ਪੜਚੋਲ ਕਰੋ

ABP Sanjha Top 10, 23 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 23 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 23 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 23 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. India-Canada Tensions: ਕੈਨੇਡਾ ਲਈ ਵੀਜ਼ਾ ਸ਼ੁਰੂ ਕਰ ਸਕਦੈ ਭਾਰਤ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੱਸਿਆ ਕਿਸ ਸ਼ਰਤ ਤੇ ਬਹਾਲ ਕੀਤੀਆਂ ਜਾਣਗੀਆਂ ਸੇਵਾਵਾਂ?

    India-Canada Tensions: ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਇਨ੍ਹੀਂ ਦਿਨੀਂ ਬੇਹੱਦ ਨਾਜ਼ੁਕ ਸਥਿਤੀ 'ਚੋਂ ਲੰਘ ਰਹੇ ਹਨ। ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਕਾਫੀ ਤਣਾਅ ਹੈ। Read More

  4. Elderly Sikh: ਨਿਊਯਾਰਕ 'ਚ ਬਜ਼ੁਰਗ ਸਿੱਖ ਨੂੰ ਕੁੱਟ ਕੁੱਟ ਉਤਾਰਿਆ ਮੌਤ ਦੇ ਘਾਟ, ਮੇਅਰ ਨੇ ਭਾਈਚਾਰੇ ਅੱਗੇ ਲਾਈ ਗੁਹਾਰ

    Elderly Sikh Jasmer Singh : ਜ਼ਖਮੀ ਹਾਲਤ ਵਿੱਚ ਉਹਨਾਂ ਨੂੰਕੁਈਨਜ਼ ਦੇ ਜਮਾਇਕਾ ਹਸਪਤਾਲ ਦੇ ਮੈਡੀਕਲ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ ਸੀ, ਪਰ ਸਿਰ ਵਿੱਚ ਸੱਟ ਲੱਗਣ ਕਾਰਨ ਉਹਨਾਂ ਦੀ 20 ਅਕਤੂਬਰ ਨੂੰ ਮੌਤ ਹੋ ਗਈ। ਇਸ ਘਟਨਾ ਪ੍ਰਤੀ Read More

  5. Ramayan: ਰਾਮਾਇਣ 'ਚ ਰਾਵਣ ਬਣਨ ਲਈ kGF ਸਟਾਰ ਯਸ਼ ਲੈ ਰਿਹਾ ਇੰਨੀਂ ਭਾਰੀ ਫੀਸ? ਸੁਣ ਕੇ ਉੱਡ ਜਾਣਗੇ ਹੋਸ਼

    ਯਸ਼ ਰਾਮਾਇਣ ਵਿੱਚ ਰਾਵਣ ਦਾ ਕਿਰਦਾਰ ਨਿਭਾਉਣ ਲਈ ਲਗਭਗ 100 ਕਰੋੜ ਤੋਂ 150 ਕਰੋੜ ਰੁਪਏ ਚਾਰਜ ਕਰ ਰਿਹਾ ਹੈ, ਜਿਸ ਵਿੱਚ 100 ਕਰੋੜ ਰੁਪਏ ਘੱਟੋ-ਘੱਟ ਹਨ ਅਤੇ ਫੀਸ ਇਸ 'ਤੇ ਨਿਰਭਰ ਕਰਦੀ ਹੈ। Read More

  6. World Cup: ਇੰਗਲੈਂਡ ਦੀ ਵਨਡੇ ਕ੍ਰਿਕੇਟ ਦੇ ਇਤਿਹਾਸ ਦੀ ਸਭ ਤੋਂ ਵੱਡੀ ਹਾਰ, ਦੱਖਣੀ ਅਫਰੀਕਾ ਦੇ ਸਾਹਮਣੇ ਵਿਸ਼ਵ ਚੈਂਪੀਅਨ ਢੇਰ

    ENG vs SA : ਵਿਸ਼ਵ ਚੈਂਪੀਅਨ ਇੰਗਲੈਂਡ ਦੱਖਣੀ ਅਫਰੀਕਾ ਦੇ ਸਾਹਮਣੇ ਪੂਰੀ ਤਰ੍ਹਾਂ ਬੇਵੱਸ ਨਜ਼ਰ ਆਇਆ। ਇਸ ਵਿਸ਼ਵ ਕੱਪ ਵਿੱਚ ਚਾਰ ਮੈਚਾਂ ਵਿੱਚ ਇੰਗਲੈਂਡ ਦੀ ਇਹ ਤੀਜੀ ਹਾਰ ਹੈ। Read More

  7. Bishan Singh Bedi Passes Away: ਨਹੀਂ ਰਹੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ, 77 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

    ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਦਿਹਾਂਤ ਹੋ ਗਿਆ ਹੈ। ਬਿਸ਼ਨ ਸਿੰਘ ਬੇਦੀ 77 ਸਾਲ ਦੇ ਸਨ। Read More

  8. Asian Para Games: ਏਸ਼ੀਆਈ ਪੈਰਾ ਖੇਡਾਂ 'ਚ ਭਾਰਤ ਦਾ ਦਬਦਬਾ, ਪੁਰਸ਼ਾਂ ਦੇ ਉੱਚੀ ਛਾਲ ਮੁਕਾਬਲੇ 'ਚ ਪ੍ਰਵੀਨ ਕੁਮਾਰ ਤੇ ਊਨੀ ਰੇਣੂ ਨੇ ਆਪਣੇ ਨਾਂ ਕੀਤੇ ਸੋਨ ਤੇ ਕਾਂਸੀ ਦੇ ਤਮਗੇ

    Asian para Games 2023: ਏਸ਼ੀਆਈ ਪੈਰਾ ਖੇਡਾਂ ਵਿੱਚ ਪ੍ਰਵੀਨ ਕੁਮਾਰ ਨੇ 2.02 ਮੀਟਰ ਦੀ ਛਾਲ ਨਾਲ ਸੋਨ ਤਮਗਾ ਜਿੱਤਿਆ। ਉੱਥੇ ਹੀ ਇਸੇ ਈਵੈਂਟ ਵਿੱਚ ਊਨੀ ਰੇਣੂ ਨੇ 1.95 ਮੀਟਰ ਦੀ ਛਾਲ ਮਾਰ ਕੇ ਕਾਂਸੀ ਦਾ ਤਮਗਾ ਆਪਣੇ ਨਾਂ ਕਰ ਲਿਆ। Read More

  9. Real Friends: ਅਜਿਹੇ ਦੋਸਤਾਂ ਨਾਲੋਂ ਤਾਂ ਦੁਸ਼ਮਣ ਚੰਗੇ! ਚਾਰ ਅਦਤਾਂ ਵਾਲੇ ਬੰਦੇ ਨਾਲ ਨਾ ਲਾਓ ਯਾਰੀ

    Real Friends: ਮਨੁੱਖ ਨੂੰ ਜੀਵਨ ਵਿੱਚ ਸਾਰੇ ਰਿਸ਼ਤੇ ਜਨਮ ਤੋਂ ਹੀ ਮਿਲਦੇ ਹਨ, ਪਰ ਦੋਸਤੀ ਹੀ ਅਜਿਹਾ ਰਿਸ਼ਤਾ ਹੈ ਜਿਸ ਦੀ ਅਸੀਂ ਖੁਦ ਚੋਣ ਕਰਦੇ ਹਾਂ। ਜ਼ਿੰਦਗੀ ਵਿੱਚ ਜਦੋਂ ਕੋਈ ਮੁਸੀਬਤ ਆਉਂਦੀ ਹੈ ਤਾਂ ਕਈ ਵਾਰ ਰਿਸ਼ਤੇਦਾਰ ਵੀ ਸਾਥ Read More

  10. ਸ਼ੇਅਰ ਬਾਜ਼ਾਰ 'ਚ ਹਫੜਾ-ਦਫੜੀ ! ਨਿਵੇਸ਼ਕਾਂ ਨੂੰ 1 ਦਿਨ 'ਚ 8 ਲੱਖ ਕਰੋੜ ਰੁਪਏ ਦਾ ਘਾਟਾ, ਜਾਣੋ ਕੀ ਹੈ ਵਜ੍ਹਾ

    Share Market Update: ਅੱਜ ਦੇ ਵਪਾਰ ਵਿੱਚ ਨਿਵੇਸ਼ਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ। BSE ਮਾਰਕੀਟ ਕੈਪ 7.60 ਲੱਖ ਕਰੋੜ ਰੁਪਏ ਘਟ ਕੇ 311.30 ਲੱਖ ਕਰੋੜ ਰੁਪਏ ਰਹਿ ਗਿਆ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?
ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?
Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....
Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....
Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !
Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !
Embed widget