ਪੜਚੋਲ ਕਰੋ

ABP Sanjha Top 10, 22 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 22 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. `ਯੇ ਭਾਰਤ ਕਾ ਤਿਰੰਗਾ ਹੈ, ਝੁਕੇਗਾ ਨਹੀਂ`, ਸਾਊਥ ਸੁਪਰਸਟਾਰ ਅੱਲੂ ਅਰਜੁਨ ਨੇ ਨਿਊ ਯਾਰਕ `ਚ ਬੋਲਿਆ ਡਾਇਲੌਗ, ਵੱਜੀਆਂ ਸੀਟੀਆਂ

    Allu Arjun New York : ਦੱਖਣ ਭਾਰਤੀ ਸੁਪਰਸਟਾਰ ਅੱਲੂ ਅਰਜੁਨ ਦੀ ਗਿਣਤੀ ਪਹਿਲਾਂ ਹੀ ਸਫਲ ਅਦਾਕਾਰਾਂ 'ਚ ਹੁੰਦੀ ਸੀ ਪਰ ਹਾਲ ਹੀ 'ਚ ਰਿਲੀਜ਼ ਹੋਈ 'ਪੁਸ਼ਪਾ' ਨੇ ਜਿਵੇਂ ਉਨ੍ਹਾਂ ਦੀ ਲੋਕਪ੍ਰਿਅਤਾ ਨੂੰ ਇਕ ਵੱਖਰਾ ਸਟੈਂਡ ਦਿੱਤਾ ਹੈ। Read More

  2. ABP Sanjha Top 10, 22 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸਿਸੋਦੀਆ ਦਾ BJP 'ਤੇ ਵੱਡਾ ਇਲਜ਼ਾਮ, ਕਿਹਾ, ਮੈਨੂੰ ਭਾਜਪਾ ਤੋਂ ਮੈਸੇਜ ਮਿਲਿਆ, ਤੁਸੀਂ ਪਾਰਟੀ ਛੱਡਦੋ, ਅਸੀਂ ਸੀਬੀਆਈ-ਈਡੀ ਕੇਸ ਬੰਦ ਕਰਵਾ ਦੇਵਾਂਗੇ

    ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਬੀਜੇਪੀ 'ਤੇ ਵੱਡਾ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਉਹ ਮੈਨੂੰ ਲਾਲਚ ਦੇ ਰਹੇ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ਮੈਨੂੰ ਭਾਜਪਾ ਤੋਂ ਮੈਸੇਜ ਮਿਲਿਆ ਹੈ। Read More

  4. ਰੂਸ ਤੋਂ ISIS ਦਾ ਅੱਤਵਾਦੀ ਗ੍ਰਿਫਤਾਰ, ਭਾਰਤ ਸਰਕਾਰ ਨਾਲ ਜੁੜੀਆਂ ਹਸਤੀਆਂ 'ਤੇ ਆਮਤਘਾਤੀ ਹਮਲੇ ਦੀ ਸੀ ਸਾਜ਼ਿਸ਼

    ਰੂਸੀ ਸੁਰੱਖਿਆ ਏਜੰਸੀਆਂ ਨੇ ਕੀਤੀ ਹੈ। ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਆਤਮਘਾਤੀ ਹਮਲਾਵਰ ਭਾਰਤ ਵਿੱਚ ਧਮਾਕੇ ਦੀ ਯੋਜਨਾ ਬਣਾ ਰਿਹਾ ਸੀ। ਉਸ ਦਾ ਨਿਸ਼ਾਨਾ ਹਾਕਮ ਧਿਰ ਦੇ ਆਗੂ ਸਨ। Read More

  5. Laal SIngh Chaddha: ਆਮਿਰ ਖਾਨ ਦੀਆਂ ਮੁਸ਼ਕਿਲਾਂ ਨਹੀਂ ਹੋ ਰਹੀਆਂ ਖਤਮ, ਸਿਨਮੇਘਰਾਂ ਤੋਂ ਬਾਅਦ ਓਟੀਟੀ `ਤੇ ਵੀ ਫ਼ਿਲਮ ਦਾ ਬਾਇਕਾਟ

    Aamir Khan: ਸਿਨੇਮਾਘਰਾਂ 'ਚ ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਦਾ ਜੋ ਹੋਇਆ ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਫਿਲਮ ਦੀ ਕਮਾਈ ਤੋਂ ਬਾਈਕਾਟ ਦੇ ਰੁਝਾਨ ਦਾ ਸਾਹਮਣਾ ਕਰਨ ਤੋਂ ਬਾਅਦ ਵੀ ਆਮਿਰ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ। Read More

  6. Alia Bhatt: ਆਲੀਆ ਭੱਟ ਦਾ ਟਰੋਲ ਕਰਨ ਵਾਲਿਆਂ ਨੂੰ ਜਵਾਬ, ਕਿਹਾ- ਮੈਂ ਪਸੰਦ ਨਹੀਂ ਤਾਂ ਮੈਨੂੰ ਨਾ ਦੇਖੋ

    Alia Bhatt: ਆਲੀਆ ਨੇ ਕਿਹਾ, ਮੈਂ ਉਨ੍ਹਾਂ ਚੀਜ਼ਾਂ 'ਤੇ ਕਿਵੇਂ ਕਾਬੂ ਪਾ ਸਕਦੀ ਹਾਂ ਜਿੱਥੇ ਮੇਰਾ ਜਨਮ ਹੋਇਆ ਹੈ? ਕੱਲ੍ਹ, ਜੇਕਰ ਮੇਰਾ ਬੱਚਾ ਫਿਲਮ ਇੰਡਸਟਰੀ ਵਿੱਚ ਆਉਣਾ ਚਾਹੁੰਦਾ ਹੈ, ਤਾਂ ਉਸਨੂੰ ਮੋਟੀ ਚਮੜੀ ਵਾਲਾ ਹੋਣਾ ਪਵੇਗਾ। Read More

  7. ਸਟਾਰ ਫੁੱਟਬਾਲਰ ਰੋਨਾਲਡੋ ਖਿਲਾਫ ਰੇਸ ਕੇਸ, ਮਾਡਲ ਨੇ ਇੱਕ ਵਾਰ ਫਿਰ ਤੋਂ ਦਾਇਰ ਕੀਤੀ ਪਟੀਸ਼ਨ

    ਮਾਡਲ ਕੈਥਰੀਨ ਨੇ ਰੋਨਾਲਡੋ 'ਤੇ ਲੰਬੇ ਸਮੇਂ ਤੱਕ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਕਾਫੀ ਦੇਰ ਤੱਕ ਮਾਮਲਾ ਅਦਾਲਤ ਵਿੱਚ ਚੱਲਿਆ। ਅਮਰੀਕਾ ਦੀ ਇੱਕ ਅਦਾਲਤ ਨੇ ਹਾਲ ਹੀ ਵਿੱਚ ਇਸ ਮਾਮਲੇ ਵਿੱਚ ਰੋਨਾਲਡੋ ਨੂੰ ਬਰੀ ਕਰ ਦਿੱਤਾ ਹੈ। Read More

  8. IND vs PAK: `ਬੁਮਰਾਹ ਦੇ ਬਿਨਾਂ ਭਾਰਤ ਦੀ ਗੇਂਦਬਾਜ਼ੀ ਕਮਜ਼ੋਰ, ਪਰ ਸ਼ਾਹੀਨ ਦੇ ਬਿਨਾਂ ਪਾਕਿਸਤਾਨ...` ਸਾਬਕਾ ਕ੍ਰਿਕੇਟਰ ਦਾ ਵੱਡਾ ਬਿਆਨ

    Asia Cup 2022: ਏਸ਼ੀਆ ਕੱਪ 2022 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ 28 ਅਗਸਤ ਨੂੰ ਮੈਚ ਹੋਵੇਗਾ। ਭਾਰਤੀ ਟੀਮ ਜਸਪ੍ਰੀਤ ਬੁਮਰਾਹ ਅਤੇ ਪਾਕਿਸਤਾਨੀ ਟੀਮ ਸ਼ਾਹੀਨ ਅਫਰੀਦੀ ਤੋਂ ਬਿਨਾਂ ਮੈਦਾਨ ਵਿੱਚ ਉਤਰੇਗੀ। Read More

  9. Cleaning Tips : ਸਿਰਫ ਸਿਹਤ ਹੀ ਨਹੀਂ, ਘਰ ਦੇ ਫਰਨੀਚਰ ਨੂੰ ਪਾਲਿਸ਼ ਕਰਨ ਲਈ ਵੀ ਫਾਇਦੇਮੰਦ ਹੁੰਦੈ ਜੈਤੂਨ ਦਾ ਤੇਲ, ਇਸ ਤਰ੍ਹਾਂ ਕਰੋ ਵਰਤੋਂ

    ਹੁਣ ਤਕ ਤਾਂ ਤੁਸੀਂ ਜਾਣਦੇ ਹੀ ਹੋਵੋਗੇ ਕਿ ਜੈਤੂਨ ਦੇ ਤੇਲ ਦੀ ਵਰਤੋਂ ਚਮੜੀ ਦੀ ਸੁੰਦਰਤਾ ਅਤੇ ਸਿਹਤ ਲਈ ਕੀਤੀ ਜਾਂਦੀ ਹੈ, ਪਰ ਸ਼ਾਇਦ ਹੀ ਤੁਸੀਂ ਇਹ ਜਾਣਦੇ ਹੋਵੋਗੇ ਕਿ ਇਹ ਤੇਲ ਘਰ ਦੀ ਸਫਾਈ ਵਿੱਚ ਵੀ ਬਹੁਤ ਲਾਭਦਾਇਕ ਹੁੰਦਾ ਹੈ। Read More

  10. Stock Market Closing: ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਵੱਡੀ ਗਿਰਾਵਟ ਨਾਲ ਬੰਦ ਹੋਇਆ ਸ਼ੇਅਰ ਬਾਜ਼ਾਰ, ਦੋ ਕਾਰੋਬਾਰੀ ਸੈਸ਼ਨਾਂ 'ਚ ਸੈਂਸੈਕਸ 1500 ਅੰਕ ਡਿੱਗਿਆ

    Stock Market Update: ਅੱਜ ਕਾਰੋਬਾਰ ਦੇ ਅੰਤ 'ਤੇ ਮੁੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ 872 ਅੰਕਾਂ ਦੀ ਗਿਰਾਵਟ ਨਾਲ 58,773 'ਤੇ ਅਤੇ ਨਿਫਟੀ 268 ਅੰਕਾਂ ਦੀ ਗਿਰਾਵਟ ਨਾਲ 17,490 ਅੰਕ 'ਤੇ ਬੰਦ ਹੋਇਆ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget