਕਾ ਚੋਪੜਾ ਨੇ ਹਾਲ ਹੀ ਵਿੱਚ ਆਪਣਾ ਐਲਏ ਘਰ ਛੱਡ ਦਿੱਤਾ ਸੀ। ਅਦਾਕਾਰਾ ਨੇ ਹੁਣ ਆਪਣੇ ਇੰਸਟਾ 'ਤੇ ਵੀਡੀਓ ਸ਼ੇਅਰ ਕਰਕੇ ਆਪਣੇ ਨਵੇਂ ਘਰ ਦੀ ਝਲਕ ਦਿਖਾਈ ਹੈ। Read More

  7. Yashasvi Jaiswal: ਕ੍ਰਿਕੇਟਰ ਯਸ਼ਸਵੀ ਜੈਸਵਾਲ ਨੇ ਰਚਿਆ ਇਤਿਹਾਸ, ਇੰਗਲੈਂਡ ਖਿਲਾਫ ਟੈਸਟ 'ਚ ਤੋੜੇ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਦੇ ਰਿਕਾਰਡ

    Yashasvi Jaiswal News : ਯਸ਼ਸਵੀ ਜੈਸਵਾਲ ਨੇ ਡੈਬਿਊ ਦੇ 6 ਮਹੀਨਿਆਂ ਦੇ ਅੰਦਰ ਆਪਣਾ ਦੂਜਾ ਸੈਂਕੜਾ ਲਗਾਇਆ ਹੈ। ਜੈਸਵਾਲ ਹੁਣ ਸਮਿਥ ਅਤੇ ਕੋਹਲੀ ਤੋਂ ਵੀ ਅੱਗੇ ਨਿਕਲ ਗਏ ਹਨ। Read More

  8. T20 World Cup: ਟੀ-20 ਵਰਲਡ ਕੱਪ 'ਚ ਭਾਰਤ-ਪਾਕਿਸਤਾਨ ਮੈਚ ਦੀ ਟਿਕਟਾਂ ਦੀ ਕੀਮਤ ਸੁਣ ਉੱਡ ਜਾਣਗੇ ਹੋਸ਼, ਲੱਖਾਂ 'ਚ ਵਿਕਕ ਰਹੀਆਂ

    IND vs PAK : ਸਾਰੀਆਂ ਟੀਮਾਂ ਟੀ-20 ਵਿਸ਼ਵ ਕੱਪ 2024 ਦੀਆਂ ਤਿਆਰੀਆਂ ਵਿੱਚ ਰੁੱਝੀਆਂ ਹੋਈਆਂ ਹਨ। ਇਨ੍ਹਾਂ ਤਿਆਰੀਆਂ ਦਰਮਿਆਨ ਆਈਸੀਸੀ ਵੱਲੋਂ ਇਸ ਵਿਸ਼ਵ ਕੱਪ ਦੀਆਂ ਟਿਕਟਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। Read More

  9. Hot Water: ਨਹਾ ਰਹੇ ਹੋ ਗਰਮਾ-ਗਰਮ ਪਾਣੀ ਦੇ ਨਾਲ, ਤਾਂ ਰੁਕੋ, ਜ਼ਿਆਦਾ ਗਰਮ ਪਾਣੀ ਦੀ ਵਰਤੋਂ ਨਾਲ ਫਟਣ ਲੱਗ ਜਾਂਦੀ ਚਮੜੀ ਤੇ ਅੱਡੀਆਂ

    skin and heels start cracking: ਬਹੁਤ ਜ਼ਿਆਦਾ ਗਰਮ ਪਾਣੀ ਦੀ ਵਰਤੋਂ ਕਰਨ ਨਾਲ ਚਮੜੀ ਅਤੇ ਅੱਡੀਆਂ ਫਟ ਜਾਂਦੀਆਂ ਹਨ। ਇਸ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤੀਆਂ ਜਾ ਸਕਦੀਆਂ ਹਨ। ਆਓ ਜਾਣਦੇ ਹਾਂ ... Read More

  10. Meta Dividend: ਫੇਸਬੁੱਕ ਪਹਿਲੀ ਵਾਰ ਦੇਣ ਜਾ ਰਹੀ ਹੈ Dividend, ਮਾਰਕ ਜ਼ੁਕਰਬਰਗ ਨੂੰ ਮਿਲਣਗੇ 700 ਮਿਲੀਅਨ ਡਾਲਰ

    Mark Zuckerberg Income: ਫੇਸਬੁੱਕ ਦੀ ਮੂਲ ਕੰਪਨੀ ਮੇਟਾ ਨੇ ਪਹਿਲੀ ਵਾਰ ਆਪਣੇ ਸ਼ੇਅਰਧਾਰਕਾਂ ਨੂੰ ਲਾਭਅੰਸ਼ ਦੇਣ ਦਾ ਐਲਾਨ ਕੀਤਾ ਹੈ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget