ਪੜਚੋਲ ਕਰੋ

ABP Sanjha Top 10, 24 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 24 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. 24th September History: ਅੱਜ ਦੇ ਦਿਨ ਮੰਨਿਆ ਸੀ ਦੁਨੀਆ ਨੇ ਭਾਰਤ ਲੋਹਾ, ਬਣਿਆ ਸੀ ਦੁਨੀਆ ਦਾ ਪਹਿਲੇ ਨੰਬਰ ਦਾ ਮੁਲਕ

    ਭਾਰਤ 24 ਸਤੰਬਰ 2014 ਨੂੰ ਮੰਗਲ ਗ੍ਰਹਿ 'ਤੇ ਪਹੁੰਚਿਆ, ਆਪਣੀ ਪਹਿਲੀ ਕੋਸ਼ਿਸ਼ ਵਿੱਚ ਇਹ ਉਪਲਬਧੀ ਹਾਸਲ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ। ਭਾਰਤ ਨੇ ਏਸ਼ੀਆ ਦੇ ਦੋ ਦਿੱਗਜ ਚੀਨ ਅਤੇ ਜਾਪਾਨ ਨੂੰ ਪਿੱਛੇ ਛੱਡ ਦਿੱਤਾ ਸੀ। Read More

  2. `ਬ੍ਰਹਮਾਸਤਰ` ਦੇ ਡਾਇਰੈਕਟਰ ਆਯਾਨ ਮੁਖਰਜੀ ਨੇ ਆਇਰਨ ਮੈਨ ਨਾਲ ਕੀਤੀ ਸ਼ਾਹਰੁਖ ਖਾਨ ਦੀ ਤੁਲਨਾ, ਕਹੀ ਇਹ ਗੱਲ

    SRK In Brahmastra: ਫਿਲਮ ਬ੍ਰਹਮਾਸਤਰ ਵਿੱਚ ਸ਼ਾਹਰੁਖ ਖਾਨ ਦਾ ਕੈਮਿਓ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੌਰਾਨ ਫਿਲਮ ਦੇ ਨਿਰਦੇਸ਼ਕ ਅਯਾਨ ਮੁਖਰਜੀ ਨੇ ਕਿੰਗ ਖਾਨ ਦੀ ਤੁਲਨਾ ਆਇਰਨ ਮੈਨ ਨਾਲ ਕੀਤੀ। Read More

  3. ਸਹਿ-ਇੰਚਾਰਜ ਬਣਨ ਤੋਂ ਬਾਅਦ ਪਹਿਲੀ ਵਾਰ ਗੁਜਰਾਤ ਜਾਣਗੇ ਰਾਘਵ ਚੱਢਾ, ਵਰਕਰਾਂ ਨੂੰ ਦੇਣਗੇ ਜਿੱਤ ਦਾ ਮੰਤਰ

    ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੂਰੇ ਐਕਸ਼ਨ ਦੇ ਮੂਡ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਰਾਘਵ ਚੱਢਾ ਹੁਣ ਗੁਜਰਾਤ 'ਚ ਵੀ 'ਆਪ' ਲਈ ਚੋਣ ਰਣਨੀਤੀ ਬਣਾਉਂਦੇ ਨਜ਼ਰ ਆਉਣਗੇ। Read More

  4. ਅਮਰੀਕਾ 'ਚ ਪੁਲਿਸ ਨੇ ਸਿੱਖ ਵਿਦਿਆਰਥੀ ਨੂੰ ਕੀਤਾ ਗ੍ਰਿਫਤਾਰ, ਬਾਅਦ 'ਚ ਯੂਨੀਵਰਸਿਟੀ ਨੇ ਘਟਨਾ ਲਈ ਮੰਗੀ ਮੁਆਫੀ, ਜਾਣੋ ਪੂਰੀ ਖ਼ਬਰ

    ਵਿਦਿਆਰਥੀ ਨੇ ਖੁਦ ਇੱਕ ਵੀਡੀਓ ਦੇ ਨਾਲ ਟਵੀਟ ਕਰਕੇ ਘਟਨਾ ਨੂੰ ਜਨਤਕ ਕੀਤਾ, ਜਿਸ ਵਿਚ ਉਸ ਨੂੰ ਇੱਕ ਪੁਲਿਸ ਅਧਿਕਾਰੀ ਨੇ ਕੈਂਪਸ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਇਸ ਦੀ ਆਲੋਚਨਾ ਕੀਤੀ ਗਈ। Read More

  5. ਕਾਰਤਿਕ ਆਰੀਅਨ ਤੋਂ ਬਾਅਦ ਐਸ਼ਵਰਿਆ ਰਾਏ ਇਕਾਨੋਮੀ ਕਲਾਸ `ਚ ਸਫ਼ਰ ਕਰਦੀ ਆਈ ਨਜ਼ਰ, ਤਸਵੀਰਾਂ ਵਾਇਰਲ

    Ponniyin Selvan 1 Promotion: 'Ponniyin Selvan 1' ਦੇ ਪ੍ਰਮੋਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਫਿਲਮ ਦੀ ਸਟਾਰਕਾਸਟ ਨੇ ਜਹਾਜ਼ ਦੀ ਇਕਾਨਮੀ ਕਲਾਸ ਵਿੱਚ ਸਫਰ ਕਰਕੇ ਫਿਲਮ ਦਾ ਸ਼ਾਨਦਾਰ ਪ੍ਰਚਾਰ ਕੀਤਾ। Read More

  6. ਸਲਮਾਨ ਖਾਨ ਦਾ ਜ਼ਬਰਦਸਤ ਫ਼ੈਨ ਹੈ ਸਾਊਥ ਦਾ ਇਹ ਸੁਪਰਸਟਾਰ, ਇੱਕ ਝਲਕ ਪਾਉਣ ਲਈ ਕੀਤਾ ਸੀ ਦਬੰਗ ਖਾਨ ਦੀ ਗੱਡੀ ਦਾ ਪਿੱਛਾ

    Dulquer Salmaan was Salman Khan's Fan: ਸਾਊਥ ਸਟਾਰ ਦੁਲਕਰ ਸਲਮਾਨ ਨੇ ਖੁਲਾਸਾ ਕੀਤਾ ਕਿ ਉਹ ਨੇ ਸਲਮਾਨ ਖਾਨ ਦੀ ਇੱਕ ਝਲਕ ਪਾਉਣ ਲਈ ਬੜੀ ਦੂਰ ਤੱਕ ਉਨ੍ਹਾਂ ਦੀ ਕਾਰ ਦਾ ਪਿੱਛਾ ਕੀਤਾ ਸੀ। Read More

  7. Roger Fedrer Retires: ਵਿਰਾਟ ਨੇ ਸ਼ੇਅਰ ਕੀਤੀ ਫੈਡਰਰ ਅਤੇ ਨਡਾਲ ਦੀ ਤਸਵੀਰ, ਲਿਖਿਆ- 'ਜਦੋਂ ਤੁਹਾਡਾ ਸਾਥੀ ਤੁਹਾਡੇ ਲਈ ਰੋਏ...'

    Roger Federer: ਰੋਜਰ ਫੈਡਰਰ ਨੇ ਵੀਰਵਾਰ ਰਾਤ ਨੂੰ ਆਪਣੇ ਕਰੀਅਰ ਦਾ ਆਖਰੀ ਮੈਚ ਖੇਡਿਆ। ਇਸ ਦੌਰਾਨ ਉਹ ਕਾਫੀ ਦੇਰ ਤੱਕ ਰੋਂਦੇ ਨਜ਼ਰ ਆਏ। ਉਨ੍ਹਾਂ ਦੇ ਨਾਲ ਰਾਫੇਲ ਨਡਾਲ ਵੀ ਰੋਂਦੇ ਹੋਏ ਨਜ਼ਰ ਆਏ। Read More

  8. Hockey India President: ਸਾਬਕਾ ਹਾਕੀ ਕਪਤਾਨ ਦਿਲੀਪ ਟਿਰਕੀ ਹਾਕੀ ਇੰਡੀਆ ਦੇ ਚੁਣੇ ਗਏ ਪ੍ਰਧਾਨ...

    ਸਾਬਕਾ ਭਾਰਤੀ ਕਪਤਾਨ ਅਤੇ ਓਲੰਪੀਅਨ ਦਿਲੀਪ ਟਿਰਕੀ ਸ਼ੁੱਕਰਵਾਰ ਨੂੰ ਹਾਕੀ ਇੰਡੀਆ ਦੇ ਨਵੇਂ ਪ੍ਰਧਾਨ ਬਣ ਗਏ ਹਨ ਜਦੋਂ ਕਿ ਇਸ ਅਹੁਦੇ ਲਈ ਨਾਮਜ਼ਦਗੀ ਦਾਖਲ ਕਰਨ ਵਾਲੇ ਦੋ ਹੋਰਾਂ ਨੇ ਚੋਣ ਤੋਂ ਨਾਂ ਵਾਪਸ ਲੈ ਲਿਆ ਹੈ। Read More

  9. Travelling Tips : ਪਹਿਲੀ ਵਾਰ ਕਰਨ ਜਾ ਰਹੇ ਹੋ ਹਵਾਈ ਸਫਰ ਤਾਂ ਅਜ਼ਮਾਓ ਇਹ ਟਿਪਸ, ਸਫਰ ਹੋਵੇਗਾ ਆਸਾਨ

    ਜੇਕਰ ਤੁਸੀਂ ਪਹਿਲੀ ਵਾਰ ਫਲਾਈਟ ਵਿਚ ਸਫਰ ਕਰਨ ਜਾ ਰਹੇ ਹੋ ਤਾਂ ਤੁਹਾਨੂੰ ਡਰਨ ਦੀ ਨਹੀਂ ਸਗੋਂ ਉਤਸ਼ਾਹਿਤ ਹੋਣਾ ਚਾਹੀਦਾ ਹੈ। ਪਰ ਕੁਝ ਲੋਕ ਫਲਾਈਟ 'ਚ ਸਫਰ ਕਰਨ ਤੋਂ ਡਰਦੇ ਹਨ। ਖਾਸ ਤੌਰ 'ਤੇ ਜਦੋਂ ਪਹਿਲੀ ਵਾਰ ਹਵਾਈ ਯਾਤਰਾ ਕਰ ਰਹੇ ਹੋ। Read More

  10. 7th Pay Commission: ਕੇਂਦਰੀ ਕਰਮਚਾਰੀਆਂ ਲਈ ਆਈ ਵੱਡੀ ਖਬਰ, ਹੁਣ ਤਰੱਕੀ ਨੂੰ ਲੈ ਕੇ ਆਇਆ ਇਹ ਨਵਾਂ ਹੁਕਮ

    Central Government Employee News: ਡਿਪਾਰਟਮੈਂਟ ਆਫ ਪਰਸੋਨਲ ਐਂਡ ਟਰੇਨਿੰਗ (DoPT) ਨੇ ਇੱਕ ਨਵਾਂ ਸਰਕੂਲਰ ਜਾਰੀ ਕੀਤਾ ਹੈ ਜਿਸ ਦੇ ਤਹਿਤ ਕੇਂਦਰੀ ਕਰਮਚਾਰੀਆਂ ਦੀ ਤਰੱਕੀ ਦੀਆਂ ਸ਼ਰਤਾਂ ਵਿੱਚ ਬਦਲਾਅ ਕੀਤਾ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget