ਪੜਚੋਲ ਕਰੋ

ABP Sanjha Top 10, 20 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 20 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 20 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 20 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਬੀਜੇਪੀ 'ਚ ਸ਼ਾਮਲ ਹੋਏ ਤਰਨਜੀਤ ਸੰਧੂ ਨੂੰ ਖਾਲਿਸਤਾਨੀਆਂ ਵੱਲੋਂ ਧਮਕੀ, 25 ਲੱਖ ਦਾ ਰੱਖਿਆ ਇਨਾਮ

    Khalistani Pannun threatened Taranjit Sandhu: ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਨੂੰ ਮਾਰਨ 'ਚ ਤਰਨਜੀਤ ਸੰਧੂ ਸ਼ਾਮਲ ਸੀ। ਉਸ ਦੇ ਨਾਲ ਮਿਲ ਕੇ ਵਰਮਾ ਨੇ ਨਿੱਝਰ ਦਾ ਕੈਨੇਡਾ 'ਚ ਕਤਲ ਕਰਵਾਇਆ ਸੀ। ਵੀਡੀਓ ਪੁਲਿਸ ਕੋਲ ਵੀ ਪਹੁੰਚ ਗਈ ਹੈ। Read More

  4. Eid Ul Fitr UAE: UAE 'ਚ ਰਹਿਣ ਵਾਲੇ ਭਾਰਤੀਆਂ ਦੀ ਬੱਲੇ-ਬੱਲੇ, ਜਾਣੋ ਕੀ ਹੈ ਖੁਸ਼ਖਬਰੀ!

    Eid Ul Fitr UAE: ਇਸ ਵਾਰ UAE 'ਚ ਰਮਜ਼ਾਨ ਦੇ ਮਹੀਨੇ ਤੋਂ ਬਾਅਦ ਈਦ ਦੀ ਛੁੱਟੀ 9 ਦਿਨਾਂ ਦੀ ਹੋਣ ਜਾ ਰਹੀ ਹੈ, ਅਜਿਹੇ 'ਚ ਭਾਰਤੀ ਪ੍ਰਵਾਸੀਆਂ ਨੂੰ ਇਸ ਛੁੱਟੀ ਦਾ ਵੱਧ ਤੋਂ ਵੱਧ ਫਾਇਦਾ ਮਿਲਣ ਵਾਲਾ ਹੈ। Read More

  5. Shaitaan: ਸਿਨੇਮਾਘਰਾਂ 'ਚ ਦਰਸ਼ਕਾਂ ਦੀ ਪਹਿਲੀ ਪਸੰਦ ਬਣੀ 'ਸ਼ੈਤਾਨ', 12 ਦਿਨਾਂ ਹੀ ਅਜੇ ਦੇਵਗਨ ਦੀ ਫਿਲਮ ਕਮਾਏ ਇੰਨੇਂ ਕਰੋੜ, ਜਾਣੋ ਕਲੈਕਸ਼ਨ

    Shaitaan Box Office Collection: 'ਸ਼ੈਤਾਨ' ਨੇ ਭਾਰਤੀ ਬਾਕਸ ਆਫਿਸ 'ਤੇ ਜ਼ਬਰਦਸਤ ਮੁਨਾਫਾ ਕਮਾਇਆ ਹੈ। ਫਿਲਮ ਆਸਾਨੀ ਨਾਲ 100 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਗਈ ਹੈ ਅਤੇ ਕਮਾਈ ਦੇ ਅੰਕੜੇ ਲਗਾਤਾਰ ਵਧ ਰਹੇ ਹਨ। Read More

  6. Tripti Dimri: 'ਐਨੀਮਲ' ਅਦਾਕਾਰਾ ਤ੍ਰਿਪਤੀ ਡਿਮਰੀ ਨਾਲ ਰੋਮਾਂਸ ਕਰਦੇ ਨਜ਼ਰ ਆਉਣਗੇ ਐਮੀ ਵਿਰਕ, ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ?

    Ammy Virk: ਐਮੀ ਵਿਰਕ ਨੇ ਫਿਲਮ ਦਾ ਅਧਿਕਾਰਤ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਤ੍ਰਿਪਤੀ ਡਿਮਰੀ ਪ੍ਰੈਗਨੈਂਟ ਹੈ ਤੇ ਐਮੀ ਦੀਆਂ ਬਾਹਾਂ 'ਚ ਨਜ਼ਰ ਆ ਰਹੀ ਹੈ। Read More

  7. ICC ਨੇ ਜਾਰੀ ਕੀਤੀ ਟੀ20 ਰੈਂਕਿੰਗ, ਰਾਸ਼ਿਦ ਖਾਨ ਨੂੰ ਮਿਲਿਆ ਬੰਪਰ ਫਾਇਦਾ, ਸੂਰੀਆ ਕੁਮਾਰ ਦੀ ਬਾਦਸ਼ਾਹਤ ਕਾਇਮ, ਜਾਣੋ ਤਾਜ਼ਾ ਰੈਂਕਿੰਗ

    ਆਈਸੀਸੀ ਨੇ ਤਾਜ਼ਾ ਟੀ-20 ਰੈਂਕਿੰਗ ਜਾਰੀ ਕੀਤੀ ਹੈ, ਜਿਸ ਵਿੱਚ ਅਫਗਾਨਿਸਤਾਨ ਦੇ ਰਾਸ਼ਿਦ ਖਾਨ ਨੇ ਵੱਡੀ ਛਾਲ ਮਾਰ ਕੇ ਰੈਂਕਿੰਗ ਵਿੱਚ ਹਲਚਲ ਮਚਾ ਦਿੱਤੀ ਹੈ। Read More

  8. IPL 2024: MS ਧੋਨੀ-ਰਿਸ਼ਭ ਪੰਤ ਸਮੇਤ IPL ਦੇ ਕਪਤਾਨਾਂ 'ਤੇ ਟੀਮ ਮਾਲਕਾਂ ਨੇ ਖਰਚੇ ਹਨ ਕਰੋੜਾਂ, ਜਾਣੋ ਕੌਣ ਹੈ ਸਭ ਤੋਂ ਮਹਿੰਗਾ ਖਿਡਾਰੀ?

    ਇੰਡੀਅਨ ਪ੍ਰੀਮੀਅਰ ਲੀਗ 'ਚ ਕਪਤਾਨਾਂ ਦੀਆਂ ਤਨਖਾਹਾਂ ਦੇਖ ਕੇ ਕੋਈ ਵੀ ਆਮ ਆਦਮੀ ਭੰਬਲਭੂਸੇ 'ਚ ਪੈ ਸਕਦਾ ਹੈ। ਜਾਣੋ IPL 2024 ਦਾ ਸਭ ਤੋਂ ਮਹਿੰਗਾ ਕਪਤਾਨ ਕੌਣ ਹੈ। Read More

  9. Climate Change Alert: ਵਿਸ਼ਵ ਲਈ ਖਤਰੇ ਦੀ ਘੰਟੀ! 10 ਸਾਲਾਂ 'ਚ ਗਰਮ ਭੱਠੀ ਵਾਂਗ ਤਪਣ ਲੱਗੀ ਧਰਤੀ, UN ਦੀ ਰਿਪੋਰਟ ਤੋਂ ਬਾਅਦ ਵਧੀ ਚਿੰਤਾ

    Global Warming: ਪਿਛਲੇ ਕੁੱਝ ਸਾਲਾਂ ਦੇ ਵਿੱਚ ਵਾਤਾਵਰਨ ਦੇ ਵਿੱਚ ਤੇਜ਼ੀ ਦੇ ਨਾਲ ਬਦਲਾਅ ਦੇਖਣ ਨੂੰ ਮਿਲ ਰਹੇ ਹਨ। UN ਦੀ ਮੌਸਮ ਨੂੰ ਲੈ ਕੇ ਦਿੱਤੀ ਰਿਪੋਰਟ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। 2023 ਹੁਣ ਤੱਕ ਦਾ ਸਭ ਤੋਂ ਗਰਮ ਸਾਲ Read More

  10. ਸਾਵਧਾਨ! 1 ਜੁਲਾਈ ਤੋਂ ਪੋਰਟ ਨਹੀਂ ਕਰਵਾ ਸਕੋਗੇ ਸਿਮ? ਜਾਣੋ ਨਵਾਂ ਨਿਯਮ

    sim card new rules : ਸਿਮ ਕਾਰਡ ਦੇ ਨਵੇਂ ਨਿਯਮਾਂ ਨੂੰ ਲੈ ਕੇ ਸਮੇਂ-ਸਮੇਂ 'ਤੇ ਨਵੇਂ ਅਪਡੇਟ ਜਾਰੀ ਕੀਤੇ ਜਾਂਦੇ ਹਨ। ਇਸ ਲੜੀ ਵਿੱਚ ਮੋਬਾਈਲ ਉਪਭੋਗਤਾਵਾਂ ਲਈ ਜ਼ਰੂਰੀ ਸੂਚਨਾ ਜਾਰੀ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਟਰਾਈ ਨੇ ਸਿਮ ਕਾਰਡ ਨੂੰ ਲੈ ਕੇ ਇੱਕ ਨਵਾਂ ਅਪਡੇਟ ਜਾਰੀ ਕੀਤਾ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Embed widget