ਪੜਚੋਲ ਕਰੋ

ABP Sanjha Top 10, 22 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 22 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Update: ਕਿੱਥੇ ਵਧੇਗੀ ਗਰਮੀ ਤੇ ਕਿੱਥੇ ਮਿਲੇਗੀ ਇਸ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਮੌਸਮ ਦੀ ਤਾਜ਼ਾ ਅਪਡੇਟ

    Weather Forecast Update: ਪਿਛਲੇ ਕਈ ਦਿਨਾਂ ਤੋਂ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਕਈ ਇਲਾਕਿਆਂ 'ਚ ਰਾਹਤ ਮਿਲੀ ਹੈ ਕਿਉਂਕਿ ਹਵਾ ਦੇ ਨਾਲ-ਨਾਲ ਬਾਰਿਸ਼ ਨੇ ਮੌਸਮ ਦਾ ਮਿਜ਼ਾਜ ਹੀ ਬਦਲ ਦਿੱਤਾ ਹੈ। Read More

  4. Netherlands: ਨਸ਼ੇ ਦੇ ਵਧਦੇ ਰੁਝਾਨ ਕਾਰਨ ਨੀਦਰਲੈਂਡ ਸਰਕਾਰ ਨੇ ਲਿਆ ਫੈਸਲਾ, ਨਿਕੋਟੀਨ ਪਾਊਚਾਂ 'ਤੇ ਲਾਈ ਪਾਬੰਦੀ

    Netherlands Nicotine Ban: ਨੀਦਰਲੈਂਡ 'ਚ ਲਾਗੂ ਕੀਤੇ ਗਏ ਨਵੇਂ ਨਿਯਮ ਮੁਤਾਬਕ ਸਰਕਾਰ ਉਨ੍ਹਾਂ ਥਾਵਾਂ 'ਤੇ ਨਿਕੋਟੀਨ ਪਾਊਚ 'ਤੇ ਪਾਬੰਦੀ ਲਾ ਦੇਵੇਗੀ, ਇੱਥੇ ਸਿਗਰਟਨੋਸ਼ੀ ਦੀ ਇਜਾਜ਼ਤ ਨਹੀਂ ਹੈ। Read More

  5. Gippy Grewal: ਗਿੱਪੀ ਗਰੇਵਾਲ ਦੀਆਂ ਅਣਦੇਖੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ, ਪੁਰਾਣੇ ਦਿਨਾਂ 'ਚ ਇੰਜ ਦਿਖਦਾ ਸੀ ਗਾਇਕ

    Gippy Grewal Pics: ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਛਾਏ ਹੋਏ ਹਨ। ਗਿੱਪੀ ਗਰੇਵਾਲ ਦੀਆਂ ਕੁੱਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਹ ਤਸਵੀਰਾਂ ਗਿੱਪੀ ਦੇ ਪੰਜਾਬੀ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਦੀਆਂ ਹਨ। Read More

  6. Sachin Tendulkar: ਸਚਿਨ ਤੇਂਦੂਲਕਰ ਨਾਲ ਕ੍ਰਿਕੇਟ ਖੇਡਦੇ ਨਜ਼ਰ ਆਏ MC ਸਟੈਨ, ਵੀਡੀਓ ਹੋਇਆ ਵਾਇਰਲ

    Sachin Tendulkar MC Stan Video: ਰੈਪਰ MC ਸਟੈਨ ਨੇ ਹਾਲ ਹੀ ਵਿੱਚ 'ਕ੍ਰਿਕੇਟ ਦੇ ਭਗਵਾਨ' ਸਚਿਨ ਤੇਂਦੁਲਕਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਇਕੱਠੇ ਕ੍ਰਿਕਟ ਵੀ ਖੇਡਿਆ, ਜਿਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ। Read More

  7. Virat Kohli: ਵਿਰਾਟ ਕੋਹਲੀ ਨੂੰ ਨੰਨ੍ਹੇ ਪ੍ਰਸ਼ੰਸਕ ਨੇ ਪੁੱਛਿਆ 'ਕੀ ਮੈਂ ਵਾਮਿਕਾ ਨੂੰ ਡੇਟ 'ਤੇ ਲਿਜਾ ਸਕਦਾ ਹਾਂ', ਤਸਵੀਰ ਹੋ ਰਹੀ ਵਾਇਰਲ

    IPL 2023: ਬੈਂਗਲੁਰੂ ਅਤੇ ਚੇਨਈ ਵਿਚਾਲੇ ਖੇਡੇ ਗਏ ਮੈਚ ਦੇ ਦੌਰਾਨ, ਸਟੈਂਡ ਵਿੱਚ ਇੱਕ ਬੱਚੇ ਨੇ ਆਪਣੇ ਹੱਥ ਵਿੱਚ ਇੱਕ ਪੋਸਟਰ ਫੜਿਆ ਹੋਇਆ ਸੀ, ਜਿਸ ਵਿੱਚ ਉਸਨੇ ਵਾਮਿਕਾ ਨੂੰ ਡੇਟ 'ਤੇ ਲੈ ਜਾਣ ਬਾਰੇ ਲਿਖਿਆ ਸੀ। Read More

  8. Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ

    ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More

  9. ਇਹ ਹੈ ਦੁਨੀਆ ਦਾ ਸਭ ਤੋਂ ਮਹਿੰਗਾ ਸ਼ਹਿਦ, ਇੰਨੀ ਕੀਮਤ ‘ਚ ਖਰੀਦ ਸਕਦੇ ਹੋ ਕਾਰ

    ਇਸ ਸ਼ਹਿਦ ਨੂੰ ਬਣਾਉਣ ਦੀ ਪ੍ਰਕਿਰਿਆ ਬਹੁਤ ਖਾਸ ਹੈ। ਇਸ ਨੂੰ ਵਧੀਆ ਕੁਆਲਿਟੀ ਦਾ ਬਣਾਉਣ ਲਈ ਕੰਪਨੀ ਇਸ ਨੂੰ ਰਿਹਾਇਸ਼ੀ ਇਲਾਕਿਆਂ ਤੋਂ ਦੂਰ ਜੰਗਲ ਦੀ ਗੁਫਾ ਵਿੱਚ ਤਿਆਰ ਕਰਦੀ ਹੈ। Read More

  10. Petrol Diesel Price: ਵੱਡੇ ਸ਼ਹਿਰਾਂ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਕੱਚੇ ਤੇਲ 'ਚ ਵੀ ਵਾਧਾ ਜਾਰੀ

    Petrol Diesel Rate: ਅੱਜ ਭਾਰਤ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਕਈ ਸ਼ਹਿਰਾਂ ਵਿਚ ਕੀਮਤਾਂ ਘਟੀਆਂ ਹਨ ਤੇ ਕਈ ਸ਼ਹਿਰਾਂ ਵਧੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Advertisement
ABP Premium

ਵੀਡੀਓਜ਼

Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂBhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Embed widget