ਪੜਚੋਲ ਕਰੋ

ABP Sanjha Top 10, 21 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 21 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 21 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 21 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਹਿਮਾਚਲ 'ਚ ਮੀਂਹ ਦਾ ਕਹਿਰ, ਜ਼ਮੀਨ ਖਿਸਕਣ ਤੇ ਹੜ੍ਹ ਕਾਰਨ 23 ਮੌਤਾਂ, ਕਈ ਲਾਪਤਾ, 320 ਤੋਂ ਵੱਧ ਸੜਕਾਂ ਬੰਦ

    ਪਹਾੜੀ ਖੇਤਰ ਵਿੱਚ ਭਾਰੀ ਮੀਂਹ ਕਹਿਰ ਬਣਦਾ ਜਾ ਰਿਹਾ ਹੈ।ਅਧਿਕਾਰੀਆਂ ਮੁਤਾਬਿਕ ਮੰਡੀ ਜ਼ਿਲ੍ਹੇ 'ਚ ਤਿੰਨ ਹੋਰ ਮੌਤਾਂ ਨਾਲ ਹਿਮਾਚਲ ਪ੍ਰਦੇਸ਼ 'ਚ ਮੀਂਹ ਨਾਲ ਸਬੰਧਤ ਘਟਨਾਵਾਂ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 23 ਹੋ ਗਈ ਹੈ। Read More

  4. ਚੰਗੀ ਖ਼ਬਰ: ਨਿਊਜ਼ੀਲੈਂਡ ਨੇ ਕਾਮਿਆਂ ਦੀ ਘਾਟ ਨੂੰ ਪੂਰਾ ਕਰ ਲਈ ਵੀਜ਼ਾ ਨਿਯਮਾਂ 'ਚ ਕੀਤਾ ਬਦਲਾਅ

    ਨਿਊਜ਼ੀਲੈਂਡ ਆਪਣੇ ਇਮੀਗ੍ਰੇਸ਼ਨ ਨਿਯਮਾਂ ਵਿਚ ਅਸਥਾਈ ਤੌਰ 'ਤੇ ਤਬਦੀਲੀ ਕਰੇਗਾ, ਜਿਸ ਦਾ ਉਦੇਸ਼ ਅਗਲੇ ਸਾਲ 12 ਹਜ਼ਾਰ ਵਰਕਰਾਂ ਨੂੰ ਆਕਰਸ਼ਿਤ ਕਰਨਾ ਹੈ। Read More

  5. ਫਿਲਮਫੇਅਰ 'ਤੇ ਕੇਸ ਕਰੇਗੀ Kangana Ranaut, ਕਾਰਨ ਜਾਣ ਤੇ ਘੁੰਮ ਜਾਵੇਗਾ ਤੁਹਾਡਾ ਦਿਮਾਗ਼!

    ਕੰਗਨਾ ਰਣੌਤ ਦੇ ਪ੍ਰਸ਼ੰਸਕਾਂ ਲਈ 'ਐਮਰਜੈਂਸੀ' ਵੀ ਖਾਸ ਫਿਲਮ ਹੋਵੇਗੀ ਕਿਉਂਕਿ 'ਮਣੀਕਰਨਿਕਾ' ਤੋਂ ਬਾਅਦ ਉਸ ਨੇ ਇਕ ਵਾਰ ਫਿਰ ਨਿਰਦੇਸ਼ਨ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਯਾਨੀ ਕੰਗਨਾ ਇਸ ਫਿਲਮ 'ਚ ਐਕਟਿੰਗ ਵੀ ਕਰ ਰਹੀ ਹੈ । Read More

  6. Photoshoot Controversy : ਰਣਵੀਰ ਸਿੰਘ ਮੁੰਬਈ ਪੁਲਿਸ ਦੇ ਸਾਹਮਣੇ ਨਹੀਂ ਹੋਏ ਪੇਸ਼, ਫਿਰ ਭੇਜਿਆ ਜਾਵੇਗਾ ਸੰਮਨ

    ਮੁੰਬਈ ਪੁਲਿਸ ਮੁਤਾਬਕ ਰਣਵੀਰ ਨੇ ਪੇਸ਼ ਹੋਣ ਲਈ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਮੁੰਬਈ ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਤਰਾਜ਼ਯੋਗ ਫੋਟੋਸ਼ੂਟ ਮਾਮਲੇ ਵਿੱਚ ਚੇਂਬੂਰ ਪੁਲਿਸ ਸਟੇਸ਼ਨ ਨੇ ਰਣਵੀਰ ਸਿੰਘ ਨੂੰ ਸੰਮਨ ਜਾਰੀ ਕੀਤਾ ਸੀ Read More

  7. Asia Cup 2022: ਏਸ਼ੀਆ ਕੱਪ ਜਿੱਤਣ ਦੀ ਮਜ਼ਬੂਤ ਦਾਵੇਦਾਰ ਟੀਮ ਇੰਡੀਆ, ਇਹ ਹੈ ਕਾਰਨ

    Asia Cup 2022: ਇਸ ਵਾਰ ਏਸ਼ੀਆ ਕੱਪ ਵਿੱਚ 6 ਟੀਮਾਂ ਹਿੱਸਾ ਲੈ ਰਹੀਆਂ ਹਨ। ਇੱਥੇ ਟੀਮ ਇੰਡੀਆ ਦੇ ਜਿੱਤਣ ਦੇ ਸਭ ਤੋਂ ਵੱਧ ਮੌਕੇ ਹਨ। Read More

  8. ਭਾਰਤ-ਪਾਕਿ ਕ੍ਰਿਕੇਟ ਮੈਚ: ਏਸ਼ੀਆ ਕੱਪ `ਚ ਇਹ ਦਿੱਗਜ ਸੰਭਾਲਣਗੇ ਹਿੰਦੀ ਤੇ ਇੰਗਲਿਸ਼ ਕਮੈਂਟਰੀ ਦੀ ਕਮਾਨ

    Asia Cup 2022: ਏਸ਼ੀਆ ਕੱਪ 2022 27 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਦੇ ਲਈ ਹਿੰਦੀ ਅਤੇ ਅੰਗਰੇਜ਼ੀ ਟਿੱਪਣੀਕਾਰਾਂ ਦੀ ਸੂਚੀ ਵੀ ਐਲਾਨੀ ਗਈ ਹੈ। Read More

  9. Frozen Peas Effects on Health : ਕੀ ਤੁਸੀਂ ਵੀ ਕਰਦੇ ਹੋ ਬਹੁਤ ਜ਼ਿਆਦਾ ਫਰੋਜ਼ਨ ਮਟਰਾਂ ਦਾ ਸੇਵਨ ? ਪਹਿਲਾਂ ਜਾਣੋ ਇਸ ਦੇ ਨੁਕਸਾਨਾਂ ਨੂੰ

    ਫਰੋਜ਼ਨ ਮਟਰ ਦੀ ਵਰਤੋਂ ਉਦੋਂ ਕੀਤੀ ਜਾਂਦੀ ਹੈ ਜਦੋਂ ਲੋਕਾਂ ਕੋਲ ਤਾਜ਼ੇ ਮਟਰਾਂ ਦਾ ਵਿਕਲਪ ਨਹੀਂ ਹੁੰਦਾ। ਬਹੁਤ ਸਾਰੇ ਲੋਕ ਫਰੋਜ਼ਨ ਮਟਰ ਦੀ ਵਰਤੋਂ ਕਰਦੇ ਹਨ, ਖਾਸ ਕਰਕੇ ਗਰਮੀਆਂ ਅਤੇ ਬਰਸਾਤ ਦੇ ਮੌਸਮ ਵਿੱਚ। Read More

  10. Bullet Train Update:ਬੁਲੇਟ ਟਰੇਨ ਦਾ ਸੁਪਨਾ ਜਲਦ ਸਾਕਾਰ ਹੋਵੇਗਾ, ਰੇਲ ਮੰਤਰੀ ਨੇ ਵੀਡੀਓ ਸ਼ੇਅਰ ਕਰਕੇ ਦਿੱਤਾ ਵੱਡਾ ਅਪਡੇਟ

    Bullet Train Update:ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਪ੍ਰੋਜੈਕਟ ਦਾ ਇੱਕ ਕਿਲੋਮੀਟਰ ਲਗਾਤਾਰ ਵਾਇਆਡਕਟ ਪੂਰਾ ਹੋ ਚੁੱਕਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget