ਪੜਚੋਲ ਕਰੋ

ABP Sanjha Top 10, 2 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 2 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Election 2024: BJP ਨੇ ਚੋਣਾਂ ਲਈ ਤਿਆਰ ਕੀਤਾ ਨਾਅਰਾ, 'ਇਸ ਵਾਰ 400 ਪਾਰ, ਤੀਜੀ ਵਾਰ ਮੋਦੀ ਸਰਕਾਰ'

    BJP New Slogan: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ 'ਇਸ ਵਾਰ 400 ਦਾ ਅੰਕੜਾ ਪਾਰ, ਤੀਜੀ ਵਾਰ ਮੋਦੀ ਸਰਕਾਰ' ਦਾ ਨਾਅਰਾ ਦਿੱਤਾ ਹੈ। Read More

  4. Japan Plane Fire: ਟੋਕੀਓ ਏਅਰਪੋਰਟ 'ਤੇ ਵੱਡਾ ਹਾਦਸਾ, ਲੈਂਡਿੰਗ ਦੌਰਾਨ ਜਹਾਜ਼ਾਂ ਦੀ ਟੱਕਰ ਨਾਲ ਲੱਗੀ ਅੱਗ

    Japan Plane Fire at Runway: ਜਾਪਾਨ ਵਿੱਚ ਲੈਂਡਿੰਗ ਦੌਰਾਨ ਜਹਾਜ਼ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਇਕ ਹੋਰ ਜਹਾਜ਼ ਨਾਲ ਟਕਰਾਉਣ ਕਾਰਨ ਲੱਗੀ। Read More

  5. Gippy Grewal: ਗਿੱਪੀ ਗਰੇਵਾਲ ਨੇ ਜਨਮਦਿਨ 'ਤੇ ਫੈਨਜ਼ ਨੂੰ ਦਿੱਤਾ ਖਾਸ ਤੋਹਫਾ, 'ਵਾਰਨਿੰਗ 2' ਦਾ ਗਾਣਾ 'ਚੰਨ੍ਹ' ਕੀਤਾ ਰਿਲੀਜ਼, ਦੇਖੋ ਜੈਸਮੀਨ ਭਸੀਨ ਨਾਲ ਰੋਮਾਂਟਿਕ ਅੰਦਾਜ਼

    Gippy Grewal New Song: ਗਿੱਪੀ ਗਰੇਵਾਲ ਦੀ ਫਿਲਮ 'ਵਾਰਨਿੰਗ 2' ਦਾ ਗਾਣਾ 'ਚੰਨ' ਰਿਲੀਜ਼ ਹੋ ਗਿਆ ਹੈ। ਇਸ ਬੇਹੱਦ ਖੂਬਸੂਰਤ ਤੇ ਰੋਮਾਂਟਿਕ ਗਾਣੇ 'ਚ ਗਿੱਪੀ ਗਰੇਵਾਲ ਅਦਾਕਾਰਾ ਜੈਸਮੀਨ ਭਸੀਨ ਦੇ ਨਾਲ ਇਸ਼ਕ ਫਰਮਾਉਂਦੇ ਨਜ਼ਰ ਆ ਰਹੇ ਹਨ। Read More

  6. Aamir Khan: ਧੀ ਈਰਾ ਖਾਨ 'ਤੇ ਅਜੀਬ ਕੱਪੜੇ ਪਹਿਨੇ ਨਜ਼ਰ ਆਏ ਆਮਿਰ ਖਾਨ, ਲੋਕਾਂ ਨੇ ਰੱਜ ਕੇ ਉਡਾਇਆ ਮਜ਼ਾਲ, ਕਿਹਾ- 'ਜੋਕਰ'

    Ira Khan Wedding: ਧੀ ਆਇਰਾ ਦੀ ਹਲਦੀ ਸਮਾਰੋਹ ਦੌਰਾਨ ਆਮਿਰ ਖਾਨ ਨੂੰ ਬਹੁਤ ਹੀ ਆਮ ਲੁੱਕ ਵਿੱਚ ਦੇਖਿਆ ਗਿਆ। ਆਮਿਰ ਖਾਨ ਨੂੰ ਇਸ ਲੁੱਕ 'ਚ ਦੇਖ ਕੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਹੈ। Read More

  7. Shubman Gill: ਕਿਉਂ ਕੇਪਟਾਊਨ ਟੈਸਟ ਸ਼ੁਭਮਨ ਗਿੱਲ ਲਈ ਆਖਰੀ ਮੌਕਾ ਸਾਬਿਤ ਹੋ ਸਕਦਾ ਹੈ? ਖਤਰੇ 'ਚ ਕ੍ਰਿਕੇਟਰ ਦਾ ਟੈਸਟ ਕਰੀਅਰ

    Shubman Gill Test Career: ਸ਼ੁਭਮਨ ਗਿੱਲ ਸੈਂਚੁਰੀਅਨ ਟੈਸਟ ਦੀ ਪਹਿਲੀ ਪਾਰੀ ਵਿੱਚ 2 ਦੌੜਾਂ ਬਣਾ ਕੇ ਆਊਟ ਹੋ ਗਿਆ। ਪਾਰੀ ਚ ਨੰਦਰੇ ਬਰਗਰ ਨੇ ਸ਼ੁਭਮਨ ਗਿੱਲ ਨੂੰ ਆਪਣਾ ਸ਼ਿਕਾਰ ਬਣਾਇਆ।ਗਿੱਲ ਟੈਸਟ ਮੈਚ ਦੀ ਦੂਜੀ ਪਾਰੀ 'ਚ ਵੀ ਫਲਾਪ ਹੋ ਗਏ। Read More

  8. Rohit Sharma: ਰੋਹਿਤ ਸ਼ਰਮਾ ਦੁਬਾਰਾ ਨਹੀਂ ਬਣ ਪਾਉਣਗੇ ਕਪਤਾਨ, ਹਾਰਦਿਕ ਪਾਂਡਿਆ ਦਾ ਤਾਜ਼ਾ ਫਿਟਨੈੱਸ ਅਪਡੇਟ ਆਇਆ ਸਾਹਮਣੇ

    IPL 2024 : ਹਾਰਦਿਕ ਪੰਡਯਾ ਜਲਦੀ ਹੀ ਮੈਦਾਨ 'ਤੇ ਵਾਪਸੀ ਕਰ ਸਕਦੇ ਹਨ। ਹਾਰਦਿਕ ਪੰਡਯਾ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵਾਇਰਲ ਤਸਵੀਰ 'ਚ ਹਾਰਦਿਕ ਪੰਡਯਾ ਟ੍ਰੇਨਿੰਗ ਕਰਦੇ ਨਜ਼ਰ ਆ ਰਹੇ ਹਨ । Read More

  9. Pressure Cooker Dal: ਪ੍ਰੈਸ਼ਰ ਕੁੱਕਰ 'ਚ ਪਕਾਈ ਜਾਂਦੀ ਦਾਲ ਸਿਹਤ ਲਈ ਖ਼ਤਰਨਾਕ? ਇਹ ਬਿਮਾਰੀ ਬਣਾ ਸਕਦੀ ਸ਼ਿਕਾਰ!

    Health: ਕੁੱਝ ਲੋਕਾਂ ਨੂੰ ਦਾਲ ਖਾਣ ਤੋਂ ਬਾਅਦ ਪੇਟ ਫੁੱਲਣ ਅਤੇ ਪੇਟ 'ਚ ਗੈਸ ਦੀ ਸਮੱਸਿਆ ਖੜ੍ਹੀ ਹੋ ਜਾਂਦੀ ਹੈ। ਅਜਿਹੇ 'ਚ ਅਕਸਰ ਕਿਹਾ ਜਾਂਦਾ ਹੈ ਕਿ ਪ੍ਰੈਸ਼ਰ ਕੁੱਕਰ 'ਚ ਦਾਲ ਪਕਾਉਣ ਨਾਲ ਯੂਰਿਕ ਐਸਿਡ ਬਣਦਾ ਹੈ। ਆਓ ਜਾਣਦੇ ਹਾਂ ਸੱਚ ਕੀ ਹੈ! Read More

  10. Gold Silver Price​: ਨਵੇਂ ਸਾਲ 'ਚ ਸੋਨੇ-ਚਾਂਦੀ ਦੀ ਕੀਮਤ ਸਥਿਰ, ਜਾਣੋ ਅੱਜ ਦੇ ਤਾਜ਼ਾ ਰੇਟ 

    Gold Silver Price​: ਅੱਜ ਸੋਨੇ-ਚਾਂਦੀ ਦੀ ਕੀਮਤ 'ਚ ਕੋਈ ਉਤਾਰ-ਚੜ੍ਹਾਅ ਨਹੀਂ ਆਇਆ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ (ਤੋਲਾ) ਸੋਨੇ ਦੀ ਕੀਮਤ 58,700 ਰੁਪਏ ਹੈ। ਸਾਲ ਦੇ ਪਹਿਲੇ ਦਿਨ ਦਿਨ ਵੀ ਸੋਨੇ ਦੀ ਕੀਮਤ 58,700 ਰੁਪਏ ਹੀ ਸੀ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
Punjab News: ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
Embed widget