ABP Sanjha Top 10, 23 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 23 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 23 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 23 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 23 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 23 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Rahul Gandhi: ਪਨੌਤੀ ਵਾਲੇ ਬਿਆਨ 'ਤੇ ਰਾਹੁਲ ਗਾਂਧੀ ਨੂੰ ਵੱਡਾ ਝਟਕਾ, ECI ਨੇ ਭੇਜਿਆ ਨੋਟਿਸ, ਦੋ ਦਿਨਾਂ 'ਚ ਦੇਣਾ ਪਵੇਗਾ ਜਵਾਬ
Rahul Gandhi Panauti Remarks: ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਪ੍ਰਧਾਨ ਮੰਤਰੀ ਮੋਦੀ ਖਿਲਾਫ ਕੀਤੀ ਗਈ ਟਿੱਪਣੀ 'ਤੇ ਸ਼ਨੀਵਾਰ (25 ਨਵੰਬਰ) ਸ਼ਾਮ 6 ਵਜੇ ਤੱਕ ਜਵਾਬ ਮੰਗਿਆ ਹੈ। Read More
Illegal Indian immigrants: ਅਮਰੀਕਾ 'ਚ ਰਹਿ ਰਹੇ 7,25,000 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀ, ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
Illegal Indian immigrants in the US: ਅਮਰੀਕਾ ਵਿੱਚ ਤਕਰੀਬਨ 725,000 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀ ਰਹਿ ਰਹੇ ਹਨ। ਇਹ ਵਾਧਾ 2017 ਮਗਰੋਂ ਵੱਡੇ ਪੱਧਰ 'ਤੇ ਹੋਇਆ ਹੈ। Read More
Animal: ਰਣਬੀਰ ਕਪੂਰ ਦਾ 'ਐਨੀਮਲ' ਅਵਤਾਰ ਦੇਖ ਹੋ ਜਾਓਗੇ ਹੈਰਾਨ, ਵਿਲੇਨ ਬਣ ਬੌਬੀ ਦਿਓਲ ਨੇ ਉਡਾਏ ਹੋਸ਼, ਦੇਖੋ 'ਐਨੀਮਲ' ਦਾ ਟਰੇਲਰ
Animal Trailer : ਸੰਦੀਪ ਰੈਡੀ ਵਾਂਗਾ ਦੇ ਨਿਰਦੇਸ਼ਨ ਅਤੇ ਰਣਬੀਰ ਕਪੂਰ ਸਟਾਰਰ ਫਿਲਮ 'ਐਨੀਮਲ' ਦਾ ਸ਼ਾਨਦਾਰ ਟ੍ਰੇਲਰ ਅੱਜ ਰਿਲੀਜ਼ ਕੀਤਾ ਗਿਆ। ਟ੍ਰੇਲਰ ਕਾਫੀ ਜ਼ਬਰਦਸਤ ਹੈ ਅਤੇ ਰਣਬੀਰ ਕਪੂਰ ਦਾ ਖੂੰਖਾਰ ਲੁੱਕ ਮਨ ਨੂੰ ਭੜਕਾਉਣ ਵਾਲਾ ਹੈ। Read More
Kaka: ਪੰਜਾਬੀ ਗਾਇਕ ਕਾਕਾ ਨਾਲ ਕੰਮ ਕਰਨ ਦਾ ਮੌਕਾ, ਪਰ ਸਿਰਫ ਲੜਕੀਆਂ ਲਈ ਹੈ ਇਹ ਆਫਰ, ਹੁਣੇ ਕਰੋ ਅਪਲਾਈ
Kaka New Song: ਕਾਕੇ ਨੇ ਨਵੀਂ ਐਲਬਮ ਨੂੰ ਲੈਕੇ ਇੱਕ ਨਵੀਂ ਅਪਡੇਟ ਸ਼ੇਅਰ ਕੀਤੀ ਹੈ। ਕਾਕੇ ਨੇ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਦੱਸਿਆ ਹੈ ਕਿ ਉਸ ਦੀ ਐਲਬਮ ਜਲਦ ਹੀ ਰਿਲੀਜ਼ ਹੋਣ ਵਾਲੀ ਹੈ Read More
World Cup: ਵਰਲਡ ਕੱਪ ਖਤਮ ਹੋਣ ਤੋਂ ਬਾਅਦ ਰਾਹੁਲ ਦ੍ਰਾਵਿੜ ਨਹੀਂ, ਤਾਂ ਕੌਣ ਬਣੇਗਾ ਟੀਮ ਇੰਡੀਆ ਦਾ ਹੈੱਡ ਕੋਚ? ਜਾਣੋ ਕਿਸ ਨੂੰ ਮਿਲੇਗੀ ਜ਼ਿੰਮੇਵਾਰੀ
Rahul Dravid: ਵਨਡੇ ਵਿਸ਼ਵ ਕੱਪ ਦੇ ਖ਼ਤਮ ਹੋਣ ਦੇ ਨਾਲ ਹੀ ਰਾਹੁਲ ਦ੍ਰਾਵਿੜ ਦੀ ਕੋਚਿੰਗ ਦਾ ਸਮਾਂ ਵੀ ਖ਼ਤਮ ਹੋ ਗਿਆ ਹੈ ਅਤੇ ਉਹ ਹੁਣ ਹੋਰ ਜ਼ਿੰਮੇਵਾਰੀ ਲੈਣ ਲਈ ਤਿਆਰ ਨਹੀਂ ਹਨ। ਅਜਿਹੇ 'ਚ ਟੀਮ ਇੰਡੀਆ ਦਾ ਨਵਾਂ ਮੁੱਖ ਕੋਚ ਕੌਣ ਹੋਵੇਗਾ? Read More
Ind VS Aus T20: ਭਾਰਤ-ਆਸਟਰੇਲੀਆ ਵਿਚਾਲੇ ਵਿਸ਼ਾਖਾਪਟਨਮ 'ਚ ਖੇਡਿਆ ਜਾਵੇਗਾ ਮੈਚ, ਪੜ੍ਹੋ ਮੌਸਮ ਦਾ ਲੇਟੈਸਟ ਅਪਡੇਟ
IND vs AUS 1st T20: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ20 ਸੀਰੀਜ਼ ਦਾ ਪਹਿਲਾ ਮੈਚ ਵਿਸ਼ਾਖਾਪਟਨਮ ਵਿੱਚ ਖੇਡਿਆ ਜਾਵੇਗਾ। ਇਸ ਮੈਚ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। Read More
Brandy or Rum In Winter: ਸਰਦੀਆਂ 'ਚ ਕਿਉਂ ਪੀਂਦੇ ਨੇ ਬਰਾਂਡੀ ਜਾਂ ਰੰਮ, ਕੀ ਸੱਚਮੁੱਚ ਇਸ ਨਾਲ ਖਾਂਸੀ ਅਤੇ ਜ਼ੁਕਾਮ ਠੀਕ ਹੁੰਦਾ?
Brandy or Rum: ਜ਼ੁਕਾਮ ਅਤੇ ਖੰਘ ਦੇ ਨਾਲ-ਨਾਲ ਬ੍ਰਾਂਡੀ ਅਤੇ ਰੰਮ ਨੂੰ ਜੋੜਾਂ ਦੇ ਦਰਦ ਜਾਂ ਗਠੀਏ ਨੂੰ ਠੀਕ ਕਰਨ ਲਈ ਵੀ ਕਿਹਾ ਜਾਂਦਾ ਹੈ। ਇਸ ਦੇ ਨਾਲ ਹੀ ਕਿਹਾ ਜਾਂਦਾ ਹੈ ਕਿ ਇਹ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਵੀ ਰਾਹਤ ਦਿਵਾਉਂਦਾ ਹੈ। Read More
Petrol Diesel Prices: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ
Petrol Diesel Prices: ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। Read More