ਪੜਚੋਲ ਕਰੋ

ABP Sanjha Top 10, 22 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 22 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Jails in Haryana: ਹਰਿਆਣਾ ਸਰਕਾਰ ਨੇ 11 ਜੇਲ੍ਹਾਂ ਦੀ ਜ਼ਮੀਨ ਨੂੰ ਲੈ ਕੇ ਲਿਆ ਆਹ ਵੱਡਾ ਫੈਸਲਾ 

    11 jails in Haryana - ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਜੇਲ੍ਹ ਦੇ ਨਾਲ ਸੰਚਾਲਿਤ ਪੈਟਰੋਲ ਪੰਪ ਤੋਂ 90 ਲੱਖ ਰੁਪਏ ਤੋਂ 1 ਕਰੋੜ ਰੁਪਏ ਤਕ ਸਾਲਾਨਾ ਆਮਦਨ ਹੋਈ ਹੈ। ਇਸ ਲਈ ਸਰਕਾਰ ਨੇ 11 ਹੋਰ ਪੈਟਰੋਲ ਪੰਪ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ Read More

  4. MP Jagmeet Singh: ਟਰੂਡੋ ਨੇ ਜਗਮੀਤ ਸਿੰਘ ਦੇ ਦਬਾਅ 'ਚ ਲਿਆ ਭਾਰਤ ਨਾਲ ਪੰਗਾ ? ਜਾਣੋ ਕੌਣ ਹੈ ਜਗਮੀਤ ਸਿੰਘ

    Canadian MP Jagmeet Singh: ਜਗਮੀਤ ਸਿੰਘ ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਮੁਖੀ ਹਨ। ਜਗਮੀਤ ਸਿੰਘ ਮੂਲ ਰੂਪ ਵਿੱਚ ਪੰਜਾਬ, ਭਾਰਤ ਦਾ ਰਹਿਣ ਵਾਲਾ ਹੈ। ਉਸਦੇ ਮਾਤਾ-ਪਿਤਾ ਪੰਜਾਬ, ਭਾਰਤ ਤੋਂ ਕੈਨੇਡਾ ਆ ਗਏ ਸਨ। Read More

  5. Shubh First official statement: ਪੰਜਾਬੀ ਗਾਇਕ ਸ਼ੁਭ ਨੇ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਰੱਖਿਆ ਆਪਣਾ ਪੱਖ, ਕਿਹਾ- "India Is My Country Too"

    Shubh: ਪੰਜਾਬੀ ਕੈਨੇਡੀਅਨ ਰੈਪਰ-ਸਿੰਗਰ ਸ਼ੁਭ ਉਰਫ਼ ਸ਼ੁਭਨੀਤ ਸਿੰਘ ਨੂੰ ਲੈ ਭਾਰਤ ਵਿੱਚ ਵਿਵਾਦ ਲਗਾਤਾਰ ਜਾਰੀ ਹੈ। ਹਾਲ ਵਿੱਚ ਹੋਣ ਵਾਲਾ ਸ਼ੁਭ ਦਾ ਇੰਡੀਆ ਟੂਰ ਵੀ ਰੱਦ ਹੋ ਗਿਆ ਹੈ। Read More

  6. AP Dhillon: ਏਪੀ ਢਿੱਲੋਂ ਦੀ ਸੋਸ਼ਲ ਮੀਡੀਆ ਪੋਸਟ ਚਰਚਾ 'ਚ, ਸ਼ੁਭ ਦਾ ਨਾਂ ਲਏ ਬਿਨਾਂ ਕੇਂਦਰ 'ਤੇ ਕੱਸੇ ਤੰਜ, ਕਿਹਾ- 'ਕਲਾਕਾਰਾਂ ਨੂੰ ਮੋਹਰਾ ਬਣਾ ਕੇ...'

    AP Dhillon Reaction:ਸ਼ੁਭ ਵਿਵਾਦ 'ਤੇ ਏਪੀ ਢਿੱਲੋਂ ਨੇ ਆਪਣੀ ਪ੍ਰਤੀਕਿਿਰਿਆ ਦਿੱਤੀ। ਉਸ ਨੇ ਇੰਸਟਾਗ੍ਰਾਮ ਸਟੋਰੀ 'ਚ ਇੱਕ ਲੰਬਾ ਚੌੜਾ ਮੈਸੇਜ ਲਿਖਿਆ, ਜਿਸ 'ਚ ਉਸ ਨੇ ਕਿਤੇ ਵੀ ਸ਼ੁਭ ਦਾ ਨਾ ਨਹੀਂ ਲਿਆ, ਪਰ ਕੇਂਦਰ 'ਤੇ ਤਿੱਖੇ ਤੰਜ ਕੱਸੇ ਹਨ। Read More

  7. India vs Australia 1st ODI: ਮੁਹਾਲੀ 'ਚ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਨਡੇ ਮੈਚ, ਕੀ ਮੌਸਮ ਪਾਏਗਾ ਰੰਗ 'ਚ ਭੰਗ?

    ਦੱਸ ਦਈਏ ਕਿ ਆਸਟ੍ਰੇਲਿਆਈ ਟੀਮ ਵਨਡੇ ਸੀਰੀਜ਼ ਲਈ ਭਾਰਤ ਦੌਰੇ 'ਤੇ ਹੈ। ਅੱਜ ਆਸਟ੍ਰੇਲਿਆਈ ਟੀਮ ਆਪਣਾ ਪਹਿਲਾ ਮੈਚ ਭਾਰਤ ਨਾਲ ਮੁਹਾਲੀ ਵਿੱਚ ਖੇਡੇਗੀ। ਇਸ ਸਬੰਧੀ ਮੁਹਾਲੀ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। Read More

  8. World wrestling Championships: ਭਾਰਤ ਦੀ ਅੰਤਿਮ ਪੰਘਾਲ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੀ ਬਣੀ ਛੇਵੀਂ ਮਹਿਲਾ ਪਹਿਲਵਾਨ

    Antim Panghal: ਭਾਰਤੀ ਮਹਿਲਾ ਪਹਿਲਵਾਨ ਅੰਤਿਮ ਪੰਘਾਲ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਆਪਣੇ ਨਾਂ ਕਰ ਲਿਆ ਹੈ। ਉਹ ਇਸ ਟੂਰਨਾਮੈਂਟ ਵਿੱਚ ਤਮਗਾ ਜਿੱਤਣ ਵਾਲੀ ਛੇਵੀਂ ਮਹਿਲਾ ਪਹਿਲਵਾਨ ਬਣ ਗਈ ਹੈ। Read More

  9. Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ

    Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More

  10. Wheat Price: ਕਣਕ ਅਤੇ ਆਟੇ ਦੀਆਂ ਕੀਮਤਾਂ ਹੋਣਗੀਆਂ ਘੱਟ ? ਖੁੱਲ੍ਹੀ ਮੰਡੀ 'ਚ ਵਿਕੀ 18.09 ਲੱਖ ਟਨ ਕਣਕ

    Wheat Prices: ਕੇਂਦਰ ਸਰਕਾਰ ਨੇ 9 ਅਗਸਤ, 2023 ਨੂੰ ਐਲਾਨ ਕੀਤਾ ਸੀ ਕਿ ਉਹ ਓਪਨ ਮਾਰਕੀਟ ਸੇਲ ਸਕੀਮ ਤਹਿਤ ਥੋਕ ਗਾਹਕਾਂ ਨੂੰ ਵਾਧੂ 50 ਲੱਖ ਟਨ ਕਣਕ ਅਤੇ 25 ਲੱਖ ਟਨ ਚੌਲ ਵੇਚੇਗੀ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget