ਪੜਚੋਲ ਕਰੋ

ABP Sanjha Top 10, 20 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 20 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 20 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 20 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ram Rahim Parole: ਬਲਾਤਕਾਰੀ ਰਾਮ ਰਹੀਮ ਨੂੰ ਮੁੜ ਮਿਲੀ 30 ਦਿਨਾਂ ਦੀ ਪੇਰੋਲ, ਢਾਈ ਸਾਲਾਂ 'ਚ 7ਵੀਂ ਵਾਰ ਆਵੇਗਾ ਬਾਹਰ

    ਹਰਿਆਣਾ ਸਰਕਾਰ ਨੇ ਮੁੜ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਾਰ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਜ਼ਿਕਰ ਕਰ ਦਈਏ ਕਿ ਹਰਿਆਣਾ ਸਰਕਾਰ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਰਹੀ ਹੈ। Read More

  4. ਮੁਸਲਿਮ ਦੇਸ਼ UAE 'ਚ ਖੁੱਲ੍ਹੇਗਾ ਪਹਿਲਾ ਹਿੰਦੂ ਮੰਦਰ, ਸਾਹਮਣੇ ਆਈ ਤਰੀਕ

    ਇਹ ਜ਼ਮੀਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 2015 ਵਿੱਚ ਯੂਏਈ ਫੇਰੀ ਦੌਰਾਨ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਦੁਆਰਾ BAPS ਨੂੰ ਤੋਹਫ਼ੇ ਵਿੱਚ ਦਿੱਤੀ ਗਈ ਸੀ। Read More

  5. ਅੰਮ੍ਰਿਤ ਮਾਨ ਨੇ ਕੀਤੀ ਨਵੀਂ ਐਲਬਮ 'ਗਲੋਬਲ ਵਾਰਨਿੰਗ' ਦਾ ਐਲਾਨ, ਟਰੈਕਲਿਸਟ ਕੀਤੀ ਜਾਰੀ, ਚੈੱਕ ਕਰੋ ਰਿਲੀਜ਼ ਡੇਟ

    Amrit Maan New Song: ਅੰਮ੍ਰਿਤ ਮਾਨ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਤੁਹਾਨੂੰ ਦੱਸਣ ਜਾ ਰਹੇ ਹਾਂ। ਅੰਮ੍ਰਿਤ ਮਾਨ ਨੇ ਆਪਣੀ ਨਵੀਂ ਈਪੀ (ਛੋਟੀ ਐਲਬਮ) ਦਾ ਐਲਾਨ ਕੀਤਾ ਹੈ। ਇਸ ਐਲਬਮ ਦਾ ਨਾਮ ਹੈ 'ਗਲੋਬਲ ਵਾਰਨਿੰਗ'। Read More

  6. Rajesh Khanna: ਰਾਜੇਸ਼ ਖੰਨਾ ਦੀ ਮੌਤ ਵਾਲੇ ਦਿਨ ਕਮਰੇ 'ਚ ਮੌਜੂਦ ਸੀ ਉਨ੍ਹਾਂ ਦੀ ਐਕਸ ਗਰਲਫਰੈਂਡ, ਜਾਣੋ ਉਸ ਦਿਨ ਕੀ ਹੋਇਆ ਸੀ?

    Rajesh Khanna Anju Mahendroo Love Story: ਡਿੰਪਲ ਕਪਾਡੀਆ ਤੋਂ ਪਹਿਲਾਂ ਸੁਪਰਸਟਾਰ ਰਾਜੇਸ਼ ਖੰਨਾ ਅਦਾਕਾਰਾ ਅੰਜੂ ਮਹਿੰਦਰੂ ਨਾਲ ਪਿਆਰ ਕਰਦੇ ਸਨ। ਪਰ ਸੱਤ ਸਾਲ ਇਕੱਠੇ ਰਹਿਣ ਤੋਂ ਬਾਅਦ ਦੋਵੇਂ ਵੱਖ ਹੋ ਗਏ। ਜਾਣੋ ਕਿਉਂ? Read More

  7. ਵਿਰਾਟ ਕੋਹਲੀ ਆਪਣਾ 500ਵਾਂ ਕੌਮਾਂਤਰੀ ਮੁਕਾਬਲਾ ਖੇਡਣ ਉੱਤਰੇ ਤਾਂ ਕੋਚ ਰਾਹੁਲ ਦਰਾਵਿੜ ਨੇ ਕਹੀ ਦਿਲ ਨੂੰ ਛੂਹਣ ਵਾਲੀ ਗੱਲ

    Virat Kohli Career: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪੋਰਟ ਆਫ ਸਪੇਨ 'ਚ ਦੂਜਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਹ ਮੈਚ ਟੀਮ ਇੰਡੀਆ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਦਾ 500ਵਾਂ ਅੰਤਰਰਾਸ਼ਟਰੀ ਮੈਚ ਹੈ Read More

  8. FIFA Women's World Cup: ਆਸਟਰੇਲੀਆ ਨੇ ਰੋਮਾਂਚਕ ਮੁਕਾਬਲੇ 'ਚ ਆਇਰਲੈਂਡ ਨੂੰ 1-0 ਤੋਂ ਹਰਾਇਆ, ਇਹ ਰਿਹਾ ਮੈਚ ਦਾ ਹਾਲ

    FIFA: ਆਸਟ੍ਰੇਲੀਆ-ਆਇਰਲੈਂਡ ਮੈਚ ਦਾ ਇਕਮਾਤਰ ਗੋਲ ਕੰਗਾਰੂਜ਼ ਦੇ ਕਪਤਾਨ ਕੇਟਲੀ ਨੇ ਕੀਤਾ। ਕੀਟਲੀ ਨੇ 51ਵੇਂ ਮਿੰਟ ਵਿੱਚ ਗੋਲ ਕਰਕੇ ਆਸਟਰੇਲੀਆਈ ਟੀਮ ਨੂੰ 1-0 ਨਾਲ ਅੱਗੇ ਕਰ ਦਿੱਤਾ। ਇਸ ਦੇ ਨਾਲ ਹੀ ਕੀਟਲੀ ਦਾ ਇਹ ਗੋਲ ਫੈਸਲਾਕੁੰਨ ਸਾਬਤ ਹੋਇਆ। Read More

  9. Mulethi Ginger Tea : ਮਲੱਠੀ-ਅਦਰਕ ਦੀ ਚਾਹ ਰੋਜ਼ਾਨਾ ਪੀਓ, ਮੀਂਹ 'ਚ ਵੀ ਨਹੀਂ ਲੱਗਣਗੀਆਂ ਇਹ ਬੀਮਾਰੀਆਂ

    ਅਦਰਕ-ਮਲੱਠੀ ਵਾਲੀ ਚਾਹ ਨੂੰ ਇਮਿਊਨਿਟੀ ਬੂਸਟਰ ਮੰਨਿਆ ਜਾਂਦਾ ਹੈ। ਆਯੁਰਵੇਦ 'ਚ ਵੀ ਇਸ ਦੇ ਕਈ ਫਾਇਦੇ ਦੱਸੇ ਗਏ ਹਨ। ਜੇ ਤੁਸੀਂ ਬਰਸਾਤ ਦੇ ਮੌਸਮ 'ਚ ਇਸ ਚਾਹ ਨੂੰ ਪੀਓਗੇ ਤਾਂ ਇਮਿਊਨ ਸਿਸਟਮ ਮਜ਼ਬੂਤ ​​ਰਹੇਗਾ। Read More

  10. ਟਮਾਟਰ ਤੋਂ ਬਾਅਦ ਹੁਣ ਸਰਕਾਰ ਵੇਚੇਗੀ ਸਸਤੀ ਦਾਲ, 60 ਰੁਪਏ ਕਿਲੋ 'ਚ ਖਰੀਦ ਸਕਣਗੇ ਗਾਹਕ, ਨੋਟ ਕਰੋ ਦੁਕਾਨ ਦਾ ਪਤਾ

    ਹੁਣ ਦਾਲਾਂ ਦੀ ਮਹਿੰਗਾਈ ਨੇ ਆਮ ਆਦਮੀ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ 'ਚ ਸਰਕਾਰ ਨੇ ਵੱਡਾ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਹੁਣ ਤੱਕ ਸਰਕਾਰ ਨੇ ਟਮਾਟਰ ਸਸਤੇ ਭਾਅ ਵੇਚਣੇ ਸ਼ੁਰੂ ਕੀਤੇ ਸਨ, ਹੁਣ ਦਾਲਾਂ ਵੇਚਣ ਦੀ ਤਿਆਰੀ ਕਰ ਲਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Embed widget