1. ABP Sanjha Top 10, 21 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 21 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 21 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Poonch Terror Attack: ਪੁਣਛ ਅੱਤਵਾਦੀ ਹਮਲੇ ਮਗਰੋਂ ਐਕਸ਼ਨ ਮੋਡ 'ਚ ਸੁਰੱਖਿਆ ਏਜੰਸੀਆਂ, ਹਾਈ ਅਲਰਟ ਜਾਰੀ

    Poonch Terror Attack: ਜੰਮੂ-ਕਸ਼ਮੀਰ ਦੇ ਪੁਣਛ 'ਚ ਵੀਰਵਾਰ ਨੂੰ ਅਤਿਵਾਦੀ ਹਮਲੇ 'ਚ ਪੰਜ ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਐਕਸ਼ਨ ਮੋਡ ਵਿੱਚ ਆ ਗਈਆਂ ਹਨ। Read More

  4. Indonesia Earthquake: ਇੰਡੋਨੇਸ਼ੀਆ 'ਚ ਫਿਰ ਆਇਆ ਸ਼ਕਤੀਸ਼ਾਲੀ ਭੂਚਾਲ, 6.0 ਮਾਪੀ ਗਈ ਤੀਬਰਤਾ

    Indonesia Earthquake: ਇੰਡੋਨੇਸ਼ੀਆ ਦੇ ਮੋਲੁਕਾ ਸਾਗਰ 'ਚ ਇਕ ਵਾਰ ਫਿਰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਪਿਛਲੇ ਸ਼ੁੱਕਰਵਾਰ ਨੂੰ ਇੰਡੋਨੇਸ਼ੀਆ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। Read More

  5. Rakhi Sawant: ਬਿਨਾਂ ਸ਼ਰਟ ਪਹਿਨੇ ਗੱਡੀ ਤੋਂ ਬਾਹਰ ਆਈ ਰਾਖੀ ਸਾਵੰਤ, ਪੱਤਰਕਾਰਾਂ ਨੂੰ ਦੇਖ ਕੇ ਕੀਤਾ ਇਹ ਕੰਮ

    Rakhi Sawant Video: ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰ ਰਹੀ ਹੈ। ਦਰਅਸਲ ਅਦਾਕਾਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਟਾਪਲੈੱਸ ਨਜ਼ਰ ਆ ਰਹੀ ਹੈ। Read More

  6. Kali Jotta: 'ਕਲੀ ਜੋਟਾ' ਦੇਖਣ ਤੋਂ ਬਾਅਦ ਪ੍ਰਸ਼ੰਸਕ ਨੇ ਨੀਰੂ ਬਾਜਵਾ ਨੂੰ ਲਿਖੀ ਚਿੱਠੀ, ਕਿਹਾ- 'ਅਸੀਂ ਦੋ ਵੱਖ ਵੱਖ ਦੁਨੀਆ 'ਚ ਰਹਿੰਦੇ ਹਾਂ...'

    ਸਿਨੇਮਾਘਰਾਂ 'ਚੋਂ ਉੱਤਰਨ ਤੋਂ ਬਾਅਦ ਫਿਲਮ ਹੁਣ ਓਟੀਟੀ ਪਲੇਟਫਾਰਮ ਚੌਪਾਲ ਟੀਵੀ 'ਤੇ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। ਲੋਕ ਇਸ ਫਿਲਮ ਨੂੰ ਦੇਖ ਕੇ ਭਾਵੁਕ ਹੋ ਰਹੇ ਹਨ। ਇੱਕ ਪ੍ਰਸ਼ੰਸਕ ਨੇ ਤਾਂ ਨੀਰੂ ਬਾਜਵਾ ਨੂੰ ਖੁੱਲ੍ਹਾ ਪੱਤਰ ਤੱਕ ਲਿਖ ਦਿੱਤਾ Read More

  7. Virat Kohli: ਵਿਰਾਟ ਕੋਹਲੀ ਨੂੰ ਨੰਨ੍ਹੇ ਪ੍ਰਸ਼ੰਸਕ ਨੇ ਪੁੱਛਿਆ 'ਕੀ ਮੈਂ ਵਾਮਿਕਾ ਨੂੰ ਡੇਟ 'ਤੇ ਲਿਜਾ ਸਕਦਾ ਹਾਂ', ਤਸਵੀਰ ਹੋ ਰਹੀ ਵਾਇਰਲ

    IPL 2023: ਬੈਂਗਲੁਰੂ ਅਤੇ ਚੇਨਈ ਵਿਚਾਲੇ ਖੇਡੇ ਗਏ ਮੈਚ ਦੇ ਦੌਰਾਨ, ਸਟੈਂਡ ਵਿੱਚ ਇੱਕ ਬੱਚੇ ਨੇ ਆਪਣੇ ਹੱਥ ਵਿੱਚ ਇੱਕ ਪੋਸਟਰ ਫੜਿਆ ਹੋਇਆ ਸੀ, ਜਿਸ ਵਿੱਚ ਉਸਨੇ ਵਾਮਿਕਾ ਨੂੰ ਡੇਟ 'ਤੇ ਲੈ ਜਾਣ ਬਾਰੇ ਲਿਖਿਆ ਸੀ। Read More

  8. Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ

    ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More

  9. ਮਨੁੱਖ ਦੇ ਸਰੀਰ ਦਾ ਸਭ ਤੋਂ ਵੱਡਾ ਅੰਗ ਕਿਹੜਾ ਹੁੰਦਾ ਹੈ? 99% ਲੋਕ ਨਹੀਂ ਜਾਣਦੇ ਇਸ ਦਾ ਜਵਾਬ! ਕੀ ਤੁਹਾਨੂੰ ਪਤਾ ਹੈ?

    ਕੁਝ ਲੋਕ ਅੰਤੜੀ, ਵਾਲ, ਹੱਥ, ਲੱਤਾਂ ਜਾਂ ਦਿਮਾਗੀ ਪ੍ਰਣਾਲੀ ਨੂੰ ਸਰੀਰ ਦਾ ਸਭ ਤੋਂ ਵੱਡਾ ਅੰਗ ਕਹਿੰਦੇ ਹਨ। ਪਰ, ਇਨ੍ਹਾਂ ਵਿੱਚੋਂ ਕੋਈ ਵੀ ਸਰੀਰ ਦਾ ਸਭ ਤੋਂ ਵੱਡਾ ਅੰਗ ਨਹੀਂ ਹੈ। ਆਓ ਜਾਣਦੇ ਹਾਂ ਕਿ ਮਨੁੱਖ ਦਾ ਸਭ ਤੋਂ ਵੱਡਾ ਹਿੱਸਾ ਕਿਹੜਾ ਹੈ? Read More

  10. Twitter Blue Tick: ਬਲੂ ਟਿੱਕ ਨੂੰ ਹਟਾ ਕੇ ਐਲੋਨ ਮਸਕ ਨੇ ਕਰ ਦਿੱਤੀ ਹੈ ਗਲਤੀ ? ਟਵਿੱਟਰ ਨੂੰ ਡੁੱਬਾ ਸਕਦਾ ਹੈ ਇਹ ਫੈਸਲਾ !

    Twitter Removes Blue Tick: ਜਦੋਂ ਤੋਂ ਐਲੋਨ ਮਸਕ ਨੇ ਟਵਿੱਟਰ ਖਰੀਦਿਆ ਹੈ, ਉਦੋਂ ਤੋਂ ਮਾਈਕ੍ਰੋ-ਬਲੌਗਿੰਗ ਸਾਈਟ 'ਤੇ ਲਗਾਤਾਰ ਪ੍ਰਯੋਗ ਹੋ ਰਹੇ ਹਨ। ਇਸ ਕੜੀ 'ਚ ਹੁਣ ਟਵਿੱਟਰ ਨੇ ਵੈਰੀਫਾਈਡ ਅਕਾਊਂਟਸ ਤੋਂ ਬਲੂਟਿਕ ਹਟਾ ਦਿੱਤਾ ਹੈ। Read More