ਪੜਚੋਲ ਕਰੋ

ABP Sanjha Top 10, 22 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 22 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. 'ਕਿਸਾਨਾਂ ਦੀ ਮਿਹਨਤ ਦਾ ਘੱਟੋ-ਘੱਟ ਸਮਰਥਨ ਮੁੱਲ ਦੀਵਾਲੀ ਦੇ ਰੌਲੇ-ਰੱਪੇ 'ਚ ਗੁਆਚ ਗਿਆ' - ਕਾਂਗਰਸ ਦਾ ਮੋਦੀ ਸਰਕਾਰ 'ਤੇ ਤਿੱਖਾ ਹਮਲਾ

    Congress ਪਾਰਟੀ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਕੇ ਆਪਣੀ ਪਿੱਠ ਥਪਥਪਾਈ ਕੀਤੀ ਪਰ ਕਿਸਾਨ ਨੂੰ ਧੋਖਾ ਦਿੱਤਾ Read More

  4. ਪਾਕਿਸਤਾਨ ਵਿੱਚ ਇਮਰਾਨ ਖ਼ਾਨ ਦਾ ਸਿਆਸੀ ਸਫ਼ਰ ਹੋਇਆ ਖ਼ਤਮ !

    ਇਮਰਾਨ ਖ਼ਾਨ ਨੂੰ ਚੋਣ ਕਮਿਸ਼ਨ ਨੇ ਸੰਸਦ ਮੈਂਬਰ ਬਣਨ ਲਈ ਅਯੋਗ ਕਰਾਰ ਦਿੱਤਾ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਸਾਬਕਾ ਪ੍ਰਧਾਨ ਮੰਤਰੀ ਦਾ ਸਿਆਸੀ ਕਰੀਅਰ ਖ਼ਤਮ ਹੋ ਗਿਆ ਹੈ ਜਾਂ ਉਨ੍ਹਾਂ ਕੋਲ ਕੋਈ ਵਿਕਲਪ ਬਚਿਆ ਹੈ। Read More

  5. Jacqueline Fernandez Case: ਪਟਿਆਲਾ ਹਾਊਸ ਕੋਰਟ ਪਹੁੰਚੀ ਜੈਕਲੀਨ ਫਰਨਾਂਡੀਜ਼, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਸ਼ੁਰੂ

    ਜੈਕਲੀਨ ਫਰਨਾਂਡੀਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਸ਼ਨੀਵਾਰ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਹੋਣਾ ਸੀ। Read More

  6. Babe Bhangra Paunde Ne: `ਬਾਬੇ ਭੰਗੜਾ ਪਾਉਂਦੇ ਨੇ` ਫ਼ਿਲਮ ਹੋਈ ਸੁਪਰਹਿੱਟ, ਹੁਣ ਤੱਕ ਪੂਰੀ ਦੁਨੀਆ `ਚ ਕੀਤੀ 26 ਕਰੋੜ ਦੀ ਕਮਾਈ

    Diljit Dosanjh Sargun Mehta: ਦਿਲਜੀਤ ਦੋਸਾਂਝ ਨੇ ‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ ਦੀ 2 ਹਫ਼ਤਿਆਂ ਦੀ ਕਮਾਈ ਸਾਂਝੀ ਕੀਤੀ ਹੈ। ਇਸ ਫ਼ਿਲਮ ਨੇ 2 ਹਫ਼ਤਿਆਂ ’ਚ 26 ਕਰੋੜ ਰੁਪਏ ਕਮਾ ਲਏ ਹਨ। ਕਮਾਈ ਦਾ ਇਹ ਅੰਕੜਾ ਵਰਲਡਵਾਈਡ ਕਲੈਕਸ਼ਨ ਦਾ ਹੈ। Read More

  7. T20 WC 2022: ਪਾਕਿਸਤਾਨ ਨੇ ਬੀਤੇ 10 ਸਾਲਾਂ 'ਚ ਕੀਤਾ ਜ਼ਬਰਦਸਤ ਪ੍ਰਦਰਸ਼ਨ, ਦੇਖੋ ਵਿਸ਼ਵ ਕੱਪ ਤੋਂ ਪਹਿਲਾਂ ਕਿਵੇਂ ਬਣਿਆ ਰਿਕਾਰਡ

    Pakistan Team: ਪਾਕਿਸਤਾਨੀ ਟੀਮ ਨੇ ਪਿਛਲੇ 10 ਸਾਲਾਂ 'ਚ ਟੀ-20 ਅੰਤਰਰਾਸ਼ਟਰੀ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਟੀਮ ਨੇ ਕੁੱਲ 129 ਮੈਚਾਂ 'ਚ 77 ਮੈਚ ਜਿੱਤੇ ਹਨ। Read More

  8. PKL 9: ਗੁਜਰਾਤ ਅਤੇ ਬੈਂਗਲੁਰੂ ਦੀ ਜਿੱਤ ਤੋਂ ਬਾਅਦ ਅੰਕ ਸੂਚੀ ਦੀ ਸਥਿਤੀ, ਜਾਣੋ ਕੌਣ ਹੈ ਰੇਡ ਅਤੇ ਡਿਫੈਂਸ 'ਚ ਅੱਗੇ

    PKL 9 Points Table: ਸੀਜ਼ਨ ਦੇ 29 ਮੈਚ ਹੋਏ ਹਨ ਅਤੇ ਅੰਕ ਸੂਚੀ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ, ਆਓ ਜਾਣਦੇ ਹਾਂ ਕਿਹੜੀ ਟੀਮ ਹੈ ਸਭ ਤੋਂ ਅੱਗੇ Read More

  9. Sunflower Oil : ਸਕਿਨ ਲਈ ਵਰਦਾਨ ਸੂਰਜਮੁਖੀ ਦਾ ਤੇਲ, ਜਾਣੋ ਕਿਹੜੀਆਂ-ਕਿਹੜੀਆਂ ਸਮੱਸਿਆਵਾਂ 'ਚ ਆਉਂਦਾ ਕੰਮ

    ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਚਮੜੀ ਲਈ ਲਾਭਦਾਇਕ ਕੁਦਰਤੀ ਉਤਪਾਦ ਜਿੰਨੇ ਰਸਾਇਣਕ ਉਤਪਾਦ ਹਨ। ਹਾਲਾਂਕਿ ਇਹ ਹੌਲੀ-ਹੌਲੀ ਕੰਮ ਕਰਦੇ ਹਨ ਪਰ ਚਮੜੀ ਨੂੰ ਨੁਕਸਾਨ ਨਹੀਂ ਪਹੁੰਚਾਉਂਦੇ। ਅਜਿਹਾ ਹੀ ਇੱਕ ਕੁਦਰਤੀ ਉਤਪਾਦ ਸੂਰਜਮੁਖੀ ਦਾ ਤੇਲ Read More

  10. Fact Check: ਕੀ ਸਰਕਾਰ ਦਾ 'ਪ੍ਰਧਾਨ ਮੰਤਰੀ ਕਲਿਆਣ ਵਿਭਾਗ' ਆਮ ਲੋਕਾਂ ਨੂੰ 5,000 ਰੁਪਏ ਦੀ ਵਿੱਤੀ ਸਹਾਇਤਾ ਦੇ ਰਿਹੈ? ਜਾਣੋ ਇਸ ਦੇ ਵਾਇਰਲ ਮੈਸੇਜ ਦੀ ਸੱਚਾਈ

    Viral Messeage: ਇਸ ਨਾਲ ਹੀ ਪੀਆਈਬੀ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਇਸ ਵਾਇਰਲ ਸੰਦੇਸ਼ ਨਾਲ ਭੇਜੇ ਗਏ ਲਿੰਕ ਨੂੰ ਖੋਲ੍ਹ ਕੇ ਆਪਣੀ ਨਿੱਜੀ ਜਾਣਕਾਰੀ ਨੂੰ ਭੁੱਲ ਕੇ ਵੀ ਕਿਸੇ ਨਾਲ ਸਾਂਝਾ ਨਾ ਕਰਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp SanjhaPunjab Haryana Highcourt | jobs | ਸੱਸਾਂ ਲਈ ਖ਼ੁਸ਼ਖ਼ਬਰੀ ਨੂੰਹਾਂ ਦੇਣਗੀਆਂ ਅੱਧੀ ਤਨਖ਼ਾਹ ਕੋਰਟ ਦਾ ਵੱਡਾ ਫ਼ੈਸਲਾ!Dr Manmohan Singh|ਪਹਿਲੇ ਸਿੱਖ PM ਨੂੰ ਰਾਜ ਘਾਟ 'ਤੇ ਕਿਉਂ ਨਹੀਂ ਦਿੱਤੀ ਜਗ੍ਹਾ,ਸਿੱਖਾਂ ਨਾਲ ਮਤਰੇਇਆਂ ਵਰਗਾ ਵਰਤਾਓ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget