ABP Sanjha Top 10, 22 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 22 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 22 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 22 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
DGCA: ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ DGCA ਡਾਇਰੈਕਟਰ ਨੂੰ ਕੀਤਾ ਮੁਅੱਤਲ
DGCA Director Suspended: ਸਰਕਾਰ ਨੇ ਬੁੱਧਵਾਰ (22 ਨਵੰਬਰ) ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਡੀਜੀਸੀਏ ਦੇ ਡਾਇਰੈਕਟਰ ਕੈਪਟਨ ਅਨਿਲ ਗਿੱਲ ਨੂੰ ਮੁਅੱਤਲ ਕਰ ਦਿੱਤਾ ਅਤੇ ਕਿਹਾ ਕਿ ਅਸੀਂ ਇਸ ਨੂੰ ਲੈ ਕੇ ਸਮਝੌਤਾ ਨਹੀਂ ਕਰ ਸਕਦੇ। Read More
Illegal Indian immigrants: ਅਮਰੀਕਾ 'ਚ ਰਹਿ ਰਹੇ 7,25,000 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀ, ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
Illegal Indian immigrants in the US: ਅਮਰੀਕਾ ਵਿੱਚ ਤਕਰੀਬਨ 725,000 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀ ਰਹਿ ਰਹੇ ਹਨ। ਇਹ ਵਾਧਾ 2017 ਮਗਰੋਂ ਵੱਡੇ ਪੱਧਰ 'ਤੇ ਹੋਇਆ ਹੈ। Read More
Anupama: ਟੀਵੀ ਦੀ 'ਅਨੁਪਮਾ' ਰੁਪਾਲੀ ਗਾਂਗੁਲੀ ਨੇ ਸਲਮਾਨ ਖਾਨ ਨੂੰ ਛੱਡਿਆ ਪਿੱਛੇ, ਦਰਸ਼ਕਾਂ ਦੀ ਪਹਿਲੀ ਪਸੰਦ ਬਣਿਆ 'ਅਨੁਪਮਾ'
TRP Report: ਰੂਪਾਲੀ ਗਾਂਗੁਲੀ ਸਟਾਰਰ ਅਨੁਪਮਾ ਸਭ ਤੋਂ ਵੱਧ ਪਸੰਦ ਕੀਤਾ ਜਾਣ ਵਾਲਾ ਟੀਵੀ ਸ਼ੋਅ ਬਣ ਗਿਆ ਹੈ ਪਰ ਸਲਮਾਨ ਖਾਨ ਦਾ ਰਿਐਲਿਟੀ ਸ਼ੋਅ ਬਿੱਗ ਬੌਸ 17 ਟਾਪ 5 ਵਿੱਚ ਵੀ ਨਹੀਂ ਹੈ। Read More
Bhumi Pednekar: ਬਾਲੀਵੁੱਡ ਅਦਾਕਾਰਾ ਭੂਮੀ ਪੇਡਨੇਕਰ ਨੂੰ ਹੋਇਆ ਡੇਂਗੂ, ਹਸਪਤਾਲ ਹੋਈ ਭਰਤੀ, ਤਸਵੀਰ ਸ਼ੇਅਰ ਕਰ ਦੱਸੀ ਹਾਲਤ
Bhumi Pednekar News: ਅਦਾਕਾਰਾ ਭੂਮੀ ਪੇਡਨੇਕਰ ਡੇਂਗੂ ਤੋਂ ਪੀੜਤ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਦਾਕਾਰਾ ਨੇ ਹਸਪਤਾਲ ਦੇ ਬੈੱਡ ਤੋਂ ਸੈਲਫੀ ਸ਼ੇਅਰ ਕਰਕੇ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। Read More
World Billiards Championship: ਪੰਕਜ ਅਡਵਾਨੀ ਨੇ ਰਚਿਆ ਇਤਿਹਾਸ, ਵਿਸ਼ਵ ਬਿਲੀਅਰਡਸ ਚੈਂਪੀਅਨਸ਼ਿਪ ਦਾ ਖਿਤਾਬ 26ਵੀਂ ਵਾਰ ਕੀਤਾ ਆਪਣੇ ਨਾਂਅ
Pankaj Advani World Billiards Championship 2023: ਭਾਰਤ ਦੇ ਸਟਾਰ ਕਿਊ ਖਿਡਾਰੀ ਪੰਕਜ ਅਡਵਾਨੀ ਨੇ ਇਤਿਹਾਸ ਰਚਿਆ ਹੈ। ਉਸ ਨੇ ਮੰਗਲਵਾਰ ਨੂੰ ਆਈਬੀਐਸਐਫ ਵਿਸ਼ਵ ਬਿਲੀਅਰਡਸ ਚੈਂਪੀਅਨਸ਼ਿਪ ਦੇ ਫਾਈਨਲ Read More
Pro Kabaddi League 2023: ਪ੍ਰੋ ਕਬੱਡੀ ਲੀਗ ਦੀ 2 ਦਸੰਬਰ ਤੋਂ ਹੋਏਗੀ ਸ਼ੁਰੂਆਤ, ਜਾਣੋ ਕਿੱਥੇ ਦੇਖ ਸਕੋਗੇ ਲਾਈਵ ਮੁਕਾਬਲਾ ?
Pro Kabaddi League: ਪ੍ਰੋ ਕਬੱਡੀ ਲੀਗ ਦੇ 10ਵੇਂ ਸੀਜ਼ਨ ਦੀ ਸ਼ੁਰੂਆਤ ਹੋਣ ਵਿੱਚ ਦੋ ਹਫ਼ਤੇ ਦਾ ਸਮਾਂ ਵੀ ਨਹੀਂ ਬਚਿਆ ਹੈ। 2 ਦਸੰਬਰ ਤੋਂ ਕਬੱਡੀ ਦਾ ਇਹ ਧਮਾਕੇਦਾਰ ਟੂਰਨਾਮੈਂਟ ਸ਼ੁਰੂ ਹੋਵੇਗਾ। ਇਸ ਸੀਜ਼ਨ ਦਾ ਓਪਨਿੰਗ ਮੁਕਾਬਲਾ Read More
Cockroaches: ਕਾਕਰੋਚ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ
home remedies: ਹਰ ਕੋਈ ਕਾਕਰੋਚ ਤੋਂ ਪ੍ਰੇਸ਼ਾਨ ਹੈ। ਚਿੰਤਾ ਦਾ ਵਿਸ਼ਾ ਇਹ ਹੈ ਕਿ ਇਹ ਜ਼ਿਆਦਾਤਰ ਰਸੋਈਆਂ ਵਿੱਚ ਪਾਏ ਜਾਂਦੇ ਹਨ ਅਤੇ ਆਸਾਨੀ ਨਾਲ ਭਾਂਡਿਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਵਿੱਚ ਦਾਖਲ ਹੋ ਸਕਦੇ ਹਨ.. Read More
Sam Altman: ਓਪਨਆਈ 'ਚ ਹੋਈ ਸੈਮ ਓਲਟਮੈਨ ਦੀ ਵਾਪਸੀ, ਕੰਪਨੀ ਨੇ ਸੋਸ਼ਲ ਮੀਡੀਆ 'ਤੇ ਕੀਤਾ ਐਲਾਨ
Sam Altman: ਓਪਨਆਈ ਤੇ ਚੈਟ ਜੀਪੀਟੀ ਦੇ ਸੀਈਓ ਸੈਮ ਓਲਟਮੈਨ ਨੂੰ ਕੰਪਨੀ ਤੋਂ ਬਾਹਰ ਕਰਨ ਦਾ ਮਾਮਲਾ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਕਈ ਦਿਨਾਂ ਤੋਂ ਸੁਰਖੀਆਂ 'ਚ ਰਹੇ ਸੈਮ ਓਲਟਮੈਨ ਨੂੰ ਕੰਪਨੀ ਨੇ ਸੀਈਓ ਦੇ ਤੌਰ ਉੱਤੇ ਸੱਦਿਆ ਹੈ। Read More
ABP Sanjha Top 10, 22 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
22 Nov 2023 09:01 PM (IST)
Check Top 10 ABP Sanjha Evening Headlines, 22 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 22 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
22 Nov 2023 09:00 PM (IST)
- - - - - - - - - Advertisement - - - - - - - - -