ABP Sanjha Top 10, 21 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 21 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 21 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 21 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 21 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 21 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Delhi Budget Session : ਵਿਧਾਨ ਸਭਾ 'ਚ CM ਕੇਜਰੀਵਾਲ ਬੋਲੇ - 'ਸੰਵਿਧਾਨ 'ਤੇ ਹਮਲਾ...LG ਨੂੰ ਬਜਟ ਰੋਕਣ ਦਾ ਕੋਈ ਅਧਿਕਾਰ ਨਹੀਂ '
Arvind Kejriwal Speech in Delhi Budget Session : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਭਾਸ਼ਣ ਦਿੱਤਾ। ਇਸ 'ਚ ਉਨ੍ਹਾਂ ਦਿੱਲੀ ਦੇ ਉਪ ਰਾਜਪਾਲ 'ਤੇ ਦਿੱਲੀ ਦਾ ਬਜਟ ਰੋਕਣ ਲਈ Read More
Khalistan Row: ਖਾਲਿਸਤਾਨ ਸਮਰਥਕਾਂ ਨੇ ਸਾਨਫਰਾਂਸਿਸਕੋ 'ਚ ਭਾਰਤੀ ਵਣਜ ਦੂਤਘਰ 'ਚ ਕੀਤੀ ਭੰਨਤੋੜ, ਭਾਰਤ ਨੇ ਕੀਤਾ ਸਖ਼ਤ ਇਤਰਾਜ਼
India Reaction On US Khalistan Incidence: ਅਮਰੀਕਾ 'ਚ ਖਾਲਿਸਤਾਨ ਸਮਰਥਕਾਂ ਨੇ ਭਾਰਤੀ ਕੌਂਸਲੇਟ ਨੂੰ ਨੁਕਸਾਨ ਪਹੁੰਚਾਇਆ। ਭਾਰਤ ਨੇ ਇਸ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। Read More
Diljit Dosanjh: ਦਿਲਜੀਤ ਦੋਸਾਂਝ ਆਪਣੀ ਮਾਂ ਨਾਲ ਕਿਹੜੀ ਗੱਲੋਂ ਹੋਏ ਸੀ ਨਾਰਾਜ਼, ਦੇਖੋ ਇਸ ਵੀਡੀਓ 'ਚ
Diljit Dosanjh Video: ਇੰਨੀਂ ਦਿਨੀਂ ਦਿਲਜੀਤ ਦੋਸਾਂਝ ਦੀ ਪੁਰਾਣੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤੀ ਜਾ ਰਹੀ ਹੈ। ਇਸ ਵੀਡੀਓ ਚ ਦਿਲਜੀਤ ਗਾਇਕ ਵਜੋਂ ਆਪਣਾ ਕਰੀਅਰ ਸ਼ੁਰੂ ਕਰਨ ਤੋਂ ਪਹਿਲਾਂ ਦੀ ਜ਼ਿੰਦਗੀ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ Read More
Satinder Sartaaj: ਸਤਿੰਦਰ ਸਰਤਾਜ ਨੇ ਵੀਡੀਓ ਸ਼ੇਅਰ ਕਰ ਦਿਖਾਈ ਆਪਣੇ ਘਰ ਦੀ ਝਲਕ, ਘਰ ਦੀ ਖੂਬਸੂਰਤੀ ਤੁਹਾਨੂੰ ਕਰ ਦੇਵੇਗੀ ਹੈਰਾਨ
Satinder Sartaaj Video:ਸਤਿੰਦਰ ਸਰਤਾਜ ਨੇ ਸੋਸ਼ਲ ਮੀਡੀਆ 'ਤੇ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਪੂਰੇ ਘਰ ਦੀ ਝਲਕ ਦਿਖਾਈ ਹੈ। ਵੀਡੀਓ ਦੇ ਸ਼ੁਰੂ 'ਚ ਸਰਤਾਜ ਆਪਣੇ ਘਰ ਦੇ ਬਾਹਰ ਖੜੇ ਨਜ਼ਰ ਆ ਰਹੇ ਹਨ Read More
Happy Birthday Saina Nehwal : 33 ਸਾਲ ਦੀ ਹੋਈ ਸਾਇਨਾ ਨੇਹਵਾਲ, ਬੈਡਮਿੰਟਨ 'ਚ ਭਾਰਤ ਨੂੰ ਦਿਵਾਇਆ ਪਹਿਲਾ ਓਲੰਪਿਕ ਮੈਡਲ
ਭਾਰਤ ਦੀ ਸਟਾਰ ਸ਼ਟਲਰ ਸਾਇਨਾ ਨੇਹਵਾਲ ਅੱਜ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ। ਸਾਇਨਾ ਅੱਜ 33 ਸਾਲ ਦੀ ਹੋ ਗਈ ਹੈ। ਕਰਾਟੇ ਚੈਂਪੀਅਨ ਤੋਂ ਬੈਡਮਿੰਟਨ 'ਚ ਆਈ ਸਾਇਨਾ ਨੇ ਕਈ ਮੌਕਿਆਂ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। Read More
PV Sindhu: ਪੀਵੀ ਸਿੰਧੂ ਪਹਿਲੇ ਦੌਰ ਵਿੱਚ ਬਾਹਰ, zhang yi man ਨੇ ਸਿੱਧੇ ਸੈੱਟਾਂ ਵਿੱਚ ਹਰਾਇਆ
PV Sindhu Eliminated: ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਆਲ ਇੰਗਲੈਂਡ ਓਪਨ ਤੋਂ ਬਾਹਰ ਹੋ ਗਈ ਹੈ। ਸਿੰਧੂ ਪਹਿਲੇ ਦੌਰ ਵਿੱਚ ਹੀ ਹਾਰ ਗਈ ਸੀ। Read More
ਦੁੱਧ ਚੁੰਘਾਉਣ 'ਤੇ 40 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ 'ਚ ਅਕਸਰ ਹੋ ਜਾਂਦੀ ਕੈਲਸ਼ੀਅਮ ਦੀ ਕਮੀ, ਹੱਡੀਆਂ ਮਜ਼ਬੂਤ ਕਰਨ ਲਈ ਖਾਓ ਇਹ ਭੋਜਨ
ਉਮਰ ਵਧਣ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਅਜਿਹੇ 'ਚ ਸਰੀਰ 'ਚ ਕੈਲਸ਼ੀਅਮ ਤੇ ਵਿਟਾਮਿਨ ਡੀ ਦੀ ਕਮੀ ਹੋਣ ਲੱਗਦੀ ਹੈ। ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਨ ਲਈ ਵੀ ਵਿਟਾਮਿਨ ਡੀ ਜ਼ਰੂਰੀ ਹੈ। Read More
Gold Prices Record High: ਸੈਂਸੈਕਸ-ਨਿਫਟੀ ਦੀ ਚਾਲ ਸੋਨੇ ਦੇ ਸਾਹਮਣੇ ਫਿੱਕੀ, ਸੋਨੇ ਨੇ 5 ਸਾਲਾਂ ਵਿੱਚ ਦਿੱਤਾ 100% ਰਿਟਰਨ
Gold Prices: ਸੋਮਵਾਰ 20 ਮਾਰਚ, 2023 ਨੂੰ, ਸੋਨਾ 60,000 ਰੁਪਏ ਪ੍ਰਤੀ 10 ਗ੍ਰਾਮ ਦੇ ਇਤਿਹਾਸਕ ਪੱਧਰ ਨੂੰ ਪਾਰ ਕਰ ਗਿਆ। ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨਾ 60,418 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ ਹੈ। Read More