ਪੜਚੋਲ ਕਰੋ

ABP Sanjha Top 10, 20 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 20 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 20 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Amitabh Bachchan: ਅਮਿਤਾਭ ਬੱਚਨ ਨੇ ਫੁੱਟਬਾਲ ਸਟਾਰ ਮੈਸੀ ਤੇ ਰੋਨਾਲਡੋ ਨਾਲ ਕੀਤੀ ਮੁਲਾਕਾਤ, ਵੀਡੀਓ ਕੀਤਾ ਸ਼ੇਅਰ

    PSG vs Riyadh Eleven: ਵੀਰਵਾਰ ਨੂੰ PSG ਅਤੇ Riyadh XI ਵਿਚਕਾਰ ਫੁੱਟਬਾਲ ਮੈਚ ਖੇਡਿਆ ਗਿਆ। ਇਸ ਮੈਚ ਲਈ ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਮਹਿਮਾਨ ਵਜੋਂ ਸ਼ਿਰਕਤ ਕੀਤੀ। Read More

  3. Rozgar Mela: ਪੀਐਮ ਮੋਦੀ ਵੱਲੋਂ ਨੌਕਰੀਆਂ ਦੀ ਬਾਰਸ਼, 71000 ਲੋਕਾਂ ਨੂੰ ਵੰਡੇ ਨਿਯੁਕਤੀ ਪੱਤਰ

    Rozgar Mela: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਵਿੱਚ ਕਰੀਬ 71,426 ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। Read More

  4. ਭਾਰਤੀ ਸਰਹੱਦ ਨੇੜੇ ਚੀਨ ਬਣਾ ਰਿਹਾ ਡੈਮ, ਸੈਟੇਲਾਈਟ ਤਸਵੀਰਾਂ ਨੇ ਕੀਤਾ ਖ਼ੁਲਾਸਾ, ਆਖ਼ਰ ਕੀ ਸੋਚ ਰਿਹੈ ਚੀਨ ?

    ਭਾਰਤ ਨੇ ਕਿਹਾ ਹੈ ਕਿ LAC 'ਤੇ ਸ਼ਾਂਤੀ ਤੋਂ ਬਿਨਾਂ ਚੀਨ ਨਾਲ ਸਮੁੱਚੇ ਸਬੰਧ ਆਮ ਨਹੀਂ ਹੋ ਸਕਦੇ। ਚੀਨ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਨੂੰ ਆਪਣੇ ਸਬੰਧਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ। Read More

  5. ਗਿੱਪੀ ਗਰੇਵਾਲ ਦੀ ਫਿਲਮ ''ਮਿੱਤਰਾਂ ਦਾ ਨਾਂ ਚੱਲਦਾ'' ਦਾ ਪੋਸਟਰ ਹੋਇਆ ਰਿਲੀਜ਼

    ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਗਿੱਪੀ ਗਰੇਵਾਲ ਨੂੰ ਪੇਸ਼ ਕਰਦੇ ਹੋਏ ਆਪਣੀ ਆਉਣ ਵਾਲੀ ਫਿਲਮ ''ਮਿੱਤਰਾਂ ਦਾ ਨਾਂ ਚੱਲਦਾ'' ਦਾ ਪੋਸਟਰ ਜਾਰੀ ਕਰ ਦਿੱਤਾ ਹੈ। Read More

  6. Sonam Bajwa: ਸੋਨਮ ਬਾਜਵਾ ਨੇ ਸਾਰਾ ਅਲੀ ਖਾਨ ਦਾ ਨਾਂ ਲੈਕੇ ਸ਼ੁਭਮਨ ਗਿੱਲ ਦੀਆਂ ਖਿੱਚੀਆਂ ਲੱਤਾਂ, ਟਵੀਟ ਵਾਇਰਲ

    Sonam Bajwa On Shubman Gill: ਸੋਨਮ ਬਾਜਵਾ ਨੇ ਸ਼ੁਬਮਨ ਗਿੱਲ ਨਾਲ ਡੇਟਿੰਗ ਦੀਆਂ ਅਫਵਾਹਾਂ ਦਾ ਜਵਾਬ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਾ ਅਲੀ ਖਾਨ ਦਾ ਨਾਂ ਲੈ ਕੇ ਕ੍ਰਿਕਟਰ ਦੀ ਲੱਤ ਖਿੱਚ ਲਈ ਹੈ। Read More

  7. Hockey WC 2023: ਕੁਆਰਟਰ ਫਾਈਨਲ ਲਈ Direct Qualify ਨਹੀਂ ਕਰ ਸਕੀ ਭਾਰਤੀ ਟੀਮ, ਹੁਣ ਕ੍ਰਾਸਓਵਰ ਮੈਚ ਤੋਂ ਹੋਵੇਗਾ ਬਾਹਰ ਦਾ ਰਸਤਾ

    Men's Hockey World Cup: ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਭਾਰਤੀ ਟੀਮ ਆਪਣੇ ਪੂਲ ਵਿੱਚ ਸਿਖਰ ’ਤੇ ਨਹੀਂ ਆ ਸਕੀ। ਅਜਿਹੇ 'ਚ ਟੀਮ ਨੂੰ ਸਿੱਧੇ ਕੁਆਰਟਰ ਫਾਈਨਲ 'ਚ ਐਂਟਰੀ ਨਹੀਂ ਮਿਲ ਸਕੀ। Read More

  8. Wrestlers Protest : ਅੱਜ ਫਿਰ ਖਿਡਾਰੀਆਂ ਨਾਲ ਮਿਲਣਗੇ ਅਨੁਰਾਗ ਠਾਕੁਰ, ਬ੍ਰਿਜ ਭੂਸ਼ਣ ਦੀ ਪੀਸੀ, ਪਹਿਲਵਾਨਾਂ ਦਾ ਪ੍ਰਦਰਸ਼ਨ ਜਾਰੀ

    ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਪਹਿਲਵਾਨਾਂ ਦਾ ਵਿਰੋਧ ਜਾਰੀ ਹੈ। ਬੁੱਧਵਾਰ ਅਤੇ ਵੀਰਵਾਰ ਨੂੰ ਦਿੱਗਜ ਪਹਿਲਵਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਜੰਤਰ-ਮੰਤਰ... Read More

  9. Chanakya Niti: ਜਿਨ੍ਹਾਂ ਮਰਦਾਂ ਤੇ ਔਰਤਾਂ ਕੋਲ ਹੁੰਦੀਆਂ ਇਹ 5 ਚੀਜ਼ਾਂ, ਉਨ੍ਹਾਂ ਦੀ ਜ਼ਿੰਦਗੀ 'ਚ ਨਹੀਂ ਆਉਂਦੀ ਕੋਈ ਪਰੇਸ਼ਾਨੀ

    Chanakya Niti Gyan: ਚਾਣਕਿਆ ਕਹਿੰਦੇ ਹਨ ਕਿ ਆਪਣੇ ਪਿਛਲੇ ਜਨਮ ਦੇ ਕਰਮਾਂ ਦੇ ਆਧਾਰ 'ਤੇ ਮਨੁੱਖ ਨੂੰ ਵਰਤਮਾਨ ਜਨਮ ਵਿਚ 5 ਅਜਿਹੇ ਸੁਖ ਪ੍ਰਾਪਤ ਹੁੰਦੇ ਹਨ, ਜਿਸ ਨਾਲ ਉਸ ਦਾ ਜੀਵਨ ਸਫਲ ਹੋ ਜਾਂਦਾ ਹੈ। ਕੀ ਤੁਸੀਂ ਜਾਣਦੇ ਹੋ ਕਿ ਉਹ ਪੰਜ ਸੁੱਖ ਕਿਹੜੇ ਹਨ? Read More

  10. Google's Alphabet Layoffs 2023: ਗੂਗਲ ਦੀ ਮੂਲ ਕੰਪਨੀ ਅਲਫਾਬੇਟ 12,000 ਕਰਮਚਾਰੀਆਂ ਦੀ ਛਾਂਟੀ ਕਰੇਗੀ, ਕੁੱਲ ਕਰਮਚਾਰੀਆਂ ਦਾ 6 ਪ੍ਰਤੀਸ਼ਤ

    Google Laysoff Update: ਗੂਗਲ ਦੀ ਮੂਲ ਕੰਪਨੀ ਅਲਫਾਬੇਟ ਦੁਨੀਆ ਭਰ ਵਿੱਚ ਆਪਣੇ 12,000 ਕਰਮਚਾਰੀਆਂ ਦੀ ਛਾਂਟੀ ਕਰਨ ਜਾ ਰਹੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
Advertisement
ABP Premium

ਵੀਡੀਓਜ਼

America 'ਚ Punjabi ਨੌਜਵਾਨ ਦਾ ਗੋ.ਲੀ ਮਾਰ ਕੇ ਕ.ਤ.ਲ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲVirsa Singh Valtoha ਤੇ Jathedar Giyani Harpreet Singh ਵਿਚਾਲੇ ਫਿਰ ਵਧੀ ਖਟਾਸ..ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਪਹੁੰਚੀ ਧੀ ਏਕਮ ਵੜਿੰਗPunjab Police|Gangster|Lawrance Bishnoi|ਪੁਲਿਸ ਨੇ ਗੈਂਗਸਟਰਾਂ ਨੂੰ ਪਾਈ ਨਕੇਲ!ਕਾਂਡ ਦੇਖ਼ਕੇ ਹੋ ਜਾਓਗੇ ਹੈਰਾਨ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Embed widget