1. ABP Sanjha Top 10, 2 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Covid 19: ਜਹਾਜ਼ ਚੜ੍ਹਣ ਤੋਂ 72 ਘੰਟੇ ਪਹਿਲਾਂ ਸਰਕਾਰ ਨੇ ਲਾਜ਼ਮੀ ਕੀਤਾ ਆਰਟੀ-ਪੀਸੀਆਰ ਟੈਸਟ !

    Covid 19 News: ਸਿਹਤ ਮੰਤਰਾਲੇ ਨੇ ਕਿਹਾ ਕਿ ਚੀਨ, ਸਿੰਗਾਪੁਰ, ਹਾਂਗਕਾਂਗ, ਦੱਖਣੀ ਕੋਰੀਆ, ਥਾਈਲੈਂਡ ਅਤੇ ਜਾਪਾਨ ਤੋਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ 'ਤੇ ਸਵਾਰ ਹੋਣ ਤੋਂ ਪਹਿਲਾਂ RT-PCR ਟੈਸਟ ਲਾਜ਼ਮੀ ਹੈ। Read More

  4. ਕੈਨੇਡਾ ਦੇ ਪੰਜਾਬੀਆਂ ਨੂੰ ਝਟਕਾ: PM ਟਰੂਡੋ ਨੇ ਜਾਇਦਾਦ ਖਰੀਦਣ 'ਤੇ ਲਾਈ ਪਾਬੰਦੀ; ਹੁਣ ਨਹੀਂ ਖਰੀਦ ਸਕਣਗੇ ਘਰ

    ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਨਵੇਂ ਸਾਲ 'ਤੇ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਭਾਰਤੀਆਂ ਦੇ ਨਾਲ-ਨਾਲ ਹੁਣ ਕੈਨੇਡਾ ਗਿਆ ਕੋਈ ਵੀ ਵਿਦੇਸ਼ੀ ਵੀ ਉਥੇ ਜਾਇਦਾਦ ਨਹੀਂ ਖਰੀਦ ਸਕੇਗਾ। Read More

  5. Singer Kaka: ਪੰਜਾਬੀ ਗਾਇਕ ਕਾਕਾ ਦੇ ਨਾਂ ਵੱਡੀ ਉਪਲਬਧੀ, ਮਿਲਿਆ ਯੂਟਿਊਬ ਗੋਲਡ ਪਲੇਅ ਬਟਨ

    Punjabi Singer Kaka: ਕਾਕਾ ਨੇ ਗੋਲਡ ਪਲੇ ਬਟਨ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਫੈਨਜ਼ ਨਾਲ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਕਾਕਾ ਨੇ ਲਿਖਿਆ, 'ਆ ਕੀ ਆ ਬਾਈ?' ਦਸ ਦਈਏ ਕਿ ਕਾਕਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦਾ ਹੈ Read More

  6. Sidhu Moose Wala Murder Case: ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜਾਰੀ ਤੋਂ ਸੰਤੁਸ਼ਟ ਨਹੀਂ ਸਿੱਧੂ ਮੂਸੇਵਾਲਾ ਦੇ ਮਾਪੇ

    SIdhu Moose Wala Family: ਸਿੱਧੂ ਮੂਸੇਵਾਲਾ ਦੀ ਮਾ ਚਰਨ ਕੌਰ ਨੇ ਨਵੇਂ ਸਾਲ ਮੌਕੇ ਪੁੱਤਰ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਕਿਹਾ ਕਿ 2022 ਉਨ੍ਹਾਂ ਦੇ ਪਰਿਵਾਰ ਨੂੰ ਡੂੰਘਾ ਸਦਮਾ ਦੇ ਗਿਆ Read More

  7. Cristiano Ronaldo: ਰੋਨਾਲਡੋ ਸਾਊਦੀ ਅਰਬ ਦੇ 'ਅਲ ਨਾਸਰ' ਕਲੱਬ 'ਚ ਸ਼ਾਮਲ, 1700 ਕਰੋੜ ਤੋਂ ਵੱਧ ਦੀ ਡੀਲ

    Cristiano Ronaldo joins Al Nassr: ਮੈਨਚੈਸਟਰ ਯੂਨਾਈਟਿਡ ਛੱਡਣ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਸਾਊਦੀ ਅਰਬ ਦੇ ਫੁੱਟਬਾਲ ਕਲੱਬ 'ਅਲ ਨਾਸਰ' ਨਾਲ ਜੁੜ ਗਿਆ ਹੈ। Read More

  8. Pele Demise: 16 ਸਾਲ ਦੀ ਉਮਰ 'ਚ ਬ੍ਰਾਜ਼ੀਲ ਲਈ Pele ਨੇ ਕੀਤਾ ਸੀ ਡੈਬਿਊ, ਅਜਿਹਾ ਰਿਹਾ ਇਸ ਮਹਾਨ ਫੁੱਟਬਾਲਰ ਦਾ ਸ਼ਾਨਦਾਰ ਕਰੀਅਰ

    ਪੇਲੇ ਨੇ ਬਹੁਤ ਛੋਟੀ ਉਮਰ ਵਿੱਚ ਫੁੱਟਬਾਲ ਦੀ ਦੁਨੀਆ 'ਤੇ ਦਬਦਬਾ ਬਣਾ ਲਿਆ ਸੀ। ਉਸਨੂੰ ਹਰ ਸਮੇਂ ਦੇ ਮਹਾਨ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। Read More

  9. Covid-19: ਕੋਰੋਨਾ ਦੇ ਨਵੇਂ ਵੈਰੀਐਂਟ ਨਾਲ ਵਧੀ ਲੋਕਾਂ ਦੀ ਚਿੰਤਾ, ਵਿਗਿਆਨੀ ਦਾ ਦਾਅਵਾ- ਇਹ ਖਾਸ ਕੰਮ ਨਾਲ ਬਚ ਸਕਦੀ ਹੈ ਜਾਨਾਂ

    ਯੂਨੀਵਰਸਿਟੀ ਆਫ ਵਰਜੀਨੀਆ ਸਕੂਲ ਆਫ ਮੈਡੀਸਨ 'ਚ ਕੋਰੋਨਾ 'ਤੇ ਹੋ ਰਹੀ ਖੋਜ 'ਚ ਵਿਗਿਆਨੀਆਂ ਦਾ ਦਾਅਵਾ ਹੈ ਕਿ ਕੋਵਿਡ 19 'ਚ ਬੂਸਟਰ ਡੋਜ਼ ਲੈਣ ਦੇ ਕਈ ਫਾਇਦੇ ਹਨ। Read More

  10. Mobile Tariff Hike In 2023: ਟੈਲੀਕਾਮ ਕੰਪਨੀਆਂ ਵਧਾ ਸਕਦੀਆਂ ਨੇ ਮੋਬਾਈਲ ਟੈਰਿਫ, ਪ੍ਰੀਪੇਡ-ਪੋਸਟਪੇਡ ਦੋਵੇਂ ਟੈਰਿਫ ਵਧਣ ਦੀ ਉਮੀਦ

    Mobile Tariff Hike Update: ਟੈਲੀਕਾਮ ਕੰਪਨੀਆਂ ਦੇ ਮਾਰਜਿਨ ਅਤੇ ਰੈਵੇਨਿਊ 'ਤੇ ਦਬਾਅ ਵਧ ਰਿਹੈ, ਇਸ ਲਈ ਕੰਪਨੀਆਂ ਟੈਰਿਫ ਵਧਾ ਸਕਦੀਆਂ ਹਨ। Read More