ਪੜਚੋਲ ਕਰੋ

ABP Sanjha Top 10, 24 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 24 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 24 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 24 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 24 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ABP C-Voter Survey: ਮਨੀਪੁਰ 'ਚ ਔਰਤਾਂ ਦੀ ਨਗਨ ਪਰੇਡ ਕਰਨ ਵਾਲਿਆਂ ਨੂੰ ਫਾਹੇ ਲਾਉਣਾ ਚਾਹੀਦਾ? ਸਰਵੇ 'ਚ ਲੋਕਾਂ ਨੇ ਕੀਤਾ ਹੈਰਾਨੀਜਨਕ ਖੁਲਾਸਾ!

    ਦੇਸ਼ ਭਰ 'ਚ ਇਸ ਘਟਨਾ ਦੀ ਕਾਫੀ ਆਲੋਚਨਾ ਹੋ ਰਹੀ ਹੈ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਸੀ-ਵੋਟਰ ਨੇ ABP ਲਈ ਇੱਕ ਸਰਵੇਖਣ ਕੀਤਾ ਹੈ, ਜਿਸ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਬਾਰੇ ਲੋਕਾਂ ਦੀ ਰਾਏ ਪੁੱਛੀ Read More

  4. Sudan Port Airport: ਸੂਡਾਨ 'ਚ ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼, 4 ਫੌਜੀਆਂ ਸਮੇਤ 9 ਦੀ ਮੌਤ

    ਸੂਡਾਨ ਵਿੱਚ ਗ੍ਰਹਿ ਯੁੱਧ ਆਪਣੇ 100ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕਾ ਹੈ। ਹਿੰਸਾ 'ਚ ਹੁਣ ਤੱਕ ਘੱਟੋ-ਘੱਟ 1136 ਲੋਕਾਂ ਦੀ ਮੌਤ ਹੋ ਚੁੱਕੀ ਹੈ। Read More

  5. ਗੋਬਿੰਦਾ ਸਰਦਾਰ ਨੇ ਅਨਮੋਲ ਕਵਾਤਰਾ ਨਾਲ ਕੀਤੀ ਮੁਲਾਕਾਤ, ਐਨਜੀਓ ਨੂੰ ਦਿੱਤੀ ਮਦਦ, ਮਰੀਜ਼ਾਂ ਨਾਲ ਕੀਤੀ ਗੱਲਬਾਤ

    Anmol Kwatra: ਗੋਬਿੰਦਾ ਸਰਦਾਰ ਨੇ ਹਾਲ ਹੀ 'ਚ ਸਮਾਜ ਸੇਵੀ ਅਨਮੋਲ ਕਵਾਤਰਾ ਦੇ ਨਾਲ ਮੁਲਾਕਾਤ ਕੀਤੀ। ਉਸ ਨੇ ਕਵਾਤਰਾ ਦੀ ਐਨਜੀਓ ਨੂੰ ਮਾਲੀ ਸਹਾਇਤਾ ਵੀ ਦਿੱਤੀ ਤੇ ਨਾਲ ਹੀ ਗਰੀਬ ਜ਼ਰੂਰਤਮੰਦਾਂ ਲੋਕਾਂ ਨਾਲ ਕਾਫੀ ਦੇਰ ਤੱਕ ਗੱਲਬਾਤ ਵੀ ਕੀਤੀ Read More

  6. Divya Bharti: ਦਿਵਯਾ ਭਾਰਤੀ ਦੀ ਹਮਸ਼ਕਲ ਨੂੰ ਦੇਖ ਕੇ ਲੋਕ ਹੈਰਾਨ, ਅਸਲੀ ਨਕਲੀ ਦੀ ਪਛਾਣ ਹੋਈ ਮੁਸ਼ਕਲ

    Divya Bharti Doppelganger: ਸੋਸ਼ਲ ਮੀਡੀਆ 'ਤੇ ਇੱਕ ਲੜਕੀ ਕਾਫੀ ਜ਼ਿਆਦਾ ਮਸ਼ਹੂਰ ਹੋ ਰਹੀ ਹੈ। ਇਸ ਦੀ ਸ਼ਕਲ ਹੂ-ਬ-ਹੂ ਦਿਵਯਾ ਭਾਰਤੀ ਦੇ ਨਾਲ ਮਿਲਦੀ ਹੈ। ਇਸ ਲੜਕੀ ਦਾ ਨਾਮ ਨਿਕੀਤਾ ਸ਼ਰਮਾ ਹੈ Read More

  7. INDW vs BANW: ਭਾਰਤ-ਬੰਗਲਾਦੇਸ਼ ਵਨਡੇ ਸੀਰੀਜ਼ 1-1 ਦੀ ਬਰਾਬਰੀ 'ਤੇ ਹੋਈ ਖਤਮ, ਆਖਰੀ ਮੁਕਾਬਲਾ ਟਾਈ

    INDW vs BANW 3rd ODI: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮਹਿਲਾ ਕ੍ਰਿਕਟ ਵਿੱਚ ਖੇਡੀ ਗਈ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਡਰਾਅ ਰਹੀ। ਪਿਛਲਾ ਮੈਚ ਟਾਈ ਰਿਹਾ। Read More

  8. Virat Kohli: ਸੈਂਕੜਾ ਲਾਉਣ ਤੋਂ ਬਾਅਦ ਗਰਜੇ ਵਿਰਾਟ ਕੋਹਲੀ, ਬੋਲੇ- 'ਜਦੋਂ ਚੁਣੌਤੀਆਂ ਦਾ ਸਾਹਮਣਾ ਕਰਨਾ ਹੁੰਦਾ ਹੈ ਤਾਂ ਮੈਂ...'

    IND vs WI, Virat Kohli: ਵੈਸਟਇੰਡੀਜ਼ ਦੇ ਖਿਲਾਫ ਵਿਰਾਟ ਕੋਹਲੀ ਦੇ ਬੱਲੇ ਨੇ ਜ਼ਬਰਦਸਤ ਸੈਂਕੜਾ ਜੜਿਆ। ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇਹ ਉਸਦਾ 76ਵਾਂ ਸੈਂਕੜਾ ਹੈ । Read More

  9. ਜੇ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਕੀ ਤੁਸੀਂ ਖਾਲੀ ਪੇਟ ਫਲ ਖਾ ਸਕਦੇ ਹੋ? ਜਾਣੋ ਇਸ ਪਿੱਛੇ ਦਾ ਤਰਕ !

    ਜੋ ਲੋਕ ਇੱਕ ਦਿਨ ਵਿੱਚ ਇੱਕ ਜਾਂ ਇੱਕ ਤੋਂ ਵੱਧ ਫਲ ਖਾਂਦੇ ਹਨ ਉਹਨਾਂ ਵਿੱਚ ਦਿਲ ਦੀ ਬਿਮਾਰੀ ਅਤੇ ਸ਼ੂਗਰ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਵਿਚ ਸਬਜ਼ੀਆਂ ਨਾਲੋਂ ਜ਼ਿਆਦਾ ਕੁਦਰਤੀ ਮਿਠਾਸ ਹੁੰਦੀ ਹੈ। Read More

  10. National Pension System: ਹੁਣ ਬੁਢਾਪੇ 'ਚ ਨਹੀਂ ਖਾਣੀਆਂ ਪੈਣਗੀਆਂ ਠੋਕਰਾਂ! ਸਿਰਫ 100 ਰੁਪਏ ਦੀ ਬਚਤ 'ਤੇ ਹਰ ਮਹੀਨੇ ਮਿਲਣਗੇ 57 ਹਜ਼ਾਰ ਰੁਪਏ

    NPS Update: ਇਸ ਜ਼ਰੀਏ ਨੌਕਰੀ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਵੀ ਤੁਹਾਨੂੰ ਨਿਯਮਤ ਆਮਦਨ ਹੁੰਦੀ ਰਹਿੰਦੀ ਹੈ। ਪੈਨਸ਼ਨ ਤੁਹਾਨੂੰ ਬੁਢਾਪੇ ਵਿੱਚ ਪੈਸੇ ਦੀ ਕਮੀ ਨਹੀਂ ਹੋਣ ਦਿੰਦੀ। ਸਰਕਾਰ ਵੱਲੋਂ ਕਈ ਪੈਨਸ਼ਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget