ਪੜਚੋਲ ਕਰੋ

ABP Sanjha Top 10, 22 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 22 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PM Modi Australia Visit: ਆਸਟ੍ਰੇਲੀਆ ਪਹੁੰਚੇ PM ਮੋਦੀ, ਏਅਰਪੋਰਟ ‘ਤੇ ਹੋਇਆ ਜ਼ੋਰਦਾਰ ਸਵਾਗਤ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ 'ਚ ਸੋਮਵਾਰ (22 ਮਈ) ਨੂੰ ਆਸਟ੍ਰੇਲੀਆ ਪਹੁੰਚੇ। ਸਿਡਨੀ ਦੇ ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। Read More

  4. ਭਾਰਤੀ ਮੂਲ ਦੇ ਸਿੱਖ ਨੇ ਇੰਗਲੈਂਡ 'ਚ ਰਚਿਆ ਇਤਿਹਾਸ, ਪਹਿਲੇ ਦਸਤਾਰਧਾਰੀ ਲਾਰਡ ਮੇਅਰ ਬਣੇ ਜਸਵੰਤ ਬਿਰਦੀ

    ਜਸਵੰਤ ਸਿੰਘ ਬਿਰਦੀ ਤੇ ਉਨ੍ਹਾਂ ਦਾ ਪਰਿਵਾਰ ਪਿਛਲੇ 60 ਸਾਲਾਂ ਤੋਂ ਇੰਗਲੈਂਡ ਵਿੱਚ ਰਹਿ ਰਹੇ ਹਨ। ਲਾਰਡ ਮੇਅਰ ਦਾ ਅਹੁਦਾ ਸੰਭਾਲਣ ਤੋਂ ਬਾਅਦ, ਬਿਰਦੀ ਨੇ ਕਿਹਾ - ਮੈਨੂੰ ਹੋਮ ਸਿਟੀ ਦਾ ਲਾਰਡ ਮੇਅਰ ਹੋਣ 'ਤੇ ਬਹੁਤ ਮਾਣ ਹੈ। Read More

  5. Sarath Babu: ਪ੍ਰਸਿੱਧ ਸਾਊਥ ਐਕਟਰ ਸਰਥ ਬਾਬੂ ਦਾ ਦੇਹਾਂਤ, 71 ਸਾਲ ਦੀ ਉਮਰ 'ਚ ਲਏ ਆਖਰੀ ਸਾਹ

    Actor Sarath Babu Death: ਦੱਖਣ ਦੇ ਦਿੱਗਜ ਅਦਾਕਾਰ ਸਾਰਥ ਬਾਬੂ ਦਾ 71 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਨਾਲ ਸਾਊਥ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ। Read More

  6. Nimrat Khaira: ਨਿਮਰਤ ਖਹਿਰਾ ਨੇ ਦਿਵਾਈ ਪੁਰਾਣੇ ਜ਼ਮਾਨੇ ਦੀ ਬਾਲੀਵੁੱਡ ਅਭਿਨੇਤਰੀਆਂ ਦੀ ਯਾਦ, ਸਾਦੇ ਲੁੱਕ 'ਚ ਲੱਗੀ ਕਮਾਲ

    Nimrat Khaira Pics: ਨਿਮਰਤ ਖਹਿਰਾ ਨੇ ਹਾਲ ਹੀ 'ਚ ਨਵੀਆਂ ਤਸਵੀਰਾਂ ਸ਼ੇਅਰ ਕੀਤੀਆ ਹਨ। ਉਸ ਦੀਆਂ ਇਹ ਤਸਵੀਰਾਂ ਦੇਖ ਕੇ ਹਰ ਕਿਸੇ ਨੂੰ ਪੁਰਾਣੇ ਜ਼ਮਾਨੇ ਦੀਆਂ ਬਾਲੀਵੁੱਡ ਅਭਿਨੇਤਰੀਆਂ ਦੀ ਯਾਦ ਆ ਰਹੀ ਹੈ। Read More

  7. Virat Kohli: IPL 'ਚ ਸਭ ਤੋਂ ਜ਼ਿਆਦਾ ਸੈਂਕੜੇ ਲਾਉਣ ਵਾਲੇ ਬੱਲੇਬਾਜ਼ ਬਣੇ ਕੋਹਲੀ, ਗੁਜਰਾਤ ਖਿਲਾਫ ਇੰਜ ਰਚਿਆ ਇਤਿਹਾਸ

    Virat Kohli Century IPL 2023: ਵਿਰਾਟ ਕੋਹਲੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੁਜਰਾਤ ਟਾਈਟਨਸ ਖਿਲਾਫ ਸੈਂਕੜਾ ਲਗਾਇਆ। ਕੋਹਲੀ ਨੇ ਲਗਾਤਾਰ ਦੂਜਾ ਸੈਂਕੜਾ ਲਗਾਇਆ। ਇਸ ਸੈਂਕੜੇ ਦੀ ਬਦੌਲਤ ਉਸ ਨੇ ਕਈ ਰਿਕਾਰਡ ਤੋੜੇ। Read More

  8. Rinku Singh: ਰਿੰਕੂ ਸਿੰਘ ਨੂੰ ਅਗਲੇ ਸੀਜ਼ਨ 'ਚ ਕਿੰਨੇ ਪੈਸੇ ਮਿਲਣਗੇ? ਕ੍ਰਿਸ ਗੇਲ ਨੇ ਦਿੱਤਾ ਮਜ਼ੇਦਾਰ ਜਵਾਬ

    Rinku Singh Stats: : ਯੂਨੀਵਰਸ ਬੌਸ ਦੇ ਨਾਂ ਨਾਲ ਮਸ਼ਹੂਰ ਕ੍ਰਿਸ ਗੇਲ ਨੇ ਕਿਹਾ ਕਿ ਫਰੈਂਚਾਈਜ਼ੀ ਆਉਣ ਵਾਲੇ ਸੀਜ਼ਨ ਵਿੱਚ ਰਿੰਕੂ ਸਿੰਘ 'ਤੇ ਵੱਡੀ ਰਕਮ ਖਰਚ ਕਰੇਗੀ। ਰਿੰਕੂ ਸਿੰਘ ਨੇ IPL 2023 ਸੀਜ਼ਨ ਦੇ 14 ਮੈਚਾਂ ਵਿੱਚ 474 ਦੌੜਾਂ ਬਣਾਈਆਂ Read More

  9. ‘Water Fasting’ ਫਾਰਮੂਲਾ ਤੇਜ਼ੀ ਨਾਲ ਭਾਰ ਘਟਾਉਣ 'ਚ ਬਹੁਤ ਮਦਦਗਾਰ, ਜਾਣੋ ਇਸ ਦੇ ਫਾਇਦੇ ਅਤੇ ਨੁਕਸਾਨ

    ਜੇਕਰ ਤੁਸੀਂ ਵੀ ਪਾਣੀ ਦਾ ਵਰਤ ਰੱਖ ਕੇ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਪਰ ਭਾਰ ਘਟਾਉਣ ਦਾ ਕੋਈ ਵੀ ਫਾਰਮੂਲਾ ਅਪਣਾਉਣ ਤੋਂ ਪਹਿਲਾਂ ਇਸ ਦੇ ਫਾਇਦਿਆਂ ਦੇ ਨਾਲ-ਨਾਲ ਇਸ ਦੇ ਨੁਕਸਾਨ ਬਾਰੇ ਵੀ ਜਾਣ ਲੈਣਾ ਚਾਹੀਦਾ ਹੈ। Read More

  10. ਕੀ ਦੇਸ਼ 'ਚ ਫਿਰ ਤੋਂ ਲਾਇਆ ਜਾਵੇਗਾ 1000 ਰੁਪਏ ਦਾ ਨੋਟ, RBI ਗਵਰਨਰ ਨੇ ਕੀਤਾ ਵੱਡਾ ਖੁਲਾਸਾ

    1000 Rupees Notes: RBI ਗਵਰਨਰ ਨੇ ਦਿੱਤਾ ਜਵਾਬ ਕਿ ਕੀ RBI 1000 ਰੁਪਏ ਦਾ ਨੋਟ ਲਿਆਉਣ ਜਾ ਰਿਹੈ... ਤੁਸੀਂ ਇੱਥੇ ਜਵਾਬ ਜਾਣ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Embed widget