ABP Sanjha Top 10, 24 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 24 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 24 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 24 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 24 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 24 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Air India Hiring Plan: ਨਵੇਂ ਜਹਾਜ਼ ਖਰੀਦਣ ਤੋਂ ਬਾਅਦ, ਹੁਣ ਏਅਰ ਇੰਡੀਆ 2023 ਵਿੱਚ 5100 ਕ੍ਰੇਬਿਨ ਕ੍ਰੂ ਟ੍ਰੇਨੀ ਅਤੇ ਪਾਇਲਟਸ ਦੀ ਹਾਇਰਿੰਗ
Air India: ਏਅਰ ਇੰਡੀਆ ਨੇ ਪਹਿਲਾਂ 470 ਨਵੇਂ ਜਹਾਜ਼ ਖਰੀਦਣ ਦਾ ਐਲਾਨ ਕੀਤਾ ਸੀ ਅਤੇ ਹੁਣ ਕੰਪਨੀ 5100 ਕੈਬਿਨ ਕ੍ਰੂ ਅਤੇ ਪਾਇਲਟ ਦੀ ਹਾਇਰਿੰਗ ਕਰਨ ਜਾ ਰਹੀ ਹੈ। Read More
ਦੋ ਪੂਲ ਗੇਮਾਂ ਹਾਰਨ 'ਤੇ ਖਿਡਾਰੀਆਂ 'ਤੇ ਹੱਸਣ 'ਤੇ 12 ਸਾਲਾ ਲੜਕੀ ਅਤੇ ਸੱਤ ਵਿਅਕਤੀਆਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ
Brazil: ਦੋ ਬੰਦੂਕਧਾਰੀਆਂ ਨੇ ਬ੍ਰਾਜ਼ੀਲ ਦੇ ਇੱਕ ਪੂਲ ਹਾਲ ਵਿੱਚ ਇੱਕ ਗੇਮ ਹਾਰਨ ਲਈ ਉਸਦਾ ਮਜ਼ਾਕ ਉਡਾਇਆ, ਜਿਸ ਵਿੱਚ ਇੱਕ 12 ਸਾਲ ਦੀ ਲੜਕੀ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ। Read More
Asha Parekh: 80 ਦੀ ਉਮਰ 'ਚ ਫਿਲਮਾਂ ;ਚ ਵਾਪਸੀ ਕਰੇਗੀ ਬਾਲੀਵੁੱਡ ਅਦਾਕਾਰਾ ਆਸ਼ਾ ਪਾਰੇਖ? ਦੇਖੋ ਕੀ ਕਿਹਾ
Ideas of India 2023: ਅਨੁਭਵੀ ਅਦਾਕਾਰਾ ਆਸ਼ਾ ਪਾਰੇਖ ਨੇ ਏਬੀਪੀ ਨਿਊਜ਼ ਦੇ ਵਿਸ਼ੇਸ਼ ਪ੍ਰੋਗਰਾਮ 'ਆਈਡੀਆਜ਼ ਆਫ਼ ਇੰਡੀਆ ਸਮਿਟ 2023' ਵਿੱਚ ਆਪਣੇ ਦਿਲ ਦੀ ਗੱਲ ਕਹੀ ਹੈ। Read More
Urvashi Rautela: ਅਦਾਕਾਰਾ ਉਰਵਸ਼ੀ ਰੌਤੇਲਾ ਨੇ ਬਣਾਇਆ ਵੱਡਾ ਰਿਕਾਰਡ, ਪਿੱਛੇ ਛੱਡੀਆਂ ਕਈ ਅਭਿਨੇਤਰੀਆਂ
ਉਰਵਸ਼ੀ ਰੌਤੇਲਾ ਹੁਣ ਇੰਸਟਾਗ੍ਰਾਮ 'ਤੇ ਸਭ ਤੋਂ ਵੱਧ ਫੋਲੋ ਕੀਤੀ ਜਾਣ ਵਾਲੀ ਬਾਲੀਵੁੱਡ ਸੈਲੀਬ੍ਰਿਟੀ ਬਣ ਗਈ ਹੈ, ਜਿਸ ਨੇ ਸਾਰਾ ਅਲੀ ਖਾਨ, ਰਸ਼ਮਿਕਾ ਮੰਡਨਾ, ਅਨੰਨਿਆ ਪਾਂਡੇ, ਜਾਹਨਵੀ ਕਪੂਰ ਸਮੇਤ ਕਈ ਬਾਲੀਵੁੱਡ ਸੁੰਦਰੀਆਂ ਨੂੰ ਪਛਾੜ ਦਿੱਤਾ ਹੈ। Read More
Sania Mirza Retirement: ਹਾਰ ਨਾਲ ਖਤਮ ਹੋਇਆ ਸਾਨੀਆ ਮਿਰਜ਼ਾ ਦਾ ਟੈਨਿਸ ਕਰੀਅਰ, ਦੁਬਈ ਚੈਂਪੀਅਨਸ਼ਿਪ ਦੇ ਪਹਿਲੇ ਦੌਰ ਤੋਂ ਬਾਹਰ
Sania Mirza: ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੂੰ ਆਪਣੇ ਕਰੀਅਰ ਦੇ ਆਖਰੀ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। Read More
ਯੁਵਰਾਜ ਸਿੰਘ ਨੇ Copy ਕੀਤਾ 'ਗੋਰਿਲਾ' ਦਾ ਵਾਰਮ-ਅੱਪ ਅੰਦਾਜ਼, ਮਜ਼ਾਕੀਆ ਵੀਡੀਓ ਦੇਖ ਕੇ ਨਹੀਂ ਰੁਕੇਗਾ ਹਾਸਾ
Yuvraj Singh VIDEO: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਈ ਪ੍ਰਤੀਕਿਰਿਆਵਾਂ ਦਿੱਤੀਆਂ ਹਨ। Read More
ਕੀ ਹੈ ਦਾਲ ‘ਚ ਹਲਦੀ ਤੇ ਨਮਕ ਪਾਉਣ ਦਾ ਸਹੀ ਸਮਾਂ? ਜ਼ਿਆਦਾਤਰ ਲੋਕ ਗਲਤ ਤਰੀਕੇ ਨਾਲ ਬਣਾਉਂਦੇ ਹਨ
ਅਕਸਰ ਔਰਤਾਂ ਦਾਲ ਬਣਾਉਂਦੇ ਸਮੇਂ ਅਜਿਹੀਆਂ ਗਲਤੀਆਂ ਕਰ ਦਿੰਦੀਆਂ ਹਨ, ਜਿਸ ਕਾਰਨ ਜਾਂ ਤਾਂ ਦਾਲ ਗਲਦੀ ਨਹੀਂ ਹੈ ਜਾਂ ਫਿਰ ਇਸ ਦਾ ਰੰਗ ਵਧੀਆ ਨਹੀਂ ਆਉਂਦਾ..ਜਾਣੋ ਕੀ ਹੈ ਦਾਲ ਬਣਾਉਣ ਦਾ ਸਹੀ ਤਰੀਕਾ। Read More
Employees Bonus: ਛਾਂਟੀ ਦੇ ਦੌਰ 'ਚ ਇਸ ਕੰਪਨੀ ਨੇ ਦਿੱਤੀ ਵੱਡੀ ਖਬਰ, 19700 ਕਰਮਚਾਰੀਆਂ ਨੂੰ ਮਿਲੇਗਾ 3.5 ਲੱਖ ਰੁਪਏ ਦਾ ਬੋਨਸ
Bonus to Employees: ਇੱਕ ਪਾਸੇ, ਵਿਸ਼ਵ ਮੰਦੀ ਅਤੇ ਕੰਪਨੀਆਂ ਨੂੰ ਹੋ ਰਹੇ ਘਾਟੇ ਕਾਰਨ ਛਾਂਟੀ ਹੋ ਰਹੀ ਹੈ। ਦੂਜੇ ਪਾਸੇ ਇੱਕ ਕੰਪਨੀ ਨੇ ਮੁਲਾਜ਼ਮਾਂ ਨੂੰ ਬੋਨਸ ਦੇਣ ਦਾ ਐਲਾਨ ਕੀਤਾ ਹੈ। Read More