ਪੜਚੋਲ ਕਰੋ

ABP Sanjha Top 10, 24 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 24 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 24 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 24 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 24 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Raghav Chadha Suspension: ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਮੁਅੱਤਲੀ ਮਾਮਲੇ 'ਤੇ 'ਆਪ' ਸਾਂਸਦ ਰਾਘਵ ਚੱਢਾ ਨੇ ਚੇਅਰਮੈਨ ਤੋਂ ਮੰਗੀ ਮਾਫੀ, ਸੁਣਵਾਈ 1 ਦਸੰਬਰ ਤੱਕ ਮੁਲਤਵੀ

    Raghav Chadha Suspension: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਮੁਅੱਤਲ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ 1 ਦਸੰਬਰ ਤੱਕ ਟਾਲ ਦਿੱਤੀ ਗਈ ਹੈ। Read More

  4. Thailand: ਹਿੰਦੂ ਜੀਵਨ ਦੀਆਂ ਕਦਰਾਂ-ਕੀਮਤਾਂ ਤੋਂ ਪ੍ਰੇਰਣਾ ਲੈ ਕੇ ਹੀ ਸੰਸਾਰ ਵਿੱਚ ਸ਼ਾਂਤੀ ਸਥਾਪਿਤ ਹੋਵੇਗੀ: ਥਾਈ PM

    Thailand PM: ਥਾਈਲੈਂਡ ਦੇ ਪ੍ਰਧਾਨ ਮੰਤਰੀ ਸਰੇਥਾ ਥਾਵਿਸਿਨ ਨੇ ਉਮੀਦ ਜਤਾਈ ਹੈ ਕਿ ਹਿੰਦੂ ਜੀਵਨ ਦੀਆਂ ਕਦਰਾਂ-ਕੀਮਤਾਂ ਤੋਂ ਪ੍ਰੇਰਣਾ ਲੈ ਕੇ ਹੀ ਸੰਸਾਰ ਵਿੱਚ ਸ਼ਾਂਤੀ ਸਥਾਪਿਤ ਹੋਵੇਗੀ Read More

  5. Animal: ਰਣਬੀਰ ਕਪੂਰ ਦਾ 'ਐਨੀਮਲ' ਅਵਤਾਰ ਦੇਖ ਹੋ ਜਾਓਗੇ ਹੈਰਾਨ, ਵਿਲੇਨ ਬਣ ਬੌਬੀ ਦਿਓਲ ਨੇ ਉਡਾਏ ਹੋਸ਼, ਦੇਖੋ 'ਐਨੀਮਲ' ਦਾ ਟਰੇਲਰ

    Animal Trailer : ਸੰਦੀਪ ਰੈਡੀ ਵਾਂਗਾ ਦੇ ਨਿਰਦੇਸ਼ਨ ਅਤੇ ਰਣਬੀਰ ਕਪੂਰ ਸਟਾਰਰ ਫਿਲਮ 'ਐਨੀਮਲ' ਦਾ ਸ਼ਾਨਦਾਰ ਟ੍ਰੇਲਰ ਅੱਜ ਰਿਲੀਜ਼ ਕੀਤਾ ਗਿਆ। ਟ੍ਰੇਲਰ ਕਾਫੀ ਜ਼ਬਰਦਸਤ ਹੈ ਅਤੇ ਰਣਬੀਰ ਕਪੂਰ ਦਾ ਖੂੰਖਾਰ ਲੁੱਕ ਮਨ ਨੂੰ ਭੜਕਾਉਣ ਵਾਲਾ ਹੈ। Read More

  6. Kaka: ਪੰਜਾਬੀ ਗਾਇਕ ਕਾਕਾ ਨਾਲ ਕੰਮ ਕਰਨ ਦਾ ਮੌਕਾ, ਪਰ ਸਿਰਫ ਲੜਕੀਆਂ ਲਈ ਹੈ ਇਹ ਆਫਰ, ਹੁਣੇ ਕਰੋ ਅਪਲਾਈ

    Kaka New Song: ਕਾਕੇ ਨੇ ਨਵੀਂ ਐਲਬਮ ਨੂੰ ਲੈਕੇ ਇੱਕ ਨਵੀਂ ਅਪਡੇਟ ਸ਼ੇਅਰ ਕੀਤੀ ਹੈ। ਕਾਕੇ ਨੇ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਦੱਸਿਆ ਹੈ ਕਿ ਉਸ ਦੀ ਐਲਬਮ ਜਲਦ ਹੀ ਰਿਲੀਜ਼ ਹੋਣ ਵਾਲੀ ਹੈ Read More

  7. World Cup: ਵਰਲਡ ਕੱਪ ਖਤਮ ਹੋਣ ਤੋਂ ਬਾਅਦ ਰਾਹੁਲ ਦ੍ਰਾਵਿੜ ਨਹੀਂ, ਤਾਂ ਕੌਣ ਬਣੇਗਾ ਟੀਮ ਇੰਡੀਆ ਦਾ ਹੈੱਡ ਕੋਚ? ਜਾਣੋ ਕਿਸ ਨੂੰ ਮਿਲੇਗੀ ਜ਼ਿੰਮੇਵਾਰੀ

    Rahul Dravid: ਵਨਡੇ ਵਿਸ਼ਵ ਕੱਪ ਦੇ ਖ਼ਤਮ ਹੋਣ ਦੇ ਨਾਲ ਹੀ ਰਾਹੁਲ ਦ੍ਰਾਵਿੜ ਦੀ ਕੋਚਿੰਗ ਦਾ ਸਮਾਂ ਵੀ ਖ਼ਤਮ ਹੋ ਗਿਆ ਹੈ ਅਤੇ ਉਹ ਹੁਣ ਹੋਰ ਜ਼ਿੰਮੇਵਾਰੀ ਲੈਣ ਲਈ ਤਿਆਰ ਨਹੀਂ ਹਨ। ਅਜਿਹੇ 'ਚ ਟੀਮ ਇੰਡੀਆ ਦਾ ਨਵਾਂ ਮੁੱਖ ਕੋਚ ਕੌਣ ਹੋਵੇਗਾ? Read More

  8. Ind VS Aus T20: ਭਾਰਤ-ਆਸਟਰੇਲੀਆ ਵਿਚਾਲੇ ਵਿਸ਼ਾਖਾਪਟਨਮ 'ਚ ਖੇਡਿਆ ਜਾਵੇਗਾ ਮੈਚ, ਪੜ੍ਹੋ ਮੌਸਮ ਦਾ ਲੇਟੈਸਟ ਅਪਡੇਟ

    IND vs AUS 1st T20: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ20 ਸੀਰੀਜ਼ ਦਾ ਪਹਿਲਾ ਮੈਚ ਵਿਸ਼ਾਖਾਪਟਨਮ ਵਿੱਚ ਖੇਡਿਆ ਜਾਵੇਗਾ। ਇਸ ਮੈਚ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। Read More

  9. Best Food In Winter: ਸਰਦੀਆਂ 'ਚ ਰੋਜ਼ਾਨਾ ਇਸ ਆਟੇ ਦੀ ਬਣੀ ਰੋਟੀ ਖਾਓ, ਮਿਲੇਗੀ ਠੰਡ 'ਚ ਰਾਹਤ

    Eat millet flour roti: ਜੇਕਰ ਤੁਸੀਂ ਸਰਦੀ ਦੇ ਮੌਸਮ 'ਚ ਫਿੱਟ ਰਹਿਣਾ ਚਾਹੁੰਦੇ ਹੋ ਤਾਂ ਬਾਜਰੇ ਦੀ ਰੋਟੀ ਖਾਓ। ਤੁਹਾਨੂੰ ਬਹੁਤ ਸਾਰੇ ਫਾਇਦੇ ਮਿਲਣਗੇ ਅਤੇ ਤੁਹਾਨੂੰ ਠੰਡ ਵੀ ਘੱਟ ਮਹਿਸੂਸ ਹੋਵੇਗੀ। ਆਓ ਜਾਣਦੇ ਹਾਂ ਕਿਵੇਂ? Read More

  10. Petrol Diesel Prices: ਕਿਤੇ ਮਹਿੰਗਾ ਅਤੇ ਕਿਤੇ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਭਾਅ

    Petrol Diesel Prices: ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Advertisement
ABP Premium

ਵੀਡੀਓਜ਼

Narain Singh Chaura| Sukhbir badal Attacked| ਕੌਣ ਹੈ ਨਾਰਾਇਣ ਸਿੰਘ ਚੌੜਾ?Sukhbir Badal ਦੀ ਜਾਨ ਬਚਾਉਣ ਵਾਲਾ ਪੁਲਸ ਮੁਲਾਜਮ ਆਇਆ ਸਾਮਣੇ | Sukhbir Badal Attacked| Darbar Sahib|ਕਿਹੜੇ ਪੁਲਸ ਕਰਮਚਾਰੀ ਦੀ ਬਹਾਦਰੀ ਨਾਲ ਬਚੇ ਸੁਖਬੀਰ ਬਾਦਲ?ਹਮਲਾ ਕਰਨ ਵਾਲੇ ਪਿੱਛੇ ਕੌਣ ਹੈ, ਜਾਂਚ ਹੋਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Embed widget