ਪੜਚੋਲ ਕਰੋ

ABP Sanjha Top 10, 22 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 22 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਬ੍ਰਿਜਭੂਸ਼ਣ ਸਿੰਘ ਮਾਮਲੇ 'ਚ ਦਾਇਰ ਚਾਰਜਸ਼ੀਟ 'ਤੇ 27 ਜੂਨ ਨੂੰ ਹੋਵੇਗੀ ਸੁਣਵਾਈ, ਮਹਿਲਾ ਪਹਿਲਵਾਨਾਂ ਨੇ ਲਾਏ ਦੋਸ਼

    Brij Bhushan Singh Case: ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਕਈ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ, ਇਸ ਮਾਮਲੇ 'ਚ ਦਿੱਲੀ ਪੁਲਿਸ ਨੇ ਜਾਂਚ ਪੂਰੀ ਕਰ ਕੇ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। Read More

  4. ਅਮਰੀਕਾ 'ਚ ਭਾਰਤੀ ਝੰਡੇ ਦਾ ਅਪਮਾਨ ! UN ਦੇ ਹੈੱਡਕੁਆਰਟਰ ਨੇੜੇ ਲੱਤ ਨਾਲ ਬੰਨ੍ਹਿਆ ਤਿਰੰਗਾ, ਵੀਡੀਓ ਵਾਇਰਲ

    Indian Flag Insulted in US VIDEO! : ਅਮਰੀਕਾ ਵਿੱਚ ਭਾਰਤ ਦੇ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ ਗਿਆ। ਜਦੋਂ ਇੱਕ ਵਿਅਕਤੀ ਨੇ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਭਾਰਤੀ ਝੰਡੇ ਨੂੰ ਆਪਣੀ ਲੱਤ ਨਾਲ ਬੰਨ੍ਹ ਕੇ ਝੰਡੇ ਦਾ ਅਪਮਾਨ ਕੀਤਾ। Read More

  5. Mukesh Khanna: ਉਧਾਰ ਦੇ ਪੈਸਿਆਂ 'ਤੇ 'ਸ਼ਕਤੀਮਾਨ' ਬਣੇ ਸੀ ਮੁਕੇਸ਼ ਖੰਨਾ, ਇਸ ਵਜ੍ਹਾ ਕਰਕੇ ਬੰਦ ਕਰਨਾ ਪਿਆ ਸੀ ਸ਼ੋਅ

    Mukesh Khanna Birthday: ਮੁਕੇਸ਼ ਖੰਨਾ ਦੇ ਜਨਮਦਿਨ 'ਤੇ ਜਾਣੋ ਬਜਟ ਤੋਂ ਬਾਹਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਸ਼ਕਤੀਮਾਨ ਸ਼ੋਅ ਕਿਵੇਂ ਬਣਾਇਆ ਅਤੇ ਸ਼ੋਅ ਨੂੰ ਕਿਉਂ ਬੰਦ ਕੀਤਾ ਗਿਆ? Read More

  6. Ammy Virk: ਐਮੀ ਵਿਰਕ ਦੇ ਕਰੀਅਰ ਲਈ ਮੀਲ ਪੱਥਰ ਸਾਬਤ ਹੋਇਆ 'ਜਿਊਣਾ ਮੌੜ' ਦਾ ਕਿਰਦਾਰ, ਚਾਰੇ ਪਾਸੇ ਐਮੀ ਦੀ ਹੋ ਰਹੀ ਤਾਰੀਫ

    Ammy Virk In Maurh: ਹਾਲ ਹੀ ਵਿੱਚ ਰਿਲੀਜ਼ ਹੋਈ ਫ਼ਿਲਮ ਜੀਊਣਾ ਮੌੜ ਐਮੀ ਵਿਰਕ ਦੇ ਹੁਣ ਤੱਕ ਦੇ ਕਰੀਅਰ ਵਿੱਚ ਤਾਂ ਮੀਲ ਦਾ ਪੱਥਰ ਸਾਬਤ ਹੋਈ ਹੀ, ਸਗੋਂ ਪੰਜਾਬੀ ਸਿਨੇਮਾ ਵਿੱਚ ਵੀ ਉਸ ਨੇ ਆਪਣੀ ਅਲੱਗ ਛਾਪ ਛੱਡੀ ਹੈ। Read More

  7. Virender Sehwag: ਵੀਰੇਂਦਰ ਸਹਿਵਾਗ ਬਣ ਸਕਦੇ ਹਨ ਟੀਮ ਇੰਡੀਆ ਨਵੇਂ ਸਿਲੈਕਟਰ, ਪਰ ਇੱਥੇ ਫਸ ਰਹੀ ਗਰਾਰੀ

    Virender Sehwag News: ਸਾਬਕਾ ਭਾਰਤੀ ਖਿਡਾਰੀ ਵਰਿੰਦਰ ਸਹਿਵਾਗ ਭਾਰਤੀ ਕ੍ਰਿਕਟ ਟੀਮ ਦੇ ਨਵੇਂ ਮੁੱਖ ਚੋਣਕਾਰ ਬਣ ਸਕਦੇ ਹਨ। ਪਰ ਸਹਿਵਾਗ ਦੇ ਮੁੱਖ ਚੋਣਕਾਰ ਬਣਨ ਵਿੱਚ ਵੱਡੀ ਸਮੱਸਿਆ ਹੈ। Read More

  8. Sanjay Dutt: ਸੰਜੇ ਦੱਤ ਨੇ ਕ੍ਰਿਕੇਟ ਦੇ ਮੈਦਾਨ 'ਚ ਮਾਰੀ ਐਂਟਰੀ, ਇਸ ਵੱਡੀ ਟੀਮ ਨੂੰ ਖਰੀਦਿਆ

    Sanjay Dutt In Cricket: ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੇ ਕ੍ਰਿਕਟ ਜਗਤ 'ਚ ਆਪਣੀ ਪਛਾਣ ਬਣਾ ਲਈ ਹੈ। ਉਹ ਜ਼ਿੰਬਾਬਵੇ 'ਚ ਹੋਣ ਵਾਲੇ ਜ਼ਿਮ ਅਫਰੋ ਟੀ10 ਟੂਰਨਾਮੈਂਟ 'ਚ 'ਹਰਾਰੇ ਹਰੀਕੇਨਸ' ਟੀਮ ਦਾ ਸਹਿ-ਮਾਲਕ ਬਣ ਗਿਆ ਹੈ। Read More

  9. Crying Benefits: ਸਿਰਫ ਹੱਸਣ ਦੇ ਹੀ ਨਹੀਂ ਸਗੋਂ ਰੋਣ ਦੇ ਵੀ ਹੋ ਸਕਦੇ ਨੇ ਸਿਹਤ ਲਈ ਫਾਇਦੇ, ਜਾਣੋ ਕਿਵੇਂ

    ਕਈ ਵਾਰ ਰੋਣਾ ਸਾਡੀ ਸਿਹਤ ਲਈ ਚੰਗਾ ਹੁੰਦਾ ਹੈ। ਹਾਂ, ਹੱਸਣ ਵਾਂਗ ਰੋਣ ਦੇ ਵੀ ਆਪਣੇ ਫਾਇਦੇ ਹਨ। ਰੋਣਾ ਭਾਵੁਕ ਹੋਣ ਦਾ ਸੰਕੇਤ ਹੋ ਸਕਦਾ ਹੈ ਪਰ ਕਮਜ਼ੋਰ ਹੋਣ ਦਾ ਨਹੀਂ। Read More

  10. Penalty on Google: ਪੇਟੈਂਟ ਰਾਇਟ ਉਲੰਘਣਾ ਨੂੰ ਲੈ ਕੇ ਗੂਗਲ ਨੂੰ ਵੱਡਾ ਜੁਰਮਾਨਾ, 15.1 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਦੇ ਹੁਕਮ

    ਗੂਗਲ 'ਤੇ ਇਕ ਵਾਰ ਫਿਰ ਜੁਰਮਾਨਾ ਲਾਇਆ ਗਿਆ ਹੈ। ਸੈਨ ਫਰਾਂਸਿਸਕੋ ਦੀ ਇੱਕ ਜਿਊਰੀ ਨੇ ਪੇਟੈਂਟ ਦੇ ਅਧਿਕਾਰਾਂ ਨੂੰ ਲੈ ਕੇ ਕੰਪਨੀ ਨੂੰ ਜੁਰਮਾਨਾ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?
ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?
Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....
Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....
Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !
Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !
Embed widget