ਪੜਚੋਲ ਕਰੋ

ABP Sanjha Top 10, 20 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 20 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Sonam Kapoor Baby Boy: ਸੋਨਮ ਕਪੂਰ ਨੇ ਮਾਂ ਬਣਨ ਤੋਂ ਬਾਅਦ ਲਿਖੀ ਇਮੋਸ਼ਨਲ ਪੋਸਟ, ਕਹੀ ਇਹ ਗੱਲ

    Sonam Kapoor Baby: ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਨੇ ਮਾਂ ਬਣਨ ਤੋਂ ਬਾਅਦ ਆਪਣੀ ਪਹਿਲੀ ਸੋਸ਼ਲ ਮੀਡੀਆ ਪੋਸਟ ਸ਼ੇਅਰ ਕਰਕੇ ਵੱਡੀ ਗੱਲ ਕਹੀ ਹੈ। Read More

  2. ABP Sanjha Top 10, 20 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 20 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Criminal Defamation Case: ਅਰਵਿੰਦ ਕੇਜਰੀਵਾਲ-ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਦਿੱਲੀ ਰੌਜ਼ ਐਵੇਨਿਊ ਕੋਰਟ ਨੇ ਕੀਤਾ ਬਰੀ

    ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਯੋਗੇਂਦਰ ਯਾਦਵ ਨੂੰ ਐਡਵੋਕੇਟ ਸੁਰਿੰਦਰ ਸ਼ਰਮਾ ਵੱਲੋਂ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਬਰੀ ਕਰ ਦਿੱਤਾ ਗਿਆ ਹੈ। Read More

  4. ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦੀ ਹੋ ਸਕਦੀ ਹੈ ਗ੍ਰਿਫਤਾਰੀ

    ਅਖ਼ਬਾਰ 'ਦਿ ਨਿਊਜ਼' ਨੇ ਐਫਆਈਏ ਦੇ ਉੱਚ ਪੱਧਰੀ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਹੈ ਕਿ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਦਾ ਅੰਤਿਮ ਫ਼ੈਸਲਾ ਤਿੰਨ ਨੋਟਿਸ ਜਾਰੀ ਕਰਨ ਤੋਂ ਬਾਅਦ ਲਿਆ ਜਾ ਸਕਦਾ ਹੈ। Read More

  5. Parmish Verma: ਪਰਮੀਸ਼ ਵਰਮਾ ਨੇ ਸੋਸ਼ਲ ਮੀਡੀਆ `ਤੇ ਕੱਢੀ ਭੜਾਸ, ਜਾਣੋ ਪੋਸਟ ਪਾ ਕੇ ਕਿਸ ਨੂੰ ਬਣਾਇਆ ਨਿਸ਼ਾਨਾ

    Parmish Verma: ਪਰਮੀਸ਼ ਵਰਮਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਤੇ ਇੱਕ ਪੋਸਟ ਪਾਈ ਹੈ, ਜਿਸ ਵਿੱਚ ਉਹ ਆਪਣੇ ਵਿਰੋਧੀਆਂ `ਤੇ ਗਰਜਦੇ ਹੋਏ ਨਜ਼ਰ ਆ ਰਹੇ ਹਨ।  Read More

  6. ਹਰੀਸ਼ ਵਰਮਾ ਸਵੀਤਾਜ ਬਰਾੜ ਦੀ ਫ਼ਿਲਮ `ਤੇਰੇ ਲਈ` ਦਾ ਐਲਾਨ, ਦੇਖੋ ਪਹਿਲੀ ਝਲਕ, 7 ਅਕਤੂਬਰ ਨੂੰ ਰਿਲੀਜ਼ ਹੋਵੇਗੀ ਫ਼ਿਲਮ

    Harish Verma Sweetaj Brar: ਇੱਕ ਹੋਰ ਨਵੀਂ ਫ਼ਿਲਮ ਦਾ ਐਲਾਨ ਹੋ ਚੁੱਕਿਆ ਹੈ। ਇਹ ਫ਼ਿਲਮ ਹੈ `ਤੇਰੇ ਲਈ`। ਇਸ ਫ਼ਿਲਮ `ਚ ਹਰੀਸ਼ ਵਰਮਾ ਤੇ ਸਵੀਤਾਜ ਬਰਾੜ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲੇਗੀ।  Read More

  7. BCCI ਨੇ ਇੰਗਲੈਂਡ ਦੌਰੇ ਲਈ ਭਾਰਤੀ ਟੀਮ ਦਾ ਕੀਤਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਥਾਂ

    India Womens Team Squad: 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਜਲਦੀ ਹੀ ਇੰਗਲੈਂਡ ਦੌਰੇ ਲਈ ਰਵਾਨਾ ਹੋਵੇਗੀ। Read More

  8. Asia Cup 2022: ਏਸ਼ੀਆ ਕੱਪ ਜਿੱਤਣ ਦੀ ਮਜ਼ਬੂਤ ਦਾਵੇਦਾਰ ਟੀਮ ਇੰਡੀਆ, ਇਹ ਹੈ ਕਾਰਨ

    Asia Cup 2022: ਇਸ ਵਾਰ ਏਸ਼ੀਆ ਕੱਪ ਵਿੱਚ 6 ਟੀਮਾਂ ਹਿੱਸਾ ਲੈ ਰਹੀਆਂ ਹਨ। ਇੱਥੇ ਟੀਮ ਇੰਡੀਆ ਦੇ ਜਿੱਤਣ ਦੇ ਸਭ ਤੋਂ ਵੱਧ ਮੌਕੇ ਹਨ। Read More

  9. Hair care : ਕੇਲੇ ਦਾ ਮਾਸਕ ਲਗਾ ਕੇ ਵਾਲਾਂ ਨੂੰ ਬਣਾਓ ਸੰਘਣਾ ਤੇ ਮੋਲਾਈਮ, ਜਾਣੋ ਕਿਵੇਂ ਕਰਨਾ ਅਪਲਾਈ

    ਸੰਘਣੇ, ਨਰਮ ਅਤੇ ਕਾਲੇ ਵਾਲ ਕੌਣ ਨਹੀਂ ਚਾਹੁੰਦਾ। ਅੱਜ-ਕੱਲ੍ਹ ਪ੍ਰਦੂਸ਼ਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਕਾਰਨ ਵਾਲ ਝੜਨਾ ਆਮ ਗੱਲ ਹੈ। ਇਸ ਤੋਂ ਇਲਾਵਾ ਲੋਕ ਬੇਵਕਤੀ ਸਫੇਦ ਵਾਲਾਂ ਤੋਂ ਵੀ ਪ੍ਰੇਸ਼ਾਨ ਹਨ। Read More

  10. Post Office Scheme : ਸਿਰਫ਼ 100 ਰੁਪਏ ਤੋਂ ਸ਼ੁਰੂ ਕਰ ਸਕਦੇ ਹੋ Investment, 5.8 ਫ਼ੀਸਦੀ ਦਾ ਵਿਆਜ ਪੱਕਾ

    Post Office Recurring Deposit ਵਿੱਚ ਸਿਰਫ 100 ਰੁਪਏ ਦਾ ਨਿਵੇਸ਼ ਲਿਆਇਆ ਹੈ, ਜਿਸ ਵਿੱਚ ਤੁਹਾਨੂੰ ਬਹੁਤ ਵਧੀਆ ਫੰਡ ਵਾਪਸ ਮਿਲ ਰਹੇ ਹਨ। ਨਾਲ ਹੀ, ਤੁਸੀਂ RD ਖਾਤੇ ਵਿੱਚ ਕੁਝ ਪੈਸੇ ਜਮ੍ਹਾ ਕਰਕੇ ਇੱਕ ਵੱਡਾ ਫੰਡ ਬਣਾ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
Embed widget