ਪੜਚੋਲ ਕਰੋ

ABP Sanjha Top 10, 22 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 22 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Onion Price: '2-4 ਮਹੀਨੇ ਪਿਆਜ਼ ਨਹੀਂ ਖਾਓਗੇ ਤਾਂ ਕੁਝ ਵਿਗੜ ਨਹੀਂ ਜਾਵੇਗਾ', ਸਾਬਕਾ ਖੇਤੀਬਾੜੀ ਮੰਤਰੀ ਦਾ ਅਜੀਬ ਬਿਆਨ

    Onion Price Hike: ਪਿਆਜ਼ ਦੀਆਂ ਵਧਦੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਕੇਂਦਰ ਸਰਕਾਰ ਨੇ ਇਸ ਦੇ ਨਿਰਯਾਤ 'ਤੇ 40 ਫੀਸਦੀ ਡਿਊਟੀ ਲਗਾਈ ਹੈ। ਮਹਾਰਾਸ਼ਟਰ ਦੇ ਕਿਸਾਨ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ। Read More

  4. China Explosion: ਚੀਨ ਦੀ ਕੋਲੇ ਦੀ ਖਾਨ 'ਚ ਭਿਆਨਕ ਧਮਾਕਾ, 11 ਦੀ ਮੌਤ, ਦਰਜਨਾਂ ਜ਼ਖਮੀ

    China Explosion News: ਚੀਨ ਦੇ ਸ਼ਾਨਕਸ਼ੀ ਸੂਬੇ 'ਚ ਸਥਿਤ ਕੋਲੇ ਦੀ ਖਾਨ 'ਚ ਜ਼ਬਰਦਸਤ ਧਮਾਕਾ ਹੋਇਆ ਹੈ, ਜਿਸ 'ਚ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦਰਜਨਾਂ ਲੋਕ ਜ਼ਖਮੀ ਹੋਏ ਹਨ। ਫਿਲਹਾਲ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। Read More

  5. Raju Punjabi: ਮਸ਼ਹੂਰ ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਦੇਹਾਂਤ, 40 ਦੀ ਉਮਰ 'ਚ ਲਏ ਆਖਰੀ ਸਾਹ, CM ਖੱਟੜ ਨੇ ਜਤਾਇਆ ਸੋਗ

    Raju Punjabi Dies: ਹਰਿਆਣਵੀ ਮਿਊਜ਼ਿਕ ਇੰਡਸਟਰੀ ਤੋਂ ਦੁਖਦ ਖ਼ਬਰ ਆ ਰਹੀ ਹੈ। ਦਰਅਸਲ ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਦਿਹਾਂਤ ਹੋ ਗਿਆ ਹੈ। ਉਹ 40 ਸਾਲ ਦੇ ਸਨ। ਇਸ ਦੇ ਨਾਲ ਹੀ ਗਾਇਕ ਦੀ ਮੌਤ ਦੀ ਖਬਰ ਸੁਣ ਕੇ ਪ੍ਰਸ਼ੰਸਕ ਸਦਮੇ 'ਚ ਹਨ। Read More

  6. Salman Khan: ਇਸ ਸ਼ਖਸ ਦੀ ਸਲਾਹ 'ਤੇ ਸਲਮਾਨ ਖਾਨ ਨੇ ਕੀਤਾ ਸੀ ਬਿੱਗ ਬੌਸ, ਪਹਿਲਾਂ ਇਹ ਸੁਪਰਸਟਾਰ ਸੀ ਬਿੱਗ ਬੌਸ ਲਈ ਪਹਿਲੀ ਪਸੰਦ

    Salman Khan Bigg Boss: ਸਲਮਾਨ ਖਾਨ ਦਾ ਸ਼ੋਅ ਬਿੱਗ ਬੌਸ ਅੱਜ ਭਾਰਤੀ ਟੈਲੀਵਿਜ਼ਨ ਦਾ ਸਭ ਤੋਂ ਸਫਲ ਸ਼ੋਅ ਹੈ। ਪਰ ਇਹ ਕਿਵੇਂ ਸ਼ੁਰੂ ਹੋਇਆ? ਇਹ ਕਿਸ ਦੇ ਦਿਮਾਗ ਦੀ ਉਪਜ ਹੈ? ਪੜ੍ਹੋ ਇਸ ਖਬਰ 'ਚ: Read More

  7. Rinku Singh: ਆਸਟ੍ਰੇਲਿਆਈ ਦਿੱਗਜ ਨੇ ਕਰ ਦਿੱਤਾ ਰਿੰਕੂ ਸਿੰਘ ਵਾਲਾ ਕਾਰਨਾਮਾ, 5 ਗੇਂਦਾਂ 'ਤੇ 5 ਛੱਕੇ

    ਕੈਲੀਫੋਰਨੀਆ ਨਾਈਟਸ ਦੇ ਕਪਤਾਨ ਐਰੋਨ ਫਿੰਚ ਓਪਨ ਕਰਨ ਲਈ ਉਤਰੇ। ਉਹ 31 ਗੇਂਦਾਂ 'ਤੇ 75 ਦੌੜਾਂ ਬਣਾ ਕੇ ਅਜੇਤੂ ਰਿਹਾ। ਸਟ੍ਰਾਈਕ ਰੇਟ 242 ਸੀ। ਫਿੰਚ ਨੇ ਪਾਰੀ 'ਚ 3 ਚੌਕੇ ਤੇ 8 ਛੱਕੇ ਲਗਾਏ। Read More

  8. Asia Cup 2023: ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਮ ਕਰੇਗਾ ਭਾਰਤ, ਜਾਣੋ ਕਿਸ ਨੇ ਤੇ ਕਿਉਂ ਕੀਤਾ ਇਹ ਵੱਡਾ ਦਾਅਵਾ

    Team India: ਬੀਸੀਸੀਆਈ ਨੇ ਸੋਮਵਾਰ (21 ਅਗਸਤ) ਨੂੰ ਏਸ਼ੀਆ ਕੱਪ 2023 ਲਈ ਭਾਰਤੀ ਟੀਮ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਟੀਮ ਦੀ ਜਿੱਤ ਦੇ ਦਾਅਵੇ ਸ਼ੁਰੂ ਹੋ ਗਏ। Read More

  9. Mobile Phone Charging: ਸਿਰਫ਼ ਦਿਮਾਗ਼ ਹੀ ਨਹੀਂ, ਇਹ ਅੰਗ ਵੀ ਫੋਨ ਤੋਂ ਹੁੰਦਾ ਹੈ ਪ੍ਰਭਾਵਿਤ, ਗ਼ਲਤੀ ਨਾਲ ਵੀ ਇਸ ਤਰ੍ਹਾਂ ਨਾ ਕਰੋ ਚਾਰਜ

    Health Tips: ਬੈੱਡ 'ਤੇ ਫ਼ੋਨ ਚਾਰਜ ਕਰਕੇ ਅਤੇ ਸਿਰਹਾਣੇ ਹੇਠਾਂ ਰੱਖਣ ਨਾਲ ਸਰੀਰ ਦੇ ਕਈ ਅੰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ। ਜੇਕਰ ਇਹ ਦਿਮਾਗ਼ ਨੂੰ ਨੁਕਸਾਨ ਪਹੁੰਚਾ ਸਕਦਾ ਹੈ, ਤਾਂ ਇਹ ਪਿਤਾ ਬਣਨ ਦੇ ਰਾਹ ਵਿੱਚ ਵੀ ਰੁਕਾਵਟ ਬਣ ਸਕਦਾ ਹੈ। Read More

  10. Petrol Price Today: ਕੱਚੇ ਤੇਲ ਦੀ ਕੀਮਤ 'ਚ ਗਿਰਾਵਟ, 85 ਡਾਲਰ ਤੋਂ ਹੇਠਾਂ ਪਹੁੰਚੀ, ਜਾਣੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

    Petrol Price Today: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਇੱਕ ਹਫਤੇ ਤੋਂ ਕੱਚੇ ਤੇਲ ਦਾ ਭਾਅ 85 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
Embed widget