ਪੜਚੋਲ ਕਰੋ

ABP Sanjha Top 10, 23 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 23 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 23 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 23 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. West Bengal: ਪੱਛਮੀ ਬੰਗਾਲ 'ਚ ਹਾਵੜਾ-ਅਮਤਾ ਲੋਕਲ ਟਰੇਨ ਦੇ 3 ਡੱਬੇ ਪਟੜੀ ਤੋਂ ਉਤਰੇ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

    West Bengal News: ਪੱਛਮੀ ਬੰਗਾਲ ਵਿੱਚ ਲੋਕਲ ਟਰੇਨ ਦੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ ਹਨ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। Read More

  4. World Bank: ਮਾਸਟਰਕਾਰਡ ਦੇ ਸਾਬਕਾ CEO ਅਜੈ ਬੰਗਾ ਹੋ ਸਕਦੇ ਹਨ ਵਰਲਡ ਬੈਂਕ ਦੇ ਚੀਫ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕੀਤਾ ਨਾਮਜ਼ਦ

    Ajay Banga, World Bank President: ਮਾਸਟਰਕਾਰਡ ਦੇ ਸਾਬਕਾ ਸੀਈਓ ਅਜੈ ਬੰਗਾ ਵਿਸ਼ਵ ਬੈਂਕ ਦੇ ਪ੍ਰਧਾਨ ਹੋ ਸਕਦੇ ਹਨ। ਜੋ ਬਿਡੇਨ ਨੇ ਬੰਗਾ ਦੇ ਨਾਂ 'ਤੇ ਮੋਹਰ ਲਗਾਈ ਹੈ। Read More

  5. Parmish Verma: ਪਰਮੀਸ਼ ਵਰਮਾ ਨਵੀਂ ਮਰਸਡੀਜ਼ ਕਾਰ ਨੂੰ ਸੜਕਾਂ 'ਤੇ ਭਜਾਉਂਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

    Parmish Verma New Car: ਬੀਤੇ ਦਿਨ ਪਰਮੀਸ਼ ਵਰਮਾ ਤੇ ਉਨ੍ਹਾਂ ਦੀ ਨਵੀਂ ਕਾਰ ਦੀ ਕਾਫੀ ਜ਼ਿਆਦਾ ਚਰਚਾ ਹੋਈ। ਦੱਸ ਦਈਏ ਕਿ ਪਰਮੀਸ਼ ਵਰਮਾ ਦੀ ਇਸ ਨਵੀਂ ਕਾਰ ਦੀ ਕੀਮਤ ਢਾਈ ਕਰੋੜ ਰੁਪਏ ਦੇ ਕਰੀਬ ਹੈ। Read More

  6. Salman Khan: ਸਲਮਾਨ ਖਾਨ ਬਾਲੀਵੁੱਡ ਦੇ ਸਭ ਤੋਂ ਦਰਿਆਦਿਲ ਐਕਟਰ, ਕਮਾਈ ਦਾ 90 ਫੀਸਦੀ ਹਿੱਸਾ ਕਰਦੇ ਦਾਨ, 10 ਪਰਸੈਂਟ ਖੁਦ ਰੱਖਦੇ

    Salman Khan News: ਸਲਮਾਨ ਦੀ ਦਰਿਆਦਿਲੀ ਇੰਨੀਂ ਜ਼ਿਆਦਾ ਹੈ ਕਿ ਉਹ ਆਪਣੀ ਕਮਾਈ ਦਾ 90 ਪਰਸੈਂਟ ਹਿੱਸਾ ਦਾਨ ਦੇ ਦਿੰਦੇ ਹਨ। ਸਲਮਾਨ ਆਪਣੀ ਕਮਾਈ ਦਾ ਸਿਰਫ 10 ਪਰਸੈਂਟ ਹਿੱਸਾ ਹੀ ਆਪਣੇ ਕੋਲ ਰੱਖਦੇ ਹਨ। Read More

  7. Sania Mirza Retirement: ਹਾਰ ਨਾਲ ਖਤਮ ਹੋਇਆ ਸਾਨੀਆ ਮਿਰਜ਼ਾ ਦਾ ਟੈਨਿਸ ਕਰੀਅਰ, ਦੁਬਈ ਚੈਂਪੀਅਨਸ਼ਿਪ ਦੇ ਪਹਿਲੇ ਦੌਰ ਤੋਂ ਬਾਹਰ

    Sania Mirza: ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੂੰ ਆਪਣੇ ਕਰੀਅਰ ਦੇ ਆਖਰੀ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। Read More

  8. ਯੁਵਰਾਜ ਸਿੰਘ ਨੇ Copy ਕੀਤਾ 'ਗੋਰਿਲਾ' ਦਾ ਵਾਰਮ-ਅੱਪ ਅੰਦਾਜ਼, ਮਜ਼ਾਕੀਆ ਵੀਡੀਓ ਦੇਖ ਕੇ ਨਹੀਂ ਰੁਕੇਗਾ ਹਾਸਾ

    Yuvraj Singh VIDEO: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਈ ਪ੍ਰਤੀਕਿਰਿਆਵਾਂ ਦਿੱਤੀਆਂ ਹਨ। Read More

  9. ਕੀ ਹੈ ਦਾਲ ‘ਚ ਹਲਦੀ ਤੇ ਨਮਕ ਪਾਉਣ ਦਾ ਸਹੀ ਸਮਾਂ? ਜ਼ਿਆਦਾਤਰ ਲੋਕ ਗਲਤ ਤਰੀਕੇ ਨਾਲ ਬਣਾਉਂਦੇ ਹਨ

    ਅਕਸਰ ਔਰਤਾਂ ਦਾਲ ਬਣਾਉਂਦੇ ਸਮੇਂ ਅਜਿਹੀਆਂ ਗਲਤੀਆਂ ਕਰ ਦਿੰਦੀਆਂ ਹਨ, ਜਿਸ ਕਾਰਨ ਜਾਂ ਤਾਂ ਦਾਲ ਗਲਦੀ ਨਹੀਂ ਹੈ ਜਾਂ ਫਿਰ ਇਸ ਦਾ ਰੰਗ ਵਧੀਆ ਨਹੀਂ ਆਉਂਦਾ..ਜਾਣੋ ਕੀ ਹੈ ਦਾਲ ਬਣਾਉਣ ਦਾ ਸਹੀ ਤਰੀਕਾ। Read More

  10. Salary Hikes In 2023: ਕੰਪਨੀਆਂ ਕਰਮਚਾਰੀਆਂ ਨੂੰ ਦੇਣ ਵਾਲੀ ਬੰਪਰ ਇੰਕਰੀਮੈਂਟ ਦਾ ਤੋਹਫਾ, 2023 'ਚ 10.3 ਫੀਸਦੀ ਵਧ ਸਕਦੀ ਔਸਤ ਤਨਖਾਹ

    Salary Hike Update: 2023 ਵਿੱਚ ਆਰਥਿਕ ਚੁਣੌਤੀਆਂ ਦੇ ਬਾਵਜੂਦ, ਕੰਪਨੀਆਂ ਆਪਣੇ ਕਰਮਚਾਰੀਆਂ ਨੂੰ ਸ਼ਾਨਦਾਰ ਇੰਕਰੀਮੈਂਟ ਦੇਣ ਦੀ ਤਿਆਰੀ ਕਰ ਰਹੀਆਂ ਹਨ। ਸੈਲਰੀ ਹਾਈਕ ਨੂੰ ਦੋਹਰੇ ਅੰਕ ਵਿੱਚ ਦੇਖਿਆ ਜਾ ਸਕਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget