ਪੜਚੋਲ ਕਰੋ

ABP Sanjha Top 10, 2 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 2 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Chardham Yatra 2023: ਖਰਾਬ ਮੌਸਮ ਕਾਰਨ ਕੇਦਾਰਨਾਥ ਯਾਤਰੀਆਂ ਦੇ ਲਈ ਵੱਡੀ ਖਬਰ, ਰਜਿਸਟ੍ਰੇਸ਼ਨ ਪ੍ਰਕਿਰਿਆ 3 ਮਈ ਤੱਕ ਰੋਕੀ

    Kedarnath News: ਰੁਦਰਪ੍ਰਯਾਗ ਦੇ ਜ਼ਿਲ੍ਹਾ ਮੈਜਿਸਟਰੇਟ ਮਯੂਰ ਦੀਕਸ਼ਿਤ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕੇਦਾਰਨਾਥ ਯਾਤਰਾ ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਕੱਲ੍ਹ ਤੱਕ ਰੋਕ ਦਿੱਤਾ ਗਿਆ ਹੈ। Read More

  4. ਸ਼ੇਰ ਨੇ ਬਜ਼ੁਰਗ ਵਿਅਕਤੀ ‘ਤੇ ਹਮਲਾ ਕਰਕੇ ਝਾੜੀਆਂ ‘ਚ ਘਸੀਟਿਆ, ਹਲਕੇ ਦਿਲ ਵਾਲੇ ਵੀਡੀਓ ਤੋਂ ਰਹਿਣ ਦੂਰ

    Shocking Video: ਕੀਪਰ 'ਤੇ ਸ਼ਰੇ ਵਲੋਂ ਹਮਲਾ ਕਰਨ ਦੀ ਇਸ ਭਿਆਨਕ ਵੀਡੀਓ ਨੇ ਇੰਟਰਨੈੱਟ 'ਤੇ ਸਨਸਨੀ ਫੈਲਾ ਦਿੱਤੀ ਹੈ। ਵੀਡੀਓ 'ਚ ਸ਼ੇਰ ਵਲੋਂ ਕੀਪਰ ਨੂੰ ਝਾੜੀਆਂ 'ਚ ਘਸੀਟਣ ਦਾ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। Read More

  5. Dharmendra: ਧਰਮਿੰਦਰ-ਹੇਮਾ ਮਾਲਿਨੀ ਦੀ ਲਵ ਸਟੋਰੀ 'ਚ ਵਿਲਨ ਬਣੇ ਸੀ ਹੇਮਾ ਦੇ ਪਿਤਾ, ਦੋਵਾਂ ਨੂੰ ਦੂਰ ਰੱਖਣ ਲਈ ਕਰਦੇ ਸੀ ਇਹ ਕੰਮ

    Dharmendra Hema Malini Love Story: ਇਹ ਗੱਲ 1975 ਦੀ ਜਦੋਂ ਧਰਮਿੰਦਰ ਤੇ ਹੇਮਾ ਮਾਲਿਨੀ ਫਿਲਮ 'ਚਰਸ' ਦੀ ਸ਼ੂਟਿੰਗ ਕਰ ਰਹੇ ਸੀ। ਇਹ ਉਹ ਸਮਾਂ ਸੀ ਜਦੋਂ ਧਰਮਿੰਦਰ ਤੇ ਹੇਮਾ ਦੇ ਪਿਆਰ ਦੇ ਚਰਚੇ ਅਖਬਾਰਾਂ ਦੇ ਫਰੰਟ ਪੇਜਾਂ 'ਤੇ ਛਪਦੇ ਹੁੰਦੇ ਸੀ Read More

  6. Dharmendra: ਧਰਮਿੰਦਰ-ਹੇਮਾ ਮਾਲਿਨੀ ਦੀ ਅੱਜ 43ਵੀਂ ਮੈਰਿਜ ਐਨੀਵਰਸਰੀ, ਈਸ਼ਾ ਦਿਓਲ ਨੇ ਸ਼ੇਅਰ ਕੀਤੀ ਇਹ ਪਿਆਰੀ ਤਸਵੀਰ

    Esha Deol Instagram Post: ਈਸ਼ਾ ਦਿਓਲ ਨੇ ਆਪਣੇ ਵਿਆਹ ਦੀ 43ਵੀਂ ਵਰ੍ਹੇਗੰਢ 'ਤੇ ਹੇਮਾ ਮਾਲਿਨੀ ਅਤੇ ਧਰਮਿੰਦਰ ਨਾਲ ਇਕ ਖੂਬਸੂਰਤ ਫੋਟੋ ਸ਼ੇਅਰ ਕੀਤੀ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਈਸ਼ਾ ਨੇ ਬਹੁਤ ਹੀ ਕਿਊਟ ਕੈਪਸ਼ਨ ਵੀ ਲਿਖਿਆ ਹੈ। Read More

  7. Team India: ਆਈਸੀਸੀ ਰੈਂਕਿੰਗ 'ਚ ਭਾਰਤ ਦੀ ਬੱਲੇ-ਬੱਲੇ, ਹਰ ਥਾਂ ਟੌਪ 'ਤੇ ਟੀਮ ਤੇ ਖਿਡਾਰੀ

    ICC Rankings: ਭਾਰਤੀ ਟੀਮ ਅਤੇ ਇਸਦੇ ਖਿਡਾਰੀ ਆਈਸੀਸੀ ਰੈਂਕਿੰਗ ਵਿੱਚ ਕ੍ਰਿਕਟ ਦੇ ਹਰ ਫਾਰਮੈਟ ਵਿੱਚ ਹਾਵੀ ਹਨ। ਸੂਰਿਆਕੁਮਾਰ ਯਾਦਵ ਲੰਬੇ ਸਮੇਂ ਤੋਂ ਟੀ-20 ਦੇ ਨੰਬਰ-1 ਬੱਲੇਬਾਜ਼ ਰਹੇ ਹਨ। Read More

  8. Barnala: ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ

    ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿੱਤਿਆ। Read More

  9. 30 ਮਿੰਟ ਦਾ ਆਰਾਮ ਪੂਰੀ ਜ਼ਿੰਦਗੀ ਨੂੰ ਕਰ ਸਕਦਾ ਹੈ ਪਰੇਸ਼ਾਨ ! ਦਿਲ ਦੇ ਦੌਰੇ ਦਾ ਵੱਧ ਸਕਦਾ ਹੈ ਖਤਰਾ

    Health Tips: ਅਕਸਰ ਲੋਕ ਦੁਪਹਿਰ ਨੂੰ ਥੋੜੀ ਜਿਹੀ ਨੀਂਦ ਲੈਣਾ ਪਸੰਦ ਕਰਦੇ ਹਨ। ਕੁਝ ਲੋਕ ਕੰਮ ਦੇ ਵਿਚਕਾਰ ਇਸ ਨੂੰ ਸਹੀ ਮੰਨਦੇ ਹਨ, ਜਦਕਿ ਕੁਝ ਖੋਜਾਂ 'ਚ ਇਸ ਦੇ ਮਾੜੇ ਪ੍ਰਭਾਵ ਵੀ ਦੱਸੇ ਗਏ ਹਨ। Read More

  10. Petrol Diesel Price : ਕੱਚੇ ਤੇਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਕਿੱਥੇ ਮਹਿੰਗਾ ਤੇ ਸਸਤਾ ਹੋਇਆ ਪੈਟਰੋਲ-ਡੀਜ਼ਲ

    Petrol Diesel Rates: ਦੇਸ਼ ਦੇ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਹੈ। ਹਾਲਾਂਕਿ ਮਹਾਨਗਰਾਂ 'ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਜੇ ਵੀ ਸਥਿਰ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget