ABP Sanjha Top 10, 23 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 23 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 23 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 23 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
West Bengal: ਪੱਛਮੀ ਬੰਗਾਲ 'ਚ ਹਾਵੜਾ-ਅਮਤਾ ਲੋਕਲ ਟਰੇਨ ਦੇ 3 ਡੱਬੇ ਪਟੜੀ ਤੋਂ ਉਤਰੇ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
West Bengal News: ਪੱਛਮੀ ਬੰਗਾਲ ਵਿੱਚ ਲੋਕਲ ਟਰੇਨ ਦੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ ਹਨ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। Read More
World Bank: ਮਾਸਟਰਕਾਰਡ ਦੇ ਸਾਬਕਾ CEO ਅਜੈ ਬੰਗਾ ਹੋ ਸਕਦੇ ਹਨ ਵਰਲਡ ਬੈਂਕ ਦੇ ਚੀਫ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕੀਤਾ ਨਾਮਜ਼ਦ
Ajay Banga, World Bank President: ਮਾਸਟਰਕਾਰਡ ਦੇ ਸਾਬਕਾ ਸੀਈਓ ਅਜੈ ਬੰਗਾ ਵਿਸ਼ਵ ਬੈਂਕ ਦੇ ਪ੍ਰਧਾਨ ਹੋ ਸਕਦੇ ਹਨ। ਜੋ ਬਿਡੇਨ ਨੇ ਬੰਗਾ ਦੇ ਨਾਂ 'ਤੇ ਮੋਹਰ ਲਗਾਈ ਹੈ। Read More
Parmish Verma: ਪਰਮੀਸ਼ ਵਰਮਾ ਨਵੀਂ ਮਰਸਡੀਜ਼ ਕਾਰ ਨੂੰ ਸੜਕਾਂ 'ਤੇ ਭਜਾਉਂਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
Parmish Verma New Car: ਬੀਤੇ ਦਿਨ ਪਰਮੀਸ਼ ਵਰਮਾ ਤੇ ਉਨ੍ਹਾਂ ਦੀ ਨਵੀਂ ਕਾਰ ਦੀ ਕਾਫੀ ਜ਼ਿਆਦਾ ਚਰਚਾ ਹੋਈ। ਦੱਸ ਦਈਏ ਕਿ ਪਰਮੀਸ਼ ਵਰਮਾ ਦੀ ਇਸ ਨਵੀਂ ਕਾਰ ਦੀ ਕੀਮਤ ਢਾਈ ਕਰੋੜ ਰੁਪਏ ਦੇ ਕਰੀਬ ਹੈ। Read More
Salman Khan: ਸਲਮਾਨ ਖਾਨ ਬਾਲੀਵੁੱਡ ਦੇ ਸਭ ਤੋਂ ਦਰਿਆਦਿਲ ਐਕਟਰ, ਕਮਾਈ ਦਾ 90 ਫੀਸਦੀ ਹਿੱਸਾ ਕਰਦੇ ਦਾਨ, 10 ਪਰਸੈਂਟ ਖੁਦ ਰੱਖਦੇ
Salman Khan News: ਸਲਮਾਨ ਦੀ ਦਰਿਆਦਿਲੀ ਇੰਨੀਂ ਜ਼ਿਆਦਾ ਹੈ ਕਿ ਉਹ ਆਪਣੀ ਕਮਾਈ ਦਾ 90 ਪਰਸੈਂਟ ਹਿੱਸਾ ਦਾਨ ਦੇ ਦਿੰਦੇ ਹਨ। ਸਲਮਾਨ ਆਪਣੀ ਕਮਾਈ ਦਾ ਸਿਰਫ 10 ਪਰਸੈਂਟ ਹਿੱਸਾ ਹੀ ਆਪਣੇ ਕੋਲ ਰੱਖਦੇ ਹਨ। Read More
Sania Mirza Retirement: ਹਾਰ ਨਾਲ ਖਤਮ ਹੋਇਆ ਸਾਨੀਆ ਮਿਰਜ਼ਾ ਦਾ ਟੈਨਿਸ ਕਰੀਅਰ, ਦੁਬਈ ਚੈਂਪੀਅਨਸ਼ਿਪ ਦੇ ਪਹਿਲੇ ਦੌਰ ਤੋਂ ਬਾਹਰ
Sania Mirza: ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੂੰ ਆਪਣੇ ਕਰੀਅਰ ਦੇ ਆਖਰੀ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। Read More
ਯੁਵਰਾਜ ਸਿੰਘ ਨੇ Copy ਕੀਤਾ 'ਗੋਰਿਲਾ' ਦਾ ਵਾਰਮ-ਅੱਪ ਅੰਦਾਜ਼, ਮਜ਼ਾਕੀਆ ਵੀਡੀਓ ਦੇਖ ਕੇ ਨਹੀਂ ਰੁਕੇਗਾ ਹਾਸਾ
Yuvraj Singh VIDEO: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਈ ਪ੍ਰਤੀਕਿਰਿਆਵਾਂ ਦਿੱਤੀਆਂ ਹਨ। Read More
ਕੀ ਹੈ ਦਾਲ ‘ਚ ਹਲਦੀ ਤੇ ਨਮਕ ਪਾਉਣ ਦਾ ਸਹੀ ਸਮਾਂ? ਜ਼ਿਆਦਾਤਰ ਲੋਕ ਗਲਤ ਤਰੀਕੇ ਨਾਲ ਬਣਾਉਂਦੇ ਹਨ
ਅਕਸਰ ਔਰਤਾਂ ਦਾਲ ਬਣਾਉਂਦੇ ਸਮੇਂ ਅਜਿਹੀਆਂ ਗਲਤੀਆਂ ਕਰ ਦਿੰਦੀਆਂ ਹਨ, ਜਿਸ ਕਾਰਨ ਜਾਂ ਤਾਂ ਦਾਲ ਗਲਦੀ ਨਹੀਂ ਹੈ ਜਾਂ ਫਿਰ ਇਸ ਦਾ ਰੰਗ ਵਧੀਆ ਨਹੀਂ ਆਉਂਦਾ..ਜਾਣੋ ਕੀ ਹੈ ਦਾਲ ਬਣਾਉਣ ਦਾ ਸਹੀ ਤਰੀਕਾ। Read More
Salary Hikes In 2023: ਕੰਪਨੀਆਂ ਕਰਮਚਾਰੀਆਂ ਨੂੰ ਦੇਣ ਵਾਲੀ ਬੰਪਰ ਇੰਕਰੀਮੈਂਟ ਦਾ ਤੋਹਫਾ, 2023 'ਚ 10.3 ਫੀਸਦੀ ਵਧ ਸਕਦੀ ਔਸਤ ਤਨਖਾਹ
Salary Hike Update: 2023 ਵਿੱਚ ਆਰਥਿਕ ਚੁਣੌਤੀਆਂ ਦੇ ਬਾਵਜੂਦ, ਕੰਪਨੀਆਂ ਆਪਣੇ ਕਰਮਚਾਰੀਆਂ ਨੂੰ ਸ਼ਾਨਦਾਰ ਇੰਕਰੀਮੈਂਟ ਦੇਣ ਦੀ ਤਿਆਰੀ ਕਰ ਰਹੀਆਂ ਹਨ। ਸੈਲਰੀ ਹਾਈਕ ਨੂੰ ਦੋਹਰੇ ਅੰਕ ਵਿੱਚ ਦੇਖਿਆ ਜਾ ਸਕਦਾ ਹੈ। Read More
ABP Sanjha Top 10, 23 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
23 Feb 2023 09:13 PM (IST)
Check Top 10 ABP Sanjha Evening Headlines, 23 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 23 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
23 Feb 2023 09:13 PM (IST)
- - - - - - - - - Advertisement - - - - - - - - -