ABP Sanjha Top 10, 22 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 22 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 22 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 22 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 22 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 22 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Bajrang Punia: ਬਜਰੰਗ ਪੂਨੀਆ ਵਾਪਸ ਕਰਨਗੇ 'ਪਦਮਸ਼੍ਰੀ' ਪੁਰਸਕਾਰ, ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਕੀਤਾ ਐਲਾਨ
Bajrang Punia, Padma Shri Award: ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਆਪਣੀਆਂ ਮੰਗਾਂ ਨਾ ਸੁਣੇ ਜਾਣ ਕਾਰਨ ਭਾਰਤ ਦੇ ਸਭ ਤੋਂ ਵੱਡੇ ਸਨਮਾਨਾਂ ਵਿੱਚੋਂ ਇੱਕ 'ਪਦਮ ਸ਼੍ਰੀ' ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। Read More
Pakistan: ਚੋਣਾਂ ਤੋਂ ਪਹਿਲਾਂ ਇਮਰਾਨ ਖ਼ਾਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸਿਫ਼ਰ ਕੇਸ ‘ਚ ਮਿਲੀ ਜ਼ਮਾਨਤ
Imran Khan Cipher Case: ਚੋਣਾਂ ਤੋਂ ਪਹਿਲਾਂ ਇਮਰਾਨ ਖ਼ਾਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪਾਕਿਸਤਾਨ ਤਹਰੀਕ-ਏ-ਇਨਸਾਫ਼ ਦੇ ਸਾਬਕਾ ਪ੍ਰਧਾਨ ਇਮਰਾਨ ਖ਼ਾਨ ਦੀ ਸਿਫ਼ਰ ਕੇਸ ਵਿੱਚ ਜ਼ਮਾਨਤ ਅਰਜ਼ੀ ਸਵੀਕਾਰ ਕਰ ਲਈ ਗਈ ਹੈ। Read More
Salman Khan: ਪਾਰਟੀ 'ਚ ਸਲਮਾਨ ਖਾਨ ਨੇ ਐਸ਼ਵਰਿਆ ਰਾਏ ਦੇ ਪਤੀ ਅਭਿਸ਼ੇਕ ਨੂੰ ਲਾਇਆ ਗਲੇ, ਵੀਡੀਓ ਅੱਗ ਵਾਂਗ ਹੋ ਰਿਹਾ ਵਾਇਰਲ
Salman Khan Hugs Abhishek Bachchan: ਨਿਰਮਾਤਾ ਆਨੰਦ ਪੰਡਿਤ ਦੀ ਜਨਮਦਿਨ ਪਾਰਟੀ 'ਚ ਅਮਿਤਾਭ ਬੱਚਨ, ਅਭਿਸ਼ੇਕ ਬੱਚਨ ਅਤੇ ਸਲਮਾਨ ਖਾਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ। Read More
Salaar Movie Review: ਕਦੇ 'ਬਾਹੂਬਲੀ' ਤਾਂ ਕਦੇ 'KGF' ਦੀ ਯਾਦ ਦਿਵਾਏਗੀ ਫਿਲਮ, ਪ੍ਰਭਾਸ ਨੇ 'ਸਾਲਾਰ' ਨਾਲ ਕੀਤੀ ਧਮਾਕੇਦਾਰ ਵਾਪਸੀ, ਪੜ੍ਹੋ ਮੂਵੀ ਰਿਵਿਊ
Salaar Review: ਸਲਾਰ ਸਿਨੇਮਾਘਰਾਂ ਚ ਰਿਲੀਜ਼ ਹੋ ਚੁੱਕੀ ਹੈ। ਪ੍ਰਸ਼ਾਂਤ ਨੀਲ ਦੇ ਨਿਰਦੇਸ਼ਨ ਹੇਠ ਬਣੀ ਫਿਲਮ ਕਦੇ 'ਬਾਹੂਬਲੀ' ਦੀ ਯਾਦ ਦਿਵਾਉਂਦੀ ਹੈ, ਕਦੇ 'ਕੇਜੀਐੱਫ' ਦੀ। ਸਲਾਰ ਪ੍ਰਭਾਸ ਦੇ ਪ੍ਰਸ਼ੰਸਕਾਂ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੈ। Read More
Sakshi Malik quits wrestling: ਬੀਜੇਪੀ ਸਾਂਸਦ ਬ੍ਰਿਜਭੂਸ਼ਣ ਦਾ ਕਰੀਬੀ ਹੀ ਬਣਿਆ ਕੁਸ਼ਤੀ ਫੈਡਰੇਸ਼ਨ ਦਾ ਪ੍ਰਧਾਨ, ਅੱਕ ਕੇ ਸਾਕਸ਼ੀ ਮਲਿਕ ਨੇ ਛੱਡੀ ਕੁਸ਼ਤੀ
ਸੰਜੇ ਕੁਮਾਰ ਸਿੰਘ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਉਹ ਸੰਘ 'ਤੇ ਲੰਬਾ ਸਮਾਂ ਕਾਬਜ਼ ਰਹੇ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਹਨ। ਬ੍ਰਿਜਭੂਸ਼ਣ ਉਪਰ ਮਹਿਲਾ ਪਹਿਲਵਾਨਾਂ ਦੇ ਸੋਸ਼ਣ ਦਾ ਇਲਜ਼ਾਮ ਲੱਗਾ ਸੀ । Read More
Virat Kohli: ਫੈਮਲੀ ਐਮਰਜੈਂਸੀ ਦੀ ਵਜ੍ਹਾ ਕਰਕੇ ਭਾਰਤ ਪਰਤੇ ਵਿਰਾਟ ਕੋਹਲੀ, ਦੱਖਣੀ ਅਫਰੀਕਾ ਖਿਲਾਫ ਟੈਸਟ ਤੋਂ ਬਾਹਰ ਹੋਏ ਗਾਇਕਵਾੜ
Virat Kohli IND vs SA: ਵਿਰਾਟ ਕੋਹਲੀ ਪਰਿਵਾਰਕ ਐਮਰਜੈਂਸੀ ਕਾਰਨ ਦੱਖਣੀ ਅਫਰੀਕਾ ਤੋਂ ਭਾਰਤ ਪਰਤਿਆ ਹੈ। ਰੁਤੁਰਾਜ ਗਾਇਕਵਾੜ ਟੈਸਟ ਸੀਰੀਜ਼ ਤੋਂ ਬਾਹਰ ਹੋ ਗਏ ਹਨ। Read More
Paper Cup Side Effects: ਜੇਕਰ ਤੁਸੀਂ ਵੀ ਪੇਪਰ ਕੱਪ 'ਚ ਚਾਹ ਪੀਂਦੇ ਹੋ ਤਾਂ ਹੋ ਜਾਓ ਸਾਵਧਾਨ! ਜਾਣੋ ਇਸ ਦੇ ਨੁਕਸਾਨ
Health: ਪਲਾਸਟਿਕ ਦੇ ਨੁਕਸਾਨ ਤੋਂ ਬਚਣ ਲਈ ਜ਼ਿਆਦਾਤਰ ਲੋਕ ਪਲਾਸਟਿਕ ਦੇ ਕੱਪਾਂ ਦੀ ਬਜਾਏ ਪੇਪਰ ਕੱਪ 'ਚ ਚਾਹ ਪੀਣ ਨੂੰ ਤਰਜੀਹ ਦਿੰਦੇ ਹਨ ਪਰ ਉਹ ਇਸ ਗੱਲ ਤੋਂ ਅਣਜਾਣ ਹਨ ਕਿ ਪੇਪਰ ਕੱਪ ਦੀ ਵਰਤੋਂ ਕਰਨਾ ਸਿਹਤ ਲਈ ਖਤਰਨਾਕ ਵੀ ਹੋ ਸਕਦਾ ਹੈ। Read More
Share Market 22 December: ਹਫਤੇ ਦੇ ਆਖਰੀ ਦਿਨ ਸ਼ੇਅਰ ਬਾਜ਼ਾਰ ਨੇ ਮੁੜ ਮਾਰੀ ਛਲਾਂਗ, ਸ਼ੁਰੂਆਤ 'ਚ ਦਿੱਸੀ ਹਰਿਆਲੀ
Business news: ਘਰੇਲੂ ਸ਼ੇਅਰ ਬਾਜ਼ਾਰ ਨੇ ਅੱਜ ਸ਼ੁੱਕਰਵਾਰ ਨੂੰ ਗ੍ਰੀਨ ਜ਼ੋਨ ਵਿੱਚ ਕਾਰੋਬਾਰ ਸ਼ੁਰੂ ਕੀਤਾ। ਹਫਤੇ ਦੇ ਆਖਰੀ ਦਿਨ ਘਰੇਲੂ ਬਾਜ਼ਾਰ ਨੂੰ ਗਲੋਬਲ ਬਾਜ਼ਾਰਾਂ ਤੋਂ ਮਜ਼ਬੂਤ ਸਮਰਥਨ ਮਿਲਿਆ। Read More