ਪੜਚੋਲ ਕਰੋ

ABP Sanjha Top 10, 23 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 23 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 23 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 23 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਉੱਤਰੀ ਭਾਰਤੀਆਂ ਨੂੰ ਲੈ ਕੇ ਡੀਐਮਕੇ ਨੇਤਾ ਦਯਾਨਿਧੀ ਮਾਰਨ ਦਾ ਵਿਵਾਦਤ ਬਿਆਨ, ਕਿਹਾ- 'ਤਾਮਿਲਨਾਡੂ 'ਚ ਸਾਫ਼ ਕਰਦੇ ਹਨ ਟਾਇਲਟ'

    Dayanidhi Maran: ਡੀਐਮਕੇ ਨੇ ਉੱਤਰ ਭਾਰਤੀਆਂ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਹੈ। ਇਸ ਵਾਰ ਡੀਐਮਕੇ ਦੇ ਸੰਸਦ ਮੈਂਬਰ ਦਯਾਨਿਧੀ ਮਾਰਨ ਨੇ ਕਿਹਾ ਕਿ ਯੂਪੀ ਅਤੇ ਬਿਹਾਰ ਦੇ ਲੋਕ ਤਾਮਿਲਨਾਡੂ ਵਿੱਚ ਪਖਾਨੇ ਸਾਫ਼ ਕਰਦੇ ਹਨ। Read More

  4. Drone Attack: ਇਜ਼ਰਾਇਲ ਦੇ ਵਪਾਰਕ ਜਹਾਜ਼ 'ਤੇ ਡਰੋਨ ਨਾਲ ਹਮਲਾ, ਹਿੰਦ ਮਹਾਂਸਾਗਰ ‘ਚ ਘਟਨਾ ਨੂੰ ਦਿੱਤਾ ਅੰਜਾਮ, ਅਲਰਟ ਜਾਰੀ

    Israel Hamas War Update: ਹਮਾਸ ਨਾਲ ਚੱਲ ਰਹੀ ਜੰਗ ਦੇ ਦੌਰਾਨ ਹਿੰਦ ਮਹਾਸਾਗਰ 'ਚ ਇਜ਼ਰਾਈਲ ਦੇ ਇਕ ਜਹਾਜ਼ 'ਤੇ ਸ਼ੱਕੀ ਡਰੋਨ ਨਾਲ ਹਮਲਾ ਕੀਤਾ ਗਿਆ ਹੈ, ਜਿਸ ਕਾਰਨ ਜਹਾਜ਼ ਨੂੰ ਨੁਕਸਾਨ ਪਹੁੰਚਿਆ ਹੈ। Read More

  5. Bollywood News: ਕਦੇ ਪਰਿਵਾਰ ਨਾਲ ਗੈਰਾਜ 'ਚ ਰਹਿੰਦਾ ਸੀ ਇਹ ਐਕਟਰ, ਫਿਰ ਬਾਲੀਵੁੱਡ ਤੋਂ ਲੈਕੇ ਹਾਲੀਵੁੱਡ ਤੱਕ ਨੇ ਚਰਚੇ, ਅੱਜ ਕਰੋੜਾਂ ਦਾ ਮਾਲਕ

    Anil Kapoor Birthday: ਅਨਿਲ ਕਪੂਰ ਮਨੋਰੰਜਨ ਜਗਤ ਦੇ ਸਭ ਤੋਂ ਵਧੀਆ ਸਿਤਾਰਿਆਂ 'ਚੋਂ ਇੱਕ ਹਨ। ਉਹ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਆਪਣੀ ਅਦਾਕਾਰੀ ਦੇ ਹੁਨਰ ਨੂੰ ਫੈਲਾ ਰਿਹਾ ਹੈ। ਹੁਣ ਉਸ ਨੇ ਓ.ਟੀ.ਟੀ. 'ਤੇ ਵੀ ਐਂਟਰੀ ਮਾਰ ਦਿੱਤੀ ਹੈ। Read More

  6. Salaar VS Dunki: ਸਾਊਥ ਸਾਹਮਣੇ ਬਾਲੀਵੁੱਡ ਦੀ ਹੋਈ ਹਾਰ! 'ਸਾਲਾਰ' ਦੀ ਹਨੇਰੀ 'ਚ ਉੱਡ ਗਈ ਕਿੰਗ ਖਾਨ ਦੀ 'ਡੰਕੀ', ਹੋਈ ਮਹਿਜ਼ ਇੰਨੀਂ ਕਮਾਈ

    Dunki Box Office Collection : 'ਸਾਲਾਰ' ਨੂੰ ਐਡਵਾਂਸ ਬੁਕਿੰਗ 'ਚ ਵੱਡਾ ਫਾਇਦਾ ਹੋਇਆ ਹੈ। 'ਡੰਕੀ' ਨੇ ਜਿੱਥੇ ਸ਼ਨੀਵਾਰ ਦੀ ਐਡਵਾਂਸ ਬੁਕਿੰਗ 'ਚ 10 ਕਰੋੜ ਰੁਪਏ ਕਮਾਏ ਹਨ, ਉੱਥੇ 'ਸਲਾਰ' ਨੇ ਲਗਭਗ ਦੁੱਗਣੀ ਕਮਾਈ ਕੀਤੀ ਹੈ। Read More

  7. Bajrang Punia: ਸਰਕਾਰ ਨੇ ਨਹੀਂ ਸੁਣੀ ਬਜਰੰਗ ਪੂਨੀਆ ਦੀ ਪੁਕਾਰ, ਪਹਿਲਵਾਨ ਨੇ ਫੁੱਟਪਾਥ 'ਤੇ ਰੱਖਿਆ 'ਪਦਮਸ਼੍ਰੀ' ਅਵਾਰਡ ਤੇ ਫਿਰ...

    Bajrang Punia vs WFI: ਭਾਰਤੀ ਪਹਿਲਵਾਨ ਅਤੇ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਵੀਰਵਾਰ (22 ਦਸੰਬਰ) ਸ਼ਾਮ ਨੂੰ ਆਪਣਾ 'ਪਦਮ ਸ਼੍ਰੀ' ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਅਤੇ ਇਸ ਤੋਂ ਤੁਰੰਤ ਬਾਅਦ ਉਹ ਪ੍ਰਧਾਨ ਮੰਤਰੀ ਮੋਦੀ ਨੂੰ Read More

  8. IND vs SA 1st Test: ਜਸਪ੍ਰੀਤ ਬੁਮਰਾਹ ਕੋਲ ਈਸ਼ਾਂਤ ਸ਼ਰਮਾ ਨੂੰ ਪਿੱਛੇ ਛੱਡਣ ਦਾ ਮੌਕਾ, ਭਾਰਤ-ਦੱਖਣੀ ਅਫਰੀਕਾ ਟੈਸਟ 'ਚ ਦਿਖਾ ਸਕਦੇ ਹਨ ਕਮਾਲ

    Jasprit Bumrah IND vs SA: ਟੀਮ ਇੰਡੀਆ ਲਈ ਗੇਂਦਬਾਜ਼ੀ ਕਰਦਿਆਂ ਹੋਇਆਂ ਜਸਪ੍ਰੀਤ ਬੁਮਰਾਹ ਇਸ਼ਾਂਤ ਸ਼ਰਮਾ ਦਾ ਰਿਕਾਰਡ ਤੋੜ ਸਕਦੇ ਹਨ। ਉਨ੍ਹਾਂ ਕੋਲ ਦੱਖਣੀ ਅਫਰੀਕਾ ਖਿਲਾਫ ਸ਼ਾਨਦਾਰ ਪ੍ਰਦਰਸ਼ਨ ਕਰਨ ਦਾ ਮੌਕਾ ਹੋਵੇਗਾ। Read More

  9. Myth Vs Truth: ਸਵੇਰੇ ਖਾਲੀ ਪੇਟ ਗਰਮ ਪਾਣੀ ਪੀਣ ਨਾਲ ਘੱਟ ਹੁੰਦੀ ਹੈ ਪੇਟ ਦੀ ਚਰਬੀ ?

    Health News: ਪਾਣੀ ਪੀਣਾ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਪਾਣੀ ਪੀਣ ਨਾਲ ਸਰੀਰ ਹਾਈਡਰੇਟ ਰਹਿੰਦਾ ਹੈ। ਅਕਸਰ ਕਿਹਾ ਜਾਂਦਾ ਹੈ ਕਿ ਖਾਲੀ ਪੇਟ ਪੀਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। Read More

  10. Petrol Diesel Price Today: ਨਵੇਂ ਸਾਲ ਤੋਂ ਪਹਿਲਾਂ ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਰੇਟ

    Petrol Diesel Price Today: ਅੱਜ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਹਾਲਾਂਕਿ ਕੁਝ ਸੂਬਿਆਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget