ਪੜਚੋਲ ਕਰੋ

ABP Sanjha Top 10, 20 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 20 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 20 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 20 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rahul Gandhi gets Bail: ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ ਰਾਹਤ, MP-MLA ਅਦਾਲਤ ਨੇ ਦਿੱਤੀ ਜ਼ਮਾਨਤ, ਜਾਣੋ ਕੀ ਸੀ ਮਾਮਲਾ

    Rahul Gandhi: ਕਾਂਗਰਸ ਸੰਸਦ ਦੇ ਖਿਲਾਫ ਇਹ ਮਾਮਲਾ ਮਾਣਹਾਨੀ ਨਾਲ ਸਬੰਧਤ ਹੈ ਜਿਸ ਵਿੱਚ ਉਸਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਕਥਿਤ ਤੌਰ 'ਤੇ ਅਸ਼ਲੀਲ ਟਿੱਪਣੀ ਕੀਤੀ ਸੀ। Read More

  4. Pakistan News: ‘ਚੰਗਾ ਹੁੰਦਾ ਜੇ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਾਰਟੀ ਦੇ ਮੈਂਬਰਾਂ ਦਾ ਸਿਰ ਕਲਮ ਕਰ ਦਿੰਦੇ'

    Pakistan Election Results 2024: ਮਰੀਅਮ ਔਰੰਗਜ਼ੇਬ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, ਲਗਭਗ 10 ਸਾਲ ਪਹਿਲਾਂ 2014 ਵਿੱਚ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਾਰਟੀ ਦੇ ਮੈਂਬਰਾਂ ਦਾ ਸਿਰ ਕਲਮ ਕੀਤਾ ਜਾਣਾ ਚਾਹੀਦਾ ਸੀ। Read More

  5. Rituraj Singh; ਇਸ ਬੀਮਾਰੀ ਨਾਲ ਜੂਝ ਰਿਹਾ ਸੀ 'ਅਨੁਪਮਾ' ਐਕਟਰ ਰਿਤੂਰਾਜ ਸਿੰਘ, ਮਰਹੂਮ ਕਲਾਕਾਰ ਦੇ ਦੋਸਤ ਨੇ ਦੱਸੀ ਸੱਚਾਈ

    Rituraj Singh Death: ਬਾਲੀਵੁੱਡ ਅਤੇ ਟੀਵੀ ਅਦਾਕਾਰ ਰਿਤੂਰਾਜ ਸਿੰਘ ਦੀ 19 ਫਰਵਰੀ ਦੀ ਰਾਤ ਨੂੰ ਮੌਤ ਹੋ ਗਈ ਸੀ। 59 ਸਾਲਾ ਅਦਾਕਾਰ ਰਿਤੂਰਾਜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। Read More

  6. Gippy Grewal: ਗਿੱਪੀ ਗਰੇਵਾਲ ਤੇ ਜੈਸਮੀਨ ਸੈਂਡਲਾਸ ਦੀ ਆਵਾਜ਼ ;ਚ ਰਿਲੀਜ਼ ਹੋਇਆ 'ਜੱਟ ਨੂੰ ਚੁੜੈਲ ਟੱਕਰੀ' ਦਾ ਨਵਾਂ ਗਾਣਾ '90-90', ਦੇਖੋ

    Jatt Nu Chudail Takri: ਫਿਲਮ ਦਾ ਗਾਣਾ 'ਨੱਬੇ ਨੱਬੇ' (90-90) ਰਿਲੀਜ਼ ਹੋ ਚੁੱਕਿਆ ਹੈ। ਗਾਣੇ ਨੂੰ ਗਿੱਪੀ ਗਰੇਵਾਲ ਦੇ ਨਾਲ ਨਾਲ ਜੈਸਮੀਨ ਸੈਂਡਲਾਸ ਨੇ ਵੀ ਆਪਣੀ ਆਵਾਜ਼ ਦਿਤੀ ਹੈ। ਇਸ ਗਾਣੇ 'ਚ ਸਰਗੁਣ ਮਹਿਤਾ ਕਾਲੀ ਨਾਗਿਨ ਬਣੀ ਨਜ਼ਰ ਆ ਰਹੀ ਹੈ। Read More

  7. Yashasvi Jaiswal: ਯਸ਼ਸਵੀ ਜੈਸਵਾਲ ਤੋੜੇਗਾ ਸੁਨੀਲ ਗਵਾਸਕਰ ਦਾ 53 ਸਾਲ ਪੁਰਾਣਾ ਰਿਕਾਰਡ! ਬਾਕੀ ਬਚੇ ਟੈਸਟਾਂ 'ਚ ਬਣਾਉਣੀਆਂ ਪੈਣਗੀਆਂ ਇੰਨੀਂਆਂ ਦੌੜਾਂ

    Sunil Gavaskar: ਇੱਕ ਟੈਸਟ ਸੀਰੀਜ਼ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਭਾਰਤੀ ਬੱਲੇਬਾਜ਼ਾਂ ਦੀ ਸੂਚੀ ਵਿੱਚ ਸੁਨੀਲ ਗਾਵਸਕਰ ਸਿਖਰ 'ਤੇ ਹਨ। ਉਨ੍ਹਾਂ ਨੇ ਕਰੀਬ 53 ਸਾਲ ਪਹਿਲਾਂ ਆਪਣੀ ਪਹਿਲੀ ਟੈਸਟ ਸੀਰੀਜ਼ 'ਚ 774 ਦੌੜਾਂ ਬਣਾਈਆਂ ਸਨ। Read More

  8. IPL 2024: 22 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ IPL 2024, ਲੋਕ ਸਭਾ ਚੋਣਾਂ ਦੇ ਬਾਵਜੂਦ ਹੋਣਗੇ ਸਾਰੇ ਮੁਕਾਬਲੇ, ਧੂਮਲ ਨੇ ਕੀਤੀ ਪੁਸ਼ਟੀ

    IPL News: ਸਿਰਫ 2009 'ਚ IPL ਪੂਰੀ ਤਰ੍ਹਾਂ ਵਿਦੇਸ਼ 'ਚ ਖੇਡੀ ਗਈ ਸੀ, ਜਦੋਂ ਕਿ 2014 'ਚ, ਆਮ ਚੋਣਾਂ ਦੇ ਕਾਰਨ, ਯੂਏਈ 'ਚ ਕੁਝ ਮੈਚ ਖੇਡੇ ਗਏ ਸਨ। ਹਾਲਾਂਕਿ, 2019 'ਚ ਆਮ ਚੋਣਾਂ ਦੇ ਬਾਵਜੂਦ ਟੂਰਨਾਮੈਂਟ ਭਾਰਤ ਵਿੱਚ ਆਯੋਜਿਤ ਕੀਤਾ ਗਿਆ ਸੀ। Read More

  9. Milk: ਕਿਤੇ ਤੁਸੀਂ ਵੀ ਤਾਂ ਨਹੀਂ ਪੀ ਰਹੇ ਯੂਰੀਆ ਵਾਲਾ ਜ਼ਹਿਰੀਲਾ ਦੁੱਧ, ਤਾਂ ਅਪਣਾਓ ਇਹ ਤਰੀਕਾ, ਮਿੰਟਾਂ 'ਚ ਹੋ ਜਾਵੇਗੀ ਪਛਾਣ

    Milk real or fake: ਹਰ ਘਰ ਵਿੱਚ ਦੁੱਧ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਕੀ ਤੁਹਾਨੂੰ ਪਤਾ ਹੈ ਕਿ ਜਿਹੜਾ ਦੁੱਧ ਤੁਸੀਂ ਪੀ ਰਹੇ ਹੋ, ਉਹ ਅਸਲੀ ਹੈ ਜਾਂ ਨਕਲੀ। ਅੱਜ ਅਸੀਂ ਤੁਹਾਨੂੰ ਤਰੀਕਾ ਦੱਸਾਂਗੇ, ਜਿਸ ਰਾਹੀਂ ਤੁਸੀਂ ਪਛਾਣ ਕਰ ਸਕਦੇ ਹੋ ਦੁੱਧ ਅਸਲੀ ਜਾਂ ਨਕਲੀ। Read More

  10. 31 ਮਾਰਚ 2024 ਤੱਕ ਪਿਆਜ਼ ਦੇ ਨਿਰਯਾਤ 'ਤੇ ਪਾਬੰਦੀ, ਸਰਕਾਰ ਨੇ ਪਾਬੰਦੀ ਹਟਾਉਣ ਦੀਆਂ ਖ਼ਬਰਾਂ ਦਾ ਕੀਤਾ ਖੰਡਨ

    ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਇਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਹੈ ਕਿ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਹਟਾ ਦਿੱਤੀ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget