ਪੜਚੋਲ ਕਰੋ

ABP Sanjha Top 10, 20 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 20 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 20 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 20 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਕਿਲ੍ਹੇ 'ਚ ਤਬਦੀਲ ਹੋਈ ਅਯੁੱਧਿਆ ! ਸਥਾਨਕ ਲੋਕਾਂ ਨੂੰ ਵੀ ਸ਼ਹਿਰ ‘ਚ ਦਾਖਲ ਹੋਣ ਸਮੇਂ ਦਿਖਾਉਣਾ ਪਵੇਗਾ ਪਛਾਣ ਪੱਤਰ

    Ram Mandir Inauguration: ਰਾਮਲਲਾ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਅਯੁੱਧਿਆ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰਾਮਨਗਰੀ ਵਿੱਚ ਸੁਰੱਖਿਆ ਘੇਰੇ ਦੀਆਂ ਕਈ ਪਰਤਾਂ ਬਣਾਈਆਂ ਗਈਆਂ ਹਨ। Read More

  4. Vladimir Putin: ਕੜਾਕੇ ਦੀ ਸਰਦੀ ਵਿੱਚ ਵਲਾਦੀਮੀਰ ਪੁਤਿਨ ਨੇ ਬਰਫੀਲੇ ਪਾਣੀ ਵਿੱਚ ਮਾਰੀ ਡੁਬਕੀ, ਜਾਣੋ ਇਸਦੇ ਪਿੱਛੇ ਦਾ ਕਾਰਨ

    Vladimir Putin: ਵਲਾਦੀਮੀਰ ਪੁਤਿਨ ਨੇ ਬਰਫੀਲੇ ਪਾਣੀ ਵਿੱਚ ਡੁਬਕੀ ਲਗਾਈ ਹੈ। ਦਰਅਸਲ, ਰੂਸ ਵਿੱਚ 19 ਜਨਵਰੀ ਨੂੰ ਏਪੀਫਨੀ ਤਿਉਹਾਰ ਮਨਾਇਆ ਜਾਂਦਾ ਹੈ, ਜਿਸ ਦੌਰਾਨ ਪੁਤਿਨ ਨੇ ਬਰਫੀਲੇ ਪਾਣੀ ਵਿੱਚ ਡੁਬਕੀ ਲਗਾਈ ਸੀ। Read More

  5. ਪ੍ਰਾਣ ਪ੍ਰਤਿਸ਼ਠਾ: 'ਰਾਮ ਆਏਂਗੇ' ਤੋਂ ਬਾਅਦ 'ਰਾਨ ਪਧਾਰੇ ਹੈਂ' ਨੇ ਪਾਈਆਂ ਧਮਾਲਾਂ, ਭਜਨ ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ

    Ram Mandir New Song Viral: ਅਯੁੱਧਿਆ ਵਿੱਚ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਹੋਣ ਤੋਂ ਪਹਿਲਾਂ ਇੱਕ ਭਜਨ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਲੋਕ ਇਸ ਭਜਨ ਨੂੰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸ਼ੇਅਰ ਕਰ ਰਹੇ ਹਨ। Read More

  6. Gippy Grewal: ਗਿੱਪੀ ਗਰੇਵਾਲ ਦੀ 'ਵਾਰਨਿੰਗ 2' ਦਾ ਗਾਣਾ 'Dead' ਹੋਇਆ ਰਿਲੀਜ਼, ਗੀਤ 'ਚ ਦੇਖੋ ਗੇਜੇ ਦਾ ਖੂੰਖਾਰ ਅਵਤਾਰ

    Warning 2 New Song: ਫਿਲਮ ਦਾ ਨਵਾਂ ਗਾਣਾ 'ਡੈੱਡ' ਰਿਲੀਜ਼ ਹੋ ਗਿਆ ਹੈ। ਇਸ ਗਾਣੇ ਨੂੰ ਗਿੱਪੀ ਗਰੇਵਾਲ ਨੇ ਆਪਣੀ ਆਵਾਜ਼ ਦਿੱਤੀ ਹੈ। ਇਹ ਗਾਣਾ ਫਿਲਮ 'ਚ ਗਿੱਪੀ ਦੇ ਕਿਰਦਾਰ 'ਤੇ ਕਾਫੀ ਸੂਟ ਕਰ ਰਿਹਾ ਹੈ। Read More

  7. Rishabh Pant: ਰਿਸ਼ਭ ਪੰਤ ਜਲਦ ਕਰਨ ਵਾਲੇ ਹਨ ਮੈਦਾਨ 'ਤੇ ਵਾਪਸੀ, ਕ੍ਰਿਕੇਟਰ ਨੂੰ ਲੈਕੇ ਬੀਸੀਸੀਆਈ ਨੇ ਸੁਣਾਇਆ ਇਹ ਵੱਡਾ ਫੈਸਲਾ

    BCCI On Rishabh Pant: ਪ੍ਰਸ਼ੰਸਕ ਰਿਸ਼ਭ ਪੰਤ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪੰਤ ਇਲਾਜ ਲਈ ਇੰਗਲੈਂਡ ਜਾ ਰਹੇ ਹਨ Read More

  8. ਸਭ ਦੇ ਖਿਲਾਫ ਜਾ ਕੇ ਸਾਨੀਆ ਮਿਰਜ਼ਾ ਨੇ ਸ਼ੋਏਬ ਮਲਿਕ ਨਾਲ ਕੀਤਾ ਸੀ ਵਿਆਹ, ਉਸੇ ਸ਼ੋਏਬ ਨੇ ਤੀਜੀ ਔਰਤ ਲਈ ਪਤਨੀ ਨੂੰ ਦਿੱਤਾ ਸੀ ਧੋਖਾ!

    Shoaib Malik Sania Mirza: ਸਾਲ 2010 'ਚ ਵਿਆਹ ਕਰਨ ਵਾਲੇ ਸ਼ੋਏਬ ਮਲਿਕ ਅਤੇ ਸਾਨੀਆ ਮਿਰਜ਼ਾ ਦਾ 14 ਸਾਲ ਬਾਅਦ ਤਲਾਕ ਹੋ ਗਿਆ ਹੈ। ਤਲਾਕ ਤੋਂ ਬਾਅਦ ਇਸ ਕ੍ਰਿਕਟਰ ਨੇ ਇਕ ਵਾਰ ਫਿਰ ਵਿਆਹ ਕਰ ਲਿਆ ਹੈ। Read More

  9. Muhurat Deliveries: ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਵਾਲੇ ਦਿਨ ਡਿਲੀਵਰੀ ਕਰਵਾਉਣ ਵਾਲਿਆਂ ਦੀ ਛਿੜੀ ਹੋੜ, ਡਾਕਟਰਾਂ ਨੇ ਆਖੀ ਇਹ ਗੱਲ

    mom and baby: 22 ਜਨਵਰੀ 2024 ਨੂੰ ਅਯੁੱਧਿਆ 'ਚ ਰਾਮ ਮੰਦਰ ਦੀ ਮੂਰਤੀ ਦੀ ਸਥਾਪਨਾ ਕੀਤੀ ਜਾਵੇਗੀ। ਲੋਕ ਇਸ ਦਿਨ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਇਹ ਦਿਨ ਹਰ ਭਾਰਤੀ ਲਈ ਬਹੁਤ ਖਾਸ ਹੈ। Read More

  10. Ayodhya Ram temple Pran Pratistha: 22 ਜਨਵਰੀ ਨੂੰ ਬਾਜ਼ਾਰ, ਸਕੂਲ, ਦਫ਼ਤਰ, ਬੈਂਕ ਰਹਿਣਗੇ ਬੰਦ, ਜਾਣੋ ਕੀ ਖੁੱਲ੍ਹਾ ਤੇ ਕੀ ਰਹੇਗਾ ਬੰਦ

    Ram temple Pran Pratistha: ਕੇਂਦਰ ਸਰਕਾਰ ਨੇ 22 ਜਨਵਰੀ ਨੂੰ ਸਰਕਾਰੀ ਮੁਲਾਜ਼ਮਾਂ ਨੂੰ ਅੱਧੇ ਦਿਨ ਦੀ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਸ ਦਿਨ ਰਾਮਲੱਲਾ ਦੇ ਜੀਵਨ ਨੂੰ ਪਵਿੱਤਰ ਕੀਤਾ ਜਾਵੇਗਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget