ਪੜਚੋਲ ਕਰੋ

ABP Sanjha Top 10, 2 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 2 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਦਿੱਲੀ 'ਚ ਝੁੱਗੀ-ਝੌਂਪੜੀ ਵਾਲਿਆਂ ਨੂੰ ਮਿਲੇ ਪੱਕੇ ਮਕਾਨ,  PM ਮੋਦੀ ਦੀ ਮੌਜੂਦਗੀ 'ਚ 500 ਲੋਕਾਂ ਨੂੰ ਸੌਂਪੀਆਂ ਚਾਬੀਆਂ

    PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਕਾਲਕਾਜੀ ਇਲਾਕੇ ਵਿੱਚ ਰਹਿਣ ਵਾਲੇ 500 ਲੋਕਾਂ ਨੂੰ ਪੱਕੇ ਮਕਾਨ ਦੀਆਂ ਚਾਬੀਆਂ ਸੌਂਪੀਆਂ। Read More

  4. China: ਆਈਫੋਨ ਦੀ ਸਭ ਤੋਂ ਵੱਡੀ ਫੈਕਟਰੀ 'ਚੋਂ ਜਾਨ ਬਚਾ ਕੇ ਭਜੇ ਕਰਮਚਾਰੀ, ਆਸਪਾਸ ਦੇ ਇਲਾਕਿਆਂ 'ਚ ਲਗਾ ਕੋਰੋਨਾ ਲਾਕਡਾਊਨ

    China COVID Lockdown: ਚੀਨ ਨੇ ਆਈਫੋਨ ਬਣਾਉਣ ਵਾਲੀ ਸਭ ਤੋਂ ਵੱਡੀ ਫੈਕਟਰੀ ਦੇ ਆਲੇ-ਦੁਆਲੇ ਕੋਰੋਨਾ ਲਾਕਡਾਊਨ ਲਾ ਦਿੱਤਾ ਗਿਆ ਹੈ। Read More

  5. Amitabh Bachchan: ਸਲਮਾਨ ਖਾਨ ਤੋਂ ਬਾਅਦ ਅਮਿਤਾਭ ਬੱਚਨ ਦੀ ਵਧਾਈ ਗਈ ਸੁਰੱਖਿਆ, ਮਿਲੀ ਐਕਸ ਸ਼੍ਰੇਣੀ ਦੀ ਸਕਿਉਰਟੀ

    Amitabh Bachchan security: ਸਲਮਾਨ ਖਾਨ ਤੋਂ ਬਾਅਦ ਹੁਣ ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੁੰਬਈ ਪੁਲਿਸ ਦੀ ਆਮ ਸੁਰੱਖਿਆ ਮਿਲੀ ਹੋਈ ਸੀ। Read More

  6. Hansika Motwani: ਸਾਊਥ ਸਟਾਰ ਹੰਸਿਕਾ ਮੋਟਵਾਨੀ ਨੂੰ ਪ੍ਰੇਮੀ ਨੇ ਰੋਮਾਂਟਿਕ ਅੰਦਾਜ਼ `ਚ ਕੀਤਾ ਪ੍ਰਪੋਜ਼, ਤਸਵੀਰਾਂ ਵਾਇਰਲ

    Hansika Motwani Wedding: ਹੰਸਿਕਾ ਮੋਟਵਾਨੀ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹੈ। ਉਹ 4 ਦਸੰਬਰ ਨੂੰ ਵਿਆਹ ਦੇ ਬੰਧਨ 'ਚ ਬੱਝ ਜਾਵੇਗੀ। ਅਦਾਕਾਰਾ ਨੇ ਆਪਣੇ ਬੁਆਏਫ੍ਰੈਂਡ ਨਾਲ ਆਪਣੇ ਰਿਸ਼ਤੇ ਨੂੰ ਅਧਿਕਾਰਤ ਕਰ ਦਿੱਤਾ ਹੈ। Read More

  7. IND vs BAN T20: ਭਾਰਤ ਦੀ ਬੇਹੱਦ ਖ਼ਰਾਬ ਸ਼ੁਰੂਆਤ, ਇੱਕ ਵਾਰ ਫਿਰ ਨਾਕਾਮ ਰਹੇ ਕਪਤਾਨ ਰੋਹਿਤ ਸ਼ਰਮਾ

    ਵਿਰਾਟ ਕੋਹਲੀ 13 ਦੇ ਨਿੱਜੀ ਸਕੋਰ 'ਤੇ ਪਹੁੰਚ ਗਏ ਹਨ, ਉਨ੍ਹਾਂ ਦੇ ਨਾਲ ਮੈਦਾਨ 'ਤੇ ਕੇ ਐੱਲ ਰਾਹੁਲ ਮੌਜੂਦ ਹਨ, ਜੋ ਹੁਣ ਤੱਕ 20 ਗੇਂਦਾਂ 'ਚ 21 ਦੌੜਾਂ ਬਣਾ ਚੁੱਕੇ ਹਨ। Read More

  8. T20I Rankings: ਪਾਕਿਸਤਾਨੀ ਦਾ ਦਬਦਬਾ ਖ਼ਤਮ, ਸੂਰਿਆਕੁਮਾਰ ਬਣੇ ਨੰਬਰ ਵਨ ਬੱਲੇਬਾਜ਼; ਵਿਰਾਟ ਕੋਹਲੀ ਵੀ ਟਾਪ-10 'ਚ

    ਬੱਲੇਬਾਜ਼ਾਂ ਦੀ ਆਈਸੀਸੀ ਟੀ-20 ਅੰਤਰਰਾਸ਼ਟਰੀ ਰੈਂਕਿੰਗ ਵਿੱਚ, ਲੰਬੇ ਸਮੇਂ ਤੋਂ ਪਾਕਿਸਤਾਨੀ ਬੱਲੇਬਾਜ਼ ਨੰਬਰ-1 'ਤੇ ਸਨ। ਕਦੇ ਬਾਬਰ ਆਜ਼ਮ ਤੇ ਕਦੇ ਮੁਹੰਮਦ ਰਿਜ਼ਵਾਨ ਨੇ ਪਹਿਲਾ ਸਥਾਨ ਬਰਕਰਾਰ ਰੱਖਿਆ। Read More

  9. Fashion Tips:  ਸਿਰਫ 10 ਰੁਪਏ 'ਚ ਹੀ ਘਰ 'ਚ ਹੀ ਬਣਾਓ ਕੁਦਰਤੀ ਸ਼ੈਂਪੂ, ਵਾਲ ਹੋਣਗੇ ਲੰਬੇ ਤੇ ਰੇਸ਼ਮੀ

    ਬਾਜ਼ਾਰ ਵਿਚ ਕਈ ਮਹਿੰਗੇ ਅਤੇ ਵੱਖ-ਵੱਖ ਤਰ੍ਹਾਂ ਦੇ ਸ਼ੈਂਪੂ ਉਤਪਾਦ ਉਪਲਬਧ ਹਨ। ਇਨ੍ਹਾਂ ਮਹਿੰਗੇ ਉਤਪਾਦਾਂ ਦੀ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਇਨ੍ਹਾਂ ਦੇ ਕਈ ਮਾੜੇ ਪ੍ਰਭਾਵ ਵੀ ਹਨ। ਬਾਜ਼ਾਰ 'ਚ ਮਿਲਣ ਵਾਲੇ ਸ਼ੈਂਪੂ 'ਚ ਕਈ ਤਰ੍ਹਾਂ ਦੇ ਕੈਮੀਕਲ Read More

  10. IndiGo Flights: ਇੰਡੀਗੋ ਦੇ ਯਾਤਰੀਆਂ ਲਈ ਖੁਸ਼ਖਬਰੀ! ਇਨ੍ਹਾਂ ਦੋ ਸ਼ਹਿਰਾਂ 'ਚ ਸ਼ੁਰੂ ਹੋਈਆਂ ਸਪੈਸ਼ਲ ਉਡਾਣਾਂ, ਜਾਣੋ ਵੇਰਵੇ

    IndiGo Flights: ਇਨ੍ਹਾਂ ਨਵੇਂ ਰੂਟਾਂ 'ਤੇ ਫਲਾਈਟ ਦੇ ਸੰਚਾਲਨ ਤੋਂ ਬਾਅਦ ਇੰਡੀਗੋ ਫਲਾਈਟਸ ਨੇ ਕਿਹਾ ਕਿ ਇਸ ਰੂਟ 'ਤੇ ਨਵੀਂ ਉਡਾਣ ਦੇ ਸੰਚਾਲਨ ਨਾਲ ਕਾਰੋਬਾਰ ਦੇ ਸਬੰਧ 'ਚ ਯਾਤਰਾ ਕਰਨ ਵਾਲੇ ਲੋਕਾਂ ਨੂੰ ਸਹੂਲਤ ਮਿਲੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?
Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?
Latest Breaking News Live 3 October 2024: ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, 22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਵਾਈ ਹਮਲੇ

Embed widget