ਪੜਚੋਲ ਕਰੋ

ABP Sanjha Top 10, 24 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 24 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 24 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 24 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 24 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. BSP Candidate List: BSP ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਆਜ਼ਮ ਖਾਨ ਦੇ ਗੜ੍ਹ 'ਚ ਇਸ ਮੁਸਲਿਮ ਨੇਤਾ 'ਤੇ ਲਾਇਆ ਦਾਅ

    Lok Sabha Election 2024: ਭਾਜਪਾ, ਸਮਾਜਵਾਦੀ ਪਾਰਟੀ ਅਤੇ ਕਾਂਗਰਸ ਤੋਂ ਬਾਅਦ ਬਸਪਾ ਨੇ ਉੱਤਰ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। Read More

  4. Earthquake: ਰੱਬਾ ਸੁੱਖ ਰੱਖੀ ! ਇੱਕ ਦਿਨ 'ਚ 2000 ਵਾਰ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਕੈਨੇਡਾ

    Canada Earthquake Tremors: ਇਹ ਭੂਚਾਲ ਘੱਟ ਤੀਬਰਤਾ ਦੇ ਦੱਸੇ ਗਏ ਸਨ, ਜਿਨ੍ਹਾਂ ਦਾ ਕੇਂਦਰ ਵੈਨਕੂਵਰ ਟਾਪੂ ਦੇ ਤੱਟ ਤੋਂ ਲਗਭਗ 150 ਮੀਲ (240 ਕਿਲੋਮੀਟਰ) ਦੂਰ ਐਂਡੇਵਰ ਸਾਈਟ ਨਾਮਕ ਸਥਾਨ 'ਤੇ ਪਾਇਆ ਗਿਆ ਸੀ। Read More

  5. Nita Ambani: 100 ਕਰੋੜ ਦੀ ਕਾਰ ਚਲਾਉਂਦੀ ਹੈ ਨੀਤਾ ਅੰਬਾਨੀ, ਇਸ ਬੇਹੱਦ ਦੁਰਲੱਭ ਕਾਰ ਦੀਆਂ ਖਾਸੀਅਤਾਂ ਕਰਨਗੀਆਂ ਹੈਰਾਨ

    Nita Ambani 100 Cr Car: ਨੀਤਾ ਅੰਬਾਨੀ Audi A9 Chameleon ਦੀ ਵਰਤੋਂ ਕਰਦੀ ਹੈ, ਜੋ ਦੁਨੀਆ ਦੀ ਸਭ ਤੋਂ ਮਹਿੰਗੀ ਔਡੀ ਕਾਰਾਂ ਵਿੱਚੋਂ ਇੱਕ ਹੈ। ਇਹ ਕਿਹਾ ਜਾਂਦਾ ਹੈ ਕਿ ਉਹ ਇੱਕ ਦੁਰਲੱਭ ਕਾਰ ਮਾਡਲ, ਔਡੀ ਏ9 ਚੈਮੇਲੀਅਨ ਦਾ ਮਾਲਕ ਹੈ। Read More

  6. Cameron Diaz: ਮਸ਼ਹੂਰ ਹਾਲੀਵੁੱਡ ਅਦਾਕਾਰਾ 51 ਦੀ ਉਮਰ 'ਚ ਦੂਜੀ ਵਾਰ ਬਣੀ ਮਾਂ, ਕੈਮਰੂਨ ਡਿਆਜ਼ ਨੇ ਦਿੱਤਾ ਬੇਟੇ ਨੂੰ ਜਨਮ

    Cameron Diaz News: ਕੈਮਰੂਨ ਡਿਆਜ਼ ਨੇ 51 ਸਾਲ ਦੀ ਉਮਰ 'ਚ ਪਿਆਰੇ ਪੁੱਤਰ ਨੂੰ ਜਨਮ ਦਿੱਤਾ ਹੈ। ਕੈਮਰਨ ਅਤੇ ਉਨ੍ਹਾਂ ਦੇ ਪਤੀ ਬੈਂਜੀ ਮੈਡੇਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟ ਕਰਕੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ। Read More

  7. Shah Rukh Khan: IPL ਦੇ ਲਾਈਵ ਮੈਚ ਦੌਰਾਨ ਸਿਗਰਟ ਪੀਂਦੇ ਨਜ਼ਰ ਆਏ ਸ਼ਾਹਰੁਖ ਖਾਨ, ਰੱਜ ਕੇ ਵਾਇਰਲ ਹੋ ਰਿਹਾ ਵੀਡੀਓ

    KKR vs SRH: ਕੋਲਕਾਤਾ ਨਾਈਟ ਰਾਈਡਰਜ਼ ਦੇ ਮਾਲਕ ਸ਼ਾਹਰੁਖ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਾਇਰਲ ਵੀਡੀਓ 'ਚ ਸ਼ਾਹਰੁਖ ਖਾਨ ਵੀਆਈਪੀ ਬਾਕਸ 'ਚ ਸਿਗਰਟ ਪੀਂਦੇ ਨਜ਼ਰ ਆ ਰਹੇ ਹਨ। Read More

  8. IPL 2024: ਕੀ ਮੀਂਹ ਖਰਾਬ ਕਰੇਗਾ ਚੇਨਈ ਤੇ ਬੈਂਗਲੋਰ ਵਿਚਾਲੇ ਮੈਚ ਦਾ ਮਜ਼ਾ? ਮੌਸਮ ਨੂੰ ਲੈਕੇ ਸਾਹਮਣੇ ਆਇਆ ਤਾਜ਼ਾ ਅਪਡੇਟ

    CSK vs RCB Weather Report: ਇੰਡੀਅਨ ਪ੍ਰੀਮੀਅਰ ਲੀਗ ਦਾ 17ਵਾਂ ਸੀਜ਼ਨ 22 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਇੱਥੇ ਜਾਣੋ ਸੀਐਸਕੇ ਅਤੇ ਆਰਸੀਬੀ ਦੇ ਪਹਿਲੇ ਮੈਚ ਵਿੱਚ ਮੌਸਮ ਕਿਹੋ ਜਿਹਾ ਰਹੇਗਾ। Read More

  9. Camikara Rum: ਭਾਰਤ ਦੀ ਪਹਿਲੀ ਲਗਜ਼ਰੀ ਰਮ, ਜਿਸ ਚੋਂ ਮਿਲਦਾ ਦੇਸ਼ ਦੀ ਮਿੱਟੀ ਦਾ ਸਵਾਦ, ਜਾਣੋ ਕੀਮਤ

    ਅਸੀਂ ਇਸ ਮਾਨਸਿਕਤਾ ਨੂੰ ਤੋੜਨਾ ਚਾਹੁੰਦੇ ਹਾਂ ਕਿ ਰਮ ਇੱਕ ਸਸਤਾ ਡਰਿੰਕ ਹੈ। ਇਸ ਲਈ ਅਸੀਂ ਭਾਰਤ ਦੀ ਪਹਿਲੀ ਗੰਨੇ ਦੇ ਰਸ ਵਾਲੀ ਰੰਮ ਬਣਾਈ ਹੈ ਜੋ ਤਾਜ਼ਾ ਗੰਨੇ ਦੇ ਰਸ ਤੋਂ ਬਣੀ ਐਗਰੀਕੋਲ ਸ਼ੈਲੀ ਦੀ ਹੈ Read More

  10. Onion Export: ਪਿਆਜ਼ ਦੀ ਬਰਾਮਦ 'ਤੇ ਸਰਕਾਰ ਨੇ ਲਿਆ ਆਹ ਫੈਸਲਾ, ਕੀ ਮੁੜ ਵਧਣਗੀਆਂ ਪਿਆਜ਼ ਦੀਆਂ ਕੀਮਤਾਂ?

    Onion Export: ਪਿਛਲੇ ਸਾਲ ਸਰਕਾਰ ਨੇ ਪਿਆਜ਼ ਦੀ ਬਰਾਮਦ ‘ਤੇ ਰੋਕ ਲਾ ਦਿੱਤੀ ਸੀ। ਇਹ ਰੋਕ 31 ਮਾਰਚ ਨੂੰ ਖ਼ਤਮ ਹੋਣੀ ਸੀ। ਪਰ ਇਸ ਤੋਂ ਪਹਿਲਾਂ ਹੀ ਸਰਕਾਰ ਨੇ ਇਸ ਨੂੰ ਅਣਮਿੱਥੇ ਸਮੇਂ ਲਈ ਵਧਾ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
Embed widget