ਪੜਚੋਲ ਕਰੋ

ABP Sanjha Top 10, 22 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 22 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Election: ਕਾਂਗਰਸ ਤੇ ਆਪ ਵਿਚਾਲੇ ਹੋਈ ਸੀਟਾਂ ਦੀ ਵੰਡ ? ਜਾਣੋ ਕਿਵੇਂ ਹੋਇਆ ਸਮਝੌਤਾ

    ਦਿੱਲੀ, ਗੁਜਰਾਤ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਆਮ ਆਦਮੀ ਪਾਰਟੀ ਨਾਲ ਕਾਂਗਰਸ ਦਾ ਸਮਝੌਤਾ ਹੋ ਸਕਦਾ ਹੈ। ਸੂਤਰਾਂ ਮੁਤਾਬਕ, ਕਾਂਗਰਸ ਹਰਿਆਣਾ ਵਿੱਚ ਆਪ ਨੂੰ ਇੱਕ ਸੀਟ ਦੇ ਸਕਦੀ ਹੈ ਤੇ ਬਾਕੀ ਦੀਆਂ 9 ਸੀਟਾਂ ਉੱਤੇ ਖ਼ੁਦ ਚੋਣਾਂ ਲੜੇਗੀ। Read More

  4. Pakistan elections 2024: ਪਾਕਿਸਤਾਨ 'ਚ ਬਣੇਗੀ ਸ਼ਾਹਬਾਜ਼ ਸ਼ਰੀਫ ਦੀ ਸਰਕਾਰ, PML-N ਤੇ PPP ਵਿਚਾਲੇ ਸਮਝੌਤਾ

    ਪਾਕਿਸਤਾਨ ਵਿੱਚ ਮੰਗਲਵਾਰ ਦੇਰ ਰਾਤ ਸਰਕਾਰ ਬਣਾਉਣ ਲਈ ਨਵਾਜ਼ ਸ਼ਰੀਫ਼ ਦੀ ਪੀਐਮਐਲ-ਐਨ ਅਤੇ ਬਿਲਾਵਲ ਭੁੱਟੋ ਜ਼ਰਦਾਰੀ ਦੀ ਪਾਰਟੀ ਪੀਪੀਪੀ ਵਿਚਾਲੇ ਸਮਝੌਤਾ ਹੋਇਆ। Read More

  5. Ajay Devgan: ਬੇਟੀ ਲਈ ਸ਼ੈਤਾਨੀ ਤਾਕਤਾਂ ਨਾਲ ਅਜੈ ਦੇਵਗਨ ਨੇ ਲਈ ਟੱਕਰ, ਫਿਲਮ 'ਸ਼ੈਤਾਨ' ਦਾ ਦਮਦਾਰ ਟਰੇਕਰ ਰਿਲੀਜ਼, ਦੇਖੋ

    Shaitaan Trailer: ਅਜੇ ਦੇਵਗਨ ਅਤੇ ਆਰ ਮਾਧਵਨ ਸਟਾਰਰ ਫਿਲਮ ਸ਼ੈਤਾਨ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਟ੍ਰੇਲਰ ਵਿੱਚ, ਅਜੇ ਆਪਣੇ ਪਰਿਵਾਰ ਨੂੰ ਇੱਕ ਸ਼ੈਤਾਨੀ ਤਾਕਤਾਂ ਤੋਂ ਬਚਾਉਂਦੇ ਹੋਏ ਦਿਖਾਈ ਦੇ ਰਹੇ ਹਨ। Read More

  6. Sajjan Adeeb: ਪੰਜਾਬੀ ਗਾਇਕ ਸੱਜਣ ਅਦੀਬ ਦਾ ਹੋਇਆ ਵਿਆਹ, ਰਣਜੀਤ ਬਾਵਾ ਨੇ ਲਾਈਆਂ ਰੌਣਕਾਂ, ਵੀਡੀਓ ਸ਼ੇਅਰ ਕਰ ਦਿੱਤੀ ਵਧਾਈ

    Sajjan Adeeb Wedding: ਸੱਜਣ ਅਦੀਬ ਵਿਆਹ ਦੇ ਬੰਧਨ 'ਚ ਬੱਝ ਗਿਆ ਹੈ। ਉਸ ਨੇ ਸ਼ਾਨਪ੍ਰੀਤ ਕੌਰ ਨਾਮ ਦੀ ਲੜਕੀ ਨਾਲ ਵਿਆਹ ਕੀਤਾ ਹੈ। ਉਸ ਦੇ ਵਿਆਹ ਦੀਆਂ ਤਸਵੀਰਾਂ ਦੇਖਦੇ ਹੀ ਦੇਖਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। Read More

  7. 22 ਮਾਰਚ ਨੂੰ ਹੋਵੇਗਾ IPL 2024 ਦਾ ਆਗ਼ਾਜ਼, ਪਹਿਲੇ ਹੀ ਦਿਨ ਹੋਵੇਗੀ MS ਧੋਨੀ ਤੇ ਵਿਰਾਟ ਕੋਹਲੀ ਦੀ ਟੱਕਰ, ਜਾਣੋ ਪੂਰਾ ਸ਼ਡਿਊਲ

    IPL 2024 Schedule Announced: ਆਈਪੀਐਲ 2024 ਦਾ ਸਮਾਂ-ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਇਹ ਟੂਰਨਾਮੈਂਟ 22 ਮਾਰਚ ਤੋਂ ਸ਼ੁਰੂ ਹੋਵੇਗਾ। ਪਹਿਲਾ ਮੈਚ ਸੀਐਸਕੇ ਅਤੇ ਆਰਸੀਬੀ ਵਿਚਾਲੇ ਖੇਡਿਆ ਜਾਵੇਗਾ। Read More

  8. Yashasvi Jaiswal: ਯਸ਼ਸਵੀ ਜੈਸਵਾਲ 8ਵੇਂ ਟੈਸਟ 'ਚ ਬਣਾਉਣਗੇ ਉਹ ਰਿਕਾਰਡ, ਜਿਸ ਨੂੰ ਕੋਹਲੀ 113 ਮੈਚਾਂ 'ਚ ਨਹੀਂ ਕਰ ਸਕੇ ਹਾਸਲ

    IND vs ENG: ਭਾਰਤੀ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਇੰਗਲੈਂਡ ਖ਼ਿਲਾਫ਼ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੈਸਟ ਲੜੀ ਵਿੱਚ ਲਗਾਤਾਰ ਦੋ ਦੋਹਰੇ ਸੈਂਕੜੇ ਜੜੇ ਹਨ। ਹੁਣ ਚੌਥੇ ਟੈਸਟ 'ਚ ਉਸ ਦੀ ਨਜ਼ਰ ਕੋਹਲੀ ਦੇ ਰਿਕਾਰਡ 'ਤੇ ਹੋਵੇਗੀ। Read More

  9. Dried Lemon Benefits: ਭੁੱਲ ਕੇ ਵੀ ਨਾ ਸੁੱਟੋ ਸੁੱਕੇ ਨਿੰਬੂ, ਹੈਰਾਨ ਕਰ ਦੇਣਗੇ ਇਸ ਦੇ ਫਾਇਦੇ

    Tips: ਗਰਮੀ ਦੇ ਮੌਸਮ ਵਿੱਚ ਲੋਕ ਅਕਸਰ ਨਿੰਬੂ ਨੂੰ ਥੋਕ ਵਿੱਚ ਹੀ ਖਰੀਦ ਲੈਂਦੇ ਹਨ ਪਰ ਲੰਬੇ ਸਮੇਂ ਤੱਕ ਸਟੋਰੇਜ ਕਾਰਨ ਇਹ ਸੁੱਕ ਜਾਂਦੇ ਹਨ। ਲੋਕ ਸੁੱਕੇ ਨਿੰਬੂਆਂ ਨੂੰ ਬੇਕਾਰ ਸਮਝ ਕੇ ਸੁੱਟ ਦਿੰਦੇ ਹਨ। Read More

  10. Accounts Suspended By X: ਕਿਸਾਨ ਅੰਦੋਲਨ ਨਾਲ ਜੁੜੇ ਕਈ X Accounts ਕੀਤੇ ਗਏ Suspended, ਭਾਰਤ ਸਰਕਾਰ ਦਾ ਹੁਕਮਾਂ ਮੰਨਿਆ ਪਰ ਪ੍ਰਗਟਾਈ 'ਅਸਹਿਮਤੀ'

    Accounts Suspended By X: ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਗ੍ਰਹਿ ਮੰਤਰਾਲੇ ਦੀ ਬੇਨਤੀ 'ਤੇ 177 ਸੋਸ਼ਲ ਮੀਡੀਆ ਖਾਤਿਆਂ ਤੇ ਵੈੱਬ ਲਿੰਕਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
Embed widget