1. ABP Sanjha Top 10, 2 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸੋਨਾਲੀ ਫੋਗਾਟ ਕਤਲ: ਗੋਆ ਪੁਲਿਸ ਦੀ ਹਿਸਾਰ ਵਿੱਚ ਜਾਂਚ, ਨਿੱਜੀ ਲੌਕਰ ਕੀਤਾ ਸੀਲ, ਕਬਜ਼ੇ 'ਚ ਲਈਆਂ 3 ਡਾਇਰੀਆਂ

    ਗੋਆ ਪੁਲਿਸ ਨੇ ਸੋਨਾਲੀ ਫੋਗਾਟ ਦੇ ਹਿਸਾਰ ਵਿੱਚ ਸੰਤ ਨਗਰ ਵਾਲੇ ਘਰ ਦੀ ਤਲਾਸ਼ੀ ਲਈ। ਸੋਨਾਲੀ ਦੇ ਨਿੱਜੀ ਲੌਕਰ ਨੂੰ ਪੁਲਿਸ ਨੇ ਸੀਲ ਕਰਕੇ ਅਲਮਾਰੀ ਵਿੱਚ 3 ਡਾਇਰੀਆਂ ਕੀਤੀਆਂ ਜ਼ਬਤ। Read More

  4. ਗ਼ੈਰਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖਲ ਹੁੰਦੇ ਭਾਰਤੀ ਗ੍ਰਿਫਤਾਰ

    ਜਾਣਕਾਰੀ ਮੁਤਾਬਕ ਇਸ ਗਰੁੱਪ ਵਿੱਚ ਅਫਰੀਕਾ, ਏਸ਼ੀਆ ਤੇ ਦੱਖਣੀ ਅਮਰੀਕਾ ਦੇ ਨਾਗਰਿਕ ਸ਼ਾਮਲ ਸਨ ਗਰੁੱਪ ਵਿੱਚ ਸੋਮਾਲੀਆ (37), ਭਾਰਤ (17), ਅਫਗਾਨਿਸਤਾਨ (6), ਪਾਕਿਸਤਾਨ (4) ਸਮੇਤ 12 ਦੇਸ਼ਾਂ ਦੇ ਨਾਗਰਿਕ ਹਨ Read More

  5. ਗਿੱਪੀ ਗਰੇਵਾਲ ਦੇ ਤਿੰਨੇ ਬੇਟਿਆਂ ਨਾਲ ਨਜ਼ਰ ਆਏ ਇੰਦਰਜੀਤ ਨਿੱਕੂ, ਸੋਸ਼ਲ ਮੀਡੀਆ `ਤੇ ਸ਼ੇਅਰ ਕੀਤੀ ਫ਼ੋਟੋ

    Inderjit Nikku: ਇੰਦਰਜੀਤ ਨਿੱਕੂ ਇਸ ਤਸਵੀਰ `ਚ ਗਿੱਪੀ ਗਰੇਵਾਲ ਦੇ ਤਿੰਨੇ ਪੁੱਤਰ ਏਕਓਮ, ਸ਼ਿੰਦਾ ਤੇ ਗੁਰਬਾਜ਼ ਗਰੇਵਾਲ ਨਾਲ ਖੜੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਸ ਤਸਵੀਰ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ ਤੇ ਸ਼ੇਅਰ ਕੀਤਾ Read More

  6. ਅੰਡਰਵਰਲਡ ਡੌਨ ਦਾਊਦ ਇਬਰਾਹਿਮ ਨਾਲ ਨਾਂ ਜੁੜਨ ਤੋਂ ਬਾਅਦ ਬਰਬਾਦ ਹੋਇਆ ਇਸ ਬਾਲੀਵੁੱਡ ਅਦਾਕਾਰਾ ਦਾ ਕਰੀਅਰ, ਛੱਡਣਾ ਪਿਆ ਬਾਲੀਵੁੱਡ

    Mandakini Dawood Ibrahim: ਮੰਦਾਕਿਨੀ ਦੀ ਖੂਬਸੂਰਤੀ ਨੂੰ ਦੇਖਦੇ ਹੋਏ ਰਾਜ ਕਪੂਰ ਨੇ ਉਨ੍ਹਾਂ ਨੂੰ ਫਿਲਮ 'ਰਾਮ ਤੇਰੀ ਗੰਗਾ ਮੈਲੀ' ਲਈ ਕਾਸਟ ਕੀਤਾ। ਇਹ ਫਿਲਮ ਵੀ ਵਿਵਾਦਾਂ ਵਿੱਚ ਘਿਰੀ ਸੀ। Read More

  7. ਸੂਰਿਆਕੁਮਾਰ ਦੀ ਪਾਰੀ ਤੋਂ ਖੁਸ਼ ਹੋਏ Virat Kohli ਨੇ ਮੈਦਾਨ 'ਤੇ ਕੀਤਾ ਕੁਝ ਅਜਿਹਾ, ਵਾਇਰਲ ਹੋ ਰਹੀ Video

    Asia Cup 2022: ਟੀਮ ਇੰਡੀਆ ਨੇ T20 ਏਸ਼ੀਆ ਕੱਪ ਦੇ ਸੁਪਰ-4 ਵਿੱਚ ਥਾਂ ਪੱਕੀ ਕਰ ਲਈ ਹੈ। ਭਾਰਤ ਨੇ ਗਰੁੱਪ ਰਾਊਂਡ ਦੇ ਆਪਣੇ ਆਖ਼ਰੀ ਮੈਚ ਵਿੱਚ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾਇਆ। Read More

  8. IND vs HK: ਭਾਰਤ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਸੁਪਰ-4 'ਚ ਬਣਾਈ ਥਾਂ

    ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਚੌਥੇ ਮੈਚ 'ਚ ਟੀਮ ਇੰਡੀਆ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸੁਪਰ-4 ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। Read More

  9. Skin Care : ਗਲੋਇੰਗ ਸਕਿਨ ਦਾ ਸੀਕਰੇਟ ਹੁੰਦੀ ਐ ਬੀਅਰ, ਜਾਣੋ ਕਿਵੇਂ ਕਰੀਏ ਇਸ ਦਾ ਇਸਤੇਮਾਲ 

    ਸਿਹਤਮੰਦ ਸਕਿਨ ਲਈ ਤੁਸੀਂ ਚਿਹਰੇ 'ਤੇ ਬੀਅਰ ਦੀ ਵਰਤੋਂ ਕਰ ਸਕਦੇ ਹੋ। ਬੀਅਰ 'ਚ ਅਜਿਹੇ ਕਈ ਔਸ਼ਧੀ ਗੁਣ ਪਾਏ ਜਾਂਦੇ ਹਨ, ਜੋ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਂਦੇ ਹਨ। Read More

  10. Stock Market Update : ਸੈਂਸੈਕਸ, ਨਿਫਟੀ ਐਂਡ ਫਲੈਟ, ਨਿਵੇਸ਼ਕਾਂ ਦੀ ਨਜ਼ਰ ਅਮਰੀਕੀ ਨੌਕਰੀਆਂ ਦੇ ਅੰਕੜਿਆਂ 'ਤੇ , ਜਾਣੋ ਵੇਰਵੇ  

    ਮੁੱਖ ਇਕੁਇਟੀ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਯੂਐਸ ਨੌਕਰੀਆਂ ਦੇ ਅੰਕੜਿਆਂ ਤੋਂ ਪਹਿਲਾਂ 2 ਸਤੰਬਰ ਨੂੰ ਫਲੈਟ ਬੰਦ ਹੋਏ ਭਾਵੇਂ ਕਿ ਲਗਭਗ ਇੱਕ ਨਿਸ਼ਚਤਤਾ ਹੈ ਕਿ ਯੂਐਸ ਫੈੱਡ ਆਪਣੀ ਸਤੰਬਰ ਦੀ ਮੀਟਿੰਗ ਵਿੱਚ ਹਮਲਾਵਰ ਤਰੀਕੇ ਨਾਲ ਦਰਾਂ ਵਿੱਚ ਵਾਧਾ ਕਰੇਗਾ। Read More