1. ABP Sanjha Top 10, 20 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 20 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 20 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. RRTS Inauguration : ਅੱਜ ਦੇਸ਼ ਨੂੰ ਮਿਲੇਗਾ ਪਹਿਲਾ RRTS, PM ਮੋਦੀ ਕਰਨਗੇ ਉਦਘਾਟਨ

    RRTS Inauguration : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ (20 ਅਕਤੂਬਰ 2023) ਨੂੰ ਦੇਸ਼ ਦੇ ਪਹਿਲੇ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ ਦਾ ਉਦਘਾਟਨ ਕਰਨਗੇ। ਫਿਲਹਾਲ ਇਸ ਟਰੇਨ ਦੇ ਤਰਜੀਹੀ ਸੈਕਸ਼ਨ ਦੀ ਲੰਬਾਈ 17 ਕਿਲੋਮੀਟਰ ਹੈ। Read More

  4. Hardeep Nijjar Murder: ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦੀ ਹੱਤਿਆ 'ਤੇ ਆਸਟਰੇਲੀਆ ਦਾ ਸਖ਼ਤ ਸਟੈਂਡ...ਢੁੱਕਵੇਂ ਢੰਗ ਨਾਲ ਸਿੱਝਣ ਦੀ ਚੇਤਾਵਨੀ

    Hardeep Singh Nijjar: ਆਸਟਰੇਲੀਆ ਨੇ ਇਸ ਬਾਰੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਨਿ ਟਰੂਡੋ ਦੇ ਦਾਅਵੇ ਦੀ ਹਮਾਇਤ ਕੀਤੀ ਹੈ। ਆਸਟਰੇਲੀਆ ਦੀ ਸੁਰੱਖਿਆ ਏਜੰਸੀ ਨੇ ਇਸ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਆਸਟਰੇਲੀਆ ਨੇ ਕਿਹਾ ਹੈ ਕਿ ਜੇ ਕਿਸੇ... Read More

  5. Leo: ਸਾਊਥ ਸਟਾਰ ਥਲਪਤੀ ਵਿਜੇ ਦੀ ਬਾਕਸ ਆਫਿਸ 'ਤੇ ਚੱਲੀ ਹਨੇਰੀ, 'ਲੀਓ' ਨੇ ਪਹਿਲੇ ਦਿਨ ਕੀਤੀ ਜ਼ਬਰਦਸਤ ਕਮਾਈ, ਸ਼ਾਹਰੁਖ ਨੂੰ ਦਿੱਤੀ ਟੱਕਰ

    Leo Box Office Collection Day 1: ਥਲਪਤੀ ਵਿਜੇ ਦੀ ਫਿਲਮ ਲੀਓ ਨੇ ਪਹਿਲੇ ਹੀ ਦਿਨ ਬਾਕਸ ਆਫਿਸ 'ਤੇ ਧਮਾਲ ਮਚਾ ਦਿੱਤੀ ਹੈ। ਫਿਲਮ ਦੇ ਪਹਿਲੇ ਦਿਨ ਦਾ ਕਲੈਕਸ਼ਨ ਸਾਹਮਣੇ ਆਇਆ ਹੈ। Read More

  6. Sultana Nooran: ਮਸ਼ਹੂਰ ਸੂਫੀ ਗਾਇਕਾ ਸੁਲਤਾਨਾ ਨੂਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜੱਗੂ ਭਗਵਾਨਪੁਰੀਆ ਦੇ ਨਾਂ 'ਤੇ ਮੰਗੀ ਫਿਰੌਤੀ

    Sultana Nooran Death Threat: ਸੁਲਤਾਨਾ ਨੂਰਾਂ ਨੂੰ ਜੱਗੂ ਭਗਵਾਨਪੁਰੀਆ ਦੇ ਨਾਮ ਦੇ ਧਮਕੀ ਭਰੇ ਫੋਨ ਕਾਲਜ਼ ਆ ਰਹੇ ਹਨ। ਇਹੀ ਨਹੀਂ ਧਮਕੀ ਦੇਣ ਵਾਲਾ ਸ਼ਖਸ ਗਾਇਕਾ ਤੋਂ ਜੱਗੂ ਭਗਵਾਨਪੁਰੀਆ ਦਾ ਨਾਂ ਲੈਕੇ ਫਿਰੌਤੀ ਮੰਗ ਰਿਹਾ ਹੈ। Read More

  7. Shubman Gill: ਸ਼ੁਭਮਨ ਗਿੱਲ ਦੀ ਹਾਫ ਸੈਂਚੂਰੀ ਦੇਖ ਖੁਸ਼ੀ ਨਾਲ ਨੱਚਣ ਲੱਗੀ ਸਾਰਾ ਤੇਂਦੁਲਕਰ, ਫੈਨਜ਼ ਬੋਲੇ- 'ਰਿਸ਼ਤਾ ਪੱਕਾ ਹੋ ਗਿਆ....'

    Sara- Shubman: ਭਾਰਤ ਅਤੇ ਬੰਗਲਾਦੇਸ਼ ਦੇ ਮੈਚ ਵਿੱਚ ਸ਼ੁਬਨਮ ਗਿੱਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਸ ਨੇ 57 ਦੌੜਾਂ ਬਣਾਈਆਂ। ਗਿੱਲ ਦੇ ਪ੍ਰਦਰਸ਼ਨ 'ਤੇ ਸਾਰਾ ਤੇਂਦੁਲਕਰ ਦੀ ਪ੍ਰਤੀਕਿਰਿਆ ਵਾਇਰਲ ਹੋ ਰਹੀ ਹੈ। Read More

  8. World Cup: ਸੈਮੀਫਾਈਨਲ ਦੇ ਕਰੀਬ ਪਹੁੰਚਿਆ ਟੀਮ ਇੰਡੀਆ ਦਾ 'ਵਿਜੇਰਥ', ਨਿਊ ਜ਼ੀਲੈਂਡ ਨਾਲ ਹੋਵੇਗਾ ਮਹਾਂਮੁਕਾਬਲਾ

    WC 2023 Points Table: ਭਾਰਤ ਨੇ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਚਾਰ ਮੈਚ ਖੇਡੇ ਹਨ ਅਤੇ ਸਾਰੇ ਜਿੱਤੇ ਹਨ। ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਇੰਡੀਆ ਸੈਮੀਫਾਈਨਲ ਵੱਲ ਵਧ ਰਹੀ ਹੈ। Read More

  9. World's Hottest Chilli: ਇਹ ਹੈ ਦੁਨੀਆ ਦੀ ਸਭ ਤੋਂ ਗਰਮ ਮਿਰਚ, ਛੋਟਾ ਜਿਹਾ ਹਿੱਸਾ ਵੀ ਕਰ ਦੇਵੇਗਾ ਤੁਹਾਡੀ ਹਾਲਤ ਖ਼ਰਾਬ !

    ਅਮਰੀਕਾ ਦੀ ਪੁਕਰਬਟ ਪੇਪਰ ਕੰਪਨੀ ਦੇ ਮਾਲਕ ਅਤੇ ਸੰਸਥਾਪਕ ਐਡ ਕਰੀ ਨੇ ਇਸ ਮਿਰਚ ਨੂੰ ਉਗਾਉਣ ਦਾ ਕੰਮ ਕੀਤਾ ਹੈ। ਉਸ ਨੇ ਸਭ ਤੋਂ ਗਰਮ ਮਿਰਚ ਉਗਾਉਣ ਦਾ ਦਾਅਵਾ ਕੀਤਾ, ਜਿਸ ਤੋਂ ਬਾਅਦ ਇਸ ਦੀ ਜਾਂਚ ਕੀਤੀ ਗਈ। Read More

  10. Petrol-Diesel Price: ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਆਇਆ ਉਛਾਲ, ਇੰਝ ਚੈੱਕ ਕਰੋ ਨਵੇਂ ਰੇਟ

    Petrol-Diesel Rates: ਦੇਸ਼ ਦੀ ਰਾਜਧਾਨੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਵਾਰਾਣਸੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। Read More