ਪੜਚੋਲ ਕਰੋ

ABP Sanjha Top 10, 24 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 24 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 24 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 24 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 24 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. WFI Suspend: ਕੁਸ਼ਤੀ ਮਹਾਸੰਘ ਨੂੰ ਚਲਾਉਣ ਲਈ ਭਾਰਤੀ ਓਲੰਪਿਕ ਸੰਘ ਦਾ ਵੱਡਾ ਫੈਸਲਾ, 24 ਘੰਟਿਆਂ ਦੇ ਅੰਦਰ ਬਣੇਗੀ ਐਡਹਾਕ ਕਮੇਟੀ

    WFI Suspend: ਕੁਸ਼ਤੀ ਸੰਘ ਦੀ ਮਾਨਤਾ ਖਤਮ ਹੋਣ ਤੋਂ ਬਾਅਦ ਭਾਰਤੀ ਓਲੰਪਿਕ ਸੰਘ ਡਬਲਯੂ.ਐੱਫ.ਆਈ. ਨੂੰ ਚਲਾਵੇਗਾ। ਇਸ ਦੇ ਲਈ IOA ਇੱਕ ਐਡਹਾਕ ਕਮੇਟੀ ਬਣਾਏਗਾ। ਇਸ ਵਿੱਚ ਇੱਕ ਔਰਤ ਸਮੇਤ ਤਿੰਨ ਮੈਂਬਰ ਸ਼ਾਮਲ ਹੋਣਗੇ। Read More

  4. France News: ਭਾਰਤੀਆਂ ਨੂੰ ਫਰਾਂਸ ਲੈ ਕੇ ਜਾ ਰਹੀ ਜਿਸ ਫਲਾਈਟ ਨੂੰ ਰੋਕਿਆ ਗਿਆ, ਉਸ 'ਚ 13 ਬੱਚਿਆਂ ਨਾਲ ਨਹੀਂ ਸਨ ਮਾਪੇ

    France News: ਫਰਾਂਸ ਦੇ ਅਧਿਕਾਰੀ ਨੇ ਕਿਹਾ ਕਿ ਵਿਸ਼ੇਸ਼ ਟੀਮ ਮਨੁੱਖੀ ਤਸਕਰੀ ਨੂੰ ਧਿਆਨ 'ਚ ਰੱਖ ਕੇ ਜਾਂਚ ਕਰ ਰਹੀ ਹੈ। ਭਾਰਤੀ ਦੂਤਘਰ ਵੀ ਇਸ ਮਾਮਲੇ 'ਤੇ ਨਜ਼ਰ ਰੱਖ ਰਿਹਾ ਹੈ। Read More

  5. Aquaman 2: ਹਾਲੀਵੁੱਡ ਫਿਲਮ 'ਐਕਵਾਮੈਨ 2' 'ਸਾਲਾਰ' ਤੇ 'ਡੰਕੀ' ਨਾਲ ਇਸ ਹਫਤੇ ਹੋਈ ਰਿਲੀਜ਼, ਫਿਲਮ ਦੇਖਣ ਤੋਂ ਪਹਿਲਾਂ ਪੜ੍ਹੋ ਮੂਵੀ ਰਿਵਿਊ

    Aquaman 2 Movie Review: 5 ਸਾਲਾਂ ਦੀ ਉਡੀਕ ਤੋਂ ਬਾਅਦ, Aquaman ਸਮੁੰਦਰ ਅਤੇ ਧਰਤੀ ਨੂੰ ਬਚਾਉਣ ਲਈ ਦੁਬਾਰਾ ਆਇਆ ਹੈ। ਇੱਥੇ ਜਾਣੋ ਫਿਲਮ ਨਾਲ ਜੁੜੀਆਂ ਖਾਸ ਗੱਲਾਂ ਅਤੇ ਫੈਸਲਾ ਕਰੋ ਕਿ ਇਹ ਫਿਲਮ ਤੁਹਾਡੇ ਲਈ ਹੈ ਜਾਂ ਨਹੀਂ। Read More

  6. Arbaaz Khan: ਹਿਜਾਬ ਪਹਿਨ ਕੇ ਅਰਪਿਤਾ ਖਾਨ ਦੇ ਘਰ ਪਹੁੰਚੀ ਅਰਬਾਜ਼ ਖਾਨ ਦੀ ਹੋਣ ਵਾਲੀ ਪਤਨੀ, ਸਾਹਮਣੇ ਆਈਆਂ ਪਹਿਲੀਆਂ ਤਸਵੀਰਾਂ

    Arbaaz Khan Wedding Update: ਅਰਬਾਜ਼ ਖਾਨ ਦੀ ਹੋਣ ਵਾਲੀ ਦੁਲਹਨ ਸ਼ੌਰਾ ਖਾਨ ਅਰਪਿਤਾ ਖਾਨ ਦੇ ਘਰ ਪਹੁੰਚ ਗਈ ਹੈ। ਜਿਸਦਾ ਇੱਕ ਵੀਡੀਓ ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਇਆ ਹੈ। Read More

  7. Hardik Pandya: ਹਾਰਦਿਕ ਪਾਂਡਿਆ ਦੀ ਵਾਪਸੀ 'ਤੇ ਆਇਆ ਵੱਡਾ ਅਪਡੇਟ, ਜਾਣੋ ਅਫਗਾਨਿਸਤਾਨ ਸੀਰੀਜ਼ ਤੇ IPL 'ਚ ਖੇਡਣਗੇ ਜਾਂ ਨਹੀਂ

    IND vs AFG: ਭਾਰਤੀ ਪ੍ਰਸ਼ੰਸਕਾਂ ਤੋਂ ਇਲਾਵਾ, ਮੁੰਬਈ ਇੰਡੀਅਨਜ਼ ਲਈ ਚੰਗੀ ਖ਼ਬਰ ਆ ਰਹੀ ਹੈ। ਦਰਅਸਲ ਹਾਰਦਿਕ ਪੰਡਯਾ ਜਲਦ ਹੀ ਵਾਪਸੀ ਕਰਨ ਜਾ ਰਹੇ ਹਨ। ਹਾਰਦਿਕ ਪੰਡਯਾ ਭਾਰਤ-ਅਫਗਾਨਿਸਤਾਨ ਸੀਰੀਜ਼ 'ਚ ਕਪਤਾਨੀ ਕਰਦੇ ਨਜ਼ਰ ਆਉਣਗੇ। Read More

  8. Mitchell Starc: ਮਿਚੇਲ ਸਟਾਰਕ ਨੂੰ 8 ਸਾਲ ਤੋਂ ਦੂਰ ਰਹਿਣ ਦਾ ਨਹੀਂ ਹੈ ਅਫਸੋਸ, ਬੋਲੇ- 'ਪੈਸਾ ਹਮੇਸ਼ਾ ਚੰਗਾ ਹੁੰਦਾ ਹੈ, ਪਰ....'

    ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ 8 ਸਾਲ ਦੇ ਲੰਬੇ ਵਕਫੇ ਤੋਂ ਬਾਅਦ ਇੰਡੀਅਨ ਪ੍ਰੀਮੀਅਰ ਲੀਗ 'ਚ ਖੇਡਦੇ ਨਜ਼ਰ ਆਉਣਗੇ। ਆਈਪੀਐਲ 2024 ਲਈ ਕੇਕੇਆਰ ਨੇ ਸਟਾਰਕ ਨੂੰ 24 ਕਰੋੜ 75 ਲੱਖ ਰੁਪਏ ਵਿੱਚ ਖਰੀਦਿਆ ਹੈ। Read More

  9. Peel Arbi: ਅਰਬੀ ਨੂੰ ਛਿਲਦੇ ਸਮੇਂ ਹੁੰਦੀ ਹੱਥਾਂ ‘ਤੇ ਖਾਰਸ਼, ਤਾਂ ਇਨ੍ਹਾਂ ਟਿਪਸ ਨੂੰ ਅਪਣਾਓ, ਮਿੰਟਾਂ 'ਚ ਹੀ ਦੂਰ ਹੋ ਜਾਵੇਗੀ ਇਹ ਸਮੱਸਿਆ

    Home remedies: ਸਿਹਤ ਲਈ ਇੰਨਾ ਫਾਇਦੇਮੰਦ ਹੋਣ ਦੇ ਬਾਵਜੂਦ ਬਹੁਤ ਸਾਰੇ ਲੋਕ ਸਿਰਫ ਇਸ ਲਈ ਪਰਹੇਜ਼ ਕਰਦੇ ਹਨ ਕਿਉਂਕਿ ਇਸ ਨੂੰ ਛਿਲਦੇ ਸਮੇਂ ਹੱਥਾਂ 'ਚ ਖਾਰਸ਼ ਅਤੇ ਸੋਜ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। Read More

  10. Google ਨੂੰ ਦੇਣੇ ਪੈਣਗੇ 5222 ਕਰੋੜ! 10 ਕਰੋੜ ਯੂਜ਼ਰਜ਼ ਨੂੰ ਮਿਲੇਗਾ ਪੈਸਾ, ਜਾਣੋ ਕੀ ਤੁਹਾਡੇ ਖ਼ਾਤੇ ਵਿੱਚ ਆਵੇਗੀ ਇਹ ਰਕਮ?

    Google : ਹੁਣ ਕੰਪਨੀ ਨੂੰ ਅਮਰੀਕਾ (America) ਵਿੱਚ 700 ਮਿਲੀਅਨ ਡਾਲਰ ਦਾ ਭੁਗਤਾਨ ਕਰਨਾ ਹੋਵੇਗਾ। ਦਰਅਸਲ, ਮਾਰਕੀਟ ਵਿੱਚ ਐਂਡਰਾਇਡ ਦੀ ਮਜ਼ਬੂਤ​ਸਥਿਤੀ ਦਾ ਫਾਇਦਾ ਉਠਾਉਣ ਲਈ ਗੂਗਲ ਨੂੰ ਅਦਾਲਤ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਡੱਲੇਵਾਲ ਨੂੰ ਕਿਸੇ ਵੀ ਸਮੇਂ ਆ ਸਕਦਾ ਹੈ ਹਾਰਟ ਅਟੈਕ, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Embed widget