ਪੜਚੋਲ ਕਰੋ

ABP Sanjha Top 10, 21 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 21 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 21 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 21 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. 2024 ਦਾ ਸੈਮੀਫਾਈਨਲ ! ਵੋਟਾਂ ਵਾਲੇ ਸੂਬਿਆਂ 'ਚ PM ਮੋਦੀ ਕਰਨਗੇ ਤਾਬੜਤੋੜ ਰੈਲੀਆਂ, ਜਾਣੋ ਪੂਰੀ ਜਾਣਕਾਰੀ

    Election 2023: ਰਾਜਸਥਾਨ, ਮੱਧ ਪ੍ਰਦੇਸ਼, ਤੇਲੰਗਾਨਾ, ਛੱਤੀਸਗੜ੍ਹ ਅਤੇ ਮਿਜ਼ੋਰਮ ਵਿੱਚ ਚੋਣਾਂ ਪ੍ਰਸਤਾਵਿਤ ਹਨ। ਇਨ੍ਹਾਂ ਚੋਣਾਂ ਦੇ ਨਤੀਜੇ 3 ਦਸੰਬਰ ਨੂੰ ਆਉਣਗੇ, ਇਨ੍ਹਾਂ ਰਾਜਾਂ ਵਿੱਚ ਨਵੰਬਰ ਮਹੀਨੇ ਵਿੱਚ ਵੱਖ-ਵੱਖ ਤਰੀਕਾਂ ਨੂੰ ਵੋਟਾਂ ਪੈਣਗੀਆਂ। Read More

  4. India Canada Diplomatic Row: ਕੈਨੇਡਾ ਦੇ ਦੋਸ਼ਾਂ 'ਤੇ ਵਿਦੇਸ਼ ਮੰਤਰਾਲੇ ਦਾ ਜਵਾਬ, ਕਿਹਾ- ' ਸਭ ਕੁੱਝ ਵਿਆਨਾ ਕਨਵੈਨਸ਼ਨ ਮੁਤਾਬਕ ਕੀਤਾ'

    India Canada Row: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਖਾਲਿਸਤਾਨੀ ਸਮਰੱਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਾਇਆ ਸੀ। ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਹੇਠਲੇ ਪੱਧਰ 'ਤੇ ਚਲੇ ਗਏ। Read More

  5. Tania: ਤਾਨੀਆ ਨੇ ਕਾਤਿਲ ਅਦਾਵਾਂ ਨਾਲ ਲੁੱਟੀ ਮਹਿਫਲ, ਬਲੈਕ ਰੰਗ ਦੇ ਕੱਪੜਿਆਂ 'ਚ ਦੇਖ ਫੈਨਜ਼ ਬੋਲੇ- 'ਹੁਸਨ ਪਰੀ'

    Tania Pics: ਤਾਨੀਆ ਨੂੰ ਉਸ ਦੀ ਐਕਟਿੰਗ ਦੇ ਨਾਲ ਨਾਲ ਉਸ ਦੀ ਕਿਊਟ ਲੁੱਕ ਲਈ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ। ਤਾਨੀਆ ਨੇ ਹਾਲ ਹੀ 'ਚ ਆਪਣੀਆਂ 2 ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ Read More

  6. Babbu Maan: ਬੱਬੂ ਮਾਨ ਦੀ ਸਾਦਗੀ ਜਿੱਤੇਗੀ ਦਿਲ, ਦੇਖੋ ਪਿੰਡ 'ਚ ਕਿਵੇਂ ਸਾਦਾ ਜੀਵਨ ਜਿਉਂਦਾ ਬੇਈਮਾਨ, ਦੇਖੋ ਇਹ ਵੀਡੀਓ

    Babbu Maan Video: ਬੱਬੂ ਮਾਨ ਦੀ ਇੱਕ ਵੀਡੀਓ ਇੰਨੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵੀਡੀਓ 'ਚ ਬੱਬੂ ਮਾਨ ਨੂੰ ਆਪਣੇ ਪਿੰਡ 'ਚ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਬੱਬੂ ਮਾਨ ਮੰਜੀ 'ਤੇ ਬੈਠੇ ਨਜ਼ਰ ਆ ਰਹੇ ਹਨ। Read More

  7. World Cup: ਨਿਊ ਜ਼ੀਲੈਂਡ ਖਿਲਾਫ ਮੈਚ ਤੋਂ ਪਹਿਲਾਂ ਭਾਰਤ ਨੂੰ ਲੱਗਿਆ ਝਟਕਾ, ਹਾਰਦਿਕ ਪੰਡਯਾ ਤੋਂ ਬਾਅਦ ਰਵਿੰਦਰ ਜਡੇਜਾ ਨੂੰ ਲੱਗੀ ਸੱਟ

    IND vs NZ: ਹਾਰਦਿਕ ਪੰਡਯਾ ਤੋਂ ਬਾਅਦ ਰਵਿੰਦਰ ਜਡੇਜਾ ਦੇ ਜ਼ਖਮੀ ਹੋਣ ਦੀ ਖਬਰ ਆ ਰਹੀ ਹੈ। ਰਵਿੰਦਰ ਜਡੇਜਾ ਦੀ ਸੱਟ ਨੂੰ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। Read More

  8. IND vs NZ: ਧਰਮਸ਼ਾਲਾ 'ਚ ਹੋਵੇਗੀ ਭਾਰਤ ਤੇ ਨਿਊ ਜ਼ੀਲੈਂਡ ਦੀ ਟੱਕਰ, ਜਾਣੋ ਪਿੱਚ ਰਿਪੋਰਟ ਤੇ ਮੈਚ ਬਾਰੇ ਭਵਿੱਕਬਾਣੀ

    ICC ODI World Cup 2023: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 22 ਅਕਤੂਬਰ ਨੂੰ ਧਰਮਸ਼ਾਲਾ ਵਿੱਚ ਮੈਚ ਹੋਣ ਜਾ ਰਿਹਾ ਹੈ। ਆਓ ਤੁਹਾਨੂੰ ਦੱਸਦੇ ਹਾਂ ਧਰਮਸ਼ਾਲਾ ਦੀ ਪਿਚ ਰਿਪੋਰਟ ਬਾਰੇ। Read More

  9. ਅਸਲੀ ਅਤੇ ਨਕਲੀ ਗੁੜ ਵਿੱਚ ਫਰਕ ਕਿਵੇਂ ਕਰੀਏ? ਇਹ ਤਰੀਕਾ ਅਜ਼ਮਾਓ, ਕਦੇ ਵੀ ਨਹੀਂ ਖ਼ਰੀਦੋਗੇ ਨਕਲੀ ਗੁੜ

    ਸਰਦੀਆਂ ਵਿੱਚ ਗੁੜ ਦਾ ਜ਼ਿਆਦਾ ਸੇਵਨ ਕੀਤਾ ਜਾਂਦਾ ਹੈ ਕਿਉਂਕਿ ਇਹ ਸਰੀਰ ਨੂੰ ਗਰਮ ਰੱਖਣ ਵਿੱਚ ਮਦਦ ਕਰਦਾ ਹੈ। ਅਜਿਹੇ 'ਚ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੋ ਗੁੜ ਤੁਸੀਂ ਖਾ ਰਹੇ ਹੋ, ਉਹ ਅਸਲੀ ਹੈ ਜਾਂ ਨਕਲੀ? Read More

  10. Delhi Richest Man: ਕੌਣ ਹੈ ਦਿੱਲੀ ਦਾ ਸਭ ਤੋਂ ਅਮੀਰ ਵਿਅਕਤੀ? ਅੰਬਾਨੀ-ਅਡਾਨੀ ਤੋਂ ਬਾਅਦ ਇਸ ਸਖ਼ਸ਼ ਕੋਲ ਸਭ ਤੋਂ ਜ਼ਿਆਦਾ ਦੌਲਤ

    Delhi Richest Man: ਮੁਕੇਸ਼ ਅੰਬਾਨੀ ਏਸ਼ੀਆ ਅਤੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਹਨ, ਜਿਨ੍ਹਾਂ ਕੋਲ $92 ਬਿਲੀਅਨ ਦੀ ਕੁੱਲ ਜਾਇਦਾਦ ਹੈ। ਸ਼ਿਵ ਨਾਦਰ ਭਾਰਤ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Advertisement
ABP Premium

ਵੀਡੀਓਜ਼

Farmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp SanjhaDr Manmohan Singh | ਡਾ ਮਨਮੋਹਨ ਸਿੰਘ 'ਤੇ ਕਾਂਗਰਸ ਕਰ ਰਹੀ ਸਿਆਸਤ JP ਨੱਡਾ ਦਾ ਵੱਡਾ ਬਿਆਨ! |JP NaddaKisaan Andolan |Dallewal | ਕਿਸਾਨਾਂ ਦੇ ਪੱਖ 'ਚ ਆਈ ਸਾਬਕਾ CM ਰਜਿੰਦਰ ਕੌਰ ਭੱਠਲ ਕੇਂਦਰ ਨੂੰ ਸੁਣਾਈਆਂ ਖਰੀਆਂ!PRTC Bus | PRTC 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਨਹੀਂ ਚੱਲਣਗੀਆਂ ਬੱਸਾਂ! |Farmersprotest |Punjab Band

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Embed widget